Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    2:49:04 PM

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

  • punjab airport force deployed

    ਪੰਜਾਬ ਦੇ ਇਸ ਏਅਰਪੋਰਟ ਦੀ ਵਧਾਈ ਗਈ ਸੁਰੱਖਿਆ, ਵੱਡੀ...

  • indian nationals ship affected by hantavirus

    ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ...

  • kuldeep singh gargajj jathedar

    ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਮਰੀਕਾ ਨੇ ਪਾਕਿ ਸਾਹਮਣੇ ਰੱਖੀ ਫੌਜੀ ਸਹਾਇਤਾ ਬਹਾਲ ਕਰਨ ਦੀ ਸ਼ਰਤ

INTERNATIONAL News Punjabi(ਵਿਦੇਸ਼)

ਅਮਰੀਕਾ ਨੇ ਪਾਕਿ ਸਾਹਮਣੇ ਰੱਖੀ ਫੌਜੀ ਸਹਾਇਤਾ ਬਹਾਲ ਕਰਨ ਦੀ ਸ਼ਰਤ

  • Updated: 09 Jan, 2018 04:14 AM
International
us aid to pakistan to be restored if conditions change
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ— ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਫੌਜੀ ਸਹਾਇਤਾ ਨੂੰ ਰੋਕਣ ਤੋਂ ਬਾਅਦ ਹੁਣ ਅਮਰੀਕਾ ਨੇ ਇਸ ਨੂੰ ਬਹਾਲ ਕਰਨ ਦੀ ਸ਼ਰਤ ਰੱਖੀ ਹੈ। ਸੋਮਵਾਰ ਨੂੰ ਅਮਰੀਕੀ ਰੱਖਿਆ ਮੰਤਰਾਲੇ ਪੇਂਟਾਗਨ ਨੇ ਪਾਕਿਸਤਾਨ ਨੂੰ ਇਨ੍ਹਾਂ ਸ਼ਰਤਾਂ ਬਾਰੇ ਦੱਸਿਆ। ਪੇਂਟਾਗਨ ਦੇ ਬੁਲਾਰੇ ਕਰਨਲ ਰਾਬ ਮੈਨਿੰਗ ਨੇ ਕਿਹਾ, 'ਸਾਡੀਆਂ ਉਮੀਦਾਂ ਸਪੱਸ਼ਟ ਹਨ, ਤਾਲਿਬਾਨ ਤੇ ਹੱਕਾਨੀ ਨੈੱਟਵਰਕ ਨੂੰ ਪਾਕਿਸਤਾਨ ਦੀ ਧਰਤੀ 'ਤੇ ਪਨਾਹ ਨਹੀਂ ਮਿਲਣੀ ਚਾਹੀਦੀ।' ਮੈਨਿੰਗ ਨੇ ਮੀਡੀਆ ਨੂੰ ਕਿਹਾ ਕਿ ਅਮਰੀਕਾ ਨੇ ਪਾਕਿਸਤਾਨ ਨੂੰ ਦੱਸ ਦਈਏ ਕਿ ਉਹ ਕਿਹੜੇ ਠੋਸ ਕਦਮ ਚੁੱਕ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ, 'ਅੱਤਵਾਦੀ ਸੰਗਠਨਾਂ ਖਿਲਾਫ ਲੜਾਈ 'ਚ ਅਸੀਂ ਬਗੈਰ ਕਿਸੇ ਭੇਦਭਾਅ ਦੇ ਪਾਕਿਸਤਾਨ ਨਾਲ ਖੜ੍ਹੇ ਹਾਂ। ਅਸੀਂ ਇਸ ਬਾਰੇ ਪਾਕਿਸਤਾਨ ਨਾਲ ਗੱਲਬਾਤ ਜਾਰੀ ਰਖਾਂਗੇ। ਦੱਸ ਦਈਏ ਕਿ ਅਮਰੀਕਾ ਵੱਲੋਂ ਪਾਕਿਸਤਾਨ ਦੀ ਫੌਜੀ ਮਦਦ ਰੋਕੇ ਜਾਣ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਪਾਕਿਸਤਾਨ ਇਸ ਦੇ ਜਵਾਬ 'ਚ ਅਫਗਾਨਿਸਤਾਨ 'ਚ ਲੜ ਰਹੇ ਅਮਰੀਕਾ ਨੂੰ ਆਪਣੀ ਜ਼ਮੀਨ ਦੀ ਵਰਤੋਂ ਨਹੀਂ ਕਰਨ ਦੇਵੇਗਾ। ਇਨ੍ਹਾਂ ਅਟਕਲਾਂ ਨੂੰ ਖਾਰਜ ਕਰਦੇ ਹੋਏ ਪੇਂਟਾਗਨ ਦੇ ਬੁਲਾਰੇ ਮੈਨਿੰਗ ਨੇ ਕਿਹਾ, 'ਸਾਨੂੰ ਪਾਕਿਸਤਾਨ ਵੱਲੋਂ ਅਜਿਹੀ ਕਾਰਵਾਈ ਦਾ ਕੋਈ ਸੰਕੇਤ ਨਹੀਂ ਦਿੱਖ ਰਿਹਾ ਹੈ।'
ਦੱਸ ਦਈਏ ਕਿ ਨਵੇਂ ਸਾਲ ਦੇ ਪਹਿਲੇ ਦਿਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਅਮਰੀਕਾ ਨੇ ਪਾਕਿਸਤਾਨ ਨੂੰ ਪਿਛਲੇ 15 ਸਾਲਾਂ 'ਚ 33 ਅਰਬ ਡਾਲਰ ਦੀ ਮਦਦ ਦਿੱਤੀ ਤੇ ਇਸ ਤੋਂ ਬਦਲੇ 'ਚ ਉਸ ਨੂੰ ਝੂਠ ਤੇ ਧੋਖਾ ਮਿਲਿਆ। ਇਸ ਤਰ੍ਹਾਂ ਪਾਕਿਸਤਾਨ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਅਮਰੀਕਾ ਨੇ ਉਸ ਨੂੰ ਦਿੱਤੀ ਜਾਣ ਵਾਲੀ ਕਰੀਬ 2 ਅਰਬ ਡਾਲਰ ਦੀ ਸੁਰੱਖਿਆ ਮਦਦ 'ਤੇ ਰੋਕ ਲਗਾ ਦਿੱਤੀ। ਇਸੇ ਦੌਰਾਨ ਟਰੰਪ ਸਣੇ ਪੁਰੇ ਪ੍ਰਸ਼ਾਸਨ ਨੇ ਸਾਫ ਕਰ ਦਿੱਤਾ ਕਿ ਹੁਣ ਅੱਤਵਾਦ'ਤੇ ਪਾਕਿਸਤਾਨ ਦਾ ਦੋਹਰਾ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ 'ਤੇ ਸੀ.ਆਈ.ਓ. ਮੁਖੀ ਮਾਇਕ ਪਾਮਪਿਓ ਨੇ ਕਿਹਾ, 'ਅਸੀਂ ਪਾਕਿਸਤਾਨ ਨੂੰ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਹੁਣ ਪਹਿਲਾਂ ਵਾਂਗ ਨਹੀਂ ਚੱਲੇਗਾ, ਇਸ ਲਈ ਮਦਦ ਰੋਕ ਕੇ ਪਾਕਿ ਨੂੰ ਇਕ ਹੋਰ ਮੌਕਾ ਦਿੱਤਾ ਗਿਆ। ਜੇਕਰ ਉਹ ਖੁਦ ਨੂੰ ਬਦਲ ਲੈਂਦਾ ਹੈ ਤੇ ਸਮੱਸਿਆ ਦੇ ਹੱਲ ਲਈ ਅੱਗੇ ਆਉਂਦਾ ਹੈ ਤਾਂ ਅਮਰੀਕਾ ਮੁੜ ਪਾਕਿਸਤਾਨ ਨਾਲ ਇਕ ਪਾਰਟਨਰ ਦੇ ਤੌਰ 'ਤੇ ਸੰਬੰਧ ਵਧਾਉਣ ਲਈ ਤਿਆਰ ਹੈ।

  • ਅਮਰੀਕਾ
  • ਪਾਕਿ
  • ਫੌਜੀ ਸਹਾਇਤਾ
  • ਸ਼ਰਤ
  • ਡੋਨਾਲਡ ਟਰੰਪ
  • America
  • Pakistan
  • Military Assistance
  • Bet
  • Donald Trump

ਹਾਫਿਜ਼ ਨੇ ਉਗਲਿਆ ਜ਼ਹਿਰ, ਕਿਹਾ ਅਮਰੀਕੀ ਕਾਰਵਾਈ ਦਾ ਕੋਈ ਅਸਰ ਨਹੀਂ

NEXT STORY

Stories You May Like

  • interesting conditions for beer lovers
    ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ ਰਹੇ ਲੋਕ
  • the groom placed a unique condition before the bride
    "ਜੇ ਗੈਸ ਮੁੱਕ ਗਈ ਤਾਂ...!", ਵਿਆਹ ਮੌਕੇ ਲਾੜੇ ਨੇ ਲਾੜੀ ਮੂਹਰੇ ਰੱਖੀ ਅਨੋਖੀ ਸ਼ਰਤ
  • first image of shooter
    ਡੋਨਾਲਡ ਟਰੰਪ ਦੇ ਪ੍ਰੋਗਰਾਮ 'ਚ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਪਹਿਲੀ ਤਸਵੀਰ ਆਈ ਸਾਹਮਣੇ
  • case registered against person who tried to occupy plot
    ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • sri akal takht sahib  jathedar kuldeep singh gargajj
    ਮਾਛੀਵਾੜਾ ’ਚ ਸਾਬਕਾ ਸਿੱਖ ਫੌਜੀ ਤੇ ਉਸਦੇ ਪੁੱਤਰ ਦੀ ਕੁੱਟਮਾਰ, ਜਥੇਦਾਰ ਨੇ ਦਿੱਤੀ ਚਿਤਾਵਨੀ
  • europe trump military base nato chief
    ਟਰੰਪ ਅੱਗੇ ਝੁਕਿਆ ਯੂਰਪ! ਫੌਜੀ ਟਿਕਾਣਿਆਂ ਤੇ ਰੱਖਿਆ ਸਹਿਯੋਗ 'ਤੇ ਬਦਲਿਆ ਰੁਖ
  • bla makes big claim
    27 ਹਮਲੇ, 42 ਪਾਕਿਸਤਾਨੀ ਫੌਜੀ ਢੇਰ! BLA ਨੇ ਕੀਤਾ ਵੱਡਾ ਦਾਅਵਾ
  • rajnath singh  jairam ramesh  clean chit  pakistan  america
    ਰਾਜਨਾਥ ਨੇ ਪਾਕਿਸਤਾਨ ਨੂੰ ਦਿੱਤੀ ਕਲੀਨ ਚਿੱਟ, ਅਮਰੀਕਾ ਨੂੰ ਖੁਸ਼ ਕਰਨ ਦੀ ਨੀਤੀ ਦਾ ਹਿੱਸਾ : ਜੈਰਾਮ ਰਮੇਸ਼
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ant attack in hospital
      ਕੈਨੇਡਾ ਦੇ ਹਸਪਤਾਲ 'ਚ ਕੀੜੀਆਂ ਦਾ ‘ਹਮਲਾ’! ਕਈ ਸਰਜਰੀਆਂ ਹੋਈਆਂ ਰੱਦ, ਮਰੀਜ਼...
    • drone and missile attack on uae
      ਖਾੜੀ ਦੇਸ਼ਾਂ 'ਚ ਮੁੜ ਵਧਿਆ ਤਣਾਅ; UAE 'ਤੇ ਮਿਜ਼ਾਈਲ ਤੇ ਡਰੋਨ ਹਮਲੇ !
    • earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਜਾਨ ਬਚਾਉਣ ਲਈ ਘਰਾਂ 'ਚੋਂ ਬਾਹਰ ਭੱਜੇ...
    • donald trump  iran  attack  warning
      'ਹੁਣ ਪਹਿਲਾਂ ਨਾਲੋਂ ਵੀ ਦਿੱਤਾ ਜਾਵੇਗਾ ਕਰਾਰਾ ਜਵਾਬ!' ਟਰੰਪ ਦੀ ਇਰਾਨ ਨੂੰ...
    • claims that 228 us military structures were destroyed in iranian attacks
      ਈਰਾਨੀ ਹਮਲਿਆਂ ‘ਚ 228 ਅਮਰੀਕੀ ਫੌਜੀ ਢਾਂਚੇ ਤਬਾਹ ਹੋਣ ਦਾ ਦਾਅਵਾ, ਸੈਟੇਲਾਈਟ...
    • pakistan faces major polio threat
      ਪਾਕਿਸਤਾਨ 'ਚ ਪੋਲੀਓ ਦਾ ਵੱਡਾ ਖ਼ਤਰਾ: ਕਰਾਚੀ 'ਚ ਮਿਲੇ ਵਾਇਰਸ ਦੇ 5 ਨਵੇਂ ਨਮੂਨੇ
    • ex dgmo on operation sindoor
      'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ DGMO ਨੇ ਕੀਤੀ ਪ੍ਰੈੱਸ...
    • what to know about hantavirus
      'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ ਦੱਸੇ ਲੱਛਣ ਤੇ ਬਚਾਅ ਦਾ ਤਰੀਕੇ
    • ukrainian drones destroyed
      347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ
    • storms in mississippi
      ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +