Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    3:41:56 AM

  • parking attendant of looks unisex salon attacked with sharp weapons

    ਜਲੰਧਰ: Looks Unisex Salon ਦੇ ਪਾਰਕਿੰਗ...

  • traffic challan vehicle challan traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • big news punjabi boy in america

    ਵੱਡੀ ਖਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਭਾਰਤ ਸਰਕਾਰ ਸਿੱਖਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ 'ਤੇ ਕਰ ਰਹੀ ਹੱਲ : ਸ਼੍ਰਿੰਗਲਾ

INTERNATIONAL News Punjabi(ਵਿਦੇਸ਼)

ਭਾਰਤ ਸਰਕਾਰ ਸਿੱਖਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ 'ਤੇ ਕਰ ਰਹੀ ਹੱਲ : ਸ਼੍ਰਿੰਗਲਾ

  • Edited By Vandana,
  • Updated: 15 Oct, 2019 11:39 AM
United States of America
united states  harsh vardhan shringla
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ ਡੀ.ਸੀ. (ਰਾਜ ਗੋਗਨਾ)— ਸਿੱਖ ਐਸੋਸੀਏਸ਼ਨ ਆਫ ਬਾਲਟੀਮੋਰ ਗੁਰੂਘਰ ਵਿਖੇ ਭਾਰਤੀ ਅੰਬੈਸਡਰ ਹਰਸ਼ ਵਰਧਨ ਸ਼੍ਰਿੰਗਲਾ ਨਤਮਸਤਕ ਹੋਏ। ਜਿੱਥੇ ਉਨ੍ਹਾਂ ਕੀਰਤਨ ਸਰਵਣ ਕੀਤਾ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਂਟ ਕੀਤਾ। ਗੁਰੂਘਰ ਦੇ ਜਨਰਲ ਸਕੱਤਰ ਡਾ. ਸੁਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਹਰਸ਼ ਵਰਧਨ ਸ਼੍ਰਿੰਗਲਾ ਅੰਬੈਸਡਰ ਗੁਰੂਘਰ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਆਏ ਸਨ।ਉਨ੍ਹਾਂ ਦੇ ਸੁਹਿਰਦ ਉਪਰਾਲਿਆਂ ਕਰਕੇ ਸਿੱਖਾਂ ਦੀਆਂ ਕਈ ਮੰਗਾਂ ਪੂਰੀਆਂ ਹੋਈਆਂ ਹਨ। ਸਿੱਖਸ ਆਫ ਅਮਰੀਕਾ ਅਤੇ ਸਿੱਖ ਐਸੋਸੀਏਸ਼ਨ ਆਫ ਬਾਲਟੀਮੋਰ ਦੇ ਸੱਦੇ ਸਦਕਾ ਉਨ੍ਹਾਂ ਦਾ ਗੁਰੂਘਰ ਨਤਮਸਤਕ ਹੋਣਾ ਸਫਲ ਹੋਇਆ, ਜਿਸ ਲਈ ਜਸਦੀਪ ਸਿੰਘ ਜੱਸੀ ਚੇਅਰਮੈਨ ਸਿੱਖਸ ਆਫ ਅਮਰੀਕਾ ਦਾ ਖਾਸ ਯੋਗਦਾਨ ਹੈ। 

PunjabKesari

ਡਾ. ਗਿੱਲ ਨੇ ਗੁਰੂਘਰ ਦੇ ਚੇਅਰਮੈਨ ਬਲਜਿੰਦਰ ਸਿੰਘ ਸ਼ੰਮੀ ਨੂੰ ਸੱਦਾ ਦਿੱਤਾ ਕੀਤਾ ਕਿ ਉਹ ਹਰਸ਼ ਵਰਧਨ ਸ਼੍ਰਿੰਗਲਾ ਅੰਬੈਸਡਰ ਨੂੰ ਸੰਗਤਾਂ ਦੇ ਰੂਬਰੂ ਕਰਵਾਉਣਗੇ।ਬਲਜਿੰਦਰ ਸਿੰਘ ਸ਼ੰਮੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿੱਖਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਕਰ ਲਈਆਂ ਹਨ, ਜਿਸ ਲਈ ਭਾਰਤੀ ਅੰਬੈਸੀ ਦਾ ਖਾਸ ਯੋਗਦਾਨ ਰਿਹਾ ਹੈ, ਜਿਸ ਬਾਰੇ ਅੰਬੈਸਡਰ ਸਾਹਿਬ ਆਪਣੇ ਸੰਬੋਧਨ ਵਿੱਚ ਦੱਸਣਗੇ। ਭਾਰਤੀ ਅੰਬੈਸਡਰ ਹਰਸ਼ ਵਰਧਨ ਸ਼੍ਰਿੰਗਲਾ ਨੇ ਸੰਗਤਾਂ ਨਾਲ ਫਤਿਹ ਸਾਂਝੀ ਕਰਨ ਉਪਰੰਤ ਕਿਹਾ,''ਭਾਰਤ ਸਰਕਾਰ ਸਿੱਖ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਜਿਸ ਕਰਕੇ ਸਰਕਾਰ ਨੇ ਸਿਟ ਰਾਹੀਂ 1984 ਦੇ ਕੇਸਾਂ ਨੂੰ ਖੋਲ੍ਹ ਦਿੱਤਾ ਹੈ, ਜਿਸ ਰਾਹੀਂ ਸੱਜਣ ਕੁਮਾਰ ਨੂੰ ਜੇਲ ਭੇਜਿਆ ਗਿਆ ਹੈ। ਕਮਲ ਨਾਥ ਤੇ ਜਗਦੀਸ਼ ਟਾਈਟਲਰ ਵੀ ਜਲਦੀ ਸਲਾਖਾਂ ਦੇ ਪਿੱਛੇ ਹੋਣਗੇ।''

PunjabKesari

ਉਨ੍ਹਾਂ ਨੇ ਅੱਗੇ ਕਿਹਾ,''ਕਾਲੀ ਸੂਚੀ ਖਤਮ ਕਰ ਦਿੱਤੀ ਗਈ ਹੈ। ਰਾਜਸੀ ਸ਼ਰਨ ਪ੍ਰਾਪਤ ਕਰਤਾ ਨੂੰ ਵੀਜ਼ੇ ਅਤੇ ਪਾਸਪੋਰਟ ਦੇਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। 550ਵਾਂ ਜਨਮ ਦਿਨ ਗੁਰਪੁਰਬ ਦੇ ਰੂਪ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਕੈਪੀਟਲ ਹਿਲ ਵਾਸ਼ਿੰਗਟਨ ਡੀ. ਸੀ. ਮਨਾਇਆ ਜਾ ਰਿਹਾ ਹੈ। ਕਰਤਾਰਪੁਰ ਕੋਰੀਡੋਰ ਨਿਯਮਿਤ ਸਮੇਂ ਤੇ ਖੋਲ੍ਹਿਆ ਜਾ ਰਿਹਾ ਹੈ। ਜੋਧਪੁਰ ਤੋਂ ਰਿਹਾਅ ਹੋਏ ਵਿਅਕਤੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਿੱਤੇ ਗਏ ਹਨ।'' ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੂੰ ਹਰ ਰਾਹਤ ਦਿੱਤੀ ਜਾ ਰਹੀ ਹੈ।ਅੰਬੈਸਡਰ ਵਲੋਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ, ਚੇਅਰਮੈਨ,  ਸਕੱਤਰ, ਸਿੱਖਸ ਆਫ ਅਮਰੀਕਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

PunjabKesari

ਗੁਰੂਘਰ ਦੀ ਪ੍ਰਬੰਧਕ ਕਮੇਟੀ ਵਲੋਂ ਭਾਰਤੀ ਅੰਬੈਸਡਰ ਹਰਸ਼ ਵਰਧਨ ਸ਼੍ਰਿੰਗਲਾ ਨੂੰ ਸਨਮਾਨਿਤ ਕੀਤਾ ਗਿਆ। ਜਿਸ ਵਿੱਚ ਸਿਰੋਪਾਓ, ਸਿਰੀ ਸਾਹਿਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਸਬੰਧੀ ਕਿਤਾਬ ਭੇਂਟ ਕੀਤੀ।ਇਹ ਸਨਮਾਨ ਜਸਦੀਪ ਸਿੰਘ ਜੱਸੀ ਚੇਅਰਮੈਨ ਸਿੱਖਸ ਆਫ ਅਮਰੀਕਾ ਤੇ ਗੁਰੂਘਰ ਦੇ ਪ੍ਰਬੰਧਕ ਬਲਜਿੰਦਰ ਸਿੰਘ ਸ਼ੰਮੀ ਚੇਅਰਮੈਨ, ਰਤਨ ਸਿੰਘ ਪ੍ਰਧਾਨ, ਹੈੱਡ ਗ੍ਰੰਥੀ ਸੁਰਜੀਤ ਸਿੰਘ ਵਲੋਂ ਭੇਂਟ ਕੀਤਾ ਗਿਆ। ਸਟੇਜ ਦੀ ਭੂਮਿਕਾ ਡਾ. ਸੁਰਿੰਦਰ ਸਿੰਘ ਗਿੱਲ ਹੁਰਾਂ ਨੇ ਨਿਭਾਈ। ਅੰਬੈਸਡਰ ਨਾਲ ਆਏ ਸਟਾਫ ਜਿਨ੍ਹਾਂ ਵਿੱਚ ਅਨੁਰਾਗ ਕੁਮਾਰ, ਰਜੇਸ਼ ਸੁਭਰਨੋ, ਜਗਦੀਪ ਨਾਇਰ ਅਤੇ ਨਰੇਸ਼ ਕੁਮਾਰ ਫਸਟ ਸਕੱਤਰ ਦਾ ਖਾਸ ਕਰਕੇ ਧੰਨਵਾਦ ਕੀਤਾ। ਉਪਰੰਤ ਗੁਰੂ ਕਾ ਲੰਗਰ ਛਕਾਇਆ ਗਿਆ। ਭਵਿੱਖ ਵਿੱਚ ਮੁੜ ਆਉਣ ਲਈ ਵੀ ਬੇਨਤੀ ਕੀਤੀ ਗਈ ਤਾਂ ਜੋ ਸਮੇਂ-ਸਮੇਂ ਭਾਰਤੀ ਅੰਬੈਸੀ ਅਤੇ ਸਰਕਾਰ ਦੀਆਂ ਕਾਰਗੁਜ਼ਾਰੀਆਂ ਬਾਰੇ ਸੰਗਤਾਂ ਨੂੰ ਪਤਾ ਲੱਗ ਸਕੇ।

PunjabKesari

ਇਸ ਮੌਕੇ ਕੰਵਲਜੀਤ ਸਿੰਘ ਸੋਨੀ ਪ੍ਰਧਾਨ, ਮਨਿੰਦਰ ਸਿੰਘ ਸੇਠੀ, ਗੁਰਿੰਦਰ ਸਿੰਘ ਸੇਠੀ, ਚਤਰ ਸਿੰਘ ਸੈਣੀ ਅਤੇ ਹੋਰ ਦੂਰ ਦੁਰਾਡੇ ਤੋਂ ਪਤਵੰਤਿਆਂ ਨੇ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਲਲਿਤ ਝਾਅ ਪੀ.ਟੀ.ਆਈ. ਅਤੇ ਸੁਰਮੁਖ ਸਿੰਘ ਮਾਣਕੂ ਜਸ ਪੰਜਾਬੀ, ਤੇਜਿੰਦਰ ਸਿੰਘ ਵਾਈਟ ਹਾਊਸ ਨੇ ਪੂਰੀ ਰਿਪੋਰਟ ਨੂੰ ਸਰੋਤਿਆਂ ਦੇ ਅੰਗ ਸੰਗ ਕਰਨ ਦੀ ਡਿਊਟੀ ਨਿਭਾਈ, ਜੋ ਕਿ ਕਾਬਲੇ ਤਾਰੀਫ ਸੀ।ਭਾਰਤੀ ਅੰਬੈਸੀ ਵੱਲੋਂ ਸਰਕਾਰ ਵੱਲੋਂ ਜਾਰੀ ਕੀਤਾ ਚਾਰ ਪੰਨਿਆਂ ਦਾ ਇਕ ਪੈਮਪਲਟ ਸਿੱਖਾਂ ਤੇ ਸਰਕਾਰ ਦੇ ਸੰਬੰਧਾਂ ਦਾ ਜਾਰੀ ਕੀਤਾ। ਜਿਸ ਵਿੱਚ ਸਿੱਖਾਂ ਦੀਆ ਪੂਰੀਆਂ ਕੀਤੀਆਂ ਮੰਗਾ ਦਾ ਵੇਰਵਾ ਸੀ।

  • United States
  • Harsh Vardhan Shringla
  • Gurudwara
  • ਅਮਰੀਕਾ
  • ਹਰਸ਼ ਵਰਧਨ ਸ਼੍ਰਿੰਗਲਾ
  • ਗੁਰੂਘਰ

ਚੀਨ ਨੇ ਪਹਿਲੀ ਵਾਰ ਕਿਸੇ ਹੋਰ ਦੇਸ਼ ਦੀ ਪ੍ਰਭੂਸੱਤਾ ਨੂੰ ਬਣਾਈ ਰੱਖਣ ਦਾ ਦਿੱਤਾ ਭਰੋਸਾ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • govt may make it easier to approve large foreign investments
    ਵੱਡੇ ਵਿਦੇਸ਼ੀ ਨਿਵੇਸ਼ ਨੂੰ ਮਨਜ਼ੂਰੀ ਦੇਣਾ ਆਸਾਨ ਕਰ ਸਕਦੀ ਹੈ ਸਰਕਾਰ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • draft bill submitted to punjab government
    ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ ਦਾ ਪ੍ਰਸਤਾਵ
  • balochistan independence day
    ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ ਨੇ ਖੜ੍ਹੇ ਕੀਤੇ ਸਵਾਲ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • we will make every possible effort solve the problems
    ਖੱਤਰੀ ਅਰੋੜਾ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ : ਵਰਿੰਦਰ ਸਹਿਦੇਵ
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • 8 100 crore fine on uber questions raised on suspension of drivers accounts
      Uber 'ਤੇ 8,100 ਕਰੋੜ ਦਾ ਜੁਰਮਾਨਾ, ਡਰਾਈਵਰਾਂ ਦੇ ਖਾਤਿਆਂ ਨੂੰ ਮੁਅੱਤਲ ਕਰਨ 'ਤੇ...
    • canada sacrilege
      ਕੈਨੇਡਾ 'ਚ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ! ਪੁਲਸ ਨੇ...
    • teeyan da mela baba ram chand memorial trust europe
      ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਵੱਲੋਂ ਕਰਵਾਇਆ 6ਵਾਂ ‘ਤੀਆਂ ਦਾ ਮੇਲਾ’...
    • mayor swaranjit singh on racial attempts
      ਸਿੱਖਾਂ 'ਤੇ ਵਧਦੇ ਨਸਲੀ ਹਮਲਿਆਂ 'ਤੇ ਮੇਅਰ ਸਵਰਨਜੀਤ ਸਿੰਘ ਖਾਲਸਾ ਨੇ ਜਤਾਈ...
    • china  taiwan conflict
      ਚੀਨ ਨੇ ਤਾਈਵਾਨ ਖ਼ਿਲਾਫ਼ ਮੁੜ ਕੱਸਿਆ ਸ਼ਿਕੰਜਾ ! ਦੇਖੇ ਗਏ ਹਵਾਈ ਤੇ ਸਮੁੰਦਰੀ ਫੌਜੀ...
    • russia ukraine
      ਰੂਸ-ਯੂਕ੍ਰੇਨ ਵਿਚਾਲੇ ਤੇਜ਼ ਹੋਏ ਹਮਲੇ ! ਦੋਵਾਂ ਪਾਸੇ 4 ਲੋਕਾਂ ਦੀ ਮੌਤ, ਕਈ ਹੋਰ...
    • mersak typhoon
      ਮੇਸਾਕ ਨੇ ਢਾਹਿਆ ਕਹਿਰ ! 159 ਚੀਨੀਆਂ ਦੀ ਮੌਤ, ਕਈ ਹੋਰ ਲਾਪਤਾ
    • scandinavian airline will start operating in india  will fly on these routes
      17 ਸਾਲ ਬਾਅਦ ਭਾਰਤ 'ਚ ਫਿਰ ਕੰਮ ਸ਼ੁਰੂ ਕਰੇਗੀ Scandinavian Airline, ਇਨ੍ਹਾਂ...
    • indian origin man arrested in us for multi million dollar fraud
      ਅਮਰੀਕਾ 'ਚ ਕਰੋੜਾਂ ਡਾਲਰ ਦੀ ਧੋਖਾਧੜੀ ਦੇ ਦੋਸ਼ 'ਚ ਭਾਰਤੀ ਨੌਜਵਾਨ ਗ੍ਰਿਫ਼ਤਾਰ
    • green card rules
      ਅਮਰੀਕਾ ਨੇ ਗ੍ਰੀਨ ਕਾਰਡ ਦੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ ! ਇਨ੍ਹਾਂ ਲੋਕਾਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +