Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    11:28:00 PM

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਨਾ ਫਾਂਸੀ, ਨਾ ਜ਼ਹਿਰੀਲਾ ਟੀਕਾ, ਵਿਰੋਧ ਦੇ ਬਾਵਜੂਦ US ਨੇ ਇਸ ਨਵੇਂ ਤਰੀਕੇ ਨਾਲ ਦਿੱਤੀ ਕੈਨੇਥ ਸਮਿੱਥ ਨੂੰ ਸਜ਼ਾ-ਏ-ਮੌਤ

INTERNATIONAL News Punjabi(ਵਿਦੇਸ਼)

ਨਾ ਫਾਂਸੀ, ਨਾ ਜ਼ਹਿਰੀਲਾ ਟੀਕਾ, ਵਿਰੋਧ ਦੇ ਬਾਵਜੂਦ US ਨੇ ਇਸ ਨਵੇਂ ਤਰੀਕੇ ਨਾਲ ਦਿੱਤੀ ਕੈਨੇਥ ਸਮਿੱਥ ਨੂੰ ਸਜ਼ਾ-ਏ-ਮੌਤ

  • Edited By Cherry,
  • Updated: 26 Jan, 2024 12:10 PM
United States of America
us alabama carries out world s first nitrogen gas execution
  • Share
    • Facebook
    • Tumblr
    • Linkedin
    • Twitter
  • Comment

ਐਟਮੋਰ/ਅਮਰੀਕਾ (ਭਾਸ਼ਾ)- ਅਲਬਾਮਾ ਨੇ ਕਤਲ ਦੇ ਇਕ ਮਾਮਲੇ ਦੇ ਦੋਸ਼ੀ ਨੂੰ ਆਪਣੀ ਤਰ੍ਹਾਂ ਦਾ ਪਹਿਲਾ ਤਰੀਕਾ ਅਪਣਾਉਂਦੇ ਹੋਏ ਨਾਈਟ੍ਰੋਜਨ ਗੈਸ ਸੁੰਘਾ ਕੇ ਮੌਤ ਦੀ ਸਜ਼ਾ ਦੇ ਦਿੱਤੀ। ਇਸ ਦੇ ਨਾਲ ਹੀ ਅਮਰੀਕਾ ਵਿਚ ਮੌਤ ਦੀ ਸਜ਼ਾ ਨੂੰ ਲੈ ਕੇ ਬਹਿਸ ਫਿਰ ਛਿੜ ਗਈ ਹੈ। ਰਾਜ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਨਵਾਂ ਤਰੀਕਾ ਮਨੁੱਖੀ ਹੈ ਪਰ ਆਲੋਚਕਾਂ ਨੇ ਇਸ ਨੂੰ ਬੇਰਹਿਮ ਅਤੇ ਪ੍ਰਯੋਗਾਤਮਕ ਦੱਸਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ 58 ਸਾਲਾ ਕੈਨੇਥ ਯੂਜੀਨ ਸਮਿੱਥ ਨੂੰ ਇਕ 'ਫੇਸ ਮਾਸਕ' ਜ਼ਰੀਏ ਵੀਰਵਾਰ ਨੂੰ ਨਾਈਟ੍ਰੋਜਨ ਗੈਸ ਸੁੰਘਾਈ ਗਈ, ਜਿਸ ਕਾਰਨ ਸਰੀਰ ਵਿਚ ਆਕਸੀਜਨ ਦੀ ਕਮੀ ਨਾਲ ਉਸ ਦੀ ਮੌਤ ਹੋ ਗਈ। ਸਮਿੱਥ ਨੂੰ ਅਲਬਾਮਾ ਜੇਲ੍ਹ ਵਿਚ ਰਾਤ 8:25 'ਤੇ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ : ਰਾਸ਼ਟਰਪਤੀ ਮੈਕਰੋਨ ਨੇ ਭਾਰਤੀਆਂ ਨੂੰ ਗਣਤੰਤਰ ਦਿਵਸ 'ਤੇ ਦਿੱਤੀ ਵਧਾਈ, PM ਮੋਦੀ ਨੂੰ ਦੱਸਿਆ 'ਪਿਆਰਾ ਦੋਸਤ'

ਅਮਰੀਕਾ ਵਿਚ 1982 ਦੇ ਬਾਅਦ ਜਾਨਲੇਵਾ ਟੀਕਾ ਲਗਾ ਕੇ ਮੌਤ ਦੀ ਸਜ਼ਾ ਦੇਣ ਦੀ ਵਿਵਸਥਾ ਸ਼ੁਰੂ ਹੋਈ ਸੀ ਅਤੇ ਉਦੋਂ ਤੋਂ ਮੌਤ ਦੇਣ ਲਈ ਆਮ ਤੌਰ 'ਤੇ ਇਹੀ ਤਰੀਕਾ ਅਪਣਾਇਆ ਜਾਂਦਾ ਹੈ। ਅਮਰੀਕਾ ਵਿਚ ਨਾਈਟ੍ਰੋਜਨ ਸੁੰਘਾ ਕੇ ਮੌਤ ਦੀ ਸਜ਼ਾ ਦੇਣ ਦਾ ਇਹ ਪਹਿਲਾ ਮਾਮਲਾ ਹੈ। ਰਾਜ ਦੇ ਇਕ ਵਿਅਕਤੀ ਤੋਂ ਸੁਪਾਰੀ ਲੈ ਕੇ ਉਸ ਦੀ ਪਤਨੀ ਦਾ ਕਤਲ ਕਰਨ ਦੇ 1988 ਦੇ ਮਾਮਲੇ ਵਿਚ ਦੋਸ਼ੀ ਸਮਿੱਥ ਨੂੰ ਇਸ ਤੋਂ ਪਹਿਲਾਂ ਨਵੰਬਰ 2022 ਵਿੱਚ ਸਮਿੱਥ ਨੂੰ ਜ਼ਹਿਰੀਲਾ ਟੀਕਾ ਲਗਾ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹ ਬਚ ਗਿਆ। ਕਿਉਂਕਿ ਜੱਲਾਦ, ਜੋ ਆਮ ਤੌਰ 'ਤੇ ਡਾਕਟਰ ਹੁੰਦੇ ਹਨ, ਸਮਿਥ ਦੀ ਨਾੜੀ ਨਹੀਂ ਲੱਭ ਸਕੇ। ਨਾੜ ਨਾ ਮਿਲਣ ਕਾਰਨ ਸਮਿੱਥ ਦੇ ਕਈ ਵਾਰ ਸੂਈ ਖੁਭੋਈ ਗਈ। ਇਨ੍ਹਾਂ ਕੋਸ਼ਿਸ਼ਾਂ ਦੇ ਦੌਰਾਨ ਹੀ ਅੱਧੀ ਰਾਤ ਹੋ ਗਈ ਅਤੇ ਮੌਤ ਦੇ ਵਰੰਟਾਂ ਦੀ ਮਿਆਦ ਮੁੱਕ ਗਈ।

ਇਹ ਵੀ ਪੜ੍ਹੋ: ਜ਼ਹਿਰੀਲੇ ਟੀਕੇ ਨਾਲ ਨਹੀਂ ਮਰਿਆ ਇਹ ਸ਼ਖ਼ਸ, ਹੁਣ ਸਜ਼ਾ-ਏ-ਮੌਤ ਦੇਣ ਲਈ ਅਮਰੀਕਾ ਕਰੇਗਾ ਇਸ ਤਰੀਕੇ ਦੀ ਵਰਤੋਂ

ਨਵੇਂ ਤਰੀਕੇ ਨਾਲ ਸਜ਼ਾ ਦਿੱਤੇ ਜਾਣ ਖ਼ਿਲਾਫ਼ ਕਾਨੂੰਨੀ ਲੜਾਈ ਹਾਰ ਜਾਣ ਮਗਰੋਂ ਸਮਿੱਥ ਨੂੰ ਨਾਈਟ੍ਰੋਜਨ ਸੁੰਘਾ ਕੇ ਸਜ਼ਾ-ਏ-ਮੌਤ ਦਿੱਤੀ ਗਈ। ਹਾਲਾਂਕਿ ਦੋਸ਼ੀ ਸਮਿਥ ਦੇ ਵਕੀਲਾਂ ਨੇ ਦਾਅਵਾ ਕੀਤਾ ਸੀ ਕਿ ਸਮਿੱਥ 'ਤੇ ਤਜ਼ਰਬੇ ਕੀਤੇ ਜਾ ਰਹੇ ਹਨ। ਉਨ੍ਹਾਂ ਦਲੀਲ ਦਿੱਤੀ ਸੀ ਕਿ ਇਹ ਤਰੀਕਾ ਨਾ ਸਿਰਫ਼ ਖਤਰੇ ਨਾਲ ਭਰਪੂਰ ਹੈ, ਸਗੋਂ ਇਹ ਸੰਵਿਧਾਨਕ ਉਲੰਘਣਾ ਵੀ ਹੈ ਪਰ ਫੈੱਡਲਰ ਕੋਰਟ ਨੇ ਇਸ ਸਜ਼ਾ 'ਤੇ ਰੋਕ ਲਗਾਉਣ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਅਮਰੀਕੀ ਸੁਪਰੀਮ ਕੋਰਟ ਨੇ ਵੀਰਵਾਰ ਰਾਤ ਸਮਿੱਥ ਦੀ ਇਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਉਥੇ ਹੀ ਸੰਯੁਕਤ ਰਾਸ਼ਟਰ ਨੇ ਵੀ ਇਸ 'ਤੇ ਇਤਰਾਜ਼ ਜਤਾਇਆ ਸੀ। ਸੰਯੁਕਤ ਰਾਸ਼ਟਰ ਨੇ ਇਸ ਨੂੰ ਅਣਮਨੁੱਖੀ ਅਤੇ ਜ਼ਾਲਮਾਨਾ ਕਰਾਰ ਦਿੰਦੇ ਹੋਏ ਸਜ਼ਾ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਹਾਲਾਂਕਿ, ਅਲਾਬਾਮਾ ਸਰਕਾਰ ਨੇ ਕਿਹਾ ਹੈ ਕਿ ਇਸ ਤਰੀਕੇ ਨਾਲ ਤੁਰੰਤ ਬੇਹੋਸ਼ੀ ਆ ਜਾਵੇਗੀ ਪਰ ਇਸ ਦਾ ਵਿਰੋਧ ਕਰਨ ਵਾਲਿਆਂ ਦੀ ਦਲੀਲ ਹੈ ਕਿ ਇਹ ਵਿਧੀ ਪਹਿਲਾਂ ਕਦੇ ਨਹੀਂ ਵਰਤੀ ਗਈ ਅਤੇ ਉਨ੍ਹਾਂ ਨੇ ਇਸ ਦੀ ਤੁਲਨਾ 'ਮਨੁੱਖੀ ਪ੍ਰਯੋਗ' ਨਾਲ ਕੀਤੀ ਹੈ।

ਇਹ ਵੀ ਪੜ੍ਹੋ: US, ਇਜ਼ਰਾਈਲ ਅਤੇ ਰੂਸ ਸਣੇ ਵੱਖ-ਵੱਖ ਦੇਸ਼ਾਂ ਦੇ ਰਾਜਦੂਤਾਂ ਨੇ 75ਵੇਂ ਗਣਤੰਤਰ ਦਿਵਸ 'ਤੇ ਦਿੱਤੀਆਂ ਸ਼ੁਭਕਾਮਨਾਵਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

  • US
  • Alabama
  • world first
  • nitrogen gas execution
  • Inmate Kenneth Smith
  • US Supreme Court

ਨਵਾਜ਼ ਸ਼ਰੀਫ ਦੀ ਧੀ ਦਾ ਵੱਡਾ ਬਿਆਨ, ਜਿਸ ਆਰਮੀ ਨੇ ਮੇਰੇ ਪਿਤਾ ਨੂੰ ਸੱਤਾ ਤੋਂ ਬੇਦਖ਼ਲ ਕੀਤਾ, ਉਹੀ ਵਾਪਸ ਲਿਆਈ

NEXT STORY

Stories You May Like

  • teacher inflicts painful punishment on child
    ਸਕੂਲ 'ਚ ਮਾਸੂਮ 'ਤੇ ਜ਼ੁਲਮ ! ਅਧਿਆਪਕ ਨੇ ਬੈਗ ਨਾ ਲਿਆਉਣ 'ਤੇ ਬੱਚੇ ਨੂੰ ਦਿੱਤੀ ਦਰਦਨਾਕ ਸਜ਼ਾ
  • 25 year old youth dies after injecting drugs
    ਨਸ਼ੇ ਦਾ ਟੀਕਾ ਲਗਾਉਣ ਨਾਲ 25 ਸਾਲਾ ਨੌਜਵਾਨ ਦੀ ਮੌਤ
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • us bangladesh trade deal
    ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' ! ਮਾਹਿਰਾਂ ਨੇ ਜਤਾਈ ਚਿੰਤਾ
  • amritdhari sikh from pathankot in saudi arabia
    ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ
  • court verdict
    ਜਵਾਕੜੀ ਦਾ ਜਬਰ-ਜਨਾਹ ਮਗਰੋਂ ਕਤਲ ! ਅਦਾਲਤ ਨੇ ਸੁਣਾਈ ਸਜ਼ਾ-ਏ-ਮੌਤ
  • cigarette  matchbox  person  knife  delhi police  arrested
    ਸਿਗਰਟ ਪੀਣ ਲਈ ਨਾ ਦਿੱਤੀ ਮਾਚਿਸ ਤਾਂ ਮਾਰ'ਤਾ ਬੰਦਾ ! ਪੁਲਸ ਨੇ 3 ਨੂੰ ਕੀਤਾ ਕਾਬੂ
  • us national bailed
    ਅੱਤਵਾਦੀ ਸਾਜ਼ਿਸ਼ ਮਾਮਲੇ 'ਚ ਗ੍ਰਿਫ਼ਤਾਰ ਅਮਰੀਕੀ ਨਾਗਰਿਕ ਵੈਨ ਡਾਈਕ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan uranium
      'ਇਹ ਤਾਂ ਤਕਨੀਕੀ ਮੁੱਦਾ ਸੀ..!', ਪਾਕਿ ਨੇ ਯੂਰੇਨੀਅਮ ਨਾਲ ਭਰੇ ਜਹਾਜ਼ ਨੂੰ...
    • indian it service provider jailed
      ਸਿੰਗਾਪੁਰ 'ਚ ਭਾਰਤੀ ਆਈਟੀ ਸੇਵਾ ਪ੍ਰਦਾਤਾ ਨੂੰ ਸੁਣਾਈ ਗਈ ਸਜ਼ਾ
    • falkland oil fields
      ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...
    • namal rajapaksa
      ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ
    • iran  s currency hits all time low of 2 5 million rials per dollar
      ਈਰਾਨ ਦੀ ਮੁਦਰਾ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 25 ਲੱਖ ਰਿਆਲ ਪ੍ਰਤੀ ਡਾਲਰ 'ਤੇ
    • heavy rain
      ਨੇਪਾਲ 'ਚ ਭਾਰੀ ਬਾਰਿਸ਼,  27 ਲੋਕਾਂ ਦੀ ਮੌਤ
    • hindu girl rescued
      ਪਾਕਿਸਤਾਨ 'ਚ ਅਗਵਾ ਹੋਣ ਦੇ ਛੇ ਮਹੀਨਿਆਂ ਬਾਅਦ ਬਚਾਈ ਗਈ ਨਾਬਾਲਗ ਹਿੰਦੂ ਲੜਕੀ
    • pakistan action
      ਪਾਕਿਸਤਾਨ 'ਚ ਅੱਤਵਾਦ ਖ਼ਿਲਾਫ਼ ਵੱਡਾ ਆਪਰੇਸ਼ਨ ! TTP ਦੇ 7 ਮੈਂਬਰ ਢੇਰ
    • rain in thailand
      ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ
    • ai   pope leo
      AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +