Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    11:08:09 AM

  • vaccine against new ebola strain

    ਵਿਗਿਆਨੀਆਂ ਨੂੰ ਵੱਡੀ ਸਫਲਤਾ! ਇਬੋਲਾ ਵਾਇਰਸ ਦੇ...

  • israeli attack on lebanon

    ਜੰਗਬੰਦੀ ਦੇ ਬਾਵਜੂਦ ਕਰ'ਤੀ ਸਟ੍ਰਾਈਕ! ਇਜ਼ਰਾਈਲੀ...

  • punjab is hot like a tandoor curfew like conditions

    ਤੰਦੂਰ ਵਾਂਗ ਤਪਿਆ ਪੰਜਾਬ, ਅੱਜ ਸੀਵੀਅਰ ਹੀਟਵੇਵ ਦੀ...

  • two friends faridkot district

    ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਨੇਤਰਹੀਣ ਪਰਬਤ ਅਰੋਹੀ ਲਈ ਟੋਰਾਂਟੋ ਯੂਨੀਵਰਸਿਟੀ ਨੇ ਤਿਆਰ ਕੀਤੀ ਖ਼ਾਸ ਤਕਨੀਕ ਵਾਲੀ ਜੈਕੇਟ

INTERNATIONAL News Punjabi(ਵਿਦੇਸ਼)

ਨੇਤਰਹੀਣ ਪਰਬਤ ਅਰੋਹੀ ਲਈ ਟੋਰਾਂਟੋ ਯੂਨੀਵਰਸਿਟੀ ਨੇ ਤਿਆਰ ਕੀਤੀ ਖ਼ਾਸ ਤਕਨੀਕ ਵਾਲੀ ਜੈਕੇਟ

  • Edited By Sandeep Kumar,
  • Updated: 27 May, 2026 07:46 AM
Canada
university of toronto develops special technology jacket for blind
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ (ਮਲਕੀਤ ਸਿੰਘ) : ਮਾਊਂਟ ਐਵਰੈਸਟ ਸਰ ਕਰਨ ਦੀ ਤਿਆਰੀ ਕਰ ਰਹੀ ਨੇਤਰਹੀਣ ਅਤੇ ਸੁਣਨ ਸ਼ਕਤੀ  ਤੋਂ ਅਸਮਰਥ ਹਿਮਤੀ ਪਰਬਤ ਅਰੋਹੀ ਕਰੋਲਿਨਾ ਪਾਕੇਨਾਇਤੇ ਦੀ ਮਦਦ ਲਈ ਕੈਨੇਡਾ ਦੀ ਟੋਰਾਂਟੋ ਯੂਨੀਵਰਸਿਟੀ ਵੱਲੋਂ ਨਵੀਂ ਤਕਨੀਕ ਨਾਲ ਲੈਸ ਇੱਕ ਖ਼ਾਸ ਜੈਕੇਟ ਤਿਆਰ ਕੀਤੀ ਗਈ ਹੈ। ਇਹ ਜੈਕੇਟ ਪਹਾੜ ਚੜ੍ਹਾਈ ਦੌਰਾਨ ਉਸ ਨੂੰ ਰਸਤੇ ਅਤੇ ਦਿਸ਼ਾ ਸੰਬੰਧੀ ਸੰਕੇਤ ਦੇਣ ਵਿੱਚ ਮਦਦ ਕਰੇਗੀ।

ਇਹ ਵੀ ਪੜ੍ਹੋ : ਸਿੱਖ ਨੌਜਵਾਨ 'ਤੇ ਵਿਦਿਆਰਥੀ ਦੇ ਕਤਲ ਦਾ ਦੋਸ਼, ਸ਼ੱਕ ਤੋਂ ਬਚਣ ਲਈ ਵਰਤਿਆ ਨਸਲਵਾਦ ਦਾ 'ਟਰੰਪ ਕਾਰਡ'

ਪ੍ਰਾਪਤ ਜਾਣਕਾਰੀ ਅਨੁਸਾਰ ਲਿਥੁਆਨੀਆ ਦੇਸ਼ ਨਾਲ ਸੰਬੰਧਿਤ ਕਰੋਲਿਨਾ ਪਾਕੇਨਾਇਤੇ ਜਨਮ ਤੋਂ ਸੁਣ ਨਹੀਂ ਸਕਦੀ, ਜਦਕਿ ਬਾਅਦ ਵਿੱਚ ਉਸਦੀ ਨਜ਼ਰ ਵੀ ਕਾਫ਼ੀ ਘੱਟ ਹੋ ਗਈ। ਇਨ੍ਹਾਂ ਸਾਰੀਆਂ ਚੁਣੌਤੀਆਂ ਦੇ ਬਾਵਜੂਦ ਉਸਨੇ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ‘ਤੇ ਚੜ੍ਹਨ ਦਾ ਸੁਪਨਾ ਪੂਰਾ ਕਰਨ ਦਾ ਤਹੱਈਆ ਕੀਤਾ  ਹੋਇਆ ਹੈ। ਟੋਰਾਂਟੋ ਯੂਨੀਵਰਸਿਟੀ ਦੇ ਖੋਜਕਾਰਾਂ ਵੱਲੋਂ ਤਿਆਰ ਕੀਤੀ ਗਈ ਇਹ ਵਿਸ਼ੇਸ਼ ਜੈਕੇਟ ਸਰੀਰ ‘ਤੇ ਕੰਪਨ ਰਾਹੀਂ ਸੰਕੇਤ ਦੇਵੇਗੀ। ਇਸ ਰਾਹੀਂ ਪਰਬਤ ਅਰੋਹੀ ਨੂੰ ਅੱਗੇ ਵਧਣ, ਰੁਕਣ, ਖੱਬੇ ਜਾਂ ਸੱਜੇ ਮੁੜਨ ਵਰਗੇ ਸੰਕੇਤ ਮਹਿਸੂਸ ਹੋਣਗੇ। ਐਵਰੈਸਟ ਵਰਗੀ ਮੁਸ਼ਕਲ ਚੜ੍ਹਾਈ ਦੌਰਾਨ ਇਹ ਤਕਨੀਕ ਉਸ ਲਈ ਕਾਫ਼ੀ ਸਹਾਇਕ ਸਾਬਤ ਹੋ ਸਕਦੀ ਹੈ।

ਇਹ ਵੀ ਪੜ੍ਹੋ : ਬੈਂਗਲੁਰੂ ਹਵਾਈ ਅੱਡੇ 'ਤੇ ਇੰਡੀਗੋ ਦੀ ਫਲਾਈਟ 'ਚੋਂ ਨਿਕਲਿਆ ਧੂੰਆਂ, ਐਮਰਜੈਂਸੀ ਗੇਟ ਰਾਹੀਂ ਬਾਹਰ ਕੱਢੇ ਗਏ ਯਾਤਰੀ

ਕਰੋਲਿਨਾ ਪਹਿਲਾਂ ਵੀ ਐਵਰੈਸਟ ਬੇਸ ਕੈਂਪ ਤੱਕ ਪਹੁੰਚ ਚੁੱਕੀ ਹੈ ਅਤੇ ਹੁਣ ਉਹ ਚੋਟੀ ਤੱਕ ਪਹੁੰਚਣ ਲਈ ਤਿਆਰੀ ਕਰ ਰਹੀ ਹੈ। ਉਸ ਦਾ ਕਹਿਣਾ ਹੈ ਕਿ ਉਸਦੀ ਇਹ ਮੁਹਿੰਮ ਦੁਨੀਆ ਭਰ ਦੇ ਦਿਵਿਆਂਗ ਲੋਕਾਂ ਲਈ ਪ੍ਰੇਰਣਾ ਬਣ ਸਕਦੀ ਹੈ। ਜੇਕਰ ਉਹ ਇਸ ਮੁਹਿੰਮ ਵਿੱਚ ਕਾਮਯਾਬ ਰਹਿੰਦੀ ਹੈ ਤਾਂ ਉਹ ਮਾਊਂਟ ਐਵਰੈਸਟ ਸਰ ਕਰਨ ਵਾਲੀ ਦੁਨੀਆ ਦੀ ਪਹਿਲੀ ਨੇਤਰਹੀਣ ਅਤੇ ਬਹਿਰੀ ਮਹਿਲਾ ਬਣ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Vancouver
  • Blind mountain climber
  • University of Toronto
  • Special jacket
  • ਵੈਨਕੂਵਰ
  • ਨੇਤਰਹੀਣ ਪਰਬਤ ਅਰੋਹੀ
  • ਟੋਰਾਂਟੋ ਯੂਨੀਵਰਸਿਟੀ
  • ਖ਼ਾਸ ਜੈਕੇਟ

ਗ੍ਰੀਨ ਕਾਰਡ ਲਈ ਹੁਣ ਛੱਡਣਾ ਪਵੇਗਾ ਅਮਰੀਕਾ, ਭਾਰਤੀ ਕਰਮਚਾਰੀਆਂ ਦੀ ਵਧੀ ਪ੍ਰੇਸ਼ਾਨੀ!

NEXT STORY

Stories You May Like

  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • pm modi to receive grand welcome on dutch soil
    ਨੀਦਰਲੈਂਡ ਦੀ ਧਰਤੀ 'ਤੇ PM ਮੋਦੀ ਦਾ ਸ਼ਾਨਦਾਰ ਸਵਾਗਤ, ਵਪਾਰ ਅਤੇ ਤਕਨੀਕ 'ਤੇ ਹੋਵੇਗੀ ਖ਼ਾਸ ਗੱਲਬਾਤ
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • sachin tendulkar praises son arjun  s brilliant debut and patience for lsg
    ਸਚਿਨ ਤੇਂਦੁਲਕਰ ਨੇ ਬੇਟੇ ਅਰਜੁਨ ਦੇ LSG ਲਈ ਸ਼ਾਨਦਾਰ ਡੈਬਿਊ ਅਤੇ ਸਬਰ ਦੀ ਕੀਤੀ ਸ਼ਲਾਘਾ
  • la sparks beat toronto tempo in thrilling contest
    ਐਲ.ਏ ਸਪਾਰਕਸ ਨੇ ਟੋਰਾਂਟੋ ਟੈਂਪੋ ਨੂੰ ਰੋਮਾਂਚਕ ਮੁਕਾਬਲੇ ‘ਚ ਹਰਾਇਆ
  • now by typing hello you will get all the information of pf account
    ਹੁਣ Hello ਟਾਈਪ ਕਰਨ 'ਤੇ ਮਿਲੇਗੀ PF ਅਕਾਊਂਟ ਦੀ ਸਾਰੀ ਜਾਣਕਾਰੀ, EPFO ਨੇ ਸ਼ੁਰੂ ਕੀਤੀ ਇਹ ਖ਼ਾਸ ਸਰਵਿਸ
  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ ਮੈਦਾਨ ’ਚ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
Trending
Ek Nazar
18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian diplomat accuses rcmp
      ਕੈਨੇਡਾ ਦੀਆਂ ਏਜੰਸੀਆਂ ਦੀ ਜਾਂਚ 'ਕਲਪਨਾ' 'ਤੇ ਅਧਾਰਤ: HC ਦਿਨੇਸ਼ ਪਟਨਾਇਕ
    • martyrdom anniversary of martyr of the nation sant ramanand
      ਵਿਆਨਾ ਵਿਖੇ 31 ਮਈ ਨੂੰ ਮਨਾਇਆ ਜਾਵੇਗਾ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦਾ 17ਵਾਂ...
    • now have to leave america for green card
      ਗ੍ਰੀਨ ਕਾਰਡ ਲਈ ਹੁਣ ਛੱਡਣਾ ਪਵੇਗਾ ਅਮਰੀਕਾ, ਭਾਰਤੀ ਕਰਮਚਾਰੀਆਂ ਦੀ ਵਧੀ...
    • carney warns alberta separation push could be  dangerous bluff
      ਕਾਰਨੀ ਨੇ ਅਲਬਰਟਾ ਦੇ ਵੱਖ ਹੋਣ ਵਾਲੇ ਰੈਫਰੈਂਡਮ ਨੂੰ ਦੱਸਿਆ ‘Dangerous Bluff’,...
    • sikh man murdered uni student
      ਸਿੱਖ ਨੌਜਵਾਨ 'ਤੇ ਵਿਦਿਆਰਥੀ ਦੇ ਕਤਲ ਦਾ ਦੋਸ਼, ਸ਼ੱਕ ਤੋਂ ਬਚਣ ਲਈ ਵਰਤਿਆ ਨਸਲਵਾਦ...
    • a ceremony dedicated to sant ramanand ji at fossedondo on june 7th
      ਫੌਸਦੋਨਦੋ ਵਿਖੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ...
    • indian mangoes record earnings from exports become a major buyer
      ਭਾਰਤੀ ਅੰਬਾਂ ਦਾ ਦੁਨੀਆ ਭਰ 'ਚ ਦਬਦਬਾ: ਐਕਸਪੋਰਟ ਤੋਂ ਹੋਈ ਰਿਕਾਰਡ ਕਮਾਈ, ਇਹ ਦੇਸ਼...
    • gujarati woman shot dead in us
      ਅਮਰੀਕਾ ਤੋਂ ਰੂਹ ਕੰਬਾਊ ਖ਼ਬਰ, ਸਟੋਰ 'ਚ ਵੜ ਕੇ ਗੁਜਰਾਤੀ ਮਹਿਲਾ ਨੂੰ ਮਾਰ'ਤੀਆਂ...
    • rubio talk with russian foreign minister
      ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...
    • america a great devil israel a trained animal iran supreme leader
      ਅਮਰੀਕਾ ‘ਸ਼ੈਤਾਨ’ ਤੇ ਇਜ਼ਰਾਈਲ ‘ਟ੍ਰੇਨਡ ਜਾਨਵਰ’! ਈਰਾਨ ਦੇ ਸੁਪਰੀਮ ਲੀਡਰ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +