Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    5:49:02 PM

  • signs of a major change in punjab  s weather

    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ,...

  • major incident in jalandhar

    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ...

  • massive fire in home temple after cylinder explodes in jalandhar

    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ...

  • voting in 4 municipal councils will be held on june 10

    ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਨੂੰ 3 ਸਾਲ ਦੀ ਜੇਲ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਨੂੰ 3 ਸਾਲ ਦੀ ਜੇਲ

  • Edited By Vandana,
  • Updated: 19 Jul, 2019 02:26 PM
United States of America
us  indian origin woman
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)— ਭਾਰਤੀ ਮੂਲ ਦੀ 51 ਸਾਲਾ ਮਹਿਲਾ ਨੂੰ ਬਿਨਾਂ ਦਸਤਾਵੇਜ਼ ਦੇ ਸੈਂਕੜੇ ਲੋਕਾਂ ਨੂੰ ਮਨੁੱਖੀ ਤਸਕਰੀ ਜ਼ਰੀਏ ਅਮਰੀਕਾ ਵਿਚ ਲਿਆਉਣ ਦੇ ਦੋਸ਼ ਵਿਚ 3 ਸਾਲ ਜੇਲ ਦੀ ਸਜ਼ਾ ਸੁਣਾਈ ਗਈ। ਇਸ ਦੇ ਨਾਲ ਹੀ 70 ਲੱਖ ਡਾਲਰ ਤੋਂ ਵੱਧ ਦਾ ਜੁਰਮਾਨਾ ਵੀ ਲਗਾਇਆ ਗਿਆ। ਜਿਹੜੇ ਲੋਕਾਂ ਨੂੰ ਇਸ ਤਰ੍ਹਾਂ ਅਮਰੀਕਾ ਲਿਆਇਆ ਜਾਂਦਾ ਸੀ ਉਨ੍ਹਾਂ ਵਿਚ ਜ਼ਿਆਦਾਤਰ ਭਾਰਤੀ ਸਨ। ਇੱਥੇ ਲਿਆਉਣ ਦੇ ਬਦਲੇ ਉਨ੍ਹਾਂ ਕੋਲੋਂ ਪ੍ਰਤੀ ਵਿਅਕਤੀ 28,000 ਡਾਲਰ ਤੋਂ 60,000 ਡਾਲਰ ਲਏ ਜਾਂਦੇ ਸਨ।

ਪਿਛਲੇ ਸਾਲ ਜੂਨ ਵਿਚ ਹੇਮਾ ਪਟੇਲ ਨੇ ਵਿੱਤੀ ਲਾਭ ਲਈ ਧੋਖਾਧੜੀ ਕਰ ਕੇ ਲੋਕਾਂ ਨੂੰ ਅਮਰੀਕਾ ਵਿਚ ਦਾਖਲ ਕਰਵਾਉਣ ਦਾ ਦੋਸ਼ ਸਵੀਕਾਰ ਕਰ ਲਿਆ ਸੀ। ਪਟੇਲ ਨੂੰ ਸੈਂਕੜੇ ਗੈਰ ਕਾਨੂੰਨੀ ਲੋਕਾਂ ਦੀ ਅਮਰੀਕਾ ਵਿਚ ਤਸਕਰੀ ਵਿਚ ਉਸ ਦੀ ਭੂਮਿਕਾ ਲਈ ਸਜ਼ਾ ਸੁਣਾਈ ਗਈ। ਹੋਮਲੈਂਡ ਸੁਰੱਖਿਆ ਜਾਂਚ (ਐੱਚ.ਐੱਸ.ਆਈ.) ਨਿਊਯਾਰਕ ਦੀ ਵਿਸ਼ੇਸ਼ ਇੰਚਾਰਜ ਏਜੰਟ ਐਂਜੇਲ ਮੇਲੇਨਦੇਜ਼ ਨੇ ਕਿਹਾ,''ਇਹ ਸਹੀ ਉਦਾਹਰਣ ਹੈ ਕਿ ਕਿਵੇਂ ਅਪਰਾਧਿਕ ਨੈੱਟਵਰਕ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਨੂੰ ਖਤਰਾ ਪਹੁੰਚਾ ਕੇ ਲਾਭ ਕਮਾਉਣ ਲਈ ਸਾਡੇ ਦੇਸ਼ ਦੀ ਇਮੀਗ੍ਰੇਸ਼ਨ ਵਿਵਸਥਾ ਵਿਚ ਕਮੀਆਂ ਦੀ ਵਰਤੋਂ ਕਰਦੇ ਹਨ। ਹੇਮਾ ਪਟੇਲ ਅਤੇ ਉਸ ਦੇ ਸਾਥੀ ਬਿਨਾਂ ਉਚਿਤ ਦਸਤਾਵੇਜ਼ ਵਾਲੇ ਵਿਦੇਸ਼ੀਆਂ ਦੀ ਰਿਹਾਈ ਲਈ ਫਰਜ਼ੀ ਬ੍ਰਾਂਡ ਦਸਤਾਵੇਜ਼ ਬਣਾਉਂਦੇ ਸਨ। ਇਸ ਤੋਂ ਪਹਿਲਾਂ ਇਨਾਂ ਲੋਕਾਂ ਨੂੰ ਇਕ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਮਨੁੱਖੀ ਤਸਕਰੀ ਜ਼ਰੀਏ ਦੱਖਣੀ ਪੱਛਮੀ ਸੀਮਾ ਤੋਂ ਅਮਰੀਕਾ ਵਿਚ ਦਾਖਲ ਕਰਵਾਉਂਦਾ ਸੀ।''

  • US
  • Indian-origin woman
  • 3 year jail
  • ਅਮਰੀਕਾ
  • ਭਾਰਤੀ ਮੂਲ ਦੀ ਮਹਿਲਾ
  • 3 ਸਾਲ ਦੀ ਜੇਲ

ਬੁਢਾਪੇ ਦੀ ਇਮੇਜ ਦਿਖਾਉਣ ਵਾਲੇ 'ਫੇਸਐਪ' ਦੀ ਅਮਰੀਕਾ ਵੱਲੋਂ ਜਾਂਚ ਦੀ ਮੰਗ

NEXT STORY

Stories You May Like

  • accused caught with illegal weapon gets 3 years in prison
    ਗ਼ੈਰ-ਕਾਨੂੰਨੀ ਹਥਿਆਰ ਨਾਲ ਫੜ੍ਹੇ ਦੋਸ਼ੀ ਨੂੰ 3 ਸਾਲ ਦੀ ਕੈਦ
  • 30 accused of attacking police get 3 3 years imprisonment
    14 ਸਾਲ ਬਾਅਦ ਆਇਆ ਫ਼ੈਸਲਾ: ਪੁਲਸ ’ਤੇ ਹਮਲੇ ਦੇ 30 ਦੋਸ਼ੀਆਂ ਨੂੰ 3-3 ਸਾਲ ਦੀ ਸਜ਼ਾ
  • chandrayaan 3 receives major space science award in america
    ਇਸਰੋ ਨੇ ਰਚਿਆ ਇਤਿਹਾਸ: ਚੰਦਰਯਾਨ-3 ਨੂੰ ਅਮਰੀਕਾ ’ਚ ਮਿਲਿਆ ਪੁਲਾੜ ਵਿਗਿਆਨ ਦਾ ਵੱਡਾ ਸਨਮਾਨ
  • country  s edible oil imports increase
    'ਦੇਸ਼ ਦੀ ਖਾਣ ਵਾਲੇ ਤੇਲ ਦੀ ਦਰਾਮਦ 2025-26 ’ਚ 3 ਫੀਸਦੀ ਵਧੀ'
  • indian student in us
    ਅਮਰੀਕਾ : ਖੱਡ 'ਚ ਡਿੱਗੀ ਮਿਨੀਵੈਨ, ਭਾਰਤੀ ਵਿਦਿਆਰਥੀ ਦੀ ਮੌਤ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • cheated of rs 3 lakh on the pretext of sending it to jordan
    ਜੌਰਡਨ ਭੇਜਣ ਦਾ ਝਾਂਸਾ ਦੇ ਕੇ ਕੀਤੀ 3 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • electric wire current 3 people  death
    ਤਾਮਿਲਨਾਡੂ: ਭਾਰੀ ਬਾਰਿਸ਼ ਕਾਰਨ ਘਰ 'ਤੇ ਡਿੱਗੀ ਬਿਜਲੀ ਦੀ ਤਾਰ, 3 ਲੋਕਾਂ ਦੀ ਮੌਤ
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
Trending
Ek Nazar
29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ...

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sikh rajput cultural interaction fair
      ਅਮਿੱਟ ਪੈੜਾਂ ਛੱਡਦਾ ਹੋਇਆ ਸੰਪੰਨ ਹੋਇਆ ਚੌਥਾ ਸਿੱਖ ਰਾਜਪੂਤ ਸਭਿਆਚਾਰਕ ਸਾਂਝ ਮੇਲਾ...
    • studying in canada usa has become expensive these countries
      Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ...
    • collision of two buses
      ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ
    • workers going home for eid
      ਲਿਫ਼ਟ ਲੈ ਕੇ ਈਦ ਮਨਾਉਣ ਘਰ ਜਾਂਦੇ ਮਜ਼ਦੂਰਾਂ 'ਤੇ ਵਰ੍ਹਿਆ ਕਹਿਰ ! 15 ਦੀ ਹੋਈ...
    • tax on gold jewelry abolished
      ਸੋਨੇ ਦੇ ਗਹਿਣਿਆਂ 'ਤੇ ਖ਼ਤਮ ਹੋਵੇ ਟੈਕਸ! ਭਾਰਤੀਆਂ ਲਈ ਨਰਮ ਹੋਣ ਨਿਯਮ, ਸਾਬਕਾ...
    • hajj pilgrimage begins
      ਜੰਗ ਦੇ ਸੇਕ ਅਤੇ ਤੇਜ਼ ਗਰਮੀ ਵਿਚਕਾਰ ਹੱਜ ਯਾਤਰਾ ਸ਼ੁਰੂ, ਵੱਡੀ ਗਿਣਤੀ 'ਚ ਪਹੁੰਚੇ...
    • hormuz strait crude oil prices may fall
      ਹੋਰਮੁਜ਼ ਸਟ੍ਰੇਟ ਖੁੱਲ੍ਹਣ ਦੀ ਉਮੀਦ, ਡਿੱਗ ਸਕਦੇ ਹਨ ਕੱਚੇ ਤੇਲ ਦੇ ਭਾਅ!
    • 3000km away surgery
      ਭਾਰਤੀ ਡਾਕਟਰ ਨੇ 3,000KM ਦੂਰ ਬੈਠਿਆਂ ਹੀ ਕਰ'ਤੀ ਮਰੀਜ਼ ਦੀ ਸਰਜਰੀ ! ਦੇਖ-ਸੁਣ...
    • marco rubio on racism
      ''ਮੂਰਖ ਲੋਕ ਅਜਿਹੀਆਂ ਗੱਲਾਂ...'', ਭਾਰਤੀਆਂ 'ਤੇ ਨਸਲੀ ਟਿੱਪਣੀਆਂ ਕਰਨ...
    • marco rubio reaches agra
      ਆਗਰਾ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! ਪਤਨੀ ਨਾਲ ਕੀਤੇ 'ਤਾਜ' ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +