Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    4:46:26 PM

  • kangana ranaut  s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

  • powercom s decision electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

  • electricity department j e

    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

INTERNATIONAL News Punjabi(ਵਿਦੇਸ਼)

ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

  • Updated: 04 Oct, 2022 08:38 PM
International
unfortunate news from italy punjabi youngman committed suicide
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ) : ਇਟਲੀ ਤੋਂ ਬੜੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਨੇ ਦਰੱਖਤ ਨਾਲ ਰੱਸੀ ਪਾ ਕੇ ਖੁਦਕੁਸ਼ੀ ਕਰ ਲਈ। ਇਟਲੀ ’ਚ ਬਹੁਤ ਨੌਜਵਾਨ ਕਰਜ਼ਾ ਚੁੱਕ ਪੰਜਾਬ ਤੋਂ ਭਵਿੱਖ ਨੂੰ ਸੁਨਹਿਰੀ ਬਣਾਉਣ ਆਉਂਦੇ ਹਨ ਤੇ ਬਹੁਤੇ ਇਸ ਮਕਸਦ ’ਚ ਕਾਮਯਾਬ ਵੀ ਹੁੰਦੇ ਹਨ ਪਰ ਕੁਝ ਅਜਿਹੇ ਵੀ ਹਨ, ਜਿਹੜੇ ਵਕਤ ਦੀ ਚੱਲ ਰਹੀ ਚੱਕੀ ’ਚ ਫਸ ਜਾਂਦੇ ਹਨ ਤੇ ਮਾਨਸਿਕ ਸੰਤੁਲਨ ਗੁਆ ਲਾਚਾਰੀ ’ਚ ਮੌਤ ਨੂੰ ਗਲੇ ਲਗਾ ਲੈਂਦੇ ਹਨ। ਬਿਨਾਂ ਇਹ ਸੋਚੇ ਕਿ ਜਿਹੜੇ ਮਾਪਿਆਂ ਨੇ ਉਨ੍ਹਾਂ ਨੂੰ ਦਿਲ ਉੱਪਰ ਪੱਥਰ ਰੱਖ ਪ੍ਰਦੇਸ ਤੋਰਿਆ ਹੈ, ਉਨ੍ਹਾਂ ਦਾ ਕੌਣ ਸਹਾਰਾ ਬਣੂ । ਇਟਲੀ ’ਚ ਕਈ ਨੌਜਵਾਨ ਕੰਮਾਂ-ਕਾਰਾਂ ਦੀਆਂ ਪ੍ਰੇਸ਼ਾਨੀਆਂ ਤੋਂ ਤੰਗ ਆ ਕੇ ਸਦਾ ਲਈ ਮੌਤ ਦੀ ਨੀਂਦ ਸੌਣ ਨੂੰ ਪਹਿਲ ਦੇ ਚੁੱਕੇ ਹਨ ਤੇ ਹਾਲੇ ਵੀ ਇਹ ਤਬਾਹਕੁੰਨ ਦੌਰ ਖ਼ਤਮ ਹੁੰਦਾ ਦਿਖਾਈ ਨਹੀਂ ਦਿੰਦਾ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਜੇਲ੍ਹ ’ਚ ਬੰਦ ਪ੍ਰਿਯਵਰਤ ਫ਼ੌਜੀ ਸਣੇ ਇਨ੍ਹਾਂ ਗੈਂਗਸਟਰਾਂ ਨੂੰ ਲੈ ਕੇ ਹਰਜੋਤ ਬੈਂਸ ਨੇ ਆਖੀ ਵੱਡੀ

ਇਟਲੀ ਦੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ’ਚ ਭਾਰਤੀ ਭਾਈਚਾਰਾ ਵੱਡੀ ਗਿਣਤੀ ’ਚ ਰੈਣ ਬਸੇਰਾ ਕਰਦਾ ਹੈ ਤੇ ਇਸ ਜ਼ਿਲ੍ਹੇ ਦੇ ਇਲਾਕੇ ਸਬਾਊਦੀਆ ਪੁਨਤੀਨੀਆਂ ਨੇੜੇ ਖੇਤੀਬਾੜੀ ਫਾਰਮ ਹਾਊਸ ਦੇ ਇਕ ਦਰੱਖਤ ਨਾਲ ਰੱਸੀ ਪਾ ਨੌਜਵਾਨ ਜਸਪ੍ਰੀਤ ਸਿੰਘ (30) ਨੇ ਆਤਮ-ਹੱਤਿਆ ਕਰ ਲਈ, ਜਿਸ ਦੀ ਖ਼ਬਰ ਮਿਲਦਿਆਂ ਹੀ ਇਟਾਲੀਅਨ ਪੁਲਸ ਲਾਸ਼ ਕਬਜ਼ੇ ’ਚ ਲੈ ਘਟਨਾ ਦੇ ਕਾਰਨ ਪਤਾ ਕਰਨ ’ਚ ਡੂੰਘਾਈ ਨਾਲ ਜਾਂਚ ਕਰਨ ’ਚ ਜੁੱਟ ਗਈ। ਸੂਤਰਾਂ ਅਨੁਸਾਰ ਜਸਪ੍ਰੀਤ ਸਿੰਘ ਮੋਗਾ ਜ਼ਿਲ੍ਹੇ ਨਾਲ ਸਬੰਧਤ ਸੀ ਤੇ ਉਸ ਨੂੰ ਇਟਲੀ ਆਏ 4-5 ਸਾਲ ਹੋ ਗਏ ਸਨ। ਕੁਝ ਸਮਾਂ ਪਹਿਲਾਂ ਹੀ ਉਸ ਦੇ ਪੇਪਰ ਬਣੇ ਸਨ ਤੇ ਦਸੰਬਰ ’ਚ ਵਿਆਹ ਕਰਵਾਉਣ ਲਈ ਭਾਰਤ ਜਾਣ ਦੀ ਤਿਆਰੀ ਕਰ ਰਿਹਾ ਸੀ ਕਿ ਪਤਾ ਨਹੀਂ ਕਿਹੜੇ ਵਕਤ ਦਾ ਮਾਰਿਆ ਮੌਤ ਨੂੰ ਗਲ ਲਾ ਦੁਨੀਆ ਤੋਂ ਹੀ ਚਲਾ ਗਿਆ। ਮ੍ਰਿਤਕ ਨੇ ਖ਼ੁਦਕੁਸ਼ੀ ਕਿਉਂ ਕੀਤੀ, ਇਸ ਦਾ ਕੋਈ ਠੋਸ ਕਾਰਨ ਖ਼ਬਰ ਲਿਖੇ ਜਾਣ ਤੱਕ ਪਤਾ ਨਹੀਂ ਲੱਗ ਸਕਿਆ ਪਰ ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਦਿਨੀਂ ਜਿਸ ਘਰ ’ਚ ਰਹਿੰਦਾ ਸੀ, ਉਸ ਤੋਂ ਵੀ ਉਸ ਨੂੰ ਜਵਾਬ ਮਿਲ ਗਿਆ ਸੀ ।

ਇਹ ਖ਼ਬਰ ਵੀ ਪੜ੍ਹੋ : ਵਿਧਾਨ ਸਭਾ ’ਚ ਭਗਵੰਤ ਮਾਨ ਸਰਕਾਰ ਦੇ ਹੱਕ ’ਚ ਸਰਬਸੰਮਤੀ ਨਾਲ ਪਾਸ ਹੋਇਆ ਭਰੋਸਗੀ ਮਤਾ

  • Italy
  • Punjabi Youngman
  • Suicide
  • Moga District
  • ਇਟਲੀ
  • ਪੰਜਾਬੀ ਨੌਜਵਾਨ
  • ਖ਼ੁਦਕੁਸ਼ੀ
  • ਮੋਗਾ ਜ਼ਿਲ੍ਹਾ

ਇਟਲੀ ’ਚ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

NEXT STORY

Stories You May Like

  • very unfortunate news from italy
    ਇਟਲੀ ਤੋਂ ਆਈ ਬੇਹੱਦ ਮੰਦਭਾਗੀ ਖ਼ਬਰ ; ਸਮੁੰਦਰ 'ਚ ਡੁੱਬਣ ਕਾਰਨ ਪੰਜਾਬੀ ਬੰਦੇ ਦੀ ਮੌਤ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • young man commits suicide by jumping in front of train
    ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
  • punjabi youth arrested
    ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਨੌਜਵਾਨ ਹਰਮਨਵੀਰ ਸਿੰਘ ਗ੍ਰਿਫ਼ਤਾਰ
  • another lamp falls victim to unemployment
    ਬੇਰੁਜ਼ਗਾਰੀ ਦੀ ਭੇਟ ਚੜ੍ਹਿਆ ਇਕ ਹੋਰ ਚਿਰਾਗ, ਕੁਲਰੀਆਂ ਦੇ 20 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • young man in live in relationship commits suicide
    ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ 'ਚ ਖੋਲ੍ਹੇ ਰਾਜ਼
  • indian boy dies in america
    ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us raids on vietnam factories
      ਵੀਅਤਨਾਮ ਦੀਆਂ ਫੈਕਟਰੀਆਂ 'ਤੇ ਅਮਰੀਕੀ ਅਧਿਕਾਰੀਆਂ ਨੇ ਮਾਰ'ਤਾ ਛਾਪਾ ! ਚੀਨ ਨਾਲ...
    • voting begins in violence filled elections in pakistan occupied kashmir
      ਮਕਬੂਜ਼ਾ ਕਸ਼ਮੀਰ 'ਚ ਹਿੰਸਾ ਨਾਲ ਭਰੀਆਂ ਚੋਣਾਂ 'ਚ ਵੋਟਾਂ ਦੀ ਸ਼ੁਰੂਆਤ
    • massive protests in kashmir  30 pakistanis killed
      ਕਸ਼ਮੀਰ 'ਚ ਭਾਰੀ ਰੋਸ ਪ੍ਰਦਰਸ਼ਨ; ਸੁਰੱਖਿਆ ਬਲਾਂ ਨਾਲ ਝੜਪਾਂ 'ਚ 30...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • minorities n bangladesh
      ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ
    • a new strategy for tibet
      ਤਿੱਬਤ ਲਈ ਇਕ ਨਵੀਂ ਰਣਨੀਤੀ : ਖੜ੍ਹੋਤ ਦੀ ਜਗ੍ਹਾ ਨਵਾਂ ਦ੍ਰਿਸ਼ਟੀਕੋਣ ਕਿਉਂ ਜ਼ਰੂਰੀ
    • china  s illegal fishing   shadow fleet   becomes a major threat
      ਚੀਨ ਦਾ ਗੈਰ-ਕਾਨੂੰਨੀ ਮੱਛੀ ਫੜਨ ਵਾਲਾ 'ਸ਼ੈਡੋ ਫਲੀਟ' ਬਣਿਆ ਵੱਡਾ ਖਤਰਾ
    • pakistan trade
      ਪਾਕਿਸਤਾਨ ਦੇ ਵਪਾਰ 'ਤੇ ਪਿਆ ਜੰਗ ਦਾ 'ਸੇਕ' ! Import-Export 'ਚ ਆਈ ਗਿਰਾਵਟ
    • canadian pr
      ਕੈਨੇਡੀਅਨ PR ਦਾ ਸੁਪਨਾ ਦੇਖ ਰਹੇ ਹਜ਼ਾਰਾਂ ਪੰਜਾਬੀਆਂ ਨੂੰ ਵੱਡਾ ਝਟਕਾ
    • monsoon in pakistan
      ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +