Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:46:42 PM

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜੋਅ ਬਾਈਡੇਨ ਦੇ ਸਹੁੰ ਚੁੱਕ ਦਿਵਸ ਤੋਂ ਪਹਿਲਾਂ ਉਡਾਨਾਂ ਜ਼ਰੀਏ ਬੈਗਾਂ "ਚ ਅਸਲਾ ਲਿਜਾਣ 'ਤੇ ਪਾਬੰਦੀ

INTERNATIONAL News Punjabi(ਵਿਦੇਸ਼)

ਜੋਅ ਬਾਈਡੇਨ ਦੇ ਸਹੁੰ ਚੁੱਕ ਦਿਵਸ ਤੋਂ ਪਹਿਲਾਂ ਉਡਾਨਾਂ ਜ਼ਰੀਏ ਬੈਗਾਂ "ਚ ਅਸਲਾ ਲਿਜਾਣ 'ਤੇ ਪਾਬੰਦੀ

  • Edited By Vandana,
  • Updated: 17 Jan, 2021 11:56 AM
United States of America
united states  flights  arms  sanctions
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ): ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਦੇ 20 ਜਨਵਰੀ ਨੂੰ ਹੋ ਰਹੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਪ੍ਰਸ਼ਾਸਨ ਸੁਰੱਖਿਆ ਪ੍ਰਬੰਧ ਨੂੰ ਲੈ ਕੇ ਪੂਰੀ ਤਰ੍ਹਾਂ ਸਾਵਧਾਨ ਹੈ।ਟਰੰਪ ਹਮਾਇਤੀਆਂ ਦੁਆਰਾ ਕੈਪੀਟਲ ਹਿਲ ਵਿੱਚ ਕੀਤੇ ਦੰਗਿਆਂ ਤੋਂ ਬਾਅਦ ਇਸ ਸਮਾਗਮ ਦੌਰਾਨ ਵੀ ਹਿੰਸਾ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਲਈ ਸੁਰੱਖਿਆ ਕਾਰਨਾਂ ਕਰਕੇ ਦੇਸ਼ ਦੀਆਂ ਪ੍ਰਮੁੱਖ ਏਅਰਲਾਈਨਜ਼ ਅਤੇ ਹਵਾਈ ਅੱਡੇ ਅਗਲੇ ਹਫਤੇ ਰਾਸ਼ਟਰਪਤੀ ਸਹੁੰ ਸਮਾਰੋਹ ਤੋਂ ਪਹਿਲਾਂ ਸੁਰੱਖਿਆ ਵਧਾ ਰਹੇ ਹਨ। ਇਸ ਸੰਬੰਧੀ ਡੈਲਟਾ ਅਤੇ ਹੋਰ ਪ੍ਰਮੁੱਖ ਏਅਰ ਕੰਪਨੀਆਂ ਨੇ ਪੁਸ਼ਟੀ ਕੀਤੀ ਹੈ ਕਿ ਉਹਨਾਂ ਦੁਆਰਾ ਵਾਸ਼ਿੰਗਟਨ ਜਾਣ ਵਾਲੇ ਯਾਤਰੀਆਂ ਦੇ ਚੈਕ ਬੈਗਾਂ ਵਿੱਚ ਬੰਦੂਕਾਂ ਰੱਖਣ ਤੇ ਪਾਬੰਦੀ ਲਗਾਈ ਜਾਵੇਗੀ।

ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਕਾਂ ਦੁਆਰਾ 6 ਜਨਵਰੀ ਨੂੰ ਸੰਯੁਕਤ ਰਾਜ ਦੀ ਰਾਜਧਾਨੀ ਵਿੱਚ ਹੋਏ ਦੰਗਿਆਂ ਅਤੇ ਕੁਝ ਉਡਾਣਾਂ ਵਿੱਚ ਰਾਜਨੀਤਿਕ ਤੌਰ ਤੇ ਹੋਏ ਟਕਰਾਅ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਪਿਛਲੇ ਦਿਨੀ ਦੇਸ਼ ਦੇ ਸੈਨੇਟਰਾਂ ਨੂੰ ਵੀ ਹਵਾਈ ਅੱਡਿਆਂ ਤੇ ਉਡਾਨਾਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਇਸ ਬਾਰੇ ਸਭ ਤੋਂ ਪਹਿਲਾਂ ਡੈਲਟਾ ਏਅਰ ਲਾਈਨਜ਼ ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਸੀ ਕਿ ਇਹ ਵਾਸ਼ਿੰਗਟਨ ਖੇਤਰ ਦੇ ਹਵਾਈ ਅੱਡਿਆਂ ਤੇ ਬੰਦੂਕਾਂ ਲੈ ਜਾਣ ਤੇ ਪਾਬੰਦੀ ਲਗਾਵੇਗੀ ਅਤੇ ਬਾਅਦ ਵਿੱਚ ਯੂਨਾਈਟਿਡ, ਅਲਾਸਕਾ, ਅਮੈਰੀਕਨ  ਆਦਿ ਏਅਰ ਕੰਪਨੀਆਂ ਨੇ ਵੀ ਇਹ ਘੋਸ਼ਣਾ ਕੀਤੀ। ਜਿਸ ਅਨੁਸਾਰ ਇਹ ਪਾਬੰਦੀਆਂ ਸ਼ਨੀਵਾਰ ਤੋਂ ਸ਼ੁਰੂ ਹੋ ਕੇ ਅਤੇ 23 ਜਨਵਰੀ ਤੱਕ ਲਾਗੂ ਹੋਣਗੀਆਂ।

ਪੜ੍ਹੋ ਇਹ ਅਹਿਮ ਖਬਰ- ਵੱਡੀ ਖ਼ਬਰ : ਚੀਨ 'ਚ ਆਈਸਕ੍ਰੀਮ 'ਚੋਂ ਮਿਲਿਆ ਕੋਰੋਨਾ ਵਾਇਰਸ, 4,836 ਬਕਸੇ ਸੰਕ੍ਰਮਿਤ

ਇਸ ਦੇ ਇਲਾਵਾ ਏਅਰਲਾਈਨਜ਼ ਨੇ ਹੋਰ ਨਿਯਮਾਂ ਦੀ ਵੀ ਘੋਸ਼ਣਾ ਕੀਤੀ ਹੈ ਜਿਸ ਵਿੱਚ ਅਮੈਰੀਕਨ ਏਅਰਲਾਈਨ ਨੇ ਵਾਸ਼ਿੰਗਟਨ ਖੇਤਰ ਦੀਆਂ ਉਡਾਣਾਂ ਤੇ ਸ਼ਰਾਬ ਪੀਣ 'ਤੇ ਪਾਬੰਦੀ ਲਗਾਈ ਹੈ ਜੋ ਸ਼ਨੀਵਾਰ ਤੋਂ ਸ਼ੁਰੂ ਹੋ ਕੇ ਵੀਰਵਾਰ ਤੱਕ ਜਾਰੀ ਰਹੇਗੀ।ਇਸ ਦੇ ਨਾਲ ਹੀ ਫੈਡਰਲ ਹਵਾਬਾਜ਼ੀ ਪ੍ਰਸ਼ਾਸਨ ਅਨੁਸਾਰ ਹਵਾਈ ਜਹਾਜ਼ ਦੇ ਸਟਾਫ ਮੈਂਬਰਾਂ ਜਾਂ ਹੋਰ ਯਾਤਰੀਆਂ ਨਾਲ ਦੁਰਵਿਵਹਾਰ ਕਰਨ ਵਾਲਿਆਂ ਨੂੰ ਚੇਤਾਵਨੀ ਦੇਣ ਦੀ ਜਗ੍ਹਾ ਤੁਰੰਤ ਕਾਨੂੰਨੀ ਕਾਰਵਾਈ ਅਧੀਨ ਲਿਆਂਦਾ ਜਾਵੇਗਾ। ਅਮਰੀਕਾ ਵਿੱਚ ਫੈਡਰਲ ਕਾਨੂੰਨ ਯਾਤਰੀਆਂ ਨੂੰ ਚੈਕ ਕੀਤੇ ਸਮਾਨ ਵਿੱਚ ਅਨਲੋਡ ਅਤੇ ਲਾਕ ਕੀਤੀਆਂ ਬੰਦੂਕਾਂ ਨੂੰ ਬੰਦ ਕਰਕੇ ਪਾਉਣ ਦੀ ਆਗਿਆ ਦਿੰਦਾ ਹੈ ਹਾਲਾਂਕਿ ਏਅਰਲਾਈਨਾਂ ਨੂੰ ਬੰਦੂਕਾਂ 'ਤੇ ਪਾਬੰਦੀ ਲਗਾਉਣ ਦਾ ਅਧਿਕਾਰ ਹੈ ਪਰ ਕਾਨੂੰਨ  ਦੁਆਰਾ ਕੈਰੀ ਆਨ ਬੈਗਾਂ ਵਿੱਚ ਬੰਦੂਕਾਂ ਆਦਿ ਲੈ ਕੇ ਜਾਣ ਦੀ ਮਨਾਹੀ ਹੈ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।

  • United States
  • flights
  • arms
  • sanctions
  • Joe Biden
  • ਅਮਰੀਕਾ
  • ਉਡਾਨਾਂ
  • ਅਸਲਾ
  • ਪਾਬੰਦੀ
  • ਜੋਅ ਬਾਈਡੇਨ

ਵੱਡੀ ਖ਼ਬਰ : ਚੀਨ 'ਚ ਆਈਸਕ੍ਰੀਮ 'ਚੋਂ ਮਿਲਿਆ ਕੋਰੋਨਾ ਵਾਇਰਸ, 4,836 ਬਕਸੇ ਸੰਕ੍ਰਮਿਤ

NEXT STORY

Stories You May Like

  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • restriction orders issued in ferozepur district
    ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
  • arms license of parvinder jhota s killer ashwani cancelled
    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ ਰੱਦ! ਇਸੇ ਅਸਲੇ ਨਾਲ ਮਾਰੀਆਂ ਸੀ ਗੋਲੀਆਂ
  • noida  october 20  section 163
    ਨੋਇਡਾ 'ਚ 20 ਅਕਤੂਬਰ ਤੱਕ ਧਾਰਾ 163 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ
  • ban on pregabalin capsules and tablets above 75 mg
    ਪ੍ਰੈਗਾਬਾਲਿਨ 75 ਐੱਮ. ਜੀ. ਤੋਂ ਉੱਪਰ ਵਾਲੇ ਕੈਪਸੂਲ ਅਤੇ ਗੋਲੀਆਂ ’ਤੇ ਪਾਬੰਦੀ
  • 4 match ban for vinícius júnior
    ਵਿਨੀਸੀਅਸ ਜੂਨੀਅਰ 'ਤੇ 4 ਮੈਚਾਂ ਦੀ ਪਾਬੰਦੀ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india maldives
      ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ...
    • europe protests
      ਫਰਾਂਸ ਮਗਰੋਂ ਕਈ ਯੂਰਪੀ ਦੇਸ਼ਾਂ 'ਚ ਫ਼ੈਲਿਆ ਪ੍ਰਦਰਸ਼ਨਾਂ ਦਾ ਸੇਕ ! ਸੜਕਾਂ 'ਤੇ...
    • chinese smart cars  record sensitive military data
      'ਜਾਸੂਸ' ਬਣੀਆਂ ਚੀਨ ਦੀਆਂ ਸਮਾਰਟ ਕਾਰਾਂ ! ਨਾਰਵੇ ਦੇ ਫੌਜੀ ਅਭਿਆਸ ਦੌਰਾਨ...
    • major news amidst india pakistan tension
      ਭਾਰਤ-ਪਾਕਿ ਤਣਾਅ ਵਿਚਾਲੇ ਵੱਡੀ ਖ਼ਬਰ ; ਏਅਰਸਪੇਸ 'ਤੇ ਲੱਗੇ ਬੈਨ 'ਚ ਹੋਇਆ ਵਾਧਾ
    • china  s dangerous plan
      ਚੀਨ ਦਾ ਖ਼ਤਰਨਾਕ ਪਲਾਨ: ਸਸਤੇ AI ਮਾਡਲਾਂ ਨਾਲ ਦੁਨੀਆ 'ਤੇ ਕਬਜ਼ਾ ਕਰਨ ਦੀ ਤਿਆਰੀ
    • saudi arab helicopter incident
      ਨਜਰਾਨ 'ਚ ਫੌਜੀ ਹੈਲੀਕਾਪਟਰ ਹੋ ਗਿਆ ਕ੍ਰੈਸ਼ ! ਦੋਵਾਂ ਜਵਾਨਾਂ ਦੀ ਗਈ ਜਾਨ
    • delhi  boys  daughters  adoption  people
      ਬਦਲਦੀ ਸੋਚ, ਬਦਲਦਾ ਸਮਾਜ; ਦਿੱਲੀ 'ਚ ਮੁੰਡਿਆਂ ਨਾਲੋਂ ਜ਼ਿਆਦਾ ਧੀਆਂ ਨੂੰ ਗੋਦ ਲੈ...
    • fire canadian military base in alberta
      ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ 'ਤੇ ਮਚੇ ਅੱਗ ਦੇ ਭਾਂਬੜ, ਕਈ...
    • delhi to dubai  emirates flight  bird  igi airport
      ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ ਸ਼ਿਕਾਰ, IGI ਏਅਰਪੋਰਟ 'ਤੇ ਮਚੀ...
    • major protest against cec gyanesh kumar in london
      ਲੰਡਨ 'ਚ CEC ਗਿਆਨੇਸ਼ ਕੁਮਾਰ ਖ਼ਿਲਾਫ਼ ਵੱਡਾ ਪ੍ਰਦਰਸ਼ਨ, ਪਾਰਲੀਮੈਂਟ ਸਕੁਏਅਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +