Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    12:45:31 PM

  • are planning to buy an ev read this first changed the rules

    ਨਵੀਂ EV ਖਰੀਦਣ ਦਾ ਬਣਾ ਰਹੇ ਹੋ Plan ਤਾਂ ਪੜ੍ਹ ਲਓ...

  • big robbery tour and travel shop in jalandhar

    ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ!...

  • man forgets bag in sri harmandir sahib

    ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ...

  • indian youth trapped in iran

    ਈਰਾਨ 'ਚ ਫਸਿਆ ਭਾਰਤੀ ਨੌਜਵਾਨ, ਸੁਰੱਖਿਅਤ ਵਾਪਸੀ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • UNHRC 'ਚ ਰੂਸ ਅਤੇ ਚੀਨ ਜਿੱਤੇ, ਸਾਊਦੀ ਅਰਬ ਹਾਰਿਆ

INTERNATIONAL News Punjabi(ਵਿਦੇਸ਼)

UNHRC 'ਚ ਰੂਸ ਅਤੇ ਚੀਨ ਜਿੱਤੇ, ਸਾਊਦੀ ਅਰਬ ਹਾਰਿਆ

  • Edited By Vandana,
  • Updated: 15 Oct, 2020 01:43 PM
International
united nations  russia and china
  • Share
    • Facebook
    • Tumblr
    • Linkedin
    • Twitter
  • Comment

ਸੰਯੁਕਤ ਰਾਸ਼ਟਰ (ਬਿਊਰੋ): ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਪਰੀਸ਼ਦ (UNHRC) ਵਿਚ ਚੀਨ, ਰੂਸ ਅਤੇ ਕਿਊਬਾ ਨੇ ਮੰਗਲਵਾਰ ਨੂੰ ਸੀਟਾਂ ਜਿੱਤ ਲਈਆਂ। ਜਦਕਿ ਸਾਊਦੀ ਅਰਬ ਇਸ ਵਿਚ ਸਫਲ ਨਹੀਂ ਹੋ ਸਕਿਆ। ਇਹਨਾਂ ਸਾਰੇ ਦੇਸ਼ਾਂ ਨੂੰ ਮਨੁੱਖੀ ਅਧਿਕਾਰ 'ਤੇ ਆਪਣੇ ਖਰਾਬ ਰਿਕਾਰਡ ਦੇ ਕਾਰਨ ਕਾਰੁੰਕਨ ਸਮੂਹਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਰੂਸ ਅਤੇ ਕਿਊਬਾ ਬਿਨਾਂ ਕਿਸੇ ਵਿਰੋਧ ਦੇ ਜਿੱਤੇ ਉੱਥੇ ਚੀਨ ਅਤੇ ਸਾਊਦੀ ਅਰਬ ਵਿਰੋਧੀਆਂ ਦੀ ਦੌੜ ਵਿਚ ਸਨ ਜੋ ਮਨੁੱਖੀ ਅਧਿਕਾਰ ਪਰੀਸ਼ਦ ਵਿਚ ਸੀਟਾਂ ਦੇ ਲਈ ਇਕਲੌਤਾ ਮੁਕਾਬਲਾ ਸੀ। ਇਸ ਮੁਕਾਬਲੇ ਵਿਚ 193 ਮੈਂਬਰੀ ਸੰਯੁਕਤ ਮਹਾਸਭਾ ਦੀ ਗੁਪਤ ਵੋਟਿੰਗ ਵਿਚ ਪਾਕਿਸਤਾਨ ਨੂੰ 169 ਵੋਟਾਂ, ਉਜ਼ਬੇਕਿਸਤਾਨ ਨੂੰ 164, ਨੇਪਾਲ ਨੂੰ 150, ਚੀਨ ਨੂੰ 139 ਅਤੇ ਸਾਊਦੀ ਅਰਬ ਨੂੰ 90 ਵੋਟਾਂ ਮਿਲੀਆਂ।

ਸਾਊਦੀ ਅਰਬ ਨੇ ਸੁਧਾਰ ਯੋਜਨਾਵਾਂ ਦੀ ਘੋਸ਼ਣਾ ਕੀਤੀ ਸੀ ਪਰ 'ਹਿਊਮਨ ਰਾਈਟਸ ਵਾਚ' ਅਤੇ ਹੋਰ ਸੰਗਠਨਾਂ ਨੇ ਉਸ ਦੀ ਉਮੀਦਵਾਰੀ ਦਾ ਸਖਤ ਵਿਰੋਧ ਕੀਤਾ ਅਤੇ ਕਿਹਾ ਕਿ ਪੱਛਮ ਏਸ਼ੀਆ ਦਾ ਇਹ ਦੇਸ਼ ਮਨੁੱਖੀ ਅਧਿਕਾਰ ਰੱਖਿਅਕਾਂ, ਅਸੰਤੁਸ਼ਟ ਲੋਕਾਂ ਅਤੇ ਬੀਬੀ ਅਧਿਕਾਰ ਕਾਰਕੁੰਨਾਂ ਨੂੰ ਲਗਾਤਾਰ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਸ ਨੇ ਪਹਿਲਾਂ ਦੇ ਸ਼ੋਸ਼ਣ ਦੇ ਮਾਮਲਿਆਂ ਜਿਵੇਂ ਵਾਸ਼ਿੰਗਟਨ ਪੋਸਟ ਦੇ ਨਾਲ ਕੰਮ ਕਰ ਰਹੇ ਸਾਊਦੀ ਅਰਬ ਦੇ ਆਲੋਚਕ ਜਮਾਲ ਖਸ਼ੋਗੀ ਦੀ ਦੋ ਸਾਲ ਪਹਿਲਾਂ ਇਸਤਾਂਬੁਲ ਵਿਚ ਸਾਊਦੀ ਦੇ ਵਣਜ ਦੂਤਾਵਾਸ ਵਿਚ ਹੋਏ ਕਤਲ ਦੇ ਪ੍ਰਤੀ ਜ਼ਰਾ ਜਿੰਨੀ ਵੀ ਜਵਾਬਦੇਹੀ ਨਹੀਂ ਦਿਖਾਈ। 

ਪੜ੍ਹੋ ਇਹ ਅਹਿਮ ਖਬਰ- ਇਹਨਾਂ 3 ਦੇਸ਼ਾਂ ਲਈ ਆਸਟ੍ਰੇਲੀਆ ਨੇ ਸ਼ੁਰੂ ਕੀਤੀਆਂ ਹਵਾਈ ਸੇਵਾਵਾਂ

ਖਸ਼ੋਗੀ ਵੱਲੋਂ ਸਥਾਪਿਤ ਸੰਗਠਨ 'ਡੈਮੋਕ੍ਰੇਸੀ ਫੌਰ ਦੀ ਅਰਬ ਵਰਲਡ ਨਾਊ' ਦੀ ਲੋਕਤੰਤਰ ਸਬੰਧੀ ਮਾਮਲਿਆਂ ਦੀ ਕਾਰਜਕਾਰੀ ਨਿਦੇਸ਼ਕ ਸਾਰਾ ਲੀ ਵ੍ਹੀਟਸਨ ਨੇ ਕਿਹਾ ਕਿ ਸਾਊਦੀ ਦੇ ਵਲੀ ਅਹਿਮਦ ਮੁਹੰਮਦ ਬਿਨ ਸਲਮਾਨ ਜਨ ਸੰਪਰਕਾਂ 'ਤੇ ਭਾਵੇਂ ਲੱਖਾਂ ਡਾਲਰ ਖਰਚ ਕਰ ਰਹੇ ਹਨ ਪਰ ਅੰਤਰਰਾਸ਼ਟਰੀ ਭਾਈਚਾਰਾ ਉਹਨਾਂ 'ਤੇ ਭਰੋਸਾ ਨਹੀਂ ਕਰਦਾ। ਮਨੁੱਖੀ ਅਧਿਕਾਰ ਪਰੀਸ਼ਦ ਦੇ ਨਿਯਮਾਂ ਦੇ ਮੁਤਾਬਕ, ਇਸ ਦੀਆਂ ਸੀਟਾਂ ਖੇਤਰਵਾਰ ਢੰਗ ਨਾਲ ਵੰਡੀਆਂ ਜਾਂਦੀਆਂ ਹਨ, ਜਿਸ ਨਾਲ ਖੇਤਰੀ ਨੁਮਾਇੰਦਗੀ ਨਿਸ਼ਚਿਤ ਹੋ ਸਕੇ। ਇਸ 47 ਮੈਂਬਰੀ ਪਰੀਸ਼ਦ ਵਿਚ ਏਸ਼ੀਆ-ਪ੍ਰਸਾਂਤ ਖੇਤਰ ਸਮੂਹ ਵਿਚ ਸੀਟਾਂ ਦੇ ਲਈ ਹੋਏ ਮੁਕਾਬਲੇ ਨੂੰ ਛੱਡ ਦਈਏ ਤਾਂ ਬਾਕੀ ਦੇ 15 ਮੈਂਬਰਾਂ ਦੇ ਚੁਣੇ ਜਾਣ ਦੇ ਬਾਰੇ ਵਿਚ ਫ਼ੈਸਲਾ ਪਹਿਲਾਂ ਹੀ ਹੋ ਚੁੱਕਾ ਸੀ ਕਿਉਂਕਿ ਹੋਰ ਖੇਤਰੀ ਸਮੂਹਾਂ ਤੋਂ ਉਮੀਦਵਾਰ ਰਾਸ਼ਟਰਾਂ ਦੇ ਸਾਹਮਣੇ ਕੋਈ ਚੁਣੌਤੀ ਨਹੀਂ ਸੀ।

ਆਇਵਰੀ ਕੋਸਟ, ਮਲਾਵੀ, ਗੈਬਾਨ ਅਤੇ ਸੇਨੇਗਲ ਨੇ ਚਾਰ ਅਫਰੀਕੀ ਸੀਟਾਂ ਜਿੱਤੀਆਂ। ਰੂਸ ਅਤੇ ਉਕਰੇਨ ਨੇ ਦੋ ਪੂਰਬੀ ਸੀਟਾਂ ਜਿੱਤੀਆਂ। ਲਾਤਿਨ ਅਮਰੀਕਾ ਅਤੇ ਕੈਰੀਬੀਆਈ ਸਮੂਹ ਵਿਚ ਮੈਕਸੀਕੋ, ਕਿਊਬਾ ਅਤੇ ਬੋਲੀਵੀਆ ਨੇ ਤਿੰਨ ਸੀਟਾਂ ਜਿੱਤੀਆਂ। ਪੱਛਮੀ ਯੂਰਪ ਅਤੇ ਹੋਰ ਸਮੂਹਾਂ ਵਿਚ ਬ੍ਰਿਟੇਨ ਅਤੇ ਫਰਾਂਸ ਨੇ ਦੋ ਸੀਟਾਂ ਜਿੱਤੀਆਂ। ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਸੰਗਠਨ ਦੇ ਨਿਦੇਸ਼ਕ ਲੁਇਸ ਚਾਰਬੋਨਿਊ ਨੇ ਨਤੀਜਿਆਂ ਦੀ ਘੋਸ਼ਣਾ ਦੇ ਬਾਅਦ ਕਿਹਾ,''ਜੇਕਰ ਮੁਕਾਬਲੇ ਵਿਚ ਕੋਈ ਹੁੰਦਾ ਤਾਂ ਚੀਨ, ਕਿਊਬਾ ਅਤੇ ਰੂਸ ਵੀ ਹਾਰ ਜਾਂਦੇ। ਸਾਊਦੀ ਅਰਬ ਦੀ ਸੀਟ ਜਿੱਤ ਪਾਉਣ ਵਿਚ ਅਸਫਲਤਾ ਇਹ ਯਾਦ ਦਿਵਾਉਣ ਦਾ ਮੌਕਾ ਹੈ ਕਿ ਸੰਯੁਕਤ ਰਾਸ਼ਟਰ ਦੀਆਂ ਚੋਣਾਂ ਵਿਚ ਹੋਰ ਜ਼ਿਆਦਾ ਮੁਕਾਬਲੇ ਦੀ ਲੋੜ ਹੈ।'' ਏਸ਼ੀਆ-ਪ੍ਰਸ਼ਾਂਤ ਸਮੂਹ ਵਿਚ ਸੀਟ ਪਾਉਣ ਵਾਲੇ ਚਾਰ ਦੇਸ਼ਾਂ ਵਿਚ ਸਭ ਤੋਂ ਘੱਟ ਵੋਟ ਚੀਨ ਨੂੰ ਮਿਲੇ।

  • United Nations
  • Russia and China
  • Saudi Arabia
  • ਸੰਯੁਕਤ ਰਾਸ਼ਟਰ
  • ਰੂਸ ਅਤੇ ਚੀਨ
  • ਸਾਊਦੀ ਅਰਬ

ਵੇਲਜ਼ ਕਰੇਗਾ ਇੰਗਲੈਂਡ ਦੇ ਕੋਰੋਨਾ ਪ੍ਰਭਾਵਿਤ ਖੇਤਰਾਂ ਤੋਂ ਆਉਣ ਵਾਲਿਆਂ ਲਈ ਆਪਣੀ ਸਰਹੱਦ ਬੰਦ

NEXT STORY

Stories You May Like

  • drone attack on oil pipeline in saudi arabia
    ਸਾਊਦੀ ਅਰਬ 'ਚ ਤੇਲ ਪਾਈਪਲਾਈਨ 'ਤੇ ਡਰੋਨ ਹਮਲਾ
  • uae seeks return of 3 5 billion loan from pakistan
    UAE ਨੇ PAK ਤੋਂ ਵਾਪਸ ਮੰਗਿਆ 3.5 ਅਰਬ ਡਾਲਰ ਦਾ ਕਰਜ਼ਾ ! ਹੁਣ ਚੀਨ ਤੇ ਸਾਊਦੀ ਅੱਗੇ ਸ਼ਾਹਬਾਜ਼ ਨੇ ਫੈਲਾਏ ਹੱਥ
  • abhay lost in a thrilling 5 set match
    ਅਭੈ 5 ਸੈੱਟਾਂ ਦੇ ਰੋਮਾਂਚਕ ਮੁਕਾਬਲੇ ’ਚ ਹਾਰਿਆ
  • bridge reopened connecting saudi arabia to bahrain
    ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ
  • saudi arabia backstops pakistan with 3 billion
    UAE ਵੱਲੋਂ ਪਾਕਿ 3 ਅਰਬ ਡਾਲਰ ਦੀ ਵਾਧੂ ਮਦਦ ਦਾ ਐਲਾਨ, ਕਰਜ਼ਾ ਮੋੜਨ ਦੀ ਮਿਆਦ ਵੀ ਵਧਾਈ
  • direct flights china taiwan
    ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ ਸ਼ੁਰੂ ਕਰਨ ਦਾ ਐਲਾਨ
  • horrific road accident in russia  s bashkortostan  4 dead
    ਰੂਸ ਦੇ ਬਸ਼ਕੋਰਤੋਸਤਾਨ 'ਚ ਭਿਆਨਕ ਸੜਕ ਹਾਦਸਾ, 4 ਦੀ ਮੌਤ
  • russia and china used veto on the proposal to open the strait of hormuz
    ਆਖਰੀ ਉਮੀਦ ਵੀ ਖਤਮ, ਹੋਰਮੁਜ਼ ਜਲਡਮਰੂ ਖੋਲ੍ਹਣ ਦੇ ਪ੍ਰਸਤਾਵ 'ਤੇ ਰੂਸ ਤੇ ਚੀਨ ਨੇ ਵਰਤੀ 'VETO'
  • big robbery tour and travel shop in jalandhar
    ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ...
  • attention to those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
  • 3 pairs of peacocks were seen in jalandhar
    ਜਲੰਧਰ 'ਚ ਪੈਲ੍ਹਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...
  • big weather alert in punjab on april 17 and 18
    17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • fearless robbers in jalandhar
    ਜਲੰਧਰ 'ਚ ਬੇਖੌਫ ਲੁਟੇਰੇ: ਮਨੀ ਐਕਸਚੇਂਜ 'ਚ ਵੜ ਕੇ ਲੜਕੀ ਦੀ ਕੀਤੀ ਕੁੱਟਮਾਰ,...
  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ...
  • youth jalandhar dies heart attack in canada
    ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ
Trending
Ek Nazar
3 pairs of peacocks were seen in jalandhar

ਜਲੰਧਰ 'ਚ ਪੈਲ੍ਹਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ishanvi of innocent hearts school scores big

ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...

ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • donald trump on israel lebanon
      '34 ਸਾਲਾਂ ਬਾਅਦ..!', ਟਰੰਪ ਨੇ ਇਜ਼ਰਾਈਲ-ਲਿਬਨਾਨ ਜੰਗ ਨੂੰ ਲੈ ਕੇ ਕਰ'ਤਾ ਵੱਡਾ...
    • major action by us military
      ਅਮਰੀਕੀ ਫ਼ੌਜ ਦਾ ਵੱਡਾ ਐਕਸ਼ਨ: ਨਸ਼ਾ ਸਮੱਗਲਰਾਂ ਦੀ ਕਿਸ਼ਤੀ 'ਤੇ ਹਮਲਾ, 4 ਲੋਕਾਂ...
    • baloch army solves pakistan  s problems
      ਬਲੋਚ ਆਰਮੀ ਨੇ ਵਧਾਈਆਂ ਪਾਕਿਸਤਾਨ ਦੀਆਂ ਮੁਸ਼ਕਲਾਂ, ਬਣਾਈ ਆਪਣੀ ਸਮੁੰਦਰੀ ਫ਼ੌਜ
    • america s big blow to india
      ਅਮਰੀਕਾ ਦਾ ਭਾਰਤ ਨੂੰ ਵੱਡਾ ਝਟਕਾ: ਹੁਣ ਨਹੀਂ ਮਿਲੇਗਾ ਰੂਸ ਤੋਂ ਸਸਤਾ ਤੇਲ!...
    • dubai s most famous hotel is shutting doors until 2027
      2027 ਤੱਕ ਬੰਦ ਰਹੇਗਾ ਦੁਬਈ ਦਾ ਮਸ਼ਹੂਰ '7-ਸਟਾਰ' ਹੋਟਲ 'ਬੁਰਜ ਅਲ ਅਰਬ'
    • approval for construction of floating hotel in the sea
      ਸਮੁੰਦਰ 'ਚ ਤੈਰਨ ਵਾਲੇ ਹੋਟਲ ਦੇ ਨਿਰਮਾਣ ਨੂੰ ਮਿਲੀ ਮਨਜ਼ੂਰੀ, ਸਮੁੰਦਰੀ ਜਹਾਜ਼...
    • indian origin speech and language therapist fired in uk
      UK ’ਚ ਭਾਰਤੀ ਮੂਲ ਦੀ ਸਪੀਚ ਐਂਡ ਲੈਂਗੂਏਜ ਥੈਰੇਪਿਸਟ ਬਰਖ਼ਾਸਤ
    • impeachment motion introduced against us defense secretary
      ਅਮਰੀਕੀ ਰੱਖਿਆ ਮੰਤਰੀ ਵਿਰੁੱਧ ਮਹਾਦੋਸ਼ ਮਤਾ ਪੇਸ਼
    • time magazine releases list of 100 most influential people in the world
      ਟਾਈਮ ਮੈਗਜ਼ੀਨ ਵੱਲੋਂ ਦੁਨੀਆ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ, ਟਰੰਪ...
    • us refuses to grant further exemptions from sanctions on russian iranian oil
      ਅਮਰੀਕਾ ਦਾ ਰੂਸੀ-ਈਰਾਨੀ ਤੇਲ ’ਤੇ ਪਾਬੰਦੀਆਂ ’ਚ ਹੋਰ ਛੋਟ ਦੇਣ ਤੋਂ ਇਨਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +