Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    6:34:39 PM

  • weather alert in punjab

    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ...

  • ravneet bittu wrote a letter to cm mann

    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ...

  • central jail punjab jail medical officer

    ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ...

  • punjab family  two children

    ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਤੋਂ ਮੰਦਭਾਗੀ ਖ਼ਬਰ: ਰਿੱਛ ਦੇ ਹਮਲੇ 'ਚ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ

INTERNATIONAL News Punjabi(ਵਿਦੇਸ਼)

ਕੈਨੇਡਾ ਤੋਂ ਮੰਦਭਾਗੀ ਖ਼ਬਰ: ਰਿੱਛ ਦੇ ਹਮਲੇ 'ਚ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ

  • Edited By Sandeep Kumar,
  • Updated: 13 May, 2026 06:46 AM
Canada
unfortunate news from canada
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਸਸਕਾਚਵਨ ਸੂਬੇ ਦੇ ਉੱਤਰੀ ਖੇਤਰ ਦੇ ਜੰਗਲੀ ਇਲਾਕੇ 'ਚ ਇੱਕ ਕਾਲੇ ਰਿੱਛ ਵੱਲੋਂ ਕੀਤੇ ਗਏ ਜਾਨਲੇਵਾ ਹਮਲੇ ਦੌਰਾਨ ਇੱਕ ਭਾਰਤੀ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਮਿਲੀ ਹੈ। ਇਹ ਘਟਨਾ ਯੂਰੇਨੀਅਮ ਖੋਜ ਸਥਾਨ ‘ਤੇ ਵਾਪਰੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਚੀਨ ਸਿਰਫ਼ ਆਰਥਿਕ ਭਾਈਵਾਲ ਨਹੀਂ, ਸਗੋਂ ਸਿਆਸੀ ਸੰਤੁਲਨ ਦਾ ਅਹਿਮ ਹਿੱਸਾ : ਈਰਾਨ

ਪ੍ਰਾਪਤ ਵੇਰਵਿਆਂ ਅਨੁਸਾਰ 27 ਸਾਲਾ ਨੌਜਵਾਨ ਉਕਤ ਖੋਜ ਸਥਾਨ ‘ਤੇ ਕੰਮ ਕਰ ਰਿਹਾ ਸੀ, ਜਦੋਂ ਅਚਾਨਕ ਇੱਕ ਕਾਲੇ ਰਿੱਛ ਨੇ ਉਸ ‘ਤੇ ਹਮਲਾ ਕਰ ਦਿੱਤਾ। ਘਟਨਾ ਮਗਰੋਂ ਤੁਰੰਤ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ ਗਿਆ, ਪਰ ਨੌਜਵਾਨ ਦੀ ਜਾਨ ਨਹੀਂ ਬਚ ਸਕੀ। ਸਸਕਾਚਵਨ ਦੇ ਦੂਰ- ਦੁਰਾਡੇ ਜੰਗਲੀ ਇਲਾਕੇ ਵਿੱਚ ਜੰਗਲੀ ਜੀਵਾਂ ਦੀ ਮੌਜੂਦਗੀ ਆਮ ਗੱਲ ਮੰਨੀ ਜਾਂਦੀ ਹੈ। ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੰਮਕਾਜ ਵਾਲੀਆਂ ਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਮਗਰੋਂ ਸਥਾਨਕ ਭਾਈਚਾਰੇ ਅਤੇ ਸਾਥੀ ਕਰਮਚਾਰੀਆਂ ਵਿੱਚ ਸੋਗ ਦਾ ਮਾਹੌਲ ਹੈ। ਕਈ ਲੋਕਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Vancouver
  • Indian youth
  • Uranium exploration site
  • Bear attack
  • Emergency services
  • ਵੈਨਕੂਵਰ
  • ਭਾਰਤੀ ਨੌਜਵਾਨ
  • ਯੂਰੇਨੀਅਮ ਖੋਜ ਸਥਾਨ
  • ਰਿੱਛ ਦਾ ਹਮਲਾ
  • ਐਮਰਜੈਂਸੀ ਸੇਵਾਵਾਂ

ਤੇਹਰਾਨ 'ਚ ਅੱਧੀ ਰਾਤ ਨੂੰ ਕੰਬੀ ਧਰਤੀ, ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ ਨੇ ਸੜਕਾਂ 'ਤੇ ਗੁਜ਼ਾਰੀ ਰਾਤ

NEXT STORY

Stories You May Like

  • punjabi girl dies in armenia
    ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ ਹੇਠਾਂ
  • very unfortunate news from italy
    ਇਟਲੀ ਤੋਂ ਆਈ ਬੇਹੱਦ ਮੰਦਭਾਗੀ ਖ਼ਬਰ ; ਸਮੁੰਦਰ 'ਚ ਡੁੱਬਣ ਕਾਰਨ ਪੰਜਾਬੀ ਬੰਦੇ ਦੀ ਮੌਤ
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident  youth death  faridkot accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • boy lodged in kapurthala modern jail dies under suspicious circumstances
    ਕਪੂਰਥਲਾ ਮਾਡਰਨ ਜੇਲ੍ਹ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • canada america punjabi
    ਕੈਨੇਡਾ ਤੋਂ ਅਮਰੀਕਾ ਜਾ ਰਹੇ ਮੁੰਡੇ ਨਾਲ ਵਾਪਰੀ ਅਣਹੋਣੀ! ਬਾਰਡਰ ਨੇੜੇ ਹੋਈ ਦਰਦਨਾਕ ਮੌਤ
  • youth death case
    ਪਾਰਕਿੰਗ 'ਚ ਗੰਭੀਰ ਹਾਲਤ 'ਚ ਮਿਲੇ ਨੌਜਵਾਨ ਦੀ ਮੌਤ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • un to investigate deaths in pok
      POK 'ਚ ਹੋਈਆਂ ਮੌਤਾਂ ਦੀ UN ਕਰੇਗਾ ਜਾਂਚ
    • japan and india further strengthen their strategic ties
      ਜਾਪਾਨ ਤੇ ਭਾਰਤ ਨੇ ਆਪਣੇ ਰਣਨੀਤਕ ਸਬੰਧ ਕੀਤੇ ਹੋਰ ਮਜ਼ਬੂਤ, ਚੀਨ ਨੂੰ ਸਪੱਸ਼ਟ...
    • bangladesh hardline religious
      ਬੰਗਲਾਦੇਸ਼ 'ਚ ਕੱਟੜਪੰਥ ਦੀ ਵਧਦੀ ਲਹਿਰ, ਪੈਦਾ ਹੋਈਆਂ ਸਮਾਜਿਕ ਚੁਣੌਤੀਆਂ
    • dragon seen
      ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon ! ਦੇਖ ਕੇ ਹਰ ਕਿਸੇ ਦੀਆਂ ਅੱਡੀਆਂ...
    • india and new zealand sign historic free trade agreement
      ਭਾਰਤ ਤੇ ਨਿਊਜ਼ੀਲੈਂਡ ਨੇ ਇਤਿਹਾਸਕ ਫ੍ਰੀ ਟ੍ਰੇਡ ਐਗਰੀਮੈਂਟ 'ਤੇ ਕੀਤੇ ਦਸਤਖਤ,...
    • balochistan at turning point
      ਬਲੋਚਿਸਤਾਨ ਨਿਰਣਾਇਕ ਮੋੜ ’ਤੇ: ਪਾਕਿਸਤਾਨ ਦੇ ਸ਼ਾਸਨ ਮਾਡਲ ਦੀ ਨਾਕਾਮੀ ਬੇਨਕਾਬ
    • china failed to achieve annual growth due to property market downturn
      ਪ੍ਰਾਪਰਟੀ ਮਾਰਕਿਟ 'ਚ ਗਿਰਾਵਟ ਤੇ ਘੱਟ ਖਪਤ ਕਾਰਨ ਸਾਲਾਨਾ ਗ੍ਰੋਥ ਹਾਸਲ ਨਹੀਂ ਕਰ...
    • pakistan asked aid from america
      ਪਾਕਿਸਤਾਨ ਨੇ ਅਮਰੀਕਾ ਤੋਂ ਮੰਗ ਲਏ 96 ਹਜ਼ਾਰ ਕਰੋੜ ! ਵਿਚੋਲਗੀ ਦੀ ਲਗਾਈ ਵੱਡੀ...
    • presidential elections
      ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...
    • big blow to elon musk loss of rs 4 2 lakh crore in just one day
      ਦੁਨੀਆ ਦੇ ਸਭ ਤੋਂ ਅਮੀਰ Elon Musk ਨੂੰ ਝਟਕਾ, ਇਕ ਦਿਨ 'ਚ ਹੋ ਗਿਆ 4.2 ਲੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +