Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    1:30:50 PM

  • police stopped channi as he was on his way to meet parvinder jhota s family

    ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ...

  • duty  anganwadi worker  highway

    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • manpreet singh ayali detained

    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੌਮੀ ਇਨਸਾਫ਼ ਮੋਰਚੇ ਦੇ 15 ਅਗਸਤ ਦੇ ਮਾਰਚ ਨੂੰ ਯੂਨਾਈਟਿਡ ਖਾਲਸਾ ਦਲ ਦੀ ਹਮਾਇਤ

INTERNATIONAL News Punjabi(ਵਿਦੇਸ਼)

ਕੌਮੀ ਇਨਸਾਫ਼ ਮੋਰਚੇ ਦੇ 15 ਅਗਸਤ ਦੇ ਮਾਰਚ ਨੂੰ ਯੂਨਾਈਟਿਡ ਖਾਲਸਾ ਦਲ ਦੀ ਹਮਾਇਤ

  • Edited By Shubam Kumar,
  • Updated: 11 Aug, 2026 08:41 PM
International
united khalsa dal support for the national justice front  s august 15 march
  • Share
    • Facebook
    • Tumblr
    • Linkedin
    • Twitter
  • Comment

ਲੰਡਨ, ਸਰਬਜੀਤ ਸਿੰਘ ਬਨੂੜ: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਮਾਰਚ ਦੀ ਯੂਨਾਈਟਿਡ ਖਾਲਸਾ ਦਲ ਯੂ.ਕੇ. ਨੇ ਹਮਾਇਤ ਕਰਦਿਆਂ ਪੰਜਾਬ ਦੀਆਂ ਸਿੱਖ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਯੂਨਾਈਟਿਡ ਖਾਲਸਾ ਦਲ ਯੂ.ਕੇ. ਦੇ ਪ੍ਰਧਾਨ ਭਾਈ ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਕਈ ਬੰਦੀ ਸਿੰਘ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਹਨ ਅਤੇ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲੰਬੇ ਸਮੇਂ ਤੋਂ ਸਿੱਖ ਕੌਮ ਲਈ ਅਹਿਮ ਮੁੱਦਾ ਬਣਿਆ ਹੋਇਆ ਹੈ। ਇਸੇ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਲਗਾਤਾਰ ਸੰਘਰਸ਼ ਕਰ ਰਿਹਾ ਹੈ।

ਦਲ ਦੇ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਬੰਦੀ ਸਿੰਘਾਂ ਦੇ ਮਸਲੇ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਅਤੇ ਲੰਬੇ ਸਮੇਂ ਤੋਂ ਉੱਠ ਰਹੀ ਰਿਹਾਈ ਦੀ ਮੰਗ ਨੂੰ ਅਣਗੌਲਿਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਕੌਮੀ ਇਨਸਾਫ਼ ਮੋਰਚੇ ਵੱਲੋਂ ਸੰਘਰਸ਼ ਨੂੰ ਨਿਰਣਾਇਕ ਪੜਾਅ ਵੱਲ ਲਿਜਾਣ ਦੇ ਐਲਾਨ ਮਗਰੋਂ ਸਰਕਾਰ ਨੂੰ ਇਸ ਮਾਮਲੇ ’ਤੇ ਸਪੱਸ਼ਟ ਫ਼ੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਨਿਰਧਾਰਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੇ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਬਣਦੀ ਰਾਹਤ ਅਤੇ ਰਿਹਾਈ ਬਿਨਾਂ ਬੇਲੋੜੀ ਦੇਰੀ ਦੇ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਰਬੱਤ ਖਾਲਸਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਐਲਾਨਿਆ ਗਿਆ ਸੀ ਅਤੇ ਉਨ੍ਹਾਂ ਦੀ ਰਿਹਾਈ ਦੀ ਮੰਗ ਸਿੱਖ ਹਲਕਿਆਂ ਵੱਲੋਂ ਲਗਾਤਾਰ ਉਠਾਈ ਜਾਂਦੀ ਰਹੀ ਹੈ।

ਯੂਨਾਈਟਿਡ ਖਾਲਸਾ ਦਲ ਨੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਦੀ ਮੰਗ ਵੀ ਦੁਹਰਾਈ। ਦਲ ਨੇ ਕਿਹਾ ਕਿ ਸਿੱਖਾਂ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਮਸਲਿਆਂ ਦਾ ਨਿਆਂਪੂਰਨ ਹੱਲ ਨਾ ਹੋਣ ਕਾਰਨ ਸਿੱਖ ਭਾਈਚਾਰੇ ਅੰਦਰ ਰੋਸ ਬਣਿਆ ਹੋਇਆ ਹੈ। ਜਥੇਬੰਦੀ ਨੇ ਆਪਣੇ ਖਾਲਿਸਤਾਨ ਪੱਖੀ ਸਿਆਸੀ ਰੁਖ਼ ਨੂੰ ਦੁਹਰਾਉਂਦਿਆਂ ਕਿਹਾ ਕਿ ਉਸ ਦੇ ਵਿਚਾਰ ਅਨੁਸਾਰ ਸਿੱਖ ਕੌਮ ਦੀਆਂ ਧਾਰਮਿਕ, ਆਰਥਿਕ, ਸਮਾਜਿਕ ਅਤੇ ਰਾਜਨੀਤਕ ਸਮੱਸਿਆਵਾਂ ਦਾ ਸਥਾਈ ਹੱਲ ਵੱਖਰੇ ਖਾਲਿਸਤਾਨ ਦੀ ਸਥਾਪਨਾ ਨਾਲ ਹੀ ਸੰਭਵ ਹੈ। ਭਾਈ ਨਿਰਮਲ ਸਿੰਘ ਸੰਧੂ ਅਤੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ 15 ਅਗਸਤ ਦਾ ਮਾਰਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਇਕ ਵਾਰ ਫਿਰ ਜ਼ੋਰਦਾਰ ਢੰਗ ਨਾਲ ਸਾਹਮਣੇ ਲਿਆਉਣ ਦਾ ਮੌਕਾ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਆਪਣੀ ਆਵਾਜ਼ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਬੁਲੰਦ ਕਰਨ ਦੀ ਅਪੀਲ ਕੀਤੀ।

  • United Khalsa Dal
  • support
  • National Justice Front

ਮੌਤ ਦੀ ਸਜ਼ਾ ਖ਼ਤਮ ਕਰਨ ਵਾਲਾ ਪਹਿਲਾ ਅਰਬ ਦੇਸ਼ ਬਣਿਆ ਲਿਬਨਾਨ

NEXT STORY

Stories You May Like

  • bandi singhs   release march
    ਬੰਦੀ ਸਿੰਘ ਰਿਹਾਈ ਮਾਰਚ 'ਚ ਵਹੀਰਾਂ ਘੱਤ ਕੇ ਪੁੱਜਣ ਸੰਗਤਾਂ :  ਯੂਨਾਈਟਿਡ ਖ਼ਾਲਸਾ ਦਲ
  • shiromani akali dal amritsar leader sandeep singh khalsa passes away
    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ ਖਾਲਸਾ ਦਾ ਦਿਹਾਂਤ
  • avinash mishra clinches khatron ke khiladi 15 trophy
    ਅਵਿਨਾਸ਼ ਮਿਸ਼ਰਾ ਬਣੇ 'ਖਤਰੋਂ ਕੇ ਖਿਲਾੜੀ 15' ਦੇ ਜੇਤੂ
  • punjab bandh on 15 october
    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ'ਤਾ ਐਲਾਨ
  • waris punjab de akali dal announces agenda committee
    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • girl marriage man  tied rakhi  15 years
    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...
  • supreme court delhi protests petitions hearing 15 october
    ਸੁਪਰੀਮ ਕੋਰਟ 'ਚ 15 ਅਕਤੂਬਰ ਤੱਕ ਟਲੀ ਦਿੱਲੀ ਪ੍ਰਦਰਸ਼ਨਾਂ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
Trending
Ek Nazar
launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • billionaires fleeing uk
      UK ਤੋਂ ਭੱਜ ਰਹੇ ਅਰਬਪਤੀ  ! ਹੁਣ ਇਨ੍ਹਾਂ ਦੇਸ਼ਾਂ ਦਾ ਵਧਾਉਣਗੇ ਖਜ਼ਾਨਾ,  ਦੇਸ਼...
    • robot arrested on charges of molesting a minor girl
      ਨਾਬਾਲਗ ਕੁੜੀ ਨਾਲ ਛੇੜਛਾੜ ਦੇ ਦੋਸ਼ 'ਚ ਰੋਬੋਟ ਗ੍ਰਿਫਤਾਰ ! ਜਾਣੋ ਕੀ ਹੈ ਪੂਰਾ...
    • pope leo xiv
      ਪੋਪ ਲਿਓ XIV ਨੂੰ ਹੋਇਆ ਕੈਂਸਰ ! ਹਟਾਇਆ ਗਿਆ ਸੱਜੇ ਫੇਫੜੇ ਦਾ ਹੇਠਲਾ ਹਿੱਸਾ
    • openai meeting room recording device engineer arrested
      OpenAI ਦੇ ਮੀਟਿੰਗ ਰੂਮ 'ਚ ਰਿਕਾਰਡਿੰਗ ਡਿਵਾਇਸ ਮਿਲਣ ਮਗਰੋਂ ਇਕ ਇੰਜੀਨੀਅਰ...
    • fresh advisory for indians
      'ਵੀਡੀਓ ਪੋਸਟ ਨਾ ਕਰੋ, ਘਰਾਂ ਦੇ ਅੰਦਰ ਰਹੋ' ! ਸਾਊਦੀ ਅਰਬ 'ਚ ਭਾਰਤੀਆਂ ਲਈ ਨਵੀਂ...
    • oil company aramco
      ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਅਰਾਮਕੋ' 'ਤੇ ਮਿਜ਼ਾਈਲ ਹਮਲਾ ! ਲੱਗੀ ਅੱਗ
    • india  s stern reply to china  facts cannot be changed by denial
      ਚੀਨ ਨੂੰ ਭਾਰਤ ਦਾ ਕਰਾਰਾ ਜਵਾਬ, ਕਿਹਾ- ਇਨਕਾਰ ਨਾਲ ਨਹੀਂ ਬਦਲੇ ਜਾ ਸਕਦੇ ਤੱਥ
    • russian attack on rivne university
      ਰਿਵਨੇ ਯੂਨੀਵਰਸਿਟੀ ’ਤੇ ਰੂਸੀ ਹਮਲਾ, 4 ਦੀ ਮੌਤ ਅਤੇ ਦਰਜਨਾਂ ਜ਼ਖ਼ਮੀ
    • ranjit singh masuta honored on the 20th foundation day of langenthal gurdwara
      ਸਵਿਟਜ਼ਰਲੈਂਡ: ਲਾਂਗੇਨਥਾਲ ਗੁਰਦੁਆਰੇ ਦੇ 20ਵੇਂ ਸਥਾਪਨਾ ਦਿਵਸ 'ਤੇ ਰਣਜੀਤ ਸਿੰਘ...
    • parminder jhota news
      ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਵਰਲਡ ਸਿੱਖ ਪਾਰਲੀਮੈਂਟ ਨੇ ਕੀਤੀ ਨਿਖੇਧੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +