Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 01, 2025

    8:16:41 PM

  • a passenger spotted wing nuts shaking

    ਹਜ਼ਾਰਾਂ ਫੁੱਟ ਦੀ ਉੱਚਾਈ 'ਤੇ ਜਹਾਜ਼ ਦੇ Wing ਦਾ...

  • heavy rain warning for next 6 days  imd releases report

    ਅਗਲੇ 6 ਦਿਨ ਭਾਰੀ ਮੀਂਹ ਦੀ ਚੇਤਾਵਨੀ! IMD ਨੇ ਜਾਰੀ...

  • lg kavinder gupta chairs high level review meeting

    'ਲੋਕਾਂ ਦੇ ਸਹਿਯੋਗ ਨਾਲ ਲੱਦਾਖ 'ਚ ਸ਼ਾਂਤੀ ਤੇ ਆਮ...

  • punjab government panchayats orders

    ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਲਈ ਨਵੇਂ ਹੁਕਮ ਜਾਰੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਏਸ਼ੀਆ ਕੱਪ 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ : ਗੈਰ-ਕਾਨੂੰਨੀ ਪ੍ਰਵਾਸੀ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਦੇ ਦੋਸ਼ 'ਚ ਮਹਿਲਾ ਜੱਜ ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਅਮਰੀਕਾ : ਗੈਰ-ਕਾਨੂੰਨੀ ਪ੍ਰਵਾਸੀ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਦੇ ਦੋਸ਼ 'ਚ ਮਹਿਲਾ ਜੱਜ ਗ੍ਰਿਫ਼ਤਾਰ

  • Edited By Vandana,
  • Updated: 28 Apr, 2025 11:07 AM
United States of America
us female judge arrested
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਰਾਜ ਗੋਗਨਾ )- ਅਮਰੀਕਾ ਵਿੱਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਅਤੇ ਨਿਆਂਪਾਲਿਕਾ ਵਿਚਕਾਰ ਚੱਲ ਰਿਹਾ ਟਕਰਾਅ ਫਿਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅਮਰੀਕਾ ਵਿੱਚ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫ.ਬੀ.ਆਈ) ਨੇ ਵਿਸਕਾਨਸਿਨ ਰਾਜ ਦੇ ਮਿਲਵਾਕੀ ਵਿੱਚ ਇੱਕ ਮਹਿਲਾ ਜੱਜ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਦੁਆਰਾ ਇੱਕ ਗੈਰ-ਕਾਨੂੰਨੀ ਪ੍ਰਵਾਸੀ ਨੂੰ ਗ੍ਰਿਫ਼ਤਾਰੀ ਤੋਂ ਬਚਣ ਵਿੱਚ ਮਦਦ ਕਰਨ ਲਈ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਗ੍ਰਿਫ਼ਤਾਰੀ ਤੋਂ ਬਾਅਦ ਹੰਗਾਮਾ ਮਚਿਆ ਹੋਇਆ ਹੈ। ਕਿਉਂਕਿ ਜੱਜਾਂ ਦੀਆਂ ਗ੍ਰਿਫ਼ਤਾਰੀਆਂ ਬਹੁਤ ਘੱਟ ਹੁੰਦੀਆਂ ਹਨ, ਇਸ ਲਈ ਇਹ ਘਟਨਾ ਵਿਆਪਕ ਬਹਿਸ ਦਾ ਵਿਸ਼ਾ ਬਣ ਗਈ ਹੈ। 

ਡੈਮੋਕ੍ਰੇਟਸ ਪਾਰਟੀ ਨੇ ਇਸ ਦੀ ਸਖ਼ਤ ਆਲੋਚਨਾ ਕੀਤੀ ਹੈ, ਇਸ ਨੂੰ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਹਮਲਾ ਦੱਸਿਆ ਹੈ। ਐਫ.ਬੀ.ਆਈ ਨੇ ਮਿਲਵਾਕੀ ਕਾਉਂਟੀ ਸਰਕਟ ਦੀ ਮਹਿਲਾ ਜੱਜ ਹੰਨਾਹ ਡੂਗਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਤੇ ਉਸ 'ਤੇ ਇਮੀਗ੍ਰੇਸ਼ਨ ਪ੍ਰਕਿਰਿਆਵਾਂ ਵਿੱਚ ਰੁਕਾਵਟ ਪਾਉਣ ਅਤੇ ਇੱਕ ਗੈਰ-ਕਾਨੂੰਨੀ ਪ੍ਰਵਾਸੀ ਨੂੰ ਗ੍ਰਿਫ਼ਤਾਰੀ ਤੋਂ ਬਚਣ ਵਿੱਚ ਮਦਦ ਕਰਨ ਦਾ ਦੋਸ਼ ਹੈ। ਐਫ.ਬੀ.ਆਈ ਦੇ ਡਾਇਰੈਕਟਰ ਕਾਸ਼ ਪਟੇਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਕਾਰਵਾਈ ਦਾ ਐਲਾਨ ਕੀਤਾ। ਇਸ ਘਟਨਾ ਨੇ ਟਰੰਪ ਪ੍ਰਸ਼ਾਸਨ ਅਤੇ ਨਿਆਂਪਾਲਿਕਾ ਵਿਚਕਾਰ ਤਣਾਅ ਵਧਾ ਦਿੱਤਾ ਹੈ। ਗੌਰਤਲਬ ਹੈ ਕਿ ਟਰੰਪ ਪ੍ਰਸ਼ਾਸਨ ਦੇ ਇਮੀਗ੍ਰੇਸ਼ਨ ਕਰੈਕਡਾਊਨ ਵਿੱਚ ਨਿਆਂਪਾਲਿਕਾ ਪ੍ਰਵਾਸੀਆਂ ਦੇ ਬਚਾਅ ਵਿੱਚ ਆ ਗਈ ਹੈ ਅਤੇ ਟਰੰਪ ਪ੍ਰਸ਼ਾਸਨ  ਖ਼ਿਲਾਫ਼ ਇੱਕ ਤੋਂ ਬਾਅਦ ਇੱਕ ਫੈਸਲੇ ਜਾਰੀ ਕਰ ਰਹੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਬਾਰਡਰ 'ਤੇ ਬਣੇਗੀ ਕੰਧ, 2 ਕਰੋੜ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਾਂਗਾ ਬਾਹਰ : ਟਰੰਪ

18 ਅਪ੍ਰੈਲ ਨੂੰ ਜੱਜ ਡੂਗਨ ਨੇ ਇੱਕ ਮੈਕਸੀਕਨ ਨਾਗਰਿਕ ਐਡੁਆਰਡੋ ਫਲੋਰੈਂਸ ਰੁਇਜ਼ ਨੂੰ ਆਪਣੀ ਅਦਾਲਤ ਦੇ ਕਮਰੇ ਵਿੱਚ ਆਈ.ਸੀ.ਈ ਏਜੰਟਾਂ ਦੁਆਰਾ ਫੜੇ ਜਾਣ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ। ਫਲੋਰੈਂਸ ਰੂਇਜ਼ ਉਸ ਸਮੇਂ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਡੂਗਨ ਦੀ ਅਦਾਲਤ ਵਿੱਚ ਸੀ। ਅਦਾਲਤੀ ਦਸਤਾਵੇਜ਼ਾਂ ਅਨੁਸਾਰ ਡੂਗਨ ਨੇ ਆਈ.ਸੀ.ਈ ਏਜੰਟਾਂ ਨੂੰ ਅਦਾਲਤ ਦੇ ਕਮਰੇ ਦੇ ਬਾਹਰ ਉਡੀਕ ਕਰਨ ਲਈ ਕਿਹਾ ਅਤੇ ਮੁੱਖ ਜੱਜ ਨਾਲ ਗੱਲ ਕਰਨ ਦਾ ਇਸ਼ਾਰਾ ਕੀਤਾ। ਫਿਰ ਉਹ ਫਲੋਰੈਂਸ ਰੂਇਜ਼ ਅਤੇ ਉਸ ਦੇ ਵਕੀਲ ਨੂੰ ਜਿਊਰੀ ਦੇ ਦਰਵਾਜ਼ੇ ਰਾਹੀਂ ਅਦਾਲਤ ਦੇ ਕਮਰੇ ਤੋਂ ਬਾਹਰ ਲੈ ਗਏ। ਇਸ ਨਾਲ ਏਜੰਟਾਂ ਨੂੰ ਗ੍ਰਿਫ਼ਤਾਰੀ ਕਰਨ ਵਿੱਚ ਦੇਰੀ ਹੋਈ। ਜਦੋਂ ਉਸ ਨੂੰ ਪਤਾ ਲੱਗਾ ਕਿ ਆਈ.ਸੀ.ਈ ਏਜੰਟ ਫਲੋਰੈਂਸ ਰੂਇਜ਼ ਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਦੇ ਕਮਰੇ ਤੋਂ ਬਾਹਰ ਗਏ ਸਨ ਅਤੇ ਉਨ੍ਹਾਂ ਦੀ ਮੌਜੂਦਗੀ ਨੂੰ ਅਣਉਚਿਤ ਅਤੇ ਅਣਚਾਹੇ ਕਿਹਾ। 

ਡੂਗਨ ਫਲੋਰੈਂਸ ਨੂੰ ਜਿਊਰੀ ਦੇ ਦਰਵਾਜ਼ੇ ਰਾਹੀਂ ਬਾਹਰ ਲੈ ਗਈ, ਉਸਨੂੰ ਆਮ ਦਰਵਾਜ਼ੇ ਰਾਹੀਂ ਬਾਹਰ ਨਹੀਂ ਜਾਣ ਦਿੱਤਾ। ਹਾਲਾਂਕਿ ICE ਏਜੰਟਾਂ ਨੇ ਉਸਨੂੰ ਅਦਾਲਤ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ। ਦਸਤਾਵੇਜ਼ਾਂ ਅਨੁਸਾਰ ਫਲੋਰੈਂਸ ਰੁਇਜ਼ ਨੂੰ ਪਹਿਲਾਂ 2013 ਵਿੱਚ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਜੱਜ ਡੂਗਨ 'ਤੇ ਦੋ ਦੋਸ਼ ਹਨ। ਇੱਕ ਕਿਸੇ ਵਿਅਕਤੀ ਨੂੰ ਛੁਪਾਉਣ ਅਤੇ ਫੜੇ ਜਾਣ ਤੋਂ ਬਚਾਉਣ ਦਾ ਦੋਸ਼ ਹੈ ਅਤੇ ਦੂਜਾ ਸੰਘੀ ਵਿਭਾਗ ਦੀ ਕਾਰਵਾਈ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ। ਮਹਿਲਾ ਜੱਜ ਡੂਗਨ ਨੂੰ ਬੀਤੇ ਦਿਨੀ ਸਵੇਰੇ 8:30 ਵਜੇ ਮਿਲਵਾਕੀ ਕਾਉਂਟੀ ਕੋਰਟ ਹਾਊਸ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਸ ਨੂੰ ਦੁਪਹਿਰ ਬਾਅਦ ਸੰਘੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ਦੇ ਵਕੀਲ ਨੇ ਕਿਹਾ ਕਿ ਜੱਜ ਡੂਗਨ ਦੀ ਗ੍ਰਿਫ਼ਤਾਰੀ ਦਾ ਉਹ ਵਿਰੋਧ ਕਰਦਾ ਹੈ ਅਤੇ ਮੰਨਦਾ ਹੈ ਕਿ ਗ੍ਰਿਫ਼ਤਾਰੀ ਜਨਤਕ ਸੁਰੱਖਿਆ ਦੇ ਹਿੱਤ ਵਿੱਚ ਨਹੀਂ ਹੈ। ਜੱਜ ਡੂਗਨ ਇਸ ਸਮੇਂ ਜ਼ਮਾਨਤ 'ਤੇ ਬਾਹਰ ਹੈ ਅਤੇ ਉਸ ਦੀ ਅਗਲੀ ਸੁਣਵਾਈ ਆਉਣ ਵਾਲੀ 15 ਮਈ ਨੂੰ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Female Judge
  • Hannah Dugan
  • FBI Agent
  • USA
  • ਮਹਿਲਾ ਜੱਜ
  • ਹੰਨਾਹ ਡੂਗਨ
  • ਐਫਬੀਆਈ ਏਜੰਟ
  • ਅਮਰੀਕਾ

ਵਿਕਟੋਰੀਆ 'ਚ ਮਹਾਨ ਨਗਰ ਕੀਰਤਨ ਆਯੋਜਿਤ, ਵੱਡੀ ਗਿਣਤੀ 'ਚ ਸੰਗਤਾਂ ਨੇ ਕੀਤੀ ਸ਼ਿਰਕਤ

NEXT STORY

Stories You May Like

  • youth arrested for bringing illegal revolver from bihar
    ਬਿਹਾਰ ਤੋਂ ਗੈਰ-ਕਾਨੂੰਨੀ ਰਿਵਾਲਵਰ ਲੈ ਕੇ ਆ ਰਿਹੈ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
  • 120 iranians detained for illegally entering the us will be repatriated
    ਅਮਰੀਕਾ 'ਚ ਗੈਰ-ਕਾਨੂੰਨੀ ਤੌਰ 'ਤੇ ਦਾਖਲ ਹੋਏ 120 ਈਰਾਨੀਆਂ ਨੂੰ ਭੇਜਿਆ ਜਾਵੇਗਾ ਵਾਪਸ
  • illegal weapons recovered in amritsar  three accused arrested
    ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਬਰਾਮਦ, ਤਿੰਨ ਮੁਲਜ਼ਮ ਕਾਬੂ
  • religious conversion is illegal
    ਜੇ ਧਰਮ ਪਰਿਵਰਤਨ ਗੈਰ-ਕਾਨੂੰਨੀ, ਤਾਂ ਜੋੜੇ ਨੂੰ ਵਿਆਹਿਆ ਨਹੀਂ ਮੰਨਿਆ ਜਾ ਸਕਦਾ: ਹਾਈ ਕੋਰਟ
  • mehrauli police arrested a notorious criminal with an illegal pistol
    ਵਾਂਟਡ ਅਪਰਾਧੀ ਗੈਰ-ਕਾਨੂੰਨੀ ਪਿਸਤੌਲ ਸਮੇਤ ਗ੍ਰਿਫ਼ਤਾਰ, ਪੁਲਸ ਮੁਲਾਜ਼ਮਾਂ ਨੂੰ ਇਨਾਮ ਦੀ ਸਿਫਾਰਿਸ਼
  • america vehicle indian arrested
    ਅਮਰੀਕਾ : ਕਈ ਵਾਹਨਾਂ ਨੂੰ ਟੱਕਰ ਮਾਰਨ ਦੇ ਦੋਸ਼ 'ਚ ਭਾਰਤੀ ਗ੍ਰਿਫ਼ਤਾਰ
  • mcl demolished illegal construcion
    ਮੁੰਡੀਆਂ ਕਲਾਂ 'ਚ ਨਗਰ ਨਿਗਮ ਨੇ ਗੈਰ-ਕਾਨੂੰਨੀ ਕਾਲੋਨੀ ਨੂੰ ਢਾਹਿਆ
  • h 1b visa rules  microsoft has instructed all its foreign employees us
    H-1B ਵੀਜ਼ਾ ਨਿਯਮਾਂ ’ਚ ਬਦਲਾਅ ਤੋਂ ਬਾਅਦ ਮਾਈਕ੍ਰੋਸਾਫਟ ਨੇ ਆਪਣੇ ਸਾਰੇ ਵਿਦੇਸ਼ੀ ਕਰਮਚਾਰੀਆਂ ਨੂੰ ਅਮਰੀਕਾ ਆਉਣ ਦੇ...
  • dussehra will be celebrated in adarsh   nagar park
    ਆਦਰਸ਼ ਨਗਰ ਪਾਰਕ 'ਚ ਸਜੇ ਲਾਈਟਾਂ ਵਾਲੇ ਰਾਵਣ, ਮੇਘਨਾਥ ਤੇ ਕੁੰਭਤਰਨ ਦੇ ਪੁਤਲੇ
  • weather will change again in punjab big forecast till 5th october
    ਪੰਜਾਬ 'ਚ ਫਿਰ ਬਦਲੇਗਾ ਮੌਸਮ!  5 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ, ਜਾਣੋ ਕਦੋ...
  • center  s diwali gift to farmers  rabi crops increase msp
    ਕੇਂਦਰ ਦਾ ਕਿਸਾਨਾਂ ਨੂੰ ਦੀਵਾਲੀ Gift! ਹਾੜ੍ਹੀ ਦੀਆਂ ਫਸਲਾਂ ਦੀ ਵਧਾਈ MSP
  • jalandhar police destroyed large quantity of seized drugs
    ਜਲੰਧਰ ਪੁਲਸ ਵੱਲੋਂ ਵੱਡੀ ਮਾਤਰਾ 'ਚ ਜ਼ਬਤ ਨਸ਼ਿਆਂ ਨੂੰ ਕੀਤਾ ਨਸ਼ਟ
  • jalandhar gambling robbery case one arrested  investigation may reveal new facts
    ਜਲੰਧਰ 'ਚ ਜੂਆ ਲੁੱਟ ਦੇ ਮਾਮਲੇ 'ਚ ਇਕ ਗ੍ਰਿਫ਼ਤਾਰ, ਜਾਂਚ 'ਚ ਹੋ ਸਕਦੇ ਨੇ...
  • jalandhar residents beware  e challan focuses on red light jumping
    ਜਲੰਧਰ ਵਾਸੀ ਸਾਵਧਾਨ! ਰੈੱਡ ਲਾਈਟ ਜੰਪ, ਜ਼ੈਬਰਾ ਕਰਾਸਿੰਗ ਤੇ ਰਾਂਗ ਸਾਈਡ ਐਂਟਰੀ...
  • 12 poisonous snakes found near college in jalandhar
    ਜਲੰਧਰ ਦੇ ਇਸ ਮਸ਼ਹੂਰ ਕਾਲਜ ਨੇੜਿਓਂ ਨਿਕਲੇ 12 ਜ਼ਹਿਰੀਲੇ ਸੱਪ, ਵੇਖ ਉੱਡੇ ਲੋਕਾਂ...
  • food delivery store employee dies after jumping from moving truck
    ਚੱਲਦੇ ਟਰੱਕ ਤੋਂ ਫੂਡ ਡਿਲਿਵਰੀ ਸਟੋਰ ਕਰਮਚਾਰੀ ਨੇ ਮਾਰੀ ਛਾਲ, ਹੋਈ ਦਰਦਨਾਕ ਮੌਤ
Trending
Ek Nazar
woman charges 27 lakh rupees for naming child

OMG! ਜਵਾਕ ਦਾ ਨਾਂ ਰੱਖਣ ਲਈ 27 ਲੱਖ ਰੁਪਏ ਫੀਸ, ਫਿਰ ਵੀ ਦੌੜੇ ਆਉਂਦੇ ਨੇ ਲੋਕ

wedding night bride

'ਅੱਜ ਰਾਤ ਮੈਨੂੰ...', ਸੁਹਾਗਰਾਤ 'ਤੇ ਲਾੜੀ ਨੇ ਦੱਸੀ ਅਜਿਹੀ ਰਸਮ ਕੇ ਸਾਰੀ...

12 poisonous snakes found near college in jalandhar

ਜਲੰਧਰ ਦੇ ਇਸ ਮਸ਼ਹੂਰ ਕਾਲਜ ਨੇੜਿਓਂ ਨਿਕਲੇ 12 ਜ਼ਹਿਰੀਲੇ ਸੱਪ, ਵੇਖ ਉੱਡੇ ਲੋਕਾਂ...

nicole kidman and keith urban separate after 19 years

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ ; ਵਿਆਹ ਦੇ 19 ਸਾਲ ਮਗਰੋਂ ਵੱਖ ਹੋਣ ਜਾ ਰਹੀ ਇਹ...

29 people have permanent firecracker licenses

ਅੰਮ੍ਰਿਤਸਰ 'ਚ ਫਿਰ ਤੋਂ ‘ਬਲੈਕ’ ਹੋਣਗੇ ਪਟਾਕਿਆਂ ਦੇ ਖੋਖੇ! 1 ਅਕਤੂਬਰ ਨੂੰ...

big action railway department 62 passengers fined rs 32 thousand

Punjab: ਰੇਲਵੇ ਵਿਭਾਗ ਦੀ ਵੱਡੀ ਕਾਰਵਾਈ! 62 ਯਾਤਰੀਆਂ ਨੂੰ ਲੱਗਾ 32 ਹਜ਼ਾਰ ਰੁਪਏ...

important news for gurdaspur residents

ਗੁਰਦਾਸਪੁਰ ਵਾਸੀਆਂ ਲਈ ਜ਼ਰੂਰੀ ਖ਼ਬਰ, ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ...

road accident truck bus

ਰੂਹ ਕੰਬਾਊ ਹਾਦਸਾ : ਸੜਕ 'ਤੇ ਖੜ੍ਹੇ ਟਰੱਕ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ...

jalandhar police issues challan for scooter parked 40 km away from home

ਜਲੰਧਰ ਪੁਲਸ ਦਾ ਹੈਰਾਨੀਜਨਕ ਕਾਰਨਾਮਾ! 40 ਕਿਲੋਮੀਟਰ ਦੂਰ ਘਰ ਖੜ੍ਹੀ ਸਕੂਟਰੀ ਦਾ...

major robbery at a gambling den in kishanpura jalandhar

ਜਲੰਧਰ ਦੇ ਕਿਸ਼ਨਪੁਰਾ 'ਚ ਜੂਏ ਦੇ ਅੱਡੇ 'ਤੇ ਵੱਡੀ ਲੁੱਟ, ਫੈਲੀ ਸਨਸਨੀ

bsf s major operation

BSF ਦੀ ਵੱਡੀ ਕਾਰਵਾਈ, ਸਰਹੱਦੀ ਪਿੰਡ ਤੋਂ ਡਰੋਨ ਤੇ 5 ਕਰੋੜ ਦੀ ਹੈਰੋਇਨ ਬਰਾਮਦ

this disease is spreading rapidly among children and adolescents

ਬੱਚਿਆਂ ਤੇ ਕਿਸ਼ੋਰਾਂ ’ਚ ਤੇਜ਼ੀ ਨਾਲ ਫੈਲ ਰਹੀ ਇਹ ਬੀਮਾਰੀ, ਵਧ ਸਕਦੈ ਦਮਾ ਦਾ...

daughter  father  police  mother

ਧੀ ਨੇ ਵੱਡਾ ਜਿਗਰਾ ਕਰਕੇ ਖੋਲ੍ਹੀ ਪਿਓ ਦੀ ਕਰਤੂਤ, ਸੱਚ ਜਾਣ ਹੈਰਾਨ ਰਹਿ ਗਈ ਮਾਂ

young man forcibly had sexual intercourse with minor

ਸ਼ਰਮਸਾਰ ਪੰਜਾਬ! ਧਾਰਮਿਕ ਸਥਾਨ ਤੋਂ ਵਾਪਸ ਆਉਂਦੀ ਕੁੜੀ ਦੀ ਮੁੰਡੇ ਨੇ ਰੋਲ੍ਹੀ ਪੱਤ,...

main roads in jalandhar will remain closed

Alert! ਜਲੰਧਰ 'ਚ ਬੰਦ ਰਹਿਣਗੇ ਅੱਜ ਇਹ Main ਰਸਤੇ, ਰੂਟ ਰਹੇਗਾ ਡਾਇਵਰਟ, ਜਾਣੋ...

surprising feat of readymade cloth merchant revealed

ਫਰਸ਼ ਤੋਂ ਅਰਸ਼ ’ਤੇ ਪਹੁੰਚਿਆ ਰੈਣਕ ਬਾਜ਼ਾਰ ਦਾ ਰੈਡੀਮੇਡ ਕੱਪੜਾ ਵਪਾਰੀ, ਕਾਰਾ ਜਾਣ...

jalandhar doctor arrested for sexually assaulting boy

ਜਲੰਧਰ ਦਾ ਡਾਕਟਰ ਗ੍ਰਿਫ਼ਤਾਰ! ਕਾਰਨਾਮਾ ਅਜਿਹਾ ਜਿਸ ਨੂੰ ਜਾਣ ਨਹੀਂ ਹੋਵੇਗਾ ਯਕੀਨ,...

the school s own teacher crossed the limits of shamelessness

ਸਕੂਲ ਦੇ ਅਧਿਆਪਕ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਗੰਦੀ ਕਰਤੂਤ ਦੀ ਬਣਾਈ ਵੀਡੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • woman charges 27 lakh rupees for naming child
      OMG! ਜਵਾਕ ਦਾ ਨਾਂ ਰੱਖਣ ਲਈ 27 ਲੱਖ ਰੁਪਏ ਫੀਸ, ਫਿਰ ਵੀ ਦੌੜੇ ਆਉਂਦੇ ਨੇ ਲੋਕ
    • india s warning to canada
      ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਤੋਂ ਪਹਿਲਾਂ ਭਾਰਤ ਨੇ ਕੈਨੇਡਾ ਨੂੰ...
    • india oil import from russia
      ਟਰੰਪ ਟੈਰਿਫ਼ ਦੇ ਬਾਵਜੂਦ ਭਾਰਤ ਨੇ ਰੂਸ ਤੋਂ ਖਰੀਦਿਆ ਸਭ ਤੋਂ ਵੱਧ ਤੇਲ
    • indian couple in canada
      ਕੈਨੇਡਾ 'ਚ ਨੌਜਵਾਨ ਦਾ ਸ਼ਰਮਨਾਕ ਕਾਰਾ, ਭਾਰਤੀ ਜੋੜੇ 'ਤੇ ਕੀਤੀਆਂ ਅਸ਼ਲੀਲ...
    • dsp  surinder singh lidder  italy  welcome
      DSP ਸੁਰਿੰਦਰਪਾਲ ਸਿੰਘ ਲਿੱਦੜ ਦਾ ਇਟਲੀ ਪੁੱਜਣ 'ਤੇ ਨਿੱਘਾ ਸਵਾਗਤ ਤੇ ਸਨਮਾਨ
    • rajiv shukla rebuke brings mohsin naqvi to his senses
      ਭਾਰਤ ਦੀ ਝਾੜ ਤੋਂ ਬਾਅਦ ਪਾਕਿ ਗ੍ਰਹਿ ਮੰਤਰੀ ਨੇ ਮੰਗੀ ਮੁਆਫ਼ੀ, ਜਾਣੇ ਪੂਰਾ ਮਾਮਲਾ
    • taliban  government  internet ban
      'ਅਸੀਂ ਨਹੀਂ ਲਗਾਈ ਕੋਈ ਪਾਬੰਦੀ', ਇੰਟਰਨੈੱਟ ਬੈਨ 'ਤੇ ਤਾਲਿਬਾਨ ਦਾ ਪਹਿਲਾ ਬਿਆਨ
    • us shutdown 20 lakh employees on leave without pay govt services affected
      US Shutdown: ਬਿਨਾਂ ਤਨਖਾਹ ਦੇ 20 ਲੱਖ ਮੁਲਾਜ਼ਮ ਛੁੱਟੀ 'ਤੇ, ਏਅਰਲਾਈਨਾਂ ਤੇ...
    • nagar kirtan organized in the city of faudi  italy
      ਇਟਲੀ ਦੇ ਸ਼ਹਿਰ ਫੌਦੀ 'ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
    • pak don told why he killed musewala
      'ਸਲਮਾਨ ਖਾਨ ਨੂੰ UK ਸੱਦ ਕੇ ਮਾਰਨਾ ਚਾਹੁੰਦਾ ਸੀ ਲਾਰੈਂਸ'; ਪਾਕਿ ਡੋਨ ਨੇ ਦੱਸਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +