ਸੰਯੁਕਤ ਰਾਸ਼ਟਰ (ਯੂ. ਐੱਨ.ਆਈ.)– ਸੰਯੁਕਤ ਰਾਸ਼ਟਰ ਨੇ ਗਾਜ਼ਾ ਦੇ ਰਫਾਹ ਸ਼ਹਿਰ ’ਚ ਹਮਲੇ ਦੀ ਲਪੇਟ ’ਚ ਆਉਣ ਤੋਂ ਬਾਅਦ ਸੰਯੁਕਤ ਰਾਸ਼ਟਰ ਲਈ ਕੰਮ ਕਰ ਰਹੇ ਭਾਰਤੀ ਫੌਜ ਦੇ ਸਾਬਕਾ ਅਧਿਕਾਰੀ ਦੀ ਮੌਤ ਤੇ ਭਾਰਤ ਨਾਲ ਸੋਗ ਪ੍ਰਗਟ ਕੀਤਾ ਹੈ ਤੇ ਮੁਆਫ਼ੀ ਮੰਗੀ ਹੈ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਖੁੱਲ੍ਹੇਆਮ ਕਰਨ ਲੱਗਾ ਭਾਰਤ ਵਿਰੋਧੀ ਸਰਗਰਮੀਆਂ ਦਾ ਸਮਰਥਨ, ਪੁਲਸ ਕਰਨ ਲੱਗੀ ਖ਼ਾਲਿਸਤਾਨੀਆਂ ਨੂੰ ਸੰਬੋਧਨ
ਕਰਨਲ ਵੈਭਵ ਅਨਿਲ ਕਾਲੇ (46) ਨੇ 2022 ’ਚ ਭਾਰਤੀ ਫੌਜ ਤੋਂ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ ਸੀ। ਉਨ੍ਹਾਂ ਨੂੰ 2 ਮਹੀਨੇ ਪਹਿਲਾਂ ਸੰਯੁਕਤ ਰਾਸ਼ਟਰ ਨੇ ਰੱਖਿਆ ਤੇ ਸੁਰੱਖਿਆ ਵਿਭਾਗ ’ਚ ਸੁਰੱਖਿਆ ਕੋਆਰਡੀਨੇਸ਼ਨ ਅਫ਼ਸਰ ਨਿਯੁਕਤ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਐੱਚ-1 ਬੀ ਵੀਜ਼ਾ ਧਾਰਕਾਂ ਲਈ ਵੱਡੀ ਖ਼ਬਰ! ਅਮਰੀਕਾ ਨੇ ਨੌਕਰੀ ਜਾਣ ਪਿੱਛੋਂ ਦੇਸ਼ ’ਚ ਰਹਿਣ ਦੀ ਸਮਾਂ ਹੱਦ ਵਧਾਈ
NEXT STORY