ਵਾਸ਼ਿੰਗਟਨ - ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨੇ ਸ਼ੁੱਕਰਵਾਰ ਨੂੰ ਈਰਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਯੂਕ੍ਰੇਨ ਨਾਲ ਜੰਗ ਲਈ ਰੂਸ ਨੂੰ ਬੈਲਿਸਟਿਕ ਮਿਜ਼ਾਈਲਾਂ ਮੁਹੱਈਆ ਕਰਵਾਉਣ ਦੀ ਆਪਣੀ ਯੋਜਨਾ ’ਤੇ ਅੱਗੇ ਵਧਦਾ ਹੈ ਤਾਂ ਉਸ ਨੂੰ ਨਵੀਆਂ ਆਰਥਿਕ ਪਾਬੰਦੀਆਂ ਦਾ ਸਾਹਮਣਾ ਕਰਨਾ ਪਵੇਗਾ।
ਇਹ ਖ਼ਬਰ ਵੀ ਪੜੋ - ਅਮਿਤਾਭ ਬੱਚਨ ਦੀ ਸਿਹਤ ਨੂੰ ਕੀ ਹੋਇਆ? ਅਫਵਾਹਾਂ ’ਤੇ ਅਦਾਕਾਰ ਦਾ ਆਇਆ ਵੱਡਾ ਬਿਆਨ
ਬਾਈਡੇਨ ਪ੍ਰਸ਼ਾਸਨ ਕਈ ਮਹੀਨਿਆਂ ਤੋਂ ਚਿੰਤਾਵਾਂ ਜ਼ਾਹਰ ਕਰ ਰਿਹਾ ਹੈ ਕਿ ਰੂਸ ਈਰਾਨ ਤੋਂ ਘੱਟ ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲਾਂ ਦੀ ਮੰਗ ਕਰ ਰਿਹਾ ਹੈ ਕਿਉਂਕਿ ਮਾਸਕੋ ਆਪਣੀ ਫੌਜੀ ਉਪਕਰਣਾਂ ਦੀ ਘੱਟ ਰਹੀ ਸਪਲਾਈ ਨੂੰ ਪੂਰਾ ਕਰਨ ਲਈ ਸੰਘਰਸ਼ ਕਰ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਯੂਕਰੇਨ ’ਚ ਰੂਸ ਦਾ ਮਿਜ਼ਾਈਲ ਹਮਲਾ, 14 ਦੀ ਮੌਤ
NEXT STORY