ਜੇਨੇਵਾ (ਵਾਰਤਾ)- ਇਸ ਸਾਲ ਸੁਡਾਨ ਵਿੱਚ 825,000 ਬੱਚੇ ਜਾਨਲੇਵਾ ਕੁਪੋਸ਼ਣ ਦਾ ਸਾਹਮਣਾ ਕਰਨਗੇ। ਇਸ ਦੇ ਨਾਲ ਹੀ ਡਰੋਨ ਹਮਲਿਆਂ ਵਿਚ ਵਾਧਾ ਉਨ੍ਹਾਂ ਲਈ ਹੋਰ ਵੀ ਜ਼ਿਆਦਾ ਖ਼ਤਰੇ ਪੈਦਾ ਕਰ ਰਿਹਾ ਹੈ। ਯੂਨੀਸੇਫ ਦੇ ਬੁਲਾਰੇ ਜੇਮਜ਼ ਐਲਡਰ ਨੇ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ- ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌ./ਤਾਂ
ਐਲਡਰ ਨੇ ਮੰਗਲਵਾਰ ਨੂੰ ਜੇਨੇਵਾ ਵਿੱਚ ਇੱਕ ਬ੍ਰੀਫਿੰਗ ਦੌਰਾਨ ਕਿਹਾ,"ਇਹ ਸਭ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਸੁਡਾਨ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਲਗਭਗ 825,000 ਬੱਚੇ ਗੰਭੀਰ ਕੁਪੋਸ਼ਣ ਦੇ ਜੋਖਮ ਵਿੱਚ ਹਨ - ਇੱਕ ਕਿਸਮ ਦਾ ਕੁਪੋਸ਼ਣ ਜੋ ਜਾਨਲੇਵਾ ਹੈ।" । ਉਸਨੇ ਅੱਗੇ ਕਿਹਾ ਕਿ ਐਲ ਨੀਨੋ ਦੀ ਤੀਬਰਤਾ ਨਾਲ ਸਥਿਤੀ ਹੋਰ ਵਿਗੜ ਰਹੀ ਹੈ, ਜਿਸ ਨਾਲ ਸੁਡਾਨ ਵਿੱਚ ਸੋਕਾ ਪੈ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਉੱਤਰ-ਪੱਛਮੀ ਪਾਕਿਸਤਾਨ ’ਚ ਪੋਲੀਓ ਟੀਕਾਕਰਨ ਮੁਹਿੰਮ ਦੌਰਾਨ 3 ਪੋਲੀਓ ਵਰਕਰਾਂ ਨੂੰ ਕੀਤਾ ਅਗਵਾ
NEXT STORY