Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    6:07:01 PM

  • jantar mantar protest

    ਵੱਡੀ ਖ਼ਬਰ: ਰਾਹੁਲ ਤੇ ਪ੍ਰਿਯੰਕਾ ਗਾਂਧੀ ਨੂੰ ਪੁਲਸ...

  • cbi officer rajbir ghumman  osd

    ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼...

  • punjab  heroin  police

    ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ...

  • delhi building collapse

    ਵੱਡੀ ਖ਼ਬਰ ; ਦਿੱਲੀ 'ਚ ਢਹਿ-ਢੇਰੀ ਹੋ ਗਈ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਚੀਨ ਦੇ ਖ਼ਿਲਾਫ ਭਾਰਤ ਦੀ ਹਰ ਸੰਭਵ ਮਦਦ ਕਰੇਗਾ ਅਮਰੀਕਾ, ਗੁਪਤ ਦਸਤਾਵੇਜ਼ਾਂ ਜ਼ਰੀਏ ਹੋਇਆ ਖੁਲਾਸਾ

INTERNATIONAL News Punjabi(ਵਿਦੇਸ਼)

ਚੀਨ ਦੇ ਖ਼ਿਲਾਫ ਭਾਰਤ ਦੀ ਹਰ ਸੰਭਵ ਮਦਦ ਕਰੇਗਾ ਅਮਰੀਕਾ, ਗੁਪਤ ਦਸਤਾਵੇਜ਼ਾਂ ਜ਼ਰੀਏ ਹੋਇਆ ਖੁਲਾਸਾ

  • Edited By Vandana,
  • Updated: 14 Jan, 2021 02:34 PM
United States of America
united states  secret documents
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਅਮਰੀਕਾ ਚੀਨ ਦੇ ਖ਼ਿਲਾਫ਼ ਭਾਰਤ ਨੂੰ ਮਜ਼ਬੂਤ ਬਣਾਉਣ ਲਈ ਹਰ ਸੰਭਵ ਮਦਦ ਕਰੇਗਾ। ਭਾਰਤ ਅਤੇ ਚੀਨ ਵਿਚਾਲੇ ਵਾਸਤਵਿਕ ਕੰਟਰੋਲ ਰੇਖਾ (ਐੱਲ.ਏ.ਸੀ.) 'ਤੇ ਜਾਰੀ ਸੰਘਰਸ਼ ਦਰਮਿਆਨ ਅਮਰੀਕਾ ਨੇ ਇਹ ਫ਼ੈਸਲਾ ਲਿਆ ਸੀ। ਹਾਲ ਹੀ ਵਿਚ ਅਮਰੀਕੀ ਪ੍ਰਸ਼ਾਸਨ ਦੇ ਜਿਹੜੇ ਕੁਝ ਗੁਪਤ ਦਸਤਾਵੇਜ਼ ਸਾਹਮਣੇ ਆਏ ਹਨ, ਉਹਨਾਂ ਵਿਚ ਇਸ ਸਬੰਧੀ ਖੁਲਾਸਾ ਹੋਇਆ ਹੈ। ਇਸ ਖੁਲਾਸੇ ਦੇ ਬਾਅਦ ਚੀਨ ਕਾਫੀ ਗੁੱਸੇ ਵਿਚ ਹੈ।

ਗੁਪਤ ਦਸਤਾਵੇਜ਼ਾ ਦੇ ਮੁਤਾਬਕ, ਅਮਰੀਕਾ ਕਾਫੀ ਪਹਿਲਾਂ ਇਹ ਫ਼ੈਸਲਾ ਕਰ ਚੁੱਕਾ ਹੈ ਕਿ ਹਿੰਦ ਪ੍ਰਸ਼ਾਂਤ ਖੇਤਰ ਵਿਚ ਚੀਨ ਦੇ ਮੁਕਾਬਲੇ ਭਾਰਤ ਨੂੰ ਮਜ਼ਬੂਤ ਬਣਾਉਣ ਲਈ ਉਹ ਹਰ ਸੰਭਵ ਮਦਦ ਕਰੇਗਾ। ਅਮਰੀਕਾ ਨੇ ਡਿਪਲੋਮੈਟਿਕ, ਮਿਲਟਰੀ ਅਤੇ ਖੁਫੀਆ ਚੈਨਲਾਂ ਦੇ ਮਾਧਿਅਮ ਨਾਲ ਭਾਰਤ ਨੂੰ ਸਮਰਥਨ ਦੇਣ ਦੀ ਪੇਸ਼ਕਸ਼ ਕਰਨ ਦੀ ਯੋਜਨਾ ਬਣਾਈ ਹੈ ਤਾਂ ਜੋ ਚੀਨ ਦੇ ਨਾਲ ਸਰਹੱਦੀ ਵਿਵਾਦ ਦਾ ਭਾਰਤ ਹੱਲ ਕਰ ਸਕੇ।

ਭਾਰਤ ਨੂੰ ਮਜ਼ਬੂਤ ਬਣਾਉਣ ਦਾ ਚਾਹਵਾਨ ਹੈ ਅਮਰੀਕਾ
ਦਸਤਾਵੇਜ਼ਾਂ ਵਿਚ ਕਿਹਾ ਗਿਆ ਹੈ ਕਿ ਭਾਰਤ ਨੂੰ ਮਦਦ ਦੇਣ ਦੇ ਪਿੱਛੇ ਅਮਰੀਕਾ ਦਾ ਉਦੇਸ਼ ਏਸ਼ੀਆ ਵਿਚ ਚੀਨ ਦੇ ਮੁਕਾਬਲੇ ਭਾਰਤ ਨੂੰ ਮਜ਼ਬੂਤ ਬਣਾਉਣਾ ਹੈ। ਭਾਰਤ ਨੂੰ ਮਿਲਟਰੀ ਮਦਦ ਮੁਹੱਈਆ ਕਰਾਉਣ ਦੇ ਨਾਲ ਹੀ ਇਕ 'ਨੈਟ ਸਿਕਓਰਿਟੀ ਪ੍ਰੋਵਾਈਡਰ' ਦੇ ਤੌਰ 'ਤੇ ਅੱਗੇ ਵਧਾਇਆ ਜਾਵੇਗਾ। ਚੀਨ ਦੇ ਨਾਲ ਜਾਰੀ ਸਰਹੱਦੀ ਵਿਵਾਦ ਦੌਰਾਨ ਜਾਂ ਭਾਰਤ ਆਉਣ ਵਾਲੀਆਂ ਨਦੀਆਂ ਨੂੰ ਮੋੜਨ ਦੀ ਚੀਨ ਦੀਆਂ ਕੋਸ਼ਿਸ਼ਾਂ ਦੇ ਬਾਰੇ ਵਿਚ ਭਾਰਤ ਨੂੰ ਕੂਟਨੀਤਕ, ਮਿਲਟਰੀ ਅਤੇ ਖੁਫੀਆ ਸਹਿਯੋਗ ਦਿੱਤਾ ਜਾਵੇਗਾ। ਭਾਰਤ ਦੀ ਐਕਟ ਈਸਟ ਨੀਤੀ ਨੂੰ ਵੀ ਮਦਦ ਦਿੱਤੀ ਜਾਵੇਗੀ ਤਾਂ ਜੋ ਉਹ ਇਕ ਗਲੋਬਲ ਸ਼ਕਤੀ ਦੇ ਤੌਰ 'ਤੇ ਸਥਾਪਿਤ ਹੋਵੇ। ਇਸ ਬਾਰੇ ਵਿਚ ਅਮਰੀਕਾ, ਭਾਰਤ, ਜਾਪਾਨ ਅਤੇ ਆਸਟ੍ਰੇਲੀਆ ਦਰਮਿਆਨ ਅਜਿਹੇ ਸਹਿਯੋਗ ਨੂੰ ਵਿਕਸਿਤ ਕਰਨ ਦੀ ਗੱਲ ਕਹੀ ਗਈ ਹੈ, ਜਿਸ ਨਾਲ ਹਿੰਦ ਅਤੇ ਪ੍ਰਸ਼ਾਂਤ ਖੇਤਰ ਨੂੰ ਸਾਰਿਆਂ ਦੇ ਲਈ ਬਰਾਬਰ ਮੌਕੇ ਵਾਲਾ ਬਣਾਉਣ ਵਿਚ ਮਦਦ ਮਿਲੇ।

ਪੜ੍ਹੋ ਇਹ ਅਹਿਮ ਖਬਰ- ਨਿਊਜ਼ੀਲੈਂਡ ਨੇ ਸ਼ਰਤਾਂ ਸਹਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਭਾਰਤ ਨੂੰ ਐੱਨ.ਐੱਸ.ਜੀ. ਦਾ ਮੈਂਬਰ ਬਣਾਉਣ ਦਾ ਜ਼ਿਕਰ
ਦਸਤਾਵੇਜ਼ਾਂ ਵਿਚ ਭਾਰਤ ਨੂੰ ਮਿਲਟਰੀ ਮਦਦ ਵਧਾਉਣ, ਅਤੀ ਆਧੁਨਿਕ ਮਿਲਟਰੀ ਤਕਨੀਕੀ ਮਦਦ ਉਪਲਬਧ ਕਰਾਉਣ ਦੀ ਗੱਲ ਹੈ। ਇਹਨਾਂ ਸਾਰੇ ਮੁੱਦਿਆਂ 'ਤੇ ਦੋਹਾਂ ਦੇਸ਼ਾਂ ਵਿਚਾਲੇ ਕਾਫੀ ਹੱਦ ਤੱਕ ਕਦਮ ਚੁੱਕੇ ਗਏ ਹਨ। ਭਾਰਤ ਨੂੰ ਪਰਮਾਣੂ ਸਪਲਾਈ ਕਰਤਾ ਦੇਸ਼ਾਂ  (ਐੱਨ.ਐੱਸ.ਜੀ.) ਦੇ ਸਮੂਹ ਵਿਚ ਮੈਂਬਰ ਬਣਾਉਣ ਦੀ ਵੀ ਗੱਲ ਕਹੀ ਗਈ ਹੈ। ਇੱਥੇ ਦੱਸ ਦਈਏ ਕਿ ਅਮਰੀਕਾ ਦੇ ਮਜ਼ਬੂਤ ਸਮਰਥਨ ਦੇ ਬਾਵਜੂਦ ਚੀਨ ਵੱਲੋਂ ਕੀਤੇ ਵਿਰੋਧ ਦੇ ਕਾਰਨ ਭਾਰਤ ਹੁਣ ਤੱਕ ਐੱਨ.ਐੱਸ.ਜੀ. ਦਾ ਮੈਂਬਰ ਨਹੀਂ ਬਣ ਪਾਇਆ ਹੈ। 

ਦਸਤਾਵੇਜ਼ਾਂ ਵਿਚ ਬ੍ਰਹਮਪੁੱਤਰ ਨਦੀ ਦਾ ਵੀ ਜ਼ਿਕਰ ਹੈ। ਇਸ ਨਦੀ ਦਾ ਇਕ ਵੱਡਾ ਹਿੱਸਾ ਚੀਨ ਤੋਂ ਨਿਕਲਦਾ ਹੈ, ਜੋ ਭਾਰਤ ਤੋਂ ਹੁੰਦੇ ਹੋਏ ਬੰਗਾਲ ਦੀ ਖਾੜੀ ਵਿਚ ਜਾ ਮਿਲਦਾ ਹੈ। ਹਾਲ ਹੀ ਦੇ ਦਿਨਾਂ ਵਿਚ ਇਹ ਖ਼ਬਰ ਆ ਰਹੀ ਹੈ ਕਿ ਚੀਨ ਇਸ ਦੀ ਮੁੱਖ ਧਾਰਾ ਦੇ ਨਾਲ ਕੁਝ ਤਬਦੀਲੀ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਇਕ ਵੱਡੇ ਹਿੱਸੇ 'ਤੇ ਅਸਰ ਪੈਣ ਦੀ ਗੱਲ ਕਹੀ ਗਈ ਹੈ।ਅਮਰੀਕੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨ ਨੇ 5 ਜਨਵਰੀ ਨੂੰ 10 ਸਫਿਆਂ ਦੇ ਦਸਤਾਵੇਜ਼ ਨੂੰ ਜਨਤਕ ਕੀਤਾ ਸੀ ਅਤੇ ਹੁਣ ਇਸ  ਨੂੰ ਵ੍ਹਾਈਟ ਹਾਊਸ ਦੀ ਵੈਬਸਾਈਟ 'ਤੇ ਪੋਸਟ ਕੀਤਾ ਗਿਆ ਹੈ। ਹਿੰਦ-ਪ੍ਰਸ਼ਾਂਤ ਖੇਤਰ ਦੇ ਲਈ 'ਯੂ-ਐੱਸ ਸਟ੍ਰੈਟੇਜਿਕ ਫ੍ਰੇਮਵਰਕ' ਦਸਤਾਵੇਜ਼ ਵਿਚ ਕਿਹਾ ਗਿਆ ਹੈ ਕਿ ਭਾਰਤ ਸੁਰੱਖਿਆ ਮਾਮਲਿਆਂ 'ਤੇ ਅਮਰੀਕਾ ਦਾ ਪਸੰਦੀਦਾ ਹਿੱਸੇਦਾਰ ਹੈ।

ਪੜ੍ਹੋ ਇਹ ਅਹਿਮ ਖਬਰ- ਸਕਾਟਲੈਂਡ: ਨਿਕੋਲਾ ਸਟਰਜਨ ਨੇ ਟੇਕਵੇਅ ਸੇਵਾਵਾਂ ਬਾਰੇ ਤਾਲਾਬੰਦੀ ਨਿਯਮਾਂ 'ਚ ਕੀਤੀ ਹੋਰ ਸਖ਼ਤੀ

ਚੀਨ ਨੇ ਕਹੀ ਇਹ ਗੱਲ
ਗੁਪਤ ਦਸਤਾਵੇਜ਼ਾਂ ਸਬੰਧੀ ਪੁੱਛੇ ਗਏ ਸਵਾਲ 'ਤੇ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜਿਯਾਨ ਨੇ ਕਿਹਾ ਕਿ ਕੁਝ ਅਮਰੀਕੀ ਨੇਤਾ ਗੁਪਤ ਦਸਤਾਵੇਜ਼ਾਂ ਨੂੰ ਜਨਤਕ ਕਰਨ ਦੀ ਵਿਰਾਸਤ ਛੱਡ ਕੇ ਜਾਣਾ ਚਾਹੁੰਦੇ ਹਨ ਪਰ ਇਸ ਦੇ ਵਿਸ਼ਾ ਵਸਤੂ ਨਾਲ ਚੀਨ ਨੂੰ ਦਬਾਉਣ, ਇਸ ਨੂੰ ਰੋਕਣ ਅਤੇ ਖੇਤਰੀ ਸ਼ਾਂਤੀ ਤੇ ਸਥਿਰਤਾ ਨੂੰ ਨੁਕਸਾਨ ਪਹੁੰਚਾਉਣ ਦੇ ਅਮਰੀਕਾ ਦੇ ਗਲਤ ਇਰਾਦਿਆਂ ਦਾ ਪਤਾ ਚੱਲਦਾ ਹੈ ਜਾਂ ਫਿਰ ਕਿਹਾ ਜਾਵੇ ਕਿ ਅਮਰੀਕਾ ਆਪਣਾ ਦਬਦਬਾ ਕਾਇਮ ਰੱਖਣ ਦੀ ਰਣਨੀਤੀ 'ਤੇ ਚੱਲ ਰਿਹਾ ਹੈ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।

  • United States
  • Secret Documents
  • Disclosure
  • India
  • ਅਮਰੀਕਾ
  • ਗੁਪਤ ਦਸਤਾਵੇਜ਼
  • ਖੁਲਾਸਾ
  • ਭਾਰਤ

ਯੂਰਪੀਅਨ ਯੂਨੀਅਨ ਨੇ ਰੋਕੀ ਸਕਾਟਲੈਂਡ ਤੋਂ ਆਉਣ ਵਾਲੀ ਸਮੁੰਦਰੀ ਭੋਜਨ ਦੀ ਸਪਲਾਈ

NEXT STORY

Stories You May Like

  • statement of pakistan   defence minister
    ਸਾਊਦੀ ਨੂੰ ਦੇਵਾਂਗੇ ਹਰ ਸੰਭਵ ਮਦਦ ! ਪਕਿ ਰੱਖਿਆ ਮੰਤਰੀ ਦਾ ਵੱਡਾ ਬਿਆਨ
  • ohn bolton statement
    'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'
  • flydubai flight
    ਫਲਾਈਦੁਬਈ ਉਡਾਣ ਮਾਮਲੇ ਦੀ ਜਾਂਚ ਦੌਰਾਨ ਹੋਇਆ ਵੱਡਾ ਖੁਲਾਸਾ ! ਉੱਠ ਰਹੇ ਸਵਾਲ
  • major improvement in china us trade relations
    ਚੀਨ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡਾ ਸੁਧਾਰ, 30 ਅਰਬ ਡਾਲਰ ਦੀ ਟੈਰਿਫ ਕਟੌਤੀ 'ਤੇ ਬਣੀ ਸਹਿਮਤੀ
  • confidential information is being stolen without hacking
    ਬਿਨਾਂ ਹੈਕਿੰਗ ਦੇ ਲੁੱਟੀ ਜਾ ਰਹੀ ਗੁਪਤ ਜਾਣਕਾਰੀ! ਦੇਖੋ ਲਿੰਕਡਇਨ 'ਤੇ ਚੀਨ ਦੇ ਜਾਸੂਸਾਂ ਦਾ ਪੂਰਾ ਸੱਚ
  • china covert propaganda campaign on greek social media
    ਯੂਨਾਨੀ ਸੋਸ਼ਲ ਮੀਡੀਆ 'ਤੇ ਚੀਨ ਦਾ ਗੁਪਤ ਪ੍ਰਚਾਰ ਮੁਹਿੰਮ ! RSF ਨੇ ਜਾਰੀ ਕੀਤੀ ਚੇਤਾਵਨੀ
  • ethanol will help increase farmers   income and reduce fuel imports  gadkari
    ਕਿਸਾਨਾਂ ਦੀ ਆਮਦਨ ਵਧਾਉਣ ਅਤੇ ਈਂਧਨ ਆਯਾਤ ਘਟਾਉਣ 'ਚ ਮਦਦ ਕਰੇਗਾ ਈਥਾਨੋਲ : ਗਡਕਰੀ
  • us iran war
    ਅਮਰੀਕਾ-ਈਰਾਨ ਜੰਗ : ਚੀਨ ਦੀ ਚਾਲ ਨਾਲ ਬਦਲੀ ਖੇਡ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • israelis plunged into mourning
      7 ਅਕਤੂਬਰ ਦੇ ਹਮਲੇ ਦੀ ਵਰ੍ਹੇਗੰਢ 'ਤੇ ਸੋਗ 'ਚ ਡੁੱਬੇ ਇਜ਼ਰਾਈਲੀ, ਤਸਵੀਰਾਂ...
    • un chief honored with pakistan  s highest civilian award
      ਸੰਯੁਕਤ ਰਾਸ਼ਟਰ ਮੁਖੀ ਪਾਕਿਸਤਾਨ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
    • bhutan pm praise narendra modi
      'PM ਮੋਦੀ ਭਗਵਾਨ ਵਿਸ਼ਨੂੰ ਦਾ ਅਵਤਾਰ ਹਨ' !  ਭੂਟਾਨ ਦੇ ਪ੍ਰਧਾਨ ਮੰਤਰੀ ਛੇਰਿੰਗ...
    • message from avtar singh karimpuri
      ਸਤਿਗੁਰੂ ਰਵਿਦਾਸ ਮਹਾਰਾਜ ਵੱਲੋਂ 650 ਸਾਲ ਪਹਿਲਾਂ ਦਿੱਤੇ ਸੁਨੇਹੇ 'ਤੇ ਅੱਜ ਚੱਲਣ...
    • pakistan imf budget
      ਪਾਕਿਸਤਾਨ ਦੇ ਬਜਟ 'ਤੇ IMF ਚਲਾਏਗਾ 'ਕੈਂਚੀ' ! 300 ਅਰਬ ਰੁਪਏ ਦੀ ਕਟੌਤੀ...
    • india on russia ukraine
      'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ...
    • russia ukraine conflict
      ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਮਿਜ਼ਾਈਲ ਹਮਲਾ, ਦੋ ਲੋਕਾਂ ਦੀ ਮੌਤ
    • first lady arrested
      ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...
    • usa parampreet singh
      ਅਮਰੀਕਾ 'ਚ ਪਰਮਪ੍ਰੀਤ ਸਿੰਘ ਨੂੰ ਹੋਈ 10 ਸਾਲ ਦੀ ਕੈਦ ! ਕਰੋੜਾਂ ਦੀ ਜਾਇਦਾਦ ਵੀ...
    • punjabi men in canada
      ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +