Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    5:03:19 PM

  • long power cut begins in punjab electricity demand increased by 9 thousand mw

    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ...

  • navjot kaur sidhu s big statement

    'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ...

  • supreme court balwant singh rajoana petition central govt

    ਬੇਅੰਤ ਸਿੰਘ ਕਤਲਕਾਂਡ ਮਾਮਲੇ 'ਚ ਸੁਪਰੀਮ ਕੋਰਟ ਸਖ਼ਤ...

  • punjab students  cbse students  board exams

    ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਬੋਰਡ ਦੇ ਨਿਯਮਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਨੇ ਰਾਣਾ ਦੀ ਹਵਾਲਗੀ ਸਬੰਧੀ ਭਾਰਤ ਦੀ ਬੇਨਤੀ ਨੂੰ ਲੈ ਕੇ ਆਪਣਾ ਸਮਰਥਨ ਦੁਹਰਾਇਆ

INTERNATIONAL News Punjabi(ਵਿਦੇਸ਼)

ਅਮਰੀਕਾ ਨੇ ਰਾਣਾ ਦੀ ਹਵਾਲਗੀ ਸਬੰਧੀ ਭਾਰਤ ਦੀ ਬੇਨਤੀ ਨੂੰ ਲੈ ਕੇ ਆਪਣਾ ਸਮਰਥਨ ਦੁਹਰਾਇਆ

  • Edited By Cherry,
  • Updated: 13 Apr, 2021 04:33 PM
United States of America
us  president joe biden  tahawwur rana  extradition  india  support
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦੀ ਅਗਵਾਈ ਵਾਲੇ ਅਮਰੀਕੀ ਪ੍ਰਸ਼ਾਸਨ ਨੇ ਦੇਸ਼ ਦੀ ਇਕ ਅਦਾਲਤ ਦੇ ਸਾਹਮਣੇ ਤਾਜ਼ਾ ਪੇਸ਼ਕਾਰੀ ਵਿਚ ਪਾਕਿਸਤਾਨ ਮੂਲ ਦੇ ਕੈਨੇਡੀਅਨ ਵਪਾਰੀ ਤਹਵੁਰ ਰਾਣਾ ਨੂੰ ਮੁੰਬਈ ਵਿਚ 2008 ਵਿਚ ਹੋਏ ਅੱਤਵਾਦੀ ਹਮਲਿਆਂ ਦੇ ਮਾਮਲੇ ਵਿਚ ਹਵਾਲਗੀ ਲਈ ਭਾਰਤ ਦੀ ਬੇਨਤੀ ਨੂੰ ਲੈ ਕੇ ਆਪਣਾ ਸਮਰਥਨ ਦੁਹਰਾਇਆ ਹੈ।

ਅਮਰੀਕੀ ਸਰਕਾਰ ਦੇ ਸਹਾਇਕ ਅਟਾਰਨੀ ਜੋਨ ਜੇ ਲੁਲੇਜਿਆਨ ਨੇ ਇਸ ਮਾਮਲੇ ਵਿਚ ਲਾਸ ਏਂਜਲਸ ਵਿਚ ਅਮਰੀਕੀ ਜ਼ਿਲ੍ਹਾ ਅਦਾਲਤ ਦੀ ਜੱਜ ਜੈਕਲੀਨ ਲੁਲਜਿਆਨ ਨੂੰ ਸੋਮਵਾਰ ਨੂੰ ਪੱਤਰ ਜ਼ਰੀਏ ਇਹ ਜਾਣਕਾਰੀ ਦਿੱਤੀ। ਜੱਜ ਨੇ ਮਾਮਲੇ ਦੀ ਸੁਣਵਾਈ ਲਈ 24 ਜੂਨ ਦੀ ਤਾਰੀਖ਼ ਤੈਅ ਕੀਤੀ ਹੈ। ਲੁਲੇਜਿਆਨ ਨੇ ਪੱਤਰ ਅਤੇ ਉਸਦੇ ਨਾਲ ਸੌਂਪੇ ਦਸਤਾਵੇਜ਼ ਵਿਚ ‘ਹਵਾਲਗੀ ਲਈ ਪ੍ਰਮਾਣ ਸਬੰਧੀ ਬੇਨਤੀ ਦੇ ਪੱਖ ਵਿਚ ਅਮਰੀਕਾ ਦੇ ਜਵਾਬ’ ਦੇ ਸਮਰਥਨ ਵਿਚ ਘੋਸ਼ਣਾ ਕੀਤੀ।

ਲੁਲੇਜਿਆਨ ਨੇ ਦੁਹਰਾਇਆ ਕਿ 59 ਸਾਲਾ ਰਾਣਾ ਦੀ ਭਾਰਤ ਵਿਚ ਹਵਾਲਗੀ ਭਾਰਤ ਅਤੇ ਅਮਰੀਕਾ ਵਿਚ ਹੋਈ ਹਵਾਲਗੀ ਸੰਧੀ ਦੇ ਅਨੁਸਾਰ ਹੈ। ਭਾਰਤ-ਅਮਰੀਕਾ ਹਵਾਲਗੀ ਸੰਧੀ ਦੇ ਮੁਤਾਬਕ ਭਾਰਤ ਸਰਕਾਰ ਨੇ ਰਾਣਾ ਦੀ ਰਸਮੀ ਹਵਾਲਗੀ ਦੀ ਬੇਨਤੀ ਕੀਤੀ ਹੈ ਅਤੇ ਅਮਰੀਕਾ ਨੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਮਰੀਕਾ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਭਾਰਤ ਹਵਾਲਗੀ ਲਈ ਰਾਣਾ ਸਾਰੇ ਮਾਪਦੰਡ ਨੂੰ ਪੂਰਾ ਕਰਦਾ ਹੈ। ਲੁਲੇਜਿਆਨ ਨੇ ਕਿਹਾ ਕਿ ਅਮਰੀਕਾ ਰਾਣਾ ਨੂੰ ਭਾਰਤ ਹਵਾਲਗੀ ਕਰਨ ਲਈ ਪ੍ਰਮਾਣ ਪੱਤਰ ਦੀ ਬੇਨਤੀ ਕਰਦਾ ਹੈ। ਉਨ੍ਹਾਂ ਕਿਹਾ, ‘ਹਵਾਲਗੀ ਬੇਨਤੀ ਵਿਚ ਸੰਭਾਵਿਤ ਕਾਰਨ ਸਥਾਪਤ ਕਰਨ ਲਈ ਕਾਫ਼ੀ ਸਬੂਤ ਹਨ ਅਤੇ ਰਾਣਾ ਨੇ ਭਾਰਤ ਦੀ ਬੇਨਤੀ ਨੂੰ ਖ਼ਤਮ ਕਰਨ ਲਈ ਕੋਈ ਸਬੂਤ ਨਹੀਂ ਦਿੱਤੇ ਹਨ।’ 

ਰਾਣਾ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਡੈਵਿਡ ਕੋਲਮੈਨ ਹੇਡਲੀ ਦਾ ਬਚਪਨ ਦਾ ਦੋਸਤ ਹੈ। ਭਾਰਤ ਦੇ ਕਹਿਣ ’ਤੇ ਰਾਣਾ ਨੂੰ ਮੁੰਬਈ ਅੱਤਵਾਦੀ ਹਮਲੇ ਵਿਚ ਸ਼ਮੂਲੀਅਤ ਦੇ ਦੋਸ਼ ਵਿਚ ਲਾਸ ਏਂਜਲਸ ਵਿਚ 10 ਜੂਨ ਨੂੰ ਫਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਹਮਲੇ ਵਿਚ 6 ਅਮਰੀਕੀ ਨਾਗਰਿਕਾਂ ਸਮੇਤ 166 ਲੋਕ ਮਾਰੇ ਗਏ ਹਨ। ਭਾਰਤ ਨੇ ਉਸ ਨੂੰ ਭਗੋੜਾ ਐਲਾਨ ਦਿੱਤਾ ਸੀ। ਪਾਕਿਸਤਾਨ ਮੂਲ ਦਾ ਅਮਰੀਕੀ ਨਾਗਰਿਕ ਹੇਡਲੀ 2008 ਦੇ ਮੁੰਬਈ ਹਮਲਿਆਂ ਦੀ ਸਾਜਿਸ਼ ਰਚਨ ਵਿਚ ਸ਼ਾਮਲ ਸੀ। ਉਹ ਮਾਮਲੇ ਵਿਚ ਗਵਾਹ ਬਣ ਗਿਆ ਸੀ ਅਤੇ ਇਸ ਸਮੇਂ ਹਮਲੇ ਵਿਚ ਆਪਣੀ ਭੂਮਿਕਾ ਲਈ ਅਮਰੀਕਾ ਵਿਚ 35 ਸਾਲ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ।
 

  • US
  • President Joe Biden
  • Tahawwur Rana
  • extradition
  • India
  • support
  • ਅਮਰੀਕਾ
  • ਰਾਸ਼ਟਰਪਤੀ ਜੋਅ ਬਾਈਡੇਨ
  • ਤਹਵੁਰ ਰਾਣਾ
  • ਹਵਾਲਗੀ
  • ਭਾਰਤ
  • ਸਮਰਥਨ

ਪਾਕਿ ’ਚ ਕੋਰੋਨਾ ਹੋਇਆ ਮਾਰੂ, ਹਸਪਤਾਲਾਂ ’ਚੋਂ ਖਤਮ ਹੋ ਰਹੀ ਆਕਸੀਜਨ

NEXT STORY

Stories You May Like

  • rana canada annual meeting
    ਰਾਣਾ ਕੈਨੇਡਾ ਦੀ ਸਾਲਾਨਾ ਮੀਟਿੰਗ 'ਚ ਹੋਈਆਂ ਅਹਿਮ ਵਿਚਾਰਾਂ
  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • sikhs in america
    ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਖੜ੍ਹੇ ਹੋਏ ਸਵਾਲ! ਨਫਰਤੀ ਅਪਰਾਧਾਂ 'ਚ 3700% ਦਾ ਵੱਡਾ ਵਾਧਾ
  • congress has always stood in the right of women and supported them gurjit aujla
    ਕਾਂਗਰਸ ਨੇ ਹਮੇਸ਼ਾ ਮਹਿਲਾਵਾਂ ਦੇ ਹੱਕ 'ਚ ਖੜ੍ਹ ਕੇ ਦਿੱਤਾ ਸਮਰਥਨ: ਗੁਰਜੀਤ ਔਜਲਾ
  • war with iran can be heavy for america
    ਈਰਾਨ-ਅਮਰੀਕਾ ਜੰਗ ਨੂੰ ਲੈ ਕੇ ਚੀਨ ਦੇ ਨਾਸਤ੍ਰੇਦਮਸ ਨੇ ਕਰ 'ਤੀ ਵੱਡੀ ਭਵਿੱਖਬਾਣੀ
  • india  america  iran  ceasefire  west asia
    ਅਮਰੀਕਾ-ਈਰਾਨ ਦੇ ਸੀਜ਼ਫਾਇਰ 'ਤੇ ਭਾਰਤ ਨੇ ਦਿੱਤਾ ਵੱਡਾ ਬਿਆਨ
  • america loss of 2000 crores
    'ਅਮਰੀਕਾ ਨੂੰ 2000 ਕਰੋੜ ਦਾ ਨੁਕਸਾਨ!"; ਫ਼ਾਰਸ ਦੀ ਖਾੜੀ 'ਚ ਅਮਰੀਕੀ ਨਿਗਰਾਨੀ ਡਰੋਨ ਹੋਇਆ ਕ੍ਰੈਸ਼
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50...
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ...
  • two peoples dead on road accident
    ਜਲੰਧਰ ਵਿਖੇ ਗੈਸ ਟੈਂਕਰ ਤੇ ਬੱਸ ਹੇਠਾਂ ਆਉਣ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ
  • jalandhar ed office undergoes major administrative reshuffle
    ਜਲੰਧਰ ਈ. ਡੀ. ਦਫ਼ਤਰ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 13 ਅਫਸਰ ਇੱਧਰ-ਉੱਧਰ,...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
Trending
Ek Nazar
mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

f i r   actor vipul roy  s home burgled of over rs 7 lakh  probe underway

TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...

now i  m even afraid to leave the house    the comedian  s pain is revealed

ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...

heatwave rain alert 4 days

22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ...

big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • iran in hormuz
      ਇਰਾਨ ਨੇ 2 ਹੋਰ ਜਹਾਜ਼ਾਂ ਨੂੰ ਬਣਾਇਆ ਨਿਸ਼ਾਨਾ ! ਹੋਰਮੁਜ਼ ਪਾਰ ਕਰਦੇ ਸਮੇਂ...
    • hindu girls in pakistan
      ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ
    • uk embassy on pahalgam
      ਪਹਿਲਗਾਮ ਹਮਲੇ ਦੀ ਬਰਸੀ ਮੌਕੇ ਬ੍ਰਿਟਿਸ਼ ਅੰਬੈਸੀ ਨੇ ਦਿੱਤੀ ਸ਼ਰਧਾਂਜਲੀ, ਅੱਤਵਾਦ ਦੀ...
    • sub inspector daljit singh goraya
      ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ
    • sikh woman in uk
      ਯੂਕੇ 'ਚ ਸਿੱਖ ਔਰਤ ਨਾਲ ਜ਼ਬਰ-ਜਿਨਾਹ ਦਾ ਮਾਮਲਾ! ਦੋਸ਼ੀ ਨੇ ਕਬੂਲਿਆ ਆਪਣਾ ਗੁਨਾਹ
    • reshuffle in apple john turns will now take over from tim cook
      ਐਪਲ 'ਚ ਵੱਡਾ ਫੇਰਬਦਲ: ਟਿਮ ਕੁੱਕ ਦੀ ਜਗ੍ਹਾ ਹੁਣ ਜੌਨ ਟਰਨਸ ਸੰਭਾਲਣਗੇ ਕਮਾਨ,...
    • indian workers taiwan
      ਭਾਰਤੀ ਕਾਮਿਆਂ ਲਈ ਤਾਈਵਾਨ ਦੇ ਰਾਹ ਹੋਏ ਔਖੇ! ਸੁਰੱਖਿਆ ਅਤੇ ਸਿਆਸੀ ਵਿਰੋਧ ਬਣੇ...
    • ban on cigarette
      2008 ਤੋਂ ਬਾਅਦ ਜੰਮੇ ਹੁਣ ਕਦੇ ਨਹੀਂ ਪੀ ਸਕਣਗੇ ਸਿਗਰਟ ! ਲੱਗ ਗਿਆ ਪੱਕਾ Ban
    • punjabi origin arrested in canada
      ਕੈਨੇਡਾ 'ਚ ਪੰਜਾਬੀ ਮੂਲ ਦਾ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ, ਜਲਦ ਹੋ ਸਕਦੈ ਡਿਪੋਰਟ
    • 20000 flights canceled
      20,000 ਫਲਾਈਟਾਂ ਰੱਦ ! ਯਾਤਰੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਲੁਫਥਾਂਸਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +