Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:00:19 PM

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • EU ਦੀ ਪਾਕਿ ਨੂੰ ਝਾੜ, ਕਿਹਾ-'ਭਾਰਤ 'ਚ ਅੱਤਵਾਦੀ ਚੰਨ ਤੋਂ ਨਹੀਂ, ਗੁਆਂਢ 'ਚੋਂ ਆਉਂਦੇ ਨੇ'

INTERNATIONAL News Punjabi(ਵਿਦੇਸ਼)

EU ਦੀ ਪਾਕਿ ਨੂੰ ਝਾੜ, ਕਿਹਾ-'ਭਾਰਤ 'ਚ ਅੱਤਵਾਦੀ ਚੰਨ ਤੋਂ ਨਹੀਂ, ਗੁਆਂਢ 'ਚੋਂ ਆਉਂਦੇ ਨੇ'

  • Edited By Vandana,
  • Updated: 18 Sep, 2019 03:26 PM
United States of America
united nations  kashmir issue
  • Share
    • Facebook
    • Tumblr
    • Linkedin
    • Twitter
  • Comment

ਸੰਯੁਕਤ ਰਾਸ਼ਟਰ (ਬਿਊਰੋ)— ਗਲੋਬਲ ਪੱਧਰ 'ਤੇ ਕਸ਼ਮੀਰ ਦਾ ਮੁੱਦਾ ਚੁੱਕਣ ਵਾਲੇ ਪਾਕਿਸਤਾਨ ਨੂੰ ਇਕ ਵਾਰ ਫਿਰ ਮੂੰਹ ਦੀ ਖਾਣੀ ਪਈ ਹੈ। ਸੰਯੁਕਤ ਰਾਸ਼ਟਰ ਦੇ ਬਾਅਦ ਯੂਰਪੀ ਸੰਘ ਨੇ ਵੀ ਬੁੱਧਵਾਰ ਨੂੰ ਪਾਕਿਸਤਾਨ ਨੂੰ ਕਸ਼ਮੀਰ ਦੇ ਮੁੱਦੇ 'ਤੇ ਝਟਕਾ ਦਿੱਤਾ ਹੈ। ਇੰਨਾ ਹੀ ਨਹੀਂ ਯੂਰਪੀ ਸੰਘ ਨੇ ਕਸ਼ਮੀਰ 'ਤੇ ਪਾਕਿਸਤਾਨ ਨੂੰ ਸਮਰਥਨ ਦੇਣ ਤੋਂ ਇਨਕਾਰ ਕੀਤਾ ਹੈ। ਯੂਰਪੀ ਸੰਘ ਨੇ ਸਾਫ ਸ਼ਬਦਾਂ ਵਿਚ ਕਿਹਾ,''ਕਸ਼ਮੀਰ ਭਾਰਤ ਅਤੇ ਪਾਕਿਸਤਾਨ ਦਾ ਦੋ-ਪੱਖੀ ਮਾਮਲਾ ਹੈ। ਦੋਹਾਂ ਦੇਸ਼ਾਂ ਨੂੰ ਇਸ ਮੁੱਦੇ 'ਤੇ ਸਿੱਧੀ ਗੱਲਬਾਤ ਕਰਨੀ ਚਾਹੀਦੀ ਹੈ।'' ਮੈਂਬਰਾਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਇਸ ਮਾਮਲੇ ਵਿਚ ਕਿਸੇ ਤੀਜੇ ਪੱਖ ਦੀ ਦਖਲ ਅੰਦਾਜ਼ੀ ਦਾ ਕੋਈ ਸਵਾਲ ਹੀ ਨਹੀਂ ਉੱਠਦਾ। 

ਯੂਰਪੀ ਸੰਸਦ ਵਿਚ ਕਸ਼ਮੀਰ 'ਤੇ ਬਹਿਸ ਦੌਰਾਨ ਪੋਲੈਂਡ ਦੇ ਸਾਂਸਦ ਰਿਜ਼ਾਰਡ ਜ਼ਾਰਨੇਕੀ ਨੇ ਕਿਹਾ,''ਭਾਰਤ ਦੁਨੀਆ ਦੇ ਮਹਾਨ ਲੋਕਤੰਤਰਾਂ ਵਿਚੋਂ ਇਕ ਹੈ। ਭਾਰਤ ਅਤੇ ਜੰਮੂ-ਕਸ਼ਮੀਰ ਵਿਚ ਹੋ ਰਹੀਆਂ ਅੱਤਵਾਦੀ ਗਤੀਵਿਧੀਆਂ 'ਤੇ ਧਿਆਨ ਦੇਣ ਦੀ ਲੋੜ ਹੈ। ਇਹ ਅੱਤਵਾਦੀ ਚੰਨ ਤੋਂ ਨਹੀਂ ਉਤਰ ਰਹੇ ਸਗੋਂ ਗੁਆਂਢੀ ਦੇਸ਼ ਤੋਂ ਆ ਰਹੇ ਹਨ। ਸਾਨੂੰ ਭਾਰਤ ਦਾ ਸਮਰਥਨ ਕਰਨਾ ਚਾਹੀਦਾ ਹੈ।''

 

Ryszard Czarnecki, European Conservatives&Reformists Group,Poland: India is the greatest democracy of the world. We need to look at terrorist acts that took place in India,J&K.These terrorists didn't land from moon.They were coming from neighboring country.We should support India pic.twitter.com/Q0zdYWd8F8

— ANI (@ANI) September 18, 2019

ਇਟਲੀ ਦੇ ਯੂਰਪੀਅਨ ਪੀਪਲਜ਼ ਪਾਰਟੀ ਦੇ ਸਾਂਸਦ ਫੁਲਵਾਓ ਮਾਰਤਸਿਲੋ ਨੇ ਕਿਹਾ,''ਪਾਕਿਸਤਾਨ ਨੇ ਪਰਮਾਣੂ ਹਥਿਆਰਾਂ ਦੀ ਵਰਤੋਂ ਦੀ ਧਮਕੀ ਦਿੱਤੀ ਹੈ। ਪਾਕਿਸਤਾਨ ਦੇ ਕਿਸੇ ਵੀ ਹਿੱਸੇ ਤੋਂ ਅੱਤਵਾਦੀ ਯੂਰਪ 'ਤੇ ਅੱਤਵਾਦੀ ਹਮਲੇ ਦੀ ਯੋਜਨਾ ਬਣਾਉਣ ਵਿਚ ਸਮਰੱਥ ਹਨ। ਉਹ ਵੀ ਅਜਿਹੇ ਮਾਹੌਲ ਵਿਚ ਜਦਕਿ ਖੁਦ ਉਨ੍ਹਾਂ ਦੇ ਦੇਸ਼ ਵਿਚ ਮਨੁੱਖੀ ਅਧਿਕਾਰਾਂ ਦੀ ਸ਼ਰੇਆਮ ਉਲੰਘਣਾ ਹੋ ਰਹੀ ਹੈ।''

 

Fulvio Martusciello,Group of European People's Party (Christian Democrats), Italy: Pakistan has threatened to use nuclear arms. Pak is somewhere where terrorists have been able to plan bloody terrorist attacks in Europe without mentioning tremendous human rights violation in Pak pic.twitter.com/7jhYJSPGNj

— ANI (@ANI) September 18, 2019

  • United Nations
  • Kashmir issue
  • Pakistan
  • ਸੰਯੁਕਤ ਰਾਸ਼ਟਰ
  • ਕਸ਼ਮੀਰ ਮੁੱਦਾ
  • ਪਾਕਿਸਤਾਨ

ਇਜ਼ਰਾਇਲ ਚੋਣਾਂ : ਨੇਤਨਯਾਹੂ ਅਤੇ ਵਿਰੋਧੀ ਪਾਰਟੀ 'ਚ ਸਖਤ ਮੁਕਾਬਲਾ

NEXT STORY

Stories You May Like

  • race to buy reliance shares as soon as jio ipo dates come  price jumps 3 percent
    ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ ’ਚ 3 ਫੀਸਦੀ ਉਛਾਲ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • external affairs minister jaishankar
    ਜੈਸ਼ੰਕਰ ਦਾ ਵੱਡਾ ਬਿਆਨ, ਕਿਹਾ-ਜਦੋਂ ਪਾਕਿ ਦੇ ਪਿੱਛੇ ਦੁਨੀਆ ਖੜ੍ਹੀ ਸੀ , ਉਦੋਂ ਭਾਰਤ ਨਾਲ ਰੂਸ ਸੀ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • foreign investors pulled out rs 34 970 crore from the market
    ਵਿਦੇਸ਼ੀ ਨਿਵੇਸ਼ਕਾਂ ਨੇ ਬਾਜ਼ਾਰ ’ਚੋਂ ਕੱਢੇ 34,970 ਕਰੋੜ, ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਮੋਰਚਾ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • india us relations are very good  no problem  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • it is essential to understand the distinction between democracy and sacrifice
      ਭਾਰਤ ਤੇ ਬੰਗਲਾਦੇਸ਼ ਦੇ ਯੁਵਾ ਅੰਦੋਲਨਾਂ ਦੀ ਤੁਲਨਾ 'ਤੇ ਉੱਠੀ ਚਰਚਾ ! ਲੋਕਤੰਤਰ...
    • thailand car market
      ਥਾਈਲੈਂਡ ਦੀ ਕਾਰ ਮਾਰਕੀਟ 'ਚੋਂ ਖ਼ਤਮ ਹੋਇਆ ਜਾਪਾਨ ਦਾ ਦਬਦਬਾ ! ਚੀਨ ਨੇ ਕੀਤਾ...
    • downturn in the global ai market
      ਗਲੋਬਲ AI ਬਾਜ਼ਾਰ 'ਚ ਗਿਰਾਵਟ !  ਸਭ ਤੋਂ ਵੱਡੇ ਘਾਟਾ 'ਚ ਚੀਨੀ ਸਟਾਕ
    • canada trade mission secures  300 million via 30 partnerships in india
      ਭਾਰਤ ਤੇ ਕੈਨੇਡਾ ਵਿਚਾਲੇ ਮਜ਼ਬੂਤ ਹੋਏ ਆਰਥਿਕ ਰਿਸ਼ਤੇ ! 300 ਮਿਲੀਅਨ ਡਾਲਰ ਦੇ ਹੋਏ...
    • severe measles outbreak in bangladesh
      ਬੰਗਲਾਦੇਸ਼ 'ਚ ਖਸਰੇ ਦੀ ਮਹਾਮਾਰੀ ਨਾਲ ਹਾਹਾਕਾਰ, WHO ਨੇ ਜਾਰੀ ਕੀਤੀ ਗੰਭੀਰ...
    • achakzai  pakistan emergency rule
      ਅਚਕਜ਼ਈ ਦਾ ਪਾਕਿਸਤਾਨ 'ਤੇ ਖੇਤਰੀ ਕੱਟੜਵਾਦ ਨੂੰ ਹਵਾ ਦੇਣ ਦਾ ਦੋਸ਼, KPK 'ਚ...
    • pakistan school incident
      ਪੇਸ਼ਾਵਰ ਸਕੂਲ ਹਾਦਸੇ ਪਿੱਛੋਂ ਪੀੜਤ ਪਰਿਵਾਰਾਂ ਦਾ ਫੁੱਟਿਆ ਗੁੱਸਾ ! ਪ੍ਰਸ਼ਾਸਨ ਤੋਂ...
    • banking sector these two banks will merge rbi gives approval
      Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ,...
    • dubai cars sale
      ਦੁਬਈ 'ਚ ਗੱਡੀਆਂ ਦੀ ਸੇਲ ਨੇ ਤੋੜੇ ਰਿਕਾਰਡ ! ਰੋਜ਼ਾਨਾ ਸੜਕ 'ਤੇ ਉਤਰ ਰਹੇ 1000...
    • middle east cold war
      Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ ਅਦਨ ਦੇ ਏਅਰਪੋਰਟ 'ਤੇ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +