Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    2:32:11 AM

  • punjab bjp bl santosh

    ਅਕਾਲੀ ਦਲ ਨਾਲ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ...

  • sukhbir singh badal returns to politics after attack visit bathinda

    ਹਮਲੇ ਮਗਰੋਂ ਸੁਖਬੀਰ ਬਾਦਲ ਦੀ ਸਿਆਸਤ 'ਚ ਵਾਪਸੀ! 2...

  • chandigarh ied loverpreet singh

    ਚੰਡੀਗੜ੍ਹ ਦੇ ਜੰਗਲਾਂ 'ਚੋਂ IED ਸਣੇ ਫੜੇ ਗਏ...

  • increased risk of diseases in punjab doctors issue advisory

    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਅਕਬਰ ਦੇ ਜਨਮ ਅਸਥਾਨ ‘ਉਮਰਕੋਟ’ 'ਚ ਅੱਜ ਵੀ ਬਰਕਰਾਰ ਹੈ ਹਿੰਦੂ-ਮੁਸਲਿਮ ਭਾਈਚਾਰਕ ਸਾਂਝ

INTERNATIONAL News Punjabi(ਵਿਦੇਸ਼)

ਅਕਬਰ ਦੇ ਜਨਮ ਅਸਥਾਨ ‘ਉਮਰਕੋਟ’ 'ਚ ਅੱਜ ਵੀ ਬਰਕਰਾਰ ਹੈ ਹਿੰਦੂ-ਮੁਸਲਿਮ ਭਾਈਚਾਰਕ ਸਾਂਝ

  • Edited By Harpreet Singh,
  • Updated: 24 Aug, 2026 09:43 AM
Pakistan
umarokot
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ/ਉਮਰਕੋਟ (ਵਿਨੋਦ) : ਲਗਭਗ 50 ਸਾਲਾਂ ਤੱਕ ਭਾਰਤ ’ਤੇ ਰਾਜ ਕਰਨ ਵਾਲੇ ਮੁਗਲ ਸਮਰਾਟ ਅਕਬਰ ਦਾ ਜਨਮ ਉਮਰਕੋਟ ’ਚ ਹੋਇਆ ਸੀ। ਅੱਜ ਵੀ ਸਿੰਧ ਦੇ ਇਸ ਖੇਤਰ ਦੇ ਸਾਰੇ ਭਾਈਚਾਰੇ ਇਕ ਦੂਜੇ ਦੇ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲੈਂਦੇ ਹਨ।

ਪਾਕਿਸਤਾਨ ਦੇ ਸਿੰਧ ਸੂਬੇ ਦੇ ਇਕ ਛੋਟੇ ਜਿਹੇ ਕਸਬੇ ਉਮਰਕੋਟ ’ਚ, ਜੋ ਕਿ ਮੁਗਲ ਸਮਰਾਟ ਜਲਾਲ-ਉਦ-ਦੀਨ ਮੁਹੰਮਦ ਅਕਬਰ ਦੇ ਜਨਮ ਸਥਾਨ ਵਜੋਂ ਮਸ਼ਹੂਰ ਹੈ, ਹਿੰਦੂ ਦੋ ਵੱਡੇ ਤਿਉਹਾਰਾਂ—ਦੀਵਾਲੀ ਅਤੇ ਹੋਲੀ ਲਈ ਇਕੱਠੇ ਹੁੰਦੇ ਹਨ। ਉਮਰਕੋਟ (ਜਾਂ ਅਮਰਕੋਟ), ਜਿਸ ਦੀ ਆਬਾਦੀ 10 ਲੱਖ ਤੋਂ ਵੱਧ ਹੈ, ’ਚ ਹਿੰਦੂਆਂ ਅਤੇ ਮੁਸਲਮਾਨਾਂ ਦੀ ਬਰਾਬਰ ਗਿਣਤੀ ਹੈ, ਜੋ ਅਕਬਰ ਦੇ ਆਪਸੀ ਸਦਭਾਵਨਾ ਦੇ ਮੁੱਲਾਂ ਦੀ ਪਾਲਣਾ ਕਰਦੇ ਹਨ।

ਉਮਰਕੋਟ ਦੇ ਨਿਵਾਸੀ ਅੱਲ੍ਹਾ ਬਖਸ਼ ਨੇ ਕਿਹਾ ਕਿ ਅਕਬਰ ਦੇ ਰਾਜ ਦੌਰਾਨ ਮੁਸਲਮਾਨਾਂ ਅਤੇ ਹਿੰਦੂਆਂ ਨੇ ਆਪਸੀ ਸਦਭਾਵਨਾ ਦੀ ਇਕ ਉਦਾਹਰਣ ਕਾਇਮ ਕੀਤੀ। ਇਹ ਅਕਬਰ ਦਾ ਸ਼ਹਿਰ ਹੈ ਅਤੇ ਆਪਸੀ ਸਦਭਾਵਨਾ ਦਾ ਸ਼ਹਿਰ ਹੈ।

ਇਤਿਹਾਸਕ ਰਿਕਾਰਡ ਦਰਸਾਉਂਦੇ ਹਨ ਕਿ ਭਾਰਤ ਦੇ ਸਭ ਤੋਂ ਮਸ਼ਹੂਰ ਰਾਜਿਆਂ ’ਚੋਂ ਇਕ ਅਕਬਰ ਦਾ ਜਨਮ 23 ਨਵੰਬਰ 1542 ਨੂੰ ਉਮਰਕੋਟ ’ਚ ਹੋਇਆ ਸੀ। ਇਹ ਉਸ ਸਮੇਂ ਦੀ ਗੱਲ ਹੈ, ਜਦੋਂ ਬਿਹਾਰ ਦੇ ਅਫਗਾਨ ਗਵਰਨਰ ਸ਼ੇਰ ਖਾਨ ਤੋਂ ਹਾਰਨ ਤੋਂ ਬਾਅਦ ਹੁਮਾਯੂੰ ਨੇ ਆਪਣੀ ਪਤਨੀ ਹਮੀਦਾ ਬਾਨੋ, ਸੱਤ ਘੋੜਸਵਾਰਾਂ ਅਤੇ ਸਮਰਥਕਾਂ ਨਾਲ ਉਮਰਕੋਟ ’ਚ ਸ਼ਰਨ ਲਈ ਸੀ।

ਇਹ ਵੀ ਪੜ੍ਹੋ- ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ ਠੋਕਿਆ 50% ਟੈਰਿਫ਼, PM ਕਾਰਨੀ ਨੇ ਵੀ ਕਰ'ਤਾ ਵੱਡਾ ਐਲਾਨ

ਅਕਬਰ ਦੇ ਜਨਮ ਸਥਾਨ ’ਤੇ ਇਕ ਤਖ਼ਤੀ ’ਤੇ ਲਿਖਿਆ ਹੈ, ‘ਭਗੌੜੇ ਤਾਜ ਰਹਿਤ ਰਾਜੇ ਨੇ ਆਪਣੇ ਪੁੱਤਰ ਦੇ ਜਨਮ ਦੇ ਸ਼ੁਭ ਮੌਕੇ ਨੂੰ ਆਪਣੇ ਵਫ਼ਾਦਾਰ ਸਾਥੀਆਂ ’ਚ ਕਸਤੂਰੀ (ਅਤਰ) ਵੰਡ ਕੇ ਮਨਾਇਆ ਅਤੇ ਮਾਣ ਨਾਲ ਐਲਾਨ ਕੀਤਾ ਕਿ ਇਕ ਦਿਨ ਇਸ ਨਵਜੰਮੇ ਬੱਚੇ ਦੀ ਪ੍ਰਸਿੱਧੀ ਇਸ ਕਸਤੂਰੀ ਦੀ ਖੁਸ਼ਬੂ ਵਾਂਗ ਪੂਰੀ ਦੁਨੀਆ ’ਚ ਫੈਲ ਜਾਵੇਗੀ।’

ਪ੍ਰਸਿੱਧ ਸਮਰਾਟ, ਜਿਸ ਨੂੰ ਉਸ ਦੀ ਅਗਾਂਹਵਧੂ ਸੋਚ ਅਤੇ ਧਰਮ ਨਿਰਪੱਖ ਪਹੁੰਚ ਲਈ ‘ਅਕਬਰ ਮਹਾਨ’ ਕਿਹਾ ਜਾਂਦਾ ਹੈ, ਦੀਵਾਲੀ ਮਨਾਉਣ ਅਤੇ ਬ੍ਰਾਹਮਣ ਪੁਜਾਰੀਆਂ ਤੋਂ ਗੁੱਟ ’ਤੇ ਪਵਿੱਤਰ ਧਾਗਾ ਬੰਨ੍ਹਣ ਦੀ ਆਗਿਆ ਦੇਣ ਲਈ ਜਾਣਿਆ ਜਾਂਦਾ ਹੈ। ਉਸ ਨੇ ਬੀਫ ਖਾਣਾ ਵੀ ਛੱਡ ਦਿੱਤਾ ਸੀ ਅਤੇ ਕੁਝ ਦਿਨਾਂ ਲਈ ਮਾਸ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਸੀ।

ਰੈਸਟੋਰੈਂਟ ਚਲਾਉਣ ਵਾਲੇ ਰਾਜਾ ਰਾਮੂ ਚੰਦ ਨੇ ਕਿਹਾ ਕਿ ਸ਼ਹਿਰ ’ਚ ਮੁਸਲਮਾਨ ਅਤੇ ਹਿੰਦੂ ’ਚ ਫਰਕ ਕਰਨਾ ਮੁਸ਼ਕਲ ਹੈ। ਲੋਕ ਆਪਣੇ ਧਰਮ ਬਾਰੇ ਸਿਰਫ਼ ਉਦੋਂ ਸਿੱਖਦੇ ਹਨ ਜਦੋਂ ਉਹ ਆਪਣੇ ਪੂਜਾ ਸਥਾਨ ’ਤੇ ਜਾਂਦੇ ਹਨ। ਉਹ ਸਿਰਫ਼ ਪਿਆਰ ਜਾਣਦੇ ਹਨ ਅਤੇ ਬਜ਼ੁਰਗਾਂ ਤੋਂ ਮਿਲੀ ਭਾਈਚਾਰਕ ਸਾਂਝ ਦੀ ਵਿਰਾਸਤ ਕਰਕੇ ਨਫ਼ਰਤ ਨੂੰ ਕਾਬੂ ’ਚ ਰੱਖਿਆ ਹੈ।

ਉਮਰਕੋਟ ਦੇ ਹਿੰਦੂ ਨਿਵਾਸੀ ਅਤੇ ਵਪਾਰੀ ਦਿਲੀਪ ਕੁਮਾਰ ਨੇ ਦੱਸਿਆ ਕਿ ਦੀਵਾਲੀ ’ਤੇ ਉਨ੍ਹਾਂ ਦੇ ਘਰ ਦੇ ਦੀਵੇ ਮੁਸਲਿਮ ਦੋਸਤਾਂ ਵੱਲੋਂ ਲਿਆਂਦੇ ਤੇਲ ਨਾਲ ਜਗਾਏ ਜਾਂਦੇ ਹਨ। ਉਨ੍ਹਾਂ ਦਾ ਪਰਿਵਾਰ ਪਿਛਲੇ 35 ਸਾਲਾਂ ਤੋਂ ਮੁਹੱਰਮ ਦੇ ਜਲੂਸਾਂ ’ਚ ਵੀ ਹਿੱਸਾ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿੰਦੂ ਅਤੇ ਮੁਸਲਮਾਨ ਇੱਕੋ ਸਟੇਜ ਸਾਂਝੀ ਕਰਦੇ ਹਨ।

ਉਮਰਕੋਟ ’ਚ ਭਗਵਾਨ ਸ਼ਿਵ ਨੂੰ ਸਮਰਪਿਤ ਇਕ ਮੰਦਰ ਵੀ ਹੈ, ਜਿਸ ’ਚ ਪਾਕਿਸਤਾਨ ਦਾ ਇਕੋ-ਇਕ ਸ਼ਿਵਲਿੰਗ ਹੈ। ਸ਼ਿਵ ਮੰਦਰ ਦੇ ਮਹਾਰਾਜ ਗਿਆਨ ਪੁਰੀ ਗੋਸਵਾਮੀ ਨੇ ਦੱਸਿਆ ਕਿ ਸਿਰਫ਼ ਹਿੰਦੂ ਹੀ ਨਹੀਂ, ਸਗੋਂ ਮੁਸਲਮਾਨ ਵੀ ਮੰਦਰ ਵਿੱਚ ਆਉਂਦੇ ਹਨ ਅਤੇ ਸਭ ਦੁੱਖ-ਸੁੱਖ ਸਾਂਝੇ ਕਰਦੇ ਹਨ। ਮੁਸਲਿਮ ਇਤਿਹਾਸਕਾਰ ਅਰਬਾਬ ਨਾਇਕ ਮੁਹੰਮਦ ਅਨੁਸਾਰ ਇੱਕ-ਦੂਜੇ ਦੀਆਂ ਖ਼ੁਸ਼ੀਆਂ ਮਨਾਉਣਾ ਉਮਰਕੋਟ ਦੇ ਲੋਕਾਂ ਦੇ ਜੀਵਨ ਦਾ ਅਹਿਮ ਹਿੱਸਾ ਹੈ।

ਇਹ ਵੀ ਪੜ੍ਹੋ- ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs ਨੂੰ ਦਿੱਤੀ 'ਸੁਪਰਪਾਵਰ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Umarkot
  • Akbar Birthplace
  • Hindu Muslim

ਬਲੋਚਿਸਤਾਨ ’ਚ ਪਾਕਿਸਤਾਨ ਨਾਲ ਜੁੜੇ ਨਾਵਾਂ ਅਤੇ ਚਿੰਨ੍ਹਾਂ ਨੂੰ ਹਟਾਉਣ ਦਾ ਕੰਮ ਸ਼ੁਰੂ : ਮੀਰ ਯਾਰ ਬਲੋਚ

NEXT STORY

Stories You May Like

  • 3 children  married couple cm vijay
    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ
  • hindu raksha dal  august 11  deoband darul uloom  gangajal
    ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ ਕੀਤਾ ਐਲਾਨ
  • hindu leader brij mohan suri  s house threatened to be bombed
    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15 ਅਗਸਤ ਤੋਂ ਪਹਿਲਾਂ ਕੁਝ ਵੱਡਾਂ ਕਰਾਂਗੇ
  • religious program organized
    ਇਟਲੀ : ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • gold and silver have become expensive again today
    ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • new twist in air india plane turbulence case
    Air India ਜਹਾਜ਼ ਟਰਬੂਲੈਂਸ ਮਾਮਲੇ 'ਚ ਨਵਾਂ ਮੋੜ ! ਜਾਂਚ 'ਚ ਫਰਾਂਸ ਦੀ ਐਂਟਰੀ, ਏਅਰਬੇਸ ਦੇ ਮਾਹਰ ਵੀ ਹੋਣਗੇ ਸ਼ਾਮਲ
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
  • rakhis made with korean stones and imported gems are in trend
    ਇਸ ਵਾਰ ਟ੍ਰੈਂਡ 'ਚ ਕੋਰੀਅਨ ਸਟੋਨ ਤੇ ਇੰਪੋਰਟਡ ਨਗਾਂ ਨਾਲ ਤਿਆਰ ਹੋ ਰਹੀਆਂ...
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • charanjit singh channi visit jalandhar
    ਜਲੰਧਰ ਦੇ DC ਦਫ਼ਤਰ ਪਹੁੰਚੇ MP ਚੰਨੀ, ਡਿਪਟੀ ਕਮਿਸ਼ਨਰ ਤੇ CP ਦੇ ਗੈਰ-ਹਾਜ਼ਰ...
  • jalandhar  s main roads filled with thousands of tons of garbage
    ਹਜ਼ਾਰਾਂ ਟਨ ਕੂੜੇ ਨਾਲ ਭਰੀਆਂ ਜਲੰਧਰ ਦੀਆਂ ਮੁੱਖ ਸੜਕਾਂ, ਟ੍ਰੈਫਿਕ ਲਈ ਕਰਨੀਆਂ...
Trending
Ek Nazar
horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

famous actor s accident accident during racing

ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ...

wildfire in usa

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

historic eternal friendship treaty

'ਸਦੀਵੀ ਦੋਸਤੀ ਦੀ ਸੰਧੀ' 'ਤੇ ਦਸਤਖ਼ਤ ! ਅਜ਼ਰਬਾਈਜਾਨ ਅਤੇ ਉਜ਼ਬੇਕਿਸਤਾਨ ਨੇ...

famous actress secretly gets engaged

ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ...

famous actress gives birth to twin daughters

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

event in melbourne

ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

asim riaz responds to himanshi khurana

'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ...

famous actress passes away

ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan loss
      ਪਾਕਿਸਤਾਨ 'ਚ ਡੂੰਘਾ ਹੋਇਆ ਫ਼ਸਲਾਂ ਦੇ ਨੁਕਸਾਨ ਦਾ ਸੰਕਟ ! ਹਰ ਸਾਲ ਪੈ ਰਿਹਾ...
    • iranian rial hits record low amid us preparations for more sanctions
      ਅਮਰੀਕਾ ਦੀਆਂ ਹੋਰ ਪਾਬੰਦੀਆਂ ਦੀ ਤਿਆਰੀ ਦਰਮਿਆਨ ਈਰਾਨੀ ਰਿਆਲ ਰਿਕਾਰਡ ਹੇਠਲੇ ਪੱਧਰ...
    • china is ahead in making humanoid robots  but may lag behind in making profits
      ਰੋਬੋਟ ਬਣਾਉਣ 'ਚ ਅੱਗੇ, ਪਰ ਮੁਨਾਫ਼ਾ ਕਮਾਉਣ 'ਚ ਪਿੱਛੇ ਰਹਿ ਸਕਦੈ ਚੀਨ
    • mecca pact
      ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?
    • punjabi culture in manassas
      'ਮੇਲਾ ਪੰਜਾਬਣਾਂ ਦਾ 2026' ਨੇ ਵਰਜੀਨੀਆ ਦੇ ਮੈਨਸਾਸ 'ਚ ਪੰਜਾਬੀ ਸੱਭਿਆਚਾਰ...
    • hindu family in rangpur
      ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...
    • india  china  beijing  ajit doval
      ਭਾਰਤ-ਚੀਨ ਸਰਹੱਦੀ ਵਾਰਤਾ ਲਈ ਬੀਜਿੰਗ ਪਹੁੰਚੇ ਅਜੀਤ ਡੋਵਾਲ
    • sunni cleric in pak punjab
      ਲਹਿੰਦੇ ਪੰਜਾਬ 'ਚ ਸੰਪਰਦਾਇਕ ਹਮਲਾ,  ਸੁੰਨੀ ਮੌਲਵੀ ਦੀ ਮੌਤ
    • malaysia deport
      ਭਾਰਤੀ ਸੁਰੱਖਿਆ ਏਜੰਸੀਆਂ ਦੀ ਵੱਡੀ ਕਾਰਵਾਈ ! ਮਲੇਸ਼ੀਆ ਤੋਂ ਭਾਰਤ ਲਿਆਂਦੇ ਪੰਜਾਬ...
    • russia news plan
      ਸਵੀਡਨ ਦੀ ਧਰਤੀ 'ਤੇ ਪ੍ਰਮਾਣੂ ਹਥਿਆਰਾਂ ਦੀ ਤਾਇਨਾਤੀ ਕਰੇਗਾ ਰੂਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +