Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    9:37:58 PM

  • big incident in punjab

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ...

  • satsang hall accident girl

    ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ...

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • parvinder jhota update

    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • America News
  • ਮਨੀ ਲਾਂਡਰਿੰਗ ਮਾਮਲੇ 'ਚ ਦੋਸ਼ੀ ਪਾਕਿ ਨਾਗਰਿਕ ਨੂੰ ਅਮਰੀਕਾ ਨੇ ਦਿੱਤਾ ਦੇਸ਼ ਨਿਕਾਲਾ

AMERICA News Punjabi(ਅਮਰੀਕਾ)

ਮਨੀ ਲਾਂਡਰਿੰਗ ਮਾਮਲੇ 'ਚ ਦੋਸ਼ੀ ਪਾਕਿ ਨਾਗਰਿਕ ਨੂੰ ਅਮਰੀਕਾ ਨੇ ਦਿੱਤਾ ਦੇਸ਼ ਨਿਕਾਲਾ

  • Updated: 27 Sep, 2018 10:33 AM
America
us  pak citizen  deported
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ  (ਭਾਸ਼ਾ)— ਅਮਰੀਕਾ ਨੇ ਬੀਤੇ ਸਾਲ ਮਨੀ ਲਾਂਡਰਿੰਗ  ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਇਕ ਪਾਕਿਸਤਾਨੀ ਨਾਗਰਿਕ ਨੂੰ ਦੇਸ਼ ਨਿਕਾਲਾ ਦਿੱਤਾ ਹੈ। ਇਸ ਦੇ ਨਾਲ ਹੀ ਉਸ ਨੂੰ ਜੇਲ ਵਿਚੋਂ ਰਿਹਾਈ ਦੇ ਬਾਅਦ 7 ਕਰੋੜ 10 ਲੱਖ ਡਾਲਰ ਦੀ ਰਾਸ਼ੀ ਦਾ ਭੁਗਤਾਨ ਕਰਨ ਦਾ ਆਦੇਸ਼ ਦਿੱਤਾ ਹੈ। ਇਕ ਫੈਡਰਲ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਪੈਨਸਿਲਵੇਨੀਆ ਦੀ ਇਕ ਜੇਲ ਵਿਚ ਸਜ਼ਾ ਕੱਟਣ ਦੇ ਬਾਅਦ ਮੁਹੰਮਦ ਸੋਹੇਲ ਕਸਮਾਨੀ (50) ਨੂੰ ਅਮਰੀਕਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ ਗਿਆ ਅਤੇ ਮੰਗਲਵਾਰ ਨੂੰ ਬਿਨਾ ਕਿਸੇ ਵਿਰੋਧ ਦੇ ਪਾਕਿਸਤਾਨੀ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ। ਜੂਨ 2017 ਵਿਚ ਇਕ ਫੈਡਰਲ ਅਦਾਲਤ ਨੇ ਉਸ ਨੂੰ ਆਨਲਾਈਨ ਮਨੀ ਲਾਂਡਰਿੰਗ ਮਾਮਲੇ ਵਿਚ ਦੋਸ਼ੀ ਠਹਿਰਾਇਆ ਸੀ।

ਅਮਰੀਕੀ ਪ੍ਰਵਾਸੀ ਅਤੇ ਕਸਟਮ ਵਿਭਾਗ (ਆਈ.ਸੀ.ਆਈ.) ਮੁਤਾਬਕ ਉਸ ਨੂੰ 48 ਮਹੀਨੇ ਦੀ ਜੇਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਹਰਜਾਨੇ ਦੇ ਤੌਰ 'ਤੇ ਕਰੀਬ 7 ਕਰੋੜ 10 ਲੱਖ ਅਮਰੀਕੀ ਡਾਲਰ ਦੀ ਰਾਸ਼ੀ ਦਾ ਭੁਗਤਾਨ ਕਰਨ ਦਾ ਆਦੇਸ਼ ਦਿੱਤਾ ਸੀ। ਅਦਾਲਤ ਦੇ ਦਸਤਾਵੇਜ਼ਾਂ ਮੁਤਾਬਕ ਕਸਮਾਨੀ ਨੇ ਕੈਲੀਫੋਰਨੀਆ ਵਿਚ ਲਾਸ ਏਂਜਲਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 22 ਦਸੰਬਰ, 2014  ਨੂੰ ਬੀ-2 ਗੈਰ ਪ੍ਰਵਾਸੀ ਵਿਜ਼ਿਟਰ ਦੇ ਰੂਪ ਵਿਚ ਅਮਰੀਕਾ ਵਿਚ ਦਾਖਲੇ ਲਈ ਅਪੀਲ ਕੀਤੀ ਸੀ। ਅਮਰੀਕੀ ਕਸਟਮ ਵਿਭਾਗ ਅਤੇ ਬਾਰਡਰ ਸੁਰੱਖਿਆ ਅਧਿਕਾਰੀਆਂ ਨੇ ਅਪਰਾਧਿਕ ਮੁਕੱਦਮਾ ਚਲਾਉਣ ਦੇ ਉਦੇਸ਼ ਨਾਲ ਉਸ ਨੂੰ ਅਮਰੀਕਾ ਵਿਚ ਪੈਰੋਲ ਦਿੱਤੀ ਅਤੇ ਫੈਡਰਲ ਜਾਂਚ ਬਿਊਰੋ ਦੀ ਹਿਰਾਸਤ ਵਿਚ ਸੌਂਪ ਦਿੱਤਾ। ਜੂਨ 2017 ਵਿਚ ਕਸਮਾਨੀ ਨੂੰ ਫੈਡਰਲ ਅਦਾਲਤ ਨੇ ਦੋਸ਼ੀ ਠਹਿਰਾਇਆ।

  • ਅਮਰੀਕਾ
  • ਪਾਕਿ ਨਾਗਰਿਕ
  • ਦੇਸ਼ ਨਿਕਾਲਾ
  • US
  • Pak citizen
  • deported

ਭਾਰਤੀ ਅਮਰੀਕੀਆਂ ਨੇ 18 ਸਾਲ ’ਚ ਯੂਨੀਵਰਸਿਟੀਆਂ ਨੂੰ 1.2 ਅਰਬ ਡਾਲਰ ਦਾ ਦਾਨ ਕੀਤਾ

NEXT STORY

Stories You May Like

  • money laundering case  ed kolkata raids
    ਮਨੀ ਲਾਂਡਰਿੰਗ ਮਾਮਲੇ 'ਚ ED ਦੀ ਵੱਡੀ ਕਾਰਵਾਈ; ਕੋਲਕਾਤਾ 'ਚ 8 ਥਾਵਾਂ 'ਤੇ ਮਾਰੇ ਛਾਪੇ
  • ed raids 8 locations in kolkata in money laundering case
    ਮਨੀ ਲਾਂਡਰਿੰਗ ਮਾਮਲੇ 'ਚ ਈ. ਡੀ. ਨੇ ਕੋਲਕਾਤਾ ’ਚ 8 ਥਾਵਾਂ ’ਤੇ ਮਾਰੇ ਛਾਪੇ
  • ed fitjee
    ਮਨੀ ਲਾਂਡਰਿੰਗ ਦੇ ਮਾਮਲੇ ’ਚ ‘ਫਿਟਜੀ’ ਅਤੇ ਡਾਇਰੈਕਟਰ ਜੋੜੇ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ
  • ed raids in maharashtra and gujarat in a money laundering case
    ਮਨੀ ਲਾਂਡਰਿੰਗ ਮਾਮਲੇ ’ਚ ਮਹਾਰਾਸ਼ਟਰ-ਗੁਜਰਾਤ ਵਿਚ ਈ. ਡੀ. ਦੇ ਛਾਪੇ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • money laundering case  ed summons former chief minister vijayan on the 23rd
    ਮਨੀ ਲਾਂਡਰਿੰਗ ਮਾਮਲਾ; ED ਨੇ ਸਾਬਕਾ ਮੁੱਖ ਮੰਤਰੀ ਵਿਜਯਨ ਨੂੰ 23 ਨੂੰ ਕੀਤਾ ਤਲਬ
  • pakistani man  in us
    ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ
  • refugees deportation trump administration
    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ ! ਟਰੰਪ ਪ੍ਰਸ਼ਾਸਨ ਦੇ ਨਵੇ ਫ਼ੈਸਲੇ ਨੇ ਵਧਾਈ ਚਿੰਤਾ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਮਰੀਕਾ ਦੀਆਂ ਖਬਰਾਂ
    • egg sold for 312 crores
      ਪਲਾਂ 'ਚ ਚਮਕੀ ਕਬਾੜੀਏ ਦੀ ਕਿਸਮਤ ! 312 ਕਰੋੜ 'ਚ ਵਿਕਿਆ 'ਆਂਡਾ'
    • reward for fraud information
      ਧੋਖਾਧੜੀ ਦੀ ਜਾਣਕਾਰੀ ਦੇਣ ਵਾਲੇ ਨੂੰ ਮਿਲਣਗੇ 30,000 ਡਾਲਰ ! ਟਰੰਪ ਪ੍ਰਸ਼ਾਸਨ ਨੇ...
    • britain enters middle east
      ਮਿਡਲ ਈਸਟ ਜੰਗ 'ਚ ਹੁਣ ਬ੍ਰਿਟੇਨ ਦੀ ਵੀ ਹੋਈ ਐਂਟਰੀ ! ਟਰੰਪ ਦੇ 'ਇਨਕਾਰ' ਮਗਰੋਂ...
    • trade deal between india and us
      ਇਸ ਵਾਰ ਬਹੁਤ ਵੱਖਰਾ ਹੋਵੇਗਾ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤਾ : ਟਰੰਪ
    • jd vance won  t support netanyahu
      ਚੋਣਾਂ 'ਚ ਨੇਤਨਯਾਹੂ ਦਾ ਸਮਰਥਨ ਨਹੀਂ ਕਰਨਗੇ JD ਵੈਂਸ ! ਦਿੱਤਾ ਵੱਡਾ ਬਿਆਨ
    • a blow to trump ahead of the midterms
      ਮੱਧਕਾਲੀ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਝਟਕਾ: 10 ’ਚੋਂ 9 ਸਰਵੇਖਣਾਂ ’ਚ ਪਾਰਟੀ...
    • donald trump and the kremlin blamed immigration for the violence
      ਪੈਰਿਸ ਜਲਦ ਬਣੇਗਾ ਮੁਸਲਿਮ ਸ਼ਹਿਰ; ਸਰਹੱਦਾਂ ਕਰੋ ਬੰਦ ! ਫਰਾਂਸ ’ਚ ਦੰਗਿਆਂ ’ਤੇ...
    • donald trump happy with elon musk s announcement thanks
      ਹਰ ਅਮਰੀਕੀ ਜਵਾਕ ਨੂੰ 'ਸ਼ੇਅਰ' ਦੇਣ ਦੇ ਐਲਾਨ ਮਗਰੋਂ ਬਾਗੋ-ਬਾਗ ਹੋਏ ਟਰੰਪ ! ਐਲਨ...
    • rubio meets s jaishankar
      ਮਾਰਕੋ ਰੂਬੀਓ ਨੇ ਡਾ. ਐੱਸ. ਜੈਸ਼ੰਕਰ ਨਾਲ ਕੀਤੀ ਮੁਲਾਕਾਤ ! ਰੱਖਿਆ ਸਹਿਯੋਗ ਸਣੇ...
    • marco rubio in india
      ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! ਵਪਾਰ ਸਮਝੌਤੇ ਸਣੇ ਕਈ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +