Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    8:34:18 AM

  • west asia india international flights

    ਪੱਛਮੀ ਏਸ਼ੀਆ ਤਣਾਅ ਦਾ ਅਸਰ: ਭਾਰਤ ਲਈ ਵਧੀਆਂ...

  • rs 400 youth attack knife

    ਦਿੱਲੀ 'ਚ ਖੂਨੀ ਖੇਡ: 400 ਰੁਪਏ ਲਈ ਦੌੜਾ-ਦੌੜਾ ਕੇ...

  • 5 accused arrested in grenade attack on bjp office

    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ...

  • iran revolutionary guard struck two us black hawk helicopters

    ਟਰੰਪ ਦੀ ਧਮਕੀ ਦਰਮਿਆਨ ਈਰਾਨ ਦਾ ਵੱਡਾ ਦਾਅਵਾ! US...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • US ਦੇ ਚੋਟੀ ਦੇ ਫੌਜੀ ਅਧਿਕਾਰੀ ਦਾ ਦਾਅਵਾ, ਅਫਗਾਨ ਦੇ ਅੱਧੇ ਜ਼ਿਲ੍ਹਿਆਂ ’ਤੇ ਤਾਲਿਬਾਨ ਅੱਤਵਾਦੀਆਂ ਦਾ ਕਬਜ਼ਾ

INTERNATIONAL News Punjabi(ਵਿਦੇਸ਼)

US ਦੇ ਚੋਟੀ ਦੇ ਫੌਜੀ ਅਧਿਕਾਰੀ ਦਾ ਦਾਅਵਾ, ਅਫਗਾਨ ਦੇ ਅੱਧੇ ਜ਼ਿਲ੍ਹਿਆਂ ’ਤੇ ਤਾਲਿਬਾਨ ਅੱਤਵਾਦੀਆਂ ਦਾ ਕਬਜ਼ਾ

  • Edited By Rajwinder Kaur,
  • Updated: 22 Jul, 2021 05:12 PM
United States of America
us  military officials  afghans  taliban militants
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ) : ਯੂ.ਐੱਸ ਦੇ ਜੁਆਇੰਟ ਚੀਫਟ ਆਫ ਸਟਾਫ ਦੇ ਚੇਅਰਮੈਨ ਜਨਰਲ ਮਾਰਕ ਮਿਲੇ ਨੇ ਕਿਹਾ ਕਿ ਤਾਲਿਬਾਨ ਅਫਗਾਨਿਸਤਾਨ ਦੇ ਕੰਟਰੋਲ ਦੀ ਲੜਾਈ ਵਿੱਚ “ਰਣਨੀਤਕ ਰਫ਼ਤਾਰ” ਹਾਸਲ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਮਿਲੇ ਨੇ ਬੁੱਧਵਾਰ ਨੂੰ ਪੈਂਟਾਗਨ ਵਿਖੇ ਇਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ, “ਇਹ ਅਫਗਾਨਿਸਤਾਨ ਦੀ ਸੁਰੱਖਿਆ, ਅਫਗਾਨਿਸਤਾਨ ਸਰਕਾਰ ਅਤੇ ਅਫਗਾਨਿਸਤਾਨ ਦੇ ਲੋਕਾਂ ਦੀ ਇੱਛਾ ਅਤੇ ਅਗਵਾਈ ਦੀ ਪ੍ਰੀਖਿਆ ਹੋਵੇਗੀ।” ਉਸ ਨੇ ਕਿਹਾ ਕਿ ਮੈਨੂੰ ਲੱਗਦਾ ਕਿ ਤਕਰੀਬਨ 212 ਅਤੇ 214 ਜ਼ਿਲ੍ਹਾ ਹੈਡਕੁਆਟਰ ਤਾਲਿਬਾਨ ਅੱਤਵਾਦੀਆਂ ਦੇ ਕੰਟਰੋਲ ਵਿੱਚ ਹੈ, ਜੋ ਕੁੱਲ ਜ਼ਿਲ੍ਹਿਆਂ ਦੇ 419 ਵਿੱਚੋਂ ਲਗਭਗ ਅੱਧਾ ਹੈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ : ਨਸ਼ਾ ਸਮੱਗਲਰਾਂ ਅਤੇ ਪੁਲਸ ਵਿਚਾਲੇ ਹੋਈ ਮੁੱਠਭੇੜ, ਚੱਲੀਆਂ ਗੋਲੀਆਂ

ਉਸ ਨੇ ਕਿਹਾ ਕਿ ਅਜਿਹਾ ਪ੍ਰਤੀਤ ਹੋ ਰਿਹਾ ਕਿ ਤਾਲਿਬਾਨ ਅੱਤਵਾਦੀਆਂ ਦਾ ਪੱਖ ਭਾਰੀ ਹੈ, ਕਿਉਂਕਿ ਉਨ੍ਹਾਂ ਨੇ ਪਿਛਲੇ ਛੇ ਮਹੀਨਿਆਂ ਵਿੱਚ ਇਕ ਮਹੱਤਵਪੂਰਨ ਖੇਤਰ ’ਤੇ ਆਪਣਾ ਕਬਜ਼ਾ ਕਰ ਲਿਆ। ਹਾਲਾਂਕਿ, ਉਨ੍ਹਾਂ ਨੇ 34 ਸੂਬਾਈ ਰਾਜਧਾਨੀਵਾਂ 'ਚੋਂ ਕਿਸੇ ’ਤੇ ਕਬਜ਼ਾ ਨਹੀਂ ਕੀਤਾ। ਉਸਨੇ ਕਿਹਾ ਕਿ ਤਾਲਿਬਾਨ ਜ਼ਿਆਦਾ ਖੇਤਰ ’ਤੇ ਕਬਜ਼ਾ ਕਰ ਰਿਹਾ ਹੈ ਅਤੇ ਇਸ ਦੌਰਾਨ ਅਫਗਾਨ ਸੁਰੱਖਿਆ ਬਲ ਕਾਬੁਲ ਸਣੇ ਵੱਡੇ ਆਬਾਦੀ ਕੇਂਦਰਾਂ ਦੀ ਸੁਰੱਖਿਆ ਲਈ ਆਪਣੀ ਸਥਿਤੀ ਮਜ਼ਬੂਤ ​​ਕਰ ਰਿਹਾ ਹੈ। ਮਿਲੇ ਨੇ ਕਿਹਾ, "ਤਾਲਿਬਾਨ ਨੇ 6,8,10 ਮਹੀਨਿਆਂ ’ਚ ਕਾਫ਼ੀ ਵੱਡੇ ਖੇਤਰਾਂ ’ਤੇ ਕਬਜ਼ਾ ਕਰ ਲਿਆ, ਉਥੇ ਹੀ ਤਾਲਿਬਾਨ ਰਣਨੀਤਕ ਗਤੀ ਹਾਸਲ ਕਰਦਾ ਵੀ ਵਿਖਾਈ ਦੇ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਸਾਉਣ ਮਹੀਨੇ ਪੇਕੇ ਗਈ ਨਵ-ਵਿਆਹੁਤਾ ਦੀ ਭੇਤਭਰੇ ਹਾਲਾਤ ’ਚ ਮੌਤ, ਪੁਲਸ ਨੇ ਕਬਜ਼ੇ ’ਚ ਲਈ ਅੱਧਸੜੀ ਲਾਸ਼

ਪੈਂਟਾਗਨ ਨੇ ਕਿਹਾ ਹੈ ਕਿ ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਦੀ ਵਾਪਸੀ ਦੀ ਪ੍ਰਕਿਰਿਆ 95 ਫੀਸਦੀ ਮੁਕੰਮਲ ਹੋ ਚੁੱਕੀ ਹੈ, ਜੋ 31 ਅਗਸਤ ਤੱਕ ਖ਼ਤਮ ਹੋ ਜਾਵੇਗੀ। ਮਿਲੇ ਦੇ ਨਾਲ ਮੌਜੂਦ ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਕਿਹਾ ਕਿ ਅਮਰੀਕੀ ਫੌਜ ਦੀਆਂ ਕੋਸ਼ਿਸ਼ਾਂ ਤਾਲਿਬਾਨ 'ਤੇ ਨਹੀਂ ਸਗੋਂ ਅੱਤਵਾਦੀ ਖਤਰਿਆਂ ਨਾਲ ਨਜਿੱਠਣ' ਤੇ ਕੇਂਦ੍ਰਤ ਹੋਣਗੀਆਂ। 11 ਸਤੰਬਰ 2001 ਨੂੰ ਅਮਰੀਕਾ ’ਤੇ ਹਮਲਾ ਕਰਨ ਵਾਲੇ ਅਲ ਕਾਇਦਾ 'ਤੇ ਅਮਰੀਕਾ ਨਜ਼ਰ ਰੱਖੇਗਾ। ਆਸਟਿਨ ਨੇ ਕਿਹਾ ਕਿ ਤਾਲਿਬਾਨ ਨੇ 2020 ਵਿੱਚ ਸੰਕਲਪ ਲਿਆ ਸੀ ਕਿ ਉਹ ਭਵਿੱਖ ਵਿੱਚ ਅਫਗਾਨਿਸਤਾਨ ਨੂੰ ਅਲ-ਕਾਇਦਾ ਲਈ ਪਨਾਹਗਾਹ ਨਹੀਂ ਬਣਨ ਦੇਵੇਗਾ ਅਤੇ ਉਨ੍ਹਾਂ ਨੇ ਉਮੀਦ ਜਤਾਈ ਕਿ  ਤਾਲਿਬਾਨ ਆਪਣਾ ਸੰਕਲਪ ਯਾਦ ਰੱਖੇਗਾ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ 

  • US
  • military officials
  • Afghans
  • Taliban militants
  • US
  • ਫੌਜੀ ਅਧਿਕਾਰੀ
  • ਅਫਗਾਨ
  • ਤਾਲਿਬਾਨ ਅੱਤਵਾਦੀ

ਇਟਲੀ: ਗੁਰਪਾਲ ਸਿੰਘ ਨੇ ਕੰਪਿਊਟਰ ਇੰਜੀਨੀਅਰਿੰਗ ’ਚ ਮਾਰੀਆਂ ਮੱਲਾਂ, ਹਾਸਲ ਕੀਤਾ ਪਹਿਲਾ ਸਥਾਨ

NEXT STORY

Stories You May Like

  • iran revolutionary guard struck two us black hawk helicopters
    ਟਰੰਪ ਦੀ ਧਮਕੀ ਦਰਮਿਆਨ ਈਰਾਨ ਦਾ ਵੱਡਾ ਦਾਅਵਾ! US ਦੇ 2'ਬਲੈਕ ਹਾਕ' ਹੈਲੀਕਾਪਟਰ ਕੀਤੇ ਤਬਾਹ
  • iran strikes us command center
    ਇਰਾਨ ਦਾ UAE 'ਤੇ ਵੱਡਾ ਹਵਾਈ ਹਮਲਾ ! US ਦੇ ਫ਼ੌਜੀ ਕਮਾਂਡ ਸੈਂਟਰ ਨੂੰ ਬਣਾਇਆ ਨਿਸ਼ਾਨਾ, 200 ਤੋਂ ਵੱਧ...
  • iran attacks us airbase in saudi arabia
    ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ ਸਾਹਮਣੇ
  • us defence secretary ousts army chief amid iran war turmoil
    ਜੰਗ ਦੇ ਮੈਦਾਨ 'ਚ ਵੱਡੀ ਤਬਦੀਲੀ; ਈਰਾਨ ਨਾਲ ਟਕਰਾਅ ਦੇ ਵਿਚਕਾਰ ਅਮਰੀਕਾ ਨੇ ਬਦਲੀ ਫੌਜੀ ਲੀਡਰਸ਼ਿਪ
  • assam police  commando camp  terrorist attack  injured
    ਆਸਾਮ ਪੁਲਸ ਦੇ ਕੈਂਪ ’ਤੇ ਅੱਤਵਾਦੀਆਂ ਦਾ ਹਮਲਾ, 4 ਜ਼ਖਮੀ
  • major us action  visas and green cards of several iranian citizens
    US ਦੀ ਵੱਡੀ ਕਾਰਵਾਈ: ਕਾਸਿਮ ਸੁਲੇਮਾਨੀ ਦੇ ਰਿਸ਼ਤੇਦਾਰਾਂ ਸਣੇ ਕਈ ਈਰਾਨੀ ਨਾਗਰਿਕਾਂ ਦੇ ਵੀਜ਼ੇ ਤੇ ਗ੍ਰੀਨ ਕਾਰਡ ਰੱਦ
  • it is necessary to ban the use of   students who get caught in the trap
    ‘ਮੋਬਾਈਲ ਦੇ ਜਾਲ ’ਚ ਫਸਦੇ ਵਿਦਿਆਰਥੀ-ਵਿਦਿਆਰਥਣਾਂ’ ਵਰਤੋਂ ’ਤੇ ਰੋਕ ਲਗਾਉਣੀ ਜ਼ਰੂਰੀ!
  • arrested on charges of drug use
    ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ
  • 5 accused arrested in grenade attack on bjp office
    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • district sessions judge visited nari niketan jalandhar
    ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ...
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • sikh heritage month event held in vancouver
      ਸਿੱਖ ਹੈਰੀਟੇਜ ਮਹੀਨੇ ਦੇ ਸਬੰਧ 'ਚ ਵੈਨਕੂਵਰ ਚ ਸਮਾਗਮ ਆਯੋਜਿਤ
    • 77 killed due to heavy rains and floods
      ਅਫਗਾਨਿਸਤਾਨ 'ਚ ਕੁਦਰਤ ਦਾ ਕਹਿਰ, ਭਾਰੀ ਮੀਂਹ ਤੇ ਹੜ੍ਹ ਕਾਰਨ 77 ਲੋਕਾਂ ਦੀ ਮੌਤ
    • russia and ukraine launched drone attacks  10 killed
      ਰੂਸ-ਯੂਕਰੇਨ ਵਿਚਾਲੇ ਡਰੋਨ ਹਮਲੇ ਤੇਜ਼, 10 ਦੀ ਮੌਤ, ਤੁਰਕੀ ਪਹੁੰਚੇ ਰਾਸ਼ਟਰਪਤੀ...
    • canadian astronaut jeremy hansen
      ਕੈਨੇਡੀਅਨ ਪੁਲਾੜ ਯਾਤਰੀ ਜੇਰੇਮੀ ਹੈਨਸਨ ਨੇ ਲਾਈਵ ਕਾਲ ਦੌਰਾਨ ਧਰਤੀ ਦੇ ਦਿਖਾਏ...
    • brampton school shooting
      ਬ੍ਰੈਂਪਟਨ ਦੇ ਸਕੂਲ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ
    • 110 year old veteran bird sisler dies
      110 ਸਾਲਾ ਸਾਬਕਾ ਸੈਨਿਕ ਬਰਡ ਸਿਸਲਰ ਦਾ ਦੇਹਾਂਤ
    • us intensifies search for missing pilot
      ਈਰਾਨ ਵੱਲੋਂ ਅਮਰੀਕੀ ਲੜਾਕੂ ਜਹਾਜ਼ ਦੇ ਲਾਪਤਾ ਪਾਇਲਟ ਦੀ ਭਾਲ ਤੇਜ਼, ਲੋਕਾਂ ਨੂੰ...
    • fire at a gas lighter factory near bangladesh  s capital
      ਬੰਗਲਾਦੇਸ਼: ਗੈਸ ਲਾਈਟਰ ਫੈਕਟਰੀ 'ਚ ਲੱਗੀ ਭਿਆਨਕ ਅੱਗ, 5 ਲੋਕਾਂ ਦੀ ਮੌਤ
    • pakistan punjab gobar tax
      ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...
    • trump gives final ultimatum to iran
      "48 ਘੰਟਿਆਂ 'ਚ ਡੀਲ ਕਰੋ, ਨਹੀਂ ਤਾਂ...", ਟਰੰਪ ਨੇ ਇਰਾਨ ਨੂੰ ਦਿੱਤਾ ਆਖ਼ਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +