Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    7:31:35 PM

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • agtf team in punjab gangster arrest in film style

    ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਚੋਰ ਨੇ ਪੁਲਸ ਨੂੰ ਫੋਨ ਕਰ ਕੇ ਕਬੂਲਿਆ ਅਪਰਾਧ, ਦਿੱਤੀ ਗ੍ਰਿਫਤਾਰੀ

INTERNATIONAL News Punjabi(ਵਿਦੇਸ਼)

ਚੋਰ ਨੇ ਪੁਲਸ ਨੂੰ ਫੋਨ ਕਰ ਕੇ ਕਬੂਲਿਆ ਅਪਰਾਧ, ਦਿੱਤੀ ਗ੍ਰਿਫਤਾਰੀ

  • Edited By Vandana,
  • Updated: 16 Dec, 2019 02:16 PM
United States of America
united states  rashid lankford
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਅਮਰੀਕਾ ਵਿਚ ਇਕ ਸ਼ਖਸ ਨੂੰ ਕਾਨੂੰਨ ਤੋੜਨ ਦੇ ਬਾਅਦ ਇੰਨਾ ਬੁਰਾ ਲੱਗਿਆ ਕਿ ਉਸ ਨੇ ਖੁਦ ਹੀ ਗ੍ਰਿਫਤਾਰੀ ਦਿੱਤੀ। ਸ਼ਖਸ ਨੇ ਅਪਰਾਧ ਕਰਨ ਦੇ ਬਾਅਦ ਖੁਦ ਪੁਲਸ ਨੂੰ 3 ਵਾਰ ਫੋਨ ਕੀਤਾ ਅਤੇ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ। ਜਾਰਜੀਆ ਵਿਚ ਪੁਲਸ ਨੇ ਖੁਦ ਇਸ ਘਟਨਾ ਦੀ ਪੁਸ਼ਟੀ ਸਥਾਨਕ ਮੀਡੀਆ ਨੂੰ ਦਿੱਤੀ। ਘਟਨਾ ਸ਼ੁੱਕਰਵਾਰ ਦੀ ਹੈ ਜਦੋਂ ਥਾਮਸ ਕਾਊਂਟੀ ਸ਼ੇਰਿਫ ਪੁਲਸ ਅਧਿਕਾਰੀਆਂ ਕੋਲ ਇਕ ਸ਼ਖਸ ਦਾ ਫੋਨ ਆਇਆ। ਸ਼ਖਸ ਨੇ ਫੋਨ 'ਤੇ ਕਿਹਾ ਕਿ ਉਸਨੇ ਕਾਰ ਚੋਰੀ ਕੀਤੀ ਹੈ, ਉਸ ਨੂੰ ਆ ਕੇ ਗ੍ਰਿਫਤਾਰ ਕਰ ਲਿਆ ਜਾਵੇ। 

ਪੁਲਸ ਟੀਮ ਨੇ ਦੱਸਿਆ,''ਸ਼ੁੱਕਰਵਾਰ ਨੂੰ ਸਾਡੇ ਕੋਲ ਇਕ ਫੋਨ ਆਇਆ ਅਤੇ ਦੂਜੇ ਪਾਸੇ ਮੌਜੂਦ ਸ਼ਖਸ ਨੇ ਦੱਸਿਆ ਕਿ ਉਸ ਨੇ ਇਕ ਕਾਰ ਚੋਰੀ ਕੀਤੀ ਹੈ। ਉਹ ਬੋਸਟਨ ਤੋਂ ਕਰੀਬ 20 ਕਿਲੋਮੀਟਰ ਦੀ ਦੂਰੀ 'ਤੇ ਹੈ। ਉਸ ਨੂੰ ਆ ਕੇ ਗ੍ਰਿਫਤਾਰ ਕਰ ਲਿਆ ਜਾਵੇ।'' ਇਸ ਸੂਚਨਾ ਦੇ ਬਾਅਦ ਬੋਸਟਨ ਪੁਲਸ ਨੇ 29 ਸਾਲਾ ਦੇ ਕਾਰ ਚੋਰ ਦੇ ਦੋਸ਼ੀ ਰਸ਼ੀਦ ਲੈਂਕਫੋਰਡ ਦੀ ਤਲਾਸ਼ ਕੀਤੀ ਪਰ ਉਹ ਉੱਥੇ ਨਹੀਂ ਮਿਲਿਆ। ਲੈਂਕਫੋਰਡ ਨੇ ਇਸ ਦੇ ਕੁਝ ਦੇਰ ਬਾਅਦ ਪੁਲਸ ਨੂੰ ਦੁਬਾਰਾ ਫੋਨ ਕੀਤਾ ਅਤੇ ਗ੍ਰਿਫਤਾਰ ਕਰਨ ਲਈ ਸੱਦਿਆ। ਭਾਵੇਂਕਿ ਤੀਜੀ ਵਾਰ ਉਸ ਨੇ ਬੀਅਰ ਦੀ ਇਕ ਦੁਕਾਨ ਤੋਂ ਪੁਲਸ ਨੂੰ ਫੋਨ ਕੀਤਾ ਅਤੇ ਕਿਹਾ ਕਿ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ।

ਇਸ ਮਗਰੋਂ ਪੁਲਸ ਨੇ ਆਖਿਰਕਾਰ ਬੀਅਰ ਦੀ ਦੁਕਾਨ ਤੋਂ ਉਸ ਨੂੰ ਗ੍ਰਿਫਤਾਰ ਕਰ ਲਿਆ। ਲੈਂਕਫੋਰਡ ਨੇ ਪੁਲਸ ਨੂੰ ਇਹ ਵੀ ਦੱਸਿਆ ਕਿ ਉਸ ਨੇ ਬੀਅਰ ਦੀ ਦੁਕਾਨ ਤੋੜ ਦਿੱਤੀ ਤੇ ਉਸ ਵਿਚ ਦਾਖਲ ਹੋਇਆ ਅਤੇ ਬੀਅਰ ਵੀ ਚੋਰੀ ਕੀਤੀ।

  • United States
  • Rashid Lankford
  • arrested
  • ਅਮਰੀਕਾ
  • ਰਸ਼ੀਦ ਲੈਂਕਫੋਰਡ
  • ਗ੍ਰਿਫਤਾਰ

3 ਭੈਣਾਂ ਦੇ ਇਕਲੌਤੇ ਭਰਾ ਦੀ ਅਮਰੀਕਾ 'ਚ ਸੜਕ ਹਾਦਸੇ ਦੌਰਾਨ ਹੋਈ ਮੌਤ

NEXT STORY

Stories You May Like

  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ ਪਰਿਵਾਰ ਦੇ ਹੋਸ਼
  • it is not a crime to be lefty
    ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
  • police conducts checking operation in view of independence day
    ਆਜ਼ਾਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦਿਆਂ ਪੁਲਸ ਨੇ ਚਲਾਇਆ ਚੈਕਿੰਗ ਅਭਿਆਨ
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ
  • netanyahu calls pm modi developments in west asia discussed
    ਨੇਤਨਯਾਹੂ ਨੇ PM ਮੋਦੀ ਨੂੰ ਕੀਤਾ ਫੋਨ, ਪੱਛਮੀ ਏਸ਼ੀਆ 'ਚ ਵਿਕਾਸ ਬਾਰੇ ਕੀਤੀ ਚਰਚਾ
  • punjab police police officer motorcycle thief
    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ ਦਰਜ ਹੋਇਆ ਮਾਮਲਾ
  • congress mp and pmo
    ਕਾਂਗਰਸ ਸੰਸਦ ਮੈਂਬਰ ਦੀ ਭੂਮਿਕਾ ਨੇ PMO ਨੂੰ ਦਿੱਤੀ ਲਾਈਫ਼ਲਾਈਨ
  • major seizure in gurdaspur central jail
    ਗੁਰਦਾਸਪੁਰ ਕੇਂਦਰੀ ਜੇਲ ’ਚ ਵੱਡੀ ਬਰਾਮਦਗੀ, ਹਵਾਲਾਤੀ ਤੋਂ ਮੋਬਾਈਲ ਫੋਨ ਤੇ 29 ਨਸ਼ੀਲੀਆਂ ਗੋਲੀਆਂ ਬਰਾਮਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran us conflict
      ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ
    • 29 fdi proposals worth rs 4 896 crore received from chinese
      ਚੀਨੀ ਸ਼ੇਅਰਹੋਲਡਿੰਗ ਨਿਯਮਾਂ 'ਚ ਢਿੱਲ ਤੋਂ ਬਾਅਦ ਮਿਲੇ 4,896 ਕਰੋੜ ਰੁਪਏ ਦੇ 29...
    • incient injapan
      ਜਾਪਾਨ :  ਪੰਜ ਲੋਕਾਂ ਦੀ ਮੌਤ ਦੇ ਦੋਸ਼ੀ ਨੂੰ ਫਾਂਸੀ
    • army chief asim munir statement
      ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...
    • typhoon in china
      ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ
    • airplane emergency landing
      ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, 1 ਵਿਅਕਤੀ ਦੀ ਮੌਤ
    • hindu sikh community in america
      ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
    • green card
      ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ
    • big news from dhaka
      ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...
    • syria rejects possibility of immediate mediation by pakistan with iran
      ਸੀਰੀਆ ਨੇ ਪਾਕਿ ਦੁਆਰਾ ਇਰਾਨ ਨਾਲ ਤੁਰੰਤ ਵਿਚੋਲਗੀ ਦੀ ਸੰਭਾਵਨਾ ਨੂੰ ਨਕਾਰਿਆ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +