Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    9:02:56 PM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • Trudeau ਦੇਣਗੇ ਅਸਤੀਫ਼ਾ! ਫ਼ੈਸਲਾ ਅੱਜ, ਅਲਟੀਮੇਟਮ ਖ਼ਤਮ

INTERNATIONAL News Punjabi(ਵਿਦੇਸ਼)

Trudeau ਦੇਣਗੇ ਅਸਤੀਫ਼ਾ! ਫ਼ੈਸਲਾ ਅੱਜ, ਅਲਟੀਮੇਟਮ ਖ਼ਤਮ

  • Edited By Vandana,
  • Updated: 28 Oct, 2024 03:58 PM
Canada
ultimatum given to trudeau ends today
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ- ਕੈਨੇਡਾ ਅਤੇ ਭਾਰਤ ਵਿਚਾਲੇ ਤਣਾਅ ਬਰਕਰਾਰ ਹੈ। ਇਸ ਦਾ ਕਾਰਨ ਖੁਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਉਸ ਨੇ ਭਾਰਤ 'ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ। ਹਾਲਾਂਕਿ ਇਸ ਦੋਸ਼ 'ਤੇ ਕੈਨੇਡਾ ਦੀ ਵਿਰੋਧੀ ਪਾਰਟੀ ਤੋਂ ਲੈ ਕੇ ਉਨ੍ਹਾਂ ਦੀ ਆਪਣੀ ਸਾਰੇ ਨੇਤਾਵਾਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ। ਇੱਥੋਂ ਤੱਕ ਕਿ ਟਰੂਡੋ ਦੀ ਆਪਣੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਵੀ ਉਨ੍ਹਾਂ ਨੂੰ ਅਹੁਦਾ ਛੱਡਣ ਦਾ ਅਲਟੀਮੇਟਮ ਦਿੱਤਾ ਸੀ। ਇਹ ਅਲਟੀਮੇਟਮ ਅੱਜ ਭਾਵ 28 ਅਕਤੂਬਰ ਨੂੰ ਖ਼ਤਮ ਹੋ ਗਿਆ। ਪਰ ਜਸਟਿਨ ਟਰੂਡੋ ਨੂੰ ਕੋਈ ਫਰਕ ਪੈਂਦਾ ਨਜ਼ਰ ਨਹੀਂ ਆਉਂਦਾ। ਹੁਣ ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰ ਦਾ ਅਗਲਾ ਕਦਮ ਕੀ ਹੋਵੇਗਾ। ਕੀ ਜਸਟਿਨ ਟਰੂਡੋ ਨੂੰ ਆਪਣੀ ਕੁਰਸੀ ਛੱਡਣੀ ਪਵੇਗੀ ਜਾਂ ਉਨ੍ਹਾਂ ਕੋਲ ਕੋਈ ਹੋਰ ਵਿਕਲਪ ਹੈ।

ਹਾਲਾਂਕਿ ਟਰੂਡੋ ਨੇ ਆਪਣੀ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਦੇ ਅਲਟੀਮੇਟਮ ਨੂੰ ਗੰਭੀਰਤਾ ਨਾਲ ਨਹੀਂ ਲਿਆ। ਤੁਹਾਨੂੰ ਦੱਸ ਦੇਈਏ ਕਿ ਲਿਬਰਲ ਪਾਰਟੀ ਦੇ ਕਰੀਬ ਦੋ ਦਰਜਨ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਣ ਅਤੇ ਲੀਡਰਸ਼ਿਪ ਤੋਂ ਹਟਣ ਲਈ 28 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਸੀ। ਇਸ ਅਲਟੀਮੇਟਮ ਦੇ ਜਵਾਬ ਵਿੱਚ ਟਰੂਡੋ ਨੇ ਕਿਹਾ ਸੀ ਕਿ ਉਹ ਅਗਲੀਆਂ ਚੋਣਾਂ ਵਿੱਚ ਵੀ ਆਪਣੀ ਲਿਬਰਲ ਪਾਰਟੀ ਦੀ ਅਗਵਾਈ ਕਰਦੇ ਰਹਿਣਗੇ।

ਪੜ੍ਹੋ ਇਹ ਅਹਿਮ ਖ਼ਬਰ-Canada 'ਚ ਵੱਧ ਰਹੇ ਪ੍ਰਵਾਸ ਨੂੰ ਲੈ ਕੇ ਵੱਡੀ ਖ਼ਬਰ, ਤਾਜ਼ਾ ਰਿਪੋਰਟ ਨੇ ਵਧਾਈ ਚਿੰਤਾ

ਟਰੂਡੋ ਦੀ ਘਟੀ ਲੋਕਪ੍ਰਿਅਤਾ

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਟਰੂਡੋ ਦੀ ਕੁਰਸੀ ਕਈ ਵਾਰ ਖਤਰੇ ਵਿੱਚ ਰਹੀ ਹੈ। ਦੇਸ਼ ਵਿੱਚ ਟਰੂਡੋ ਦੀ ਲੋਕਪ੍ਰਿਅਤਾ ਨੂੰ ਲੈ ਕੇ ਜਦੋਂ ਸਰਵੇਖਣ ਕਰਵਾਇਆ ਗਿਆ ਤਾਂ ਉਹ ਪਹਿਲਾਂ ਨਾਲੋਂ ਘੱਟ ਲੋਕਪ੍ਰਿਅ ਨਜ਼ਰ ਆਏ। ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਬੇਭਰੋਸਗੀ ਮਤਾ ਵੀ ਲਿਆਂਦਾ ਗਿਆ। ਭਾਵੇਂ ਟਰੂਡੋ ਨੂੰ ਇਸ ਬੇਭਰੋਸਗੀ ਮਤੇ ਦਾ ਸਾਹਮਣਾ ਕਰ ਲਿਆ ਪਰ ਹੁਣ ਆਪਣੇ ਹੀ ਸੰਸਦ ਮੈਂਬਰਾਂ ਦੇ ਅਲਟੀਮੇਟਮ ਕਾਰਨ ਉਹ ਇਸ ਦਾ ਕੀ ਹੱਲ ਕੱਢਣਗੇ, ਇਸ 'ਤੇ ਸਭ ਦੀ ਨਜ਼ਰ ਹੈ।ਇੱਥੇ ਦੱਸ ਦਈਏ ਕਿ ਪਿਛਲੇ ਬੁੱਧਵਾਰ (23ਅਕਤੂਬਰ) ਨੂੰ ਲਿਬਰਲ ਸੰਸਦ ਮੈਂਬਰਾਂ ਨਾਲ ਇੱਕ ਬੰਦ ਕਮਰਾ ਮੀਟਿੰਗ ਵਿੱਚ ਟਰੂਡੋ ਨੂੰ ਆਪਣੀ ਲੀਡਰਸ਼ਿਪ ਲਈ ਸਭ ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ, ਜਦੋਂ ਲਗਭਗ 20 ਸੰਸਦ ਮੈਂਬਰਾਂ ਨੇ ਇੱਕ ਦਸਤਾਵੇਜ਼ 'ਤੇ ਦਸਤਖ਼ਤ ਕੀਤੇ ਜਿਸ ਵਿੱਚ ਟਰੂਡੋ ਨੂੰ ਅਹੁਦਾ ਛੱਡਣ ਅਤੇ ਚੌਥੀ ਵਾਰ ਚੋਣ ਨਾ ਲੜਨ ਦੀ ਮੰਗ ਕੀਤੀ ਗਈ।

ਟਰੂਡੋ ਨੇ ਅਲਟੀਮੇਟਮ 'ਤੇ ਕਹੀ ਸੀ ਇਹ ਗੱਲ

ਜਸਟਿਨ ਟਰੂਡੋ ਨੇ ਅਲਟੀਮੇਟਮ 'ਤੇ ਸਪੱਸ਼ਟ ਕੀਤਾ ਸੀ ਕਿ ਉਹ ਨਾ ਤਾਂ ਅਸਤੀਫ਼ਾ ਦੇਣਗੇ ਅਤੇ ਨਾ ਹੀ ਚੋਣਾਂ ਤੋਂ ਹਟਣਗੇ। ਵਧਦੇ ਦਬਾਅ ਵਿਚਕਾਰ ਉਸਨੇ ਵਾਅਦਾ ਕੀਤਾ ਹੈ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਆਪਣੀ ਲਿਬਰਲ ਪਾਰਟੀ ਦੀ ਅਗਵਾਈ ਕਰਨਗੇ। ਟਰੂਡੋ ਨੇ ਉਨ੍ਹਾਂ ਰਿਪੋਰਟਾਂ ਨੂੰ ਰੱਦ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੇ ਕੁਝ ਮੈਂਬਰ ਉਨ੍ਹਾਂ ਨੂੰ ਮੁੜ ਚੋਣ ਨਾ ਲੜਨ ਲਈ ਕਹਿ ਰਹੇ ਸਨ। ਗੌਰਤਲਬ ਹੈ ਕਿ ਟਰੂਡੋ ਪਿਛਲੇ 9 ਸਾਲਾਂ ਤੋਂ ਸੱਤਾ ਵਿਚ ਹਨ। ਕੈਨੇਡੀਅਨ ਇਤਿਹਾਸ ਵਿੱਚ ਇੱਕ ਸਦੀ ਤੋਂ ਵੱਧ ਸਮੇਂ ਵਿੱਚ ਕਿਸੇ ਵੀ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਲਗਾਤਾਰ ਚਾਰ ਚੋਣਾਂ ਨਹੀਂ ਜਿੱਤੀਆਂ ਹਨ। ਜਸਟਿਨ ਟਰੂਡੋ ਇਹ ਰਿਕਾਰਡ ਆਪਣੇ ਨਾਂ ਸਥਾਪਿਤ ਕਰਨਾ ਚਾਹੁੰਦੇ ਹਨ। ਪਰ ਸਰਵੇਖਣ ਦੇ ਨਤੀਜੇ ਉਨ੍ਹਾਂ ਦੇ ਹੱਕ ਵਿੱਚ ਨਹੀਂ ਆਉਂਦੇ। ਉਸ ਦੀ ਲੋਕਪ੍ਰਿਅਤਾ ਲਗਾਤਾਰ ਘਟਦੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Justin Trudeau
  • Parliament Member
  • Ultimatum
  • Canada
  • ਜਸਟਿਨ ਟਰੂਡੋ
  • ਸੰਸਦ ਮੈਂਬਰ
  • ਅਲਟੀਮੇਟਮ
  • ਕੈਨੇਡਾ

'ਦੁਨੀਆ ਦਾ ਸਭ ਤੋਂ ਡਰਾਉਣਾ ਘਰ', 10 ਘੰਟੇ ਬਿਤਾਉਣ 'ਤੇ ਮਿਲਦੈ ਲੱਖਾਂ ਦਾ ਇਨਾਮ

NEXT STORY

Stories You May Like

  • amit shah to gift projects worth crores to chandigarh residents
    ਚੰਡੀਗੜ੍ਹ ਵਾਸੀਆਂ ਨੂੰ ਅਮਿਤ ਸ਼ਾਹ ਦੇਣਗੇ ਕਰੋੜਾਂ ਦੇ ਪ੍ਰਾਜੈਕਟਾਂ ਦਾ ਤੋਹਫ਼ਾ, ਅੱਜ ਕਰਨਗੇ ਉਦਘਾਟਨ
  • home minister  s resignation rejected
    ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ
  • if democrats win in 2028  democracy in america will end
    2028 ’ਚ ਡੈਮੋਕ੍ਰੇਟਸ ਜਿੱਤੇ ਤਾਂ ਅਮਰੀਕਾ ’ਚ ਲੋਕਤੰਤਰ ਖ਼ਤਮ : ਮਸਕ
  • parole  term expiry  jail  asaram
    ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ 17 ਘੰਟੇ ਬਾਅਦ ਜੇਲ੍ਹ ਪਹੁੰਚਿਆ ਆਸਾਰਾਮ
  • israel elections
    ਅੱਜ ਹੋਣਗੀਆਂ ਇਜ਼ਰਾਈਲ 'ਚ ਚੋਣਾਂ ! ਨੇਤਨਯਾਹੂ ਦੇ ਭਵਿੱਖ ਦਾ ਫ਼ੈਸਲਾ ਕਰਨਗੇ ਵੋਟਰ
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ ਮੁੜ ਬਹਾਲ
  • the panchayat of this village in punjab has taken a major decision
    ਪੰਜਾਬ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਹੁਣ ਇਨ੍ਹਾਂ ਲੋਕਾਂ ਨੂੰ ਲੱਗੇਗਾ ਜੁਰਮਾਨਾ
  • power crisis ends in haryana 40 000 employees call off strike
    ਹਰਿਆਣਾ 'ਚ ਖ਼ਤਮ ਹੋਇਆ ਬਿਜਲੀ ਸੰਕਟ! 40 ਹਜ਼ਾਰ ਕਰਮਚਾਰੀਆਂ ਨੇ ਹੜਤਾਲ ਕੀਤੀ ਖ਼ਤਮ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • air services
      ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ
    • us military bases to operate for 90 days without external support
      90 ਦਿਨਾਂ ਤੱਕ ਬਾਹਰੀ ਮਦਦ ਤੋਂ ਬਿਨਾਂ ਚੱਲਣਗੇ ਅਮਰੀਕੀ ਫੌਜੀ ਅੱਡੇ, ਪੈਂਟਾਗਨ ਦਾ...
    • presidential runoff kicks off
      ਬੁਲਗਾਰੀਆ 'ਚ ਰਾਸ਼ਟਰਪਤੀ ਚੋਣਾਂ ਦਾ ਦੂਜਾ ਗੇੜ ਸ਼ੁਰੂ
    • bangladesh treatment
      ਬੰਗਲਾਦੇਸ਼ 'ਚ ਮਹਿੰਗੇ ਇਲਾਜ ਦੇ ਚੱਕਰਵਿਊ 'ਚ ਫ਼ਸੇ ਲੱਖਾਂ ਲੋਕ ! ਜੇਬ 'ਤੇ ਪੈ...
    • surging lpg prices
      ਅਸਮਾਨੀ ਪੁੱਜੀਆਂ LPG ਦੀਆਂ ਕੀਮਤਾਂ ! ਲੋਕ ਕਰ ਰਹੇ ਲੱਕੜਾਂ ਅਤੇ ਕੋਲੇ ਦੀ ਵਰਤੋਂ...
    • jaishankar unveiled a bust of sardar patel
      ਜੈਸ਼ੰਕਰ ਨੇ ਅਟਲਾਂਟਾ 'ਚ ਸਰਦਾਰ ਪਟੇਲ ਦੇ 'ਬੁੱਤ' ਦਾ ਕੀਤਾ ਉਦਘਾਟਨ
    • death sentence for christian citizen in blasphemy case upheld
      ਪਾਕਿਸਤਾਨ: ਈਸ਼ਨਿੰਦਾ ਮਾਮਲੇ ’ਚ ਈਸਾਈ ਨਾਗਰਿਕ ਦੀ ਮੌਤ ਦੀ ਸਜ਼ਾ ਬਰਕਰਾਰ
    • us to sell patriot missile to ukriane
      ਹੋਰ ਤੇਜ਼ ਹੋਵੇਗੀ ਜੰਗ ! ਅਮਰੀਕਾ ਨੇ ਯੂਕ੍ਰੇਨ ਨੂੰ 500 ਪੈਟ੍ਰੀਅਟ ਮਿਜ਼ਾਈਲਾਂ...
    • jaishankar met with his counterparts
      ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...
    • catalan parliament committee considers resolution condemning
      ਕੈਟਾਲਾਨ ਸੰਸਦ ਕਮੇਟੀ ਵੱਲੋਂ ਚੀਨ 'ਚ ਉਈਗਰਾਂ ਦੇ ਸੋਸ਼ਣ ਦੀ ਨਿੰਦਾ ਕਰਨ ਵਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +