Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    11:08:40 AM

  • 45 crore irregularities in hdfc  huge fall in shares

    HDFC 'ਚ 45 ਕਰੋੜ ਦੀ ਗੜਬੜੀ! ਸ਼ੇਅਰਾਂ ਚ ਭਾਰੀ...

  • explosion in chemical tank

    ਅਮਰੀਕਾ : ਕੈਮੀਕਲ ਟੈਂਕ 'ਚ ਜ਼ਬਰਦਸਤ ਧਮਾਕਾ! 2 ਦੀ...

  • jaswant jassa of hoshiarpur arrested from mumbai airport

    ਹੁਸ਼ਿਆਰਪੁਰ ਦਾ ਜਸਵੰਤ ਜੱਸਾ ਮੁੰਬਈ ਏਅਰਪੋਰਟ ਤੋਂ...

  • kuwait drone

    ਮੁੜ ਸ਼ੁਰੂ ਹੋਈ ਜੰਗ ! ਕੁਵੈਤ 'ਤੇ ਹੋ ਗਿਆ ਹਮਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਮਰੀਕਾ ਦੀ ਈਰਾਨ 'ਤੇ ਫਿਰ Airstrike, ਜ਼ਬਰਦਸਤ ਧਮਾਕਿਆਂ ਨਾਲ ਦਹਿਲਿਆ ਬੰਦਰ ਅੱਬਾਸ

INTERNATIONAL News Punjabi(ਵਿਦੇਸ਼)

ਅਮਰੀਕਾ ਦੀ ਈਰਾਨ 'ਤੇ ਫਿਰ Airstrike, ਜ਼ਬਰਦਸਤ ਧਮਾਕਿਆਂ ਨਾਲ ਦਹਿਲਿਆ ਬੰਦਰ ਅੱਬਾਸ

  • Edited By Sandeep Kumar,
  • Updated: 28 May, 2026 07:24 AM
International
us airstrikes on iran again
  • Share
    • Facebook
    • Tumblr
    • Linkedin
    • Twitter
  • Comment

ਤੇਹਰਾਨ : ਅਮਰੀਕਾ ਅਤੇ ਈਰਾਨ ਦਰਮਿਆਨ ਚੱਲ ਰਿਹਾ ਤਣਾਅ ਇੱਕ ਵਾਰ ਫਿਰ ਖ਼ਤਰਨਾਕ ਮੋੜ 'ਤੇ ਪਹੁੰਚ ਗਿਆ ਹੈ। ਅਮਰੀਕੀ ਫੌਜ ਨੇ ਈਰਾਨ ਦੇ ਅੰਦਰੂਨੀ ਹਿੱਸੇ ਵਿੱਚ ਇੱਕ ਫੌਜੀ ਟਿਕਾਣੇ ਨੂੰ ਨਿਸ਼ਾਨਾ ਬਣਾਉਂਦਿਆਂ ਨਵੇਂ ਹਵਾਈ ਹਮਲੇ ਕੀਤੇ ਹਨ। ਜਾਣਕਾਰੀ ਅਨੁਸਾਰ, ਬੁੱਧਵਾਰ ਦੇਰ ਰਾਤ ਨੂੰ ਦੱਖਣੀ ਈਰਾਨ ਦੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਸ਼ਹਿਰ ਬੰਦਰ ਅੱਬਾਸ ਦੇ ਪੂਰਬੀ ਇਲਾਕੇ ਵਿੱਚ ਸਥਾਨਕ ਸਮੇਂ ਅਨੁਸਾਰ ਰਾਤ ਕਰੀਬ 1:30 ਵਜੇ ਲਗਾਤਾਰ ਤਿੰਨ ਜ਼ਬਰਦਸਤ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ, ਜਿਸ ਨਾਲ ਪੂਰਾ ਇਲਾਕਾ ਦਹਿਲ ਗਿਆ। 

ਸਵੈ-ਰੱਖਿਆ ਲਈ ਕੀਤੀ ਕਾਰਵਾਈ 

ਇੱਕ ਅਮਰੀਕੀ ਅਧਿਕਾਰੀ ਨੇ ਇਸ ਹਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਕਾਰਵਾਈ ਅਮਰੀਕੀ ਫੌਜੀਆਂ ਅਤੇ ਸਮੁੰਦਰੀ ਵਪਾਰ ਨੂੰ ਸੰਭਾਵੀ ਖਤਰਿਆਂ ਤੋਂ ਬਚਾਉਣ ਲਈ ਕੀਤੀ ਗਈ ਹੈ। ਅਮਰੀਕਾ ਮੁਤਾਬਕ, ਜਿਸ ਫੌਜੀ ਟਿਕਾਣੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਹ ਹੋਰਮੁਜ਼ ਜਲਡਮਰੂਮੱਧ ਵਿੱਚ ਅਮਰੀਕੀ ਫੌਜਾਂ ਅਤੇ ਵਪਾਰਕ ਜਹਾਜ਼ਾਂ ਦੀ ਆਵਾਜਾਈ ਲਈ ਵੱਡਾ ਖਤਰਾ ਪੈਦਾ ਕਰ ਰਿਹਾ ਸੀ। ਇਸ ਹਮਲੇ ਦੌਰਾਨ ਅਮਰੀਕੀ ਫੌਜ ਨੇ ਈਰਾਨ ਵੱਲੋਂ ਲਾਂਚ ਕੀਤੇ ਗਏ ਕਈ ਘਾਤਕ ਡਰੋਨਾਂ ਨੂੰ ਵੀ ਹਵਾ ਵਿੱਚ ਹੀ ਮਾਰ ਸੁੱਟਿਆ।

 ਇਹ ਵੀ ਪੜ੍ਹੋ : ਭਾਰਤ-ਅਮਰੀਕਾ ਵਿਚਾਲੇ ਦੁਵੱਲੇ ਵਪਾਰ ਸਮਝੌਤੇ ਲਈ 1 ਜੂਨ ਤੋਂ ਭਾਰਤ ਦਾ ਦੌਰਾ ਕਰੇਗਾ ਅਮਰੀਕੀ ਵਫ਼ਦ

ਈਰਾਨੀ ਏਅਰ ਡਿਫੈਂਸ ਸਰਗਰਮ 

ਈਰਾਨ ਦੀ ਅਰਧ-ਸਰਕਾਰੀ ਨਿਊਜ਼ ਏਜੰਸੀ 'ਫਾਰਸ' ਨੇ ਵੀ ਇਨ੍ਹਾਂ ਹਮਲਿਆਂ ਦੀ ਪੁਸ਼ਟੀ ਕੀਤੀ ਹੈ। ਧਮਾਕਿਆਂ ਤੋਂ ਤੁਰੰਤ ਬਾਅਦ ਈਰਾਨੀ ਫੌਜ ਦਾ ਏਅਰ ਡਿਫੈਂਸ ਸਿਸਟਮ ਕਈ ਮਿੰਟਾਂ ਤੱਕ ਸਰਗਰਮ ਰਿਹਾ ਅਤੇ ਜਵਾਬੀ ਕਾਰਵਾਈ ਵਜੋਂ ਅਸਮਾਨ ਵਿੱਚ ਫਾਇਰਿੰਗ ਕੀਤੀ ਗਈ। ਹਾਲਾਂਕਿ, ਈਰਾਨੀ ਅਧਿਕਾਰੀਆਂ ਨੇ ਅਜੇ ਤੱਕ ਹਮਲੇ ਵਿੱਚ ਹੋਏ ਨੁਕਸਾਨ ਦੀ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਈਰਾਨ ਨੇ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਦਿਆਂ ਇਸ ਨੂੰ ਸੀਜ਼ਫਾਇਰ ਦੀ ਉਲੰਘਣਾ ਕਰਾਰ ਦਿੱਤਾ ਹੈ। 

48 ਘੰਟਿਆਂ 'ਚ ਦੂਜਾ ਹਮਲਾ 

ਜ਼ਿਕਰਯੋਗ ਹੈ ਕਿ ਪਿਛਲੇ 48 ਘੰਟਿਆਂ ਵਿੱਚ ਅਮਰੀਕਾ ਦਾ ਈਰਾਨ 'ਤੇ ਇਹ ਦੂਜਾ ਵੱਡਾ ਹਮਲਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਅਮਰੀਕੀ ਕੇਂਦਰੀ ਕਮਾਂਡ (CENTCOM) ਨੇ ਦੱਖਣੀ ਈਰਾਨ ਵਿੱਚ ਮਿਜ਼ਾਈਲ ਲਾਂਚ ਸਾਈਟਾਂ ਅਤੇ ਸਮੁੰਦਰ ਵਿੱਚ ਬਾਰੂਦੀ ਸੁਰੰਗਾਂ ਵਿਛਾਉਣ ਵਾਲੀਆਂ ਈਰਾਨੀ ਕਿਸ਼ਤੀਆਂ ਨੂੰ ਤਬਾਹ ਕੀਤਾ ਸੀ। 

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਦੁੱਗਣੀ ਹੋਵੇਗੀ ED ਦੀ ਤਾਕਤ, ਹੋਣਗੀਆਂ ਨਵੀਆਂ ਭਰਤੀਆਂ

ਰਾਸ਼ਟਰਪਤੀ ਟਰੰਪ ਦੇ ਸਖ਼ਤ ਤੇਵਰ 

ਇਹ ਹਮਲੇ ਅਜਿਹੇ ਸਮੇਂ ਹੋਏ ਹਨ, ਜਦੋਂ ਦੋਵਾਂ ਦੇਸ਼ਾਂ ਵਿਚਾਲੇ ਓਮਾਨ ਅਤੇ ਕਤਰ ਦੀ ਵਿਚੋਲਗੀ ਰਾਹੀਂ ਸ਼ਾਂਤੀ ਵਾਰਤਾ ਚੱਲ ਰਹੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਮੁੱਦੇ 'ਤੇ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਹੈ ਕਿ ਉਹ ਮੌਜੂਦਾ ਪ੍ਰਸਤਾਵਾਂ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਾਂ ਤਾਂ ਈਰਾਨ ਅਮਰੀਕੀ ਸ਼ਰਤਾਂ 'ਤੇ ਸਮਝੌਤਾ ਕਰੇ, ਨਹੀਂ ਤਾਂ ਅਮਰੀਕਾ ਇਸ ਮਸਲੇ ਨੂੰ ਫੌਜੀ ਤਾਕਤ ਨਾਲ ਖ਼ਤਮ ਕਰੇਗਾ। ਟਰੰਪ ਨੇ ਇਹ ਵੀ ਸਾਫ਼ ਕੀਤਾ ਕਿ ਹੋਲਮੁਜ਼ ਦਾ ਰਸਤਾ ਹਰ ਹਾਲ ਵਿੱਚ ਕੌਮਾਂਤਰੀ ਵਪਾਰ ਲਈ ਖੁੱਲ੍ਹਾ ਰੱਖਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • America
  • Airstrikes
  • Iran
  • Military base
  • Bandar Abbas
  • ਅਮਰੀਕਾ
  • ਹਵਾਈ ਹਮਲੇ
  • ਈਰਾਨ
  • ਫ਼ੌਜੀ ਟਿਕਾਣਾ
  • ਬੰਦਰ ਅੱਬਾਸ

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ ਮਿਲੇਗੀ ਰਾਹਤ!

NEXT STORY

Stories You May Like

  • terrible fire breaks out in doraha  s transformer repair workshop
    ਧਮਾਕਿਆਂ ਨਾਲ ਦਹਿਲਿਆ ਇਲਾਕਾ! PSPCL ਦੀ ਟਰਾਂਸਫਾਰਮਰ ਰਿਪੇਅਰ ਵਰਕਸ਼ਾਪ 'ਚ ਲੱਗੀ ਭਿਆਨਕ ਅੱਗ
  • ludhiana incident
    ਬਿਜਲੀ ਦੇ ਇਕ ਤੋਂ ਬਾਅਦ ਇਕ ਹੋਏ ਕਈ ਜ਼ੋਰਦਾਰ ਧਮਾਕਿਆਂ ਨਾਲ ਦਹਿਲਿਆ ਇਲਾਕਾ
  • israeli airstrikes in lebanon
    ਲੇਬਨਾਨ ਤੇ ਇਜ਼ਰਾਈਲ ਦੀ ਏਅਰਸਟ੍ਰਾਈਕ! 19 ਲੋਕਾਂ ਦੀ ਮੌਤ
  • america a great devil israel a trained animal iran supreme leader
    ਅਮਰੀਕਾ ‘ਸ਼ੈਤਾਨ’ ਤੇ ਇਜ਼ਰਾਈਲ ‘ਟ੍ਰੇਨਡ ਜਾਨਵਰ’! ਈਰਾਨ ਦੇ ਸੁਪਰੀਮ ਲੀਡਰ ਦੀ ਖਾੜੀ ਦੇਸ਼ਾਂ ਨੂੰ ਚਿਤਾਵਨੀ
  • iran s frozen funds
    ਈਰਾਨ ਨੂੰ ਮਿਲਣਗੇ ਫ਼੍ਰੀਜ਼ ਕੀਤੇ 24 ਅਰਬ ਡਾਲਰ! ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਉਮੀਦ
  • 42 american aircraft destroyed
    ਈਰਾਨ ਨਾਲ ਯੁੱਧ ਦੌਰਾਨ ਅਮਰੀਕਾ ਨੂੰ ਵੱਡਾ ਝਟਕਾ, ਕਰੋੜਾਂ ਦੀ ਲਾਗਤ ਵਾਲੇ 42 ਅਮਰੀਕੀ ਜਹਾਜ਼ ਤਬਾਹ
  • 60 day ceasefire
    ਅਮਰੀਕਾ-ਈਰਾਨ 60 ਦਿਨਾਂ ਦੀ ਜੰਗਬੰਦੀ 'ਤੇ ਹੋਏ ਸਹਿਮਤ , ਜਲਦ ਖ਼ੁੱਲ਼੍ਹੇਗਾ ਹੋਰਮੁਜ਼
  • iran shuts western airspace amid fears of renewed us strikes
    ਅਮਰੀਕਾ ਨੇ ਮੁੜ ਖਿੱਚੀ ਹਮਲੇ ਦੀ ਤਿਆਰੀ! ਈਰਾਨ ਨੇ ਬੰਦ ਕਰ'ਤਾ ਆਪਣਾ ਹਵਾਈ ਖੇਤਰ
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
Trending
Ek Nazar
lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump agrees to lift blockade tehran strait of hormuz
      ਈਰਾਨ ਦੀ ਨਾਕਾਬੰਦੀ ਹਟਾਉਣ ਨੂੰ ਅਮਰੀਕਾ ਰਾਜ਼ੀ! ਵ੍ਹਾਈਟ ਹਾਊਸ ਨੇ ਰਿਪੋਰਟਾਂ ਨੂੰ...
    • locals express concern over keeping lions in wildlife sanctuary
      ਜੰਗਲੀ ਜੀਵ ਸੈਂਚੂਰੀ 'ਚ ਸ਼ੇਰ ਰੱਖਣ ਸਬੰਧੀ ਨੇੜਲੇ ਲੋਕਾਂ ਨੇ ਜਤਾਈ ਚਿੰਤਾ
    • indian youth killed in bear attack identified
      ਰਿੱਛ ਦੇ ਹਮਲੇ 'ਚ ਮਾਰੇ ਗਏ ਭਾਰਤੀ ਨੌਜਵਾਨ ਦੀ ਹੋਈ ਸ਼ਨਾਖਤ
    • taiwan detects 10 sorties of chinese military
      ਤਾਇਵਾਨ ਦੁਆਲੇ ਚੀਨ ਦੀ ਫੌਜੀ ਘੇਰਾਬੰਦੀ ਤੇਜ਼, 10 ਫੌਜੀ ਜਹਾਜ਼ ਤੇ 7 ਨੇਵੀ ਬੇੜੇ...
    • us team to visit india for trade talks from june 1
      ਭਾਰਤ-ਅਮਰੀਕਾ ਵਿਚਾਲੇ ਦੁਵੱਲੇ ਵਪਾਰ ਸਮਝੌਤੇ ਲਈ 1 ਜੂਨ ਤੋਂ ਭਾਰਤ ਦਾ ਦੌਰਾ ਕਰੇਗਾ...
    • head of britain  s intelligence agency warned
      ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ
    • starting new forever wars us senator slams trump over iran war
      ਅਮਰੀਕਾ 'ਚ ਟਰੰਪ ਦੀ ਆਲੋਚਨਾ ਤੇਜ਼, ਸੀਨੇਟਰ ਵਾਰਨਰ ਨੇ ਲਾਇਆ 'ਅੰਤਹੀਣ ਜੰਗ'...
    • gas leak in hospital ward
      ਵੱਡੀ ਖ਼ਬਰ : ਏਸੀ ਗੈਸ ਲੀਕ ਹੋਣ ਕਾਰਨ ਛੇ ਨਵਜੰਮਿਆਂ ਦੀ ਮੌਤ, ਢਾਕਾ 'ਚ ਸੋਗ ਦੀ...
    • birth rates plunge to 50 year low
      50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...
    • relief for india
      ਭਾਰਤ ਲਈ ਰਾਹਤ ਭਰੀ ਖ਼ਬਰ ! Isolate ਕੀਤੀ ਗਈ ਸ਼ੱਕੀ ਔਰਤ ਦੀ Ebola ਰਿਪੋਰਟ ਆਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +