Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    11:58:22 PM

  • big incident in punjab

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ...

  • satsang hall accident girl

    ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ...

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • parvinder jhota update

    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕੋਰੋਨਾਵਾਇਰਸ ਟੈਸਟ 'ਚ ਫਟੀ ਦਿਮਾਗ ਦੀ ਪਰਤ, ਖਤਰੇ 'ਚ ਪਈ ਬੀਬੀ ਦੀ ਜਾਨ

INTERNATIONAL News Punjabi(ਵਿਦੇਸ਼)

ਕੋਰੋਨਾਵਾਇਰਸ ਟੈਸਟ 'ਚ ਫਟੀ ਦਿਮਾਗ ਦੀ ਪਰਤ, ਖਤਰੇ 'ਚ ਪਈ ਬੀਬੀ ਦੀ ਜਾਨ

  • Edited By Vandana,
  • Updated: 02 Oct, 2020 04:15 PM
United States of America
us 40 year old woman
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਕੋਰੋਨਾਵਾਇਰਸ ਟੈਸਟ ਦੇ ਲਈ ਅਮਰੀਕਾ ਵਿਚ ਇਕ ਬੀਬੀ ਦੀ ਨੱਕ ਤੋਂ ਸੈਂਪਲ (Nasal Swab)ਲਿਆ ਗਿਆ, ਜਿਸ ਨਾਲ ਉਸ ਦੀ ਜਾਨ 'ਤੇ ਬਣ ਆਈ। ਅਸਲ ਵਿਚ ਟੈਸਟ ਦੌਰਾਨ ਉਸ ਦੇ ਦਿਮਾਗ ਦੀ ਪਰਤ ਨੁਕਸਾਨੀ ਗਈ ਅਤੇ ਨੱਕ ਤੋਂ ਦਿਮਾਗ ਦਾ ਤਰਲ ਬਾਹਰ ਆ ਗਿਆ। ਇਹ ਭਿਆਨਕ ਘਟਨਾ ਡਾਕਟਰਾਂ ਨੇ ਵੀਰਵਾਰ ਨੂੰ ਇਕ ਮੈਡੀਕਲ ਜਰਨਲ ਵਿਚ ਦੱਸੀ। ਡਾਕਟਰਾਂ ਦੇ ਮੁਤਾਬਕ, ਜੇਕਰ ਸਮਾਂ ਰਹਿੰਦੇ ਬੀਬੀ ਦਾ ਇਲਾਜ ਨਾ ਹੁੰਦਾ ਤਾਂ ਉਸ ਦੇ ਦਿਮਾਗ ਵਿਚ ਬੈਕਟੀਰੀਅਲ ਇਨਫੈਕਸ਼ਨ ਵੀ ਹੋ ਸਕਦਾ ਸੀ।

ਟੈਸਟ ਦੌਰਾਨ ਸਾਵਧਾਨੀ ਵਰਤਣ ਦੀ ਲੋੜ
ਰਿਪੋਰਟ ਵਿਚ ਕਿਹਾ ਗਿਆ ਹੈ ਕਿ 40 ਸਾਲਾ ਬੀਬੀ ਨੂੰ ਪਹਿਲਾਂ ਤੋਂ ਕਈ ਸਮੱਸਿਆ ਸੀ, ਜਿਸ ਦੇ ਬਾਰੇ ਵਿਚ ਉਸ ਨੂੰ ਜਾਣਕਾਰੀ ਨਹੀਂ ਸੀ। ਟੈਸਟ ਕਰਨ ਵਿਚ ਵੀ ਗਲਤੀ ਹੋ ਗਈ, ਜਿਸ ਨਾਲ ਅਜਿਹਾ ਹਾਦਸਾ ਵਾਪਰਿਆ। ਇਸ ਦੇ ਨਾਲ ਹੀ ਟੈਸਟ ਨੂੰ ਹੋਰ ਜ਼ਿਆਦਾ ਸਾਵਧਾਨੀ ਨਾਲ ਕਰਨ ਦੀ ਲੋੜ ਸਮਝੀ ਜਾਂਦੀ ਹੈ। JAMA Otolaryngology-Head & Neck Surgery ਦੇ ਸੀਨੀਅਰ ਲੇਖਕ ਜੈਰੇਟ ਵਾਲਸ਼ ਨੇ ਦੱਸਿਆ ਹੈ ਕਿ ਅਜਿਹੇ ਲੋਕ ਜਿਹਨਾਂ ਦਾ ਸਾਈਨਸ ਵੱਡਾ ਹੁੰਦਾ ਹੈ ਜਾਂ ਖੋਪੜੀ ਦੀ ਸਰਜਰੀ ਹੋਈ ਹੁੰਦੀ ਹੈ, ਉਹਨਾਂ ਨੂੰ ਓਰਲ ਟੈਸਟ ਦੀ ਮੰਗ ਕਰਨੀ ਚਾਹੀਦੀ ਹੈ।

ਪੜ੍ਹੋ ਇਹ ਅਹਿਮ ਖਬਰ- ਕੈਨੇਡੀਅਨ ਪੁਲਸ ਨੇ ਸਿੱਖ ਅਫਸਰਾਂ ਲਈ ਲਿਆ ਵੱਡਾ ਫੈਸਲਾ, WSO ਨੇ ਕੀਤਾ ਸਵਾਗਤ

ਖਤਰੇ ਵਿਚ ਪਈ ਬੀਬੀ ਦੀ ਜਾਨ
ਵਾਲਸ਼ ਨੇ ਦੱਸਿਆ ਕਿ ਬੀਬੀ ਇਲੈਕਟਿਵ ਹਰਨੀਆ ਸਰਜਰੀ ਤੋਂ ਪਹਿਲਾਂ ਨੇਜਲ ਟੈਸਟ ਲਈ ਗਈ ਸੀ। ਬਾਅਦ ਵਿਚ ਨੱਕ ਤੋਂ ਕਲੀਅਰ ਤਰਲ ਨਿਕਲਦਾ ਪਾਇਆ ਗਿਆ। ਫਿਰ ਸਿਰ ਦਰਦ, ਗਲੇ ਵਿਚ ਅਕੜਨ, ਰੌਸ਼ਨੀ ਜਿਹੀਆਂ ਸਮੱਸਿਆਵਾਂ ਹੋਣ 'ਤੇ ਉਸ ਨੂੰ ਵਾਲਸ਼ ਕੋਲ ਭੇਜਿਆ ਗਿਆ। ਬੀਬੀ ਦਾ ਮੰਨਣਾ ਹੈ ਕਿ ਉਸ ਦਾ ਸਵੈਬ ਸਹੀ ਢੰਗ ਨਾਲ ਨਹੀਂ ਲਿਆ ਗਿਆ ਸੀ। ਖਾਸ ਗੱਲ ਇਹ ਸੀ ਕਿ ਬੀਬੀ ਦਾ ਸਾਲਾਂ ਤੋਂ ਇੰਟਰਕ੍ਰੇਨੀਅਲ ਹਾਈਪਰਟੈਨਸ਼ਨ ਦੇ ਲਈ ਇਲਾਜ ਚੱਲ ਰਿਹਾ ਸੀ। ਇਸ ਦਾ ਮਤਲਬ ਹੈ ਕਿ ਦਿਮਾਗ ਦੀ ਸੁਰੱਖਿਆ ਵਾਲੇ ਤਰਲ ਦਾ ਦਬਾਅ ਬਹੁਤ ਜ਼ਿਆਦਾ ਸੀ।

ਵੱਧ ਸਕਦੀ ਸੀ ਦਿਮਾਗ ਸਬੰਧੀ ਸਮੱਸਿਆ
ਡਾਕਟਰਾਂ ਨੇ ਇਕ ਸ਼ੰਟ ਲਗਾ ਕੇ ਥੋੜ੍ਹਾ ਤਰਲ ਕੱਢ ਦਿੱਤਾ, ਜਿਸ ਨਾਲ ਇਹ ਸਮੱਸਿਆ ਘੱਟ ਹੋ ਗਈ ਪਰ ਇਸ ਕਾਰਨ ਬੀਬੀ ਨੂੰ encephalocele ਹੋ ਗਿਆ, ਜੋ ਖੋਪੜੀ ਦਾ ਡਿਫੈਕਟ ਹੁੰਦਾ ਹੈ। ਇਸ ਵਿਚ ਦਿਮਾਗ ਦੀ ਪਰਤ ਨੱਕ ਵਿਚ ਪਹੁੰਚ ਜਾਂਦੀ ਹੈ ਅਤੇ ਫਟਣ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ। ਪਹਿਲਾਂ ਦੇ ਸਕੈਨ ਵਿਚ ਇਸ ਦਾ ਪਤਾ ਨਹੀਂ ਚੱਲ ਪਾਇਆ। ਜੇਕਰ ਉਸ ਦਾ ਤੁਰੰਤ ਇਲਾਜ ਨਾ ਕੀਤਾ ਜਾਂਦਾ ਤਾਂ ਨੱਕ ਦੇ ਰਸਤੇ ਉਹਨਾਂ ਦੇ ਦਿਮਾਗ ਵਿਚ ਬੈਕਟੀਰੀਅਲ ਇਨਫੈਕਸ਼ਨ ਹੋ ਸਕਦਾ ਸੀ।
 

  • US
  • 40-year-old Woman
  • coronavirus test
  • ਅਮਰੀਕਾ
  • 40 ਸਾਲਾ ਬੀਬੀ
  • ਕੋਰੋਨਾਵਾਇਰਸ ਟੈਸਟ

ਕੈਨੇਡੀਅਨ ਪੁਲਸ ਨੇ ਸਿੱਖ ਅਫਸਰਾਂ ਲਈ ਲਿਆ ਵੱਡਾ ਫੈਸਲਾ, WSO ਨੇ ਕੀਤਾ ਸਵਾਗਤ

NEXT STORY

Stories You May Like

  • further increase in repo rate possible
    ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
  • mother death while returning from jagrata her daughter  s home
    ਮਾਤਮ 'ਚ ਬਦਲੀਆਂ ਖੁਸ਼ੀਆਂ: ਧੀ ਦੇ ਘਰ ਜਗਰਾਤੇ ਤੋਂ ਪਰਤ ਰਹੀ ਮਾਂ ਦੀ ਦਰਦਨਾਕ ਮੌਤ
  • some traitors are putting india s security at risk
    ‘ਭਾਰਤ ਦੀ ਸੁਰੱਖਿਆ ਨੂੰ’ ਖਤਰੇ ’ਚ ਪਾ ਰਹੇ ਕੁਝ ਗੱਦਾਰ!
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • congress  s new initiative in jalandhar
    ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ ਮੁਹੱਬਤ ਦੀ ਦੁਕਾਨ'
  • steve smith cleared to play in durban test
    ਸਟੀਵ ਸਮਿਥ ਨੂੰ ਡਰਬਨ ਟੈਸਟ ਖੇਡਣ ਦੀ ਮਿਲੀ ਮਨਜ਼ੂਰੀ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • wholesale sales of passenger vehicles rise in september  siam
    ਯਾਤਰੀ ਵਾਹਨਾਂ ਦੀ ਥੋਕ ਵਿਕਰੀ ਸਤੰਬਰ ’ਚ 21.8 ਫੀਸਦੀ ਵਧ ਕੇ 4.55 ਲੱਖ ਇਕਾਈਆਂ : ਸਿਆਮ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • serious incident with mp
      ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ...
    • france army jet
      ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼...
    • gyanesh kumar  marco rubio  india  protest
      ਗਿਆਨੇਸ਼ ਕੁਮਾਰ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ 'ਤੇ ਟਿੱਪਣੀ ਤੋਂ ਅਮਰੀਕੀ ਵਿਦੇਸ਼...
    • china laos airbase
      ਚੀਨ ਨੇ ਲਾਓਸ 'ਚ ਬਣਾਇਆ ਨਵਾਂ ਆਰਮੀ ਏਅਰਬੇਸ ! ਚਿੰਤਾ 'ਚ ਡੁੱਬੇ ਗੁਆਂਢੀ ਮੁਲਕ
    • us imposes sanctions on five chinese companies  google engineer is the reason
      ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ...
    • pakistan s frozen borders
      ਗੁਆਂਢੀ ਦੇਸ਼ਾਂ ਨਾਲ ਬੰਦ ਸਰਹੱਦਾਂ ਕਾਰਨ ਕੰਗਾਲੀ ਦੀ ਕਗਾਰ 'ਤੇ ਪਾਕਿਸਤਾਨ;...
    • guru nanak expressway
      ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
    • india canada ties
      ਮੁੜ ਲੀਹ 'ਤੇ ਆਉਣ ਲੱਗੇ ਭਾਰਤ ਤੇ ਕੈਨੇਡਾ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਕਈ...
    • concern targeting diaspora communities
      ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ
    • rubio on india paksitan
      'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!',...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +