Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    8:29:41 AM

  • lightning strike 14 people

    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 14...

  • now these vehicles will not get petrol

    ਹੁਣ ਇਨ੍ਹਾਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ!...

  • 2 brothers shot dead in jhabal

    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ...

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ : ਨਿਊਯਾਰਕ ’ਚ ਹਥੌੜੇ ਨਾਲ ਏਸ਼ੀਅਨ ਔਰਤ ’ਤੇ ਹਮਲਾ ਕਰਨ ਦੇ ਮਾਮਲੇ ’ਚ 1 ਕਾਬੂ

INTERNATIONAL News Punjabi(ਵਿਦੇਸ਼)

ਅਮਰੀਕਾ : ਨਿਊਯਾਰਕ ’ਚ ਹਥੌੜੇ ਨਾਲ ਏਸ਼ੀਅਨ ਔਰਤ ’ਤੇ ਹਮਲਾ ਕਰਨ ਦੇ ਮਾਮਲੇ ’ਚ 1 ਕਾਬੂ

  • Updated: 15 May, 2021 08:30 PM
United States of America
us arrests 1 in new york for attacking asian woman with a hammer
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਨਿਊਯਾਰਕ ’ਚ ਇਸ ਮਹੀਨੇ ਦੇ ਸ਼ੁਰੂ ’ਚ ਇੱਕ ਏਸ਼ੀਅਨ ਔਰਤ ਦੇ ਸਿਰ ’ਚ ਹਥੌੜਾ ਮਾਰਨ ਵਾਲੀ ਇਕ ਸ਼ੱਕੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਿਊਯਾਰਕ ਦੇ ਪੁਲਸ ਵਿਭਾਗ ਨੇ ਦੱਸਿਆ ਕਿ 37 ਸਾਲਾ ਐਬਨੀ ਜੈਕਸਨ, ਜੋ ਇਕ ਬੇਘਰ ਔਰਤ ਹੈ, ਨੂੰ ਬੁੱਧਵਾਰ ਹਮਲੇ, ਹਥਿਆਰ ਦੇ ਅਪਰਾਧਿਕ ਕਬਜ਼ੇ ਅਤੇ ਮਾਰ-ਕੁਟਾਈ ਦੇ ਦੋਸ਼ਾਂ ’ਚ ਗ੍ਰਿਫਤਾਰ ਕੀਤਾ ਗਿਆ ਹੈ। ਨਿਊਯਾਰਕ ਪੁਲਸ ਵਿਭਾਗ ਦੀ ਹੇਟ ਕ੍ਰਾਈਮ ਟਾਸਕ ਫੋਰਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਤੇ ਜਾਂਚ ਜਾਰੀ ਹੈ। ਇਸ ਘਟਨਾ ’ਚ 31 ਅਤੇ 29 ਸਾਲ ਦੀ ਉਮਰ ਦੀਆਂ ਦੋ ਏਸ਼ੀਆਈ ਔਰਤਾਂ 2 ਮਈ ਨੂੰ ਰਾਤ 8 ਵੱਜ ਕੇ 40 ਮਿੰਟ ’ਤੇ 411 ਡਬਲਯੂ 42ਵੀਂ ਸਟ੍ਰੀਟ 'ਤੇ ਫੁੱਟਪਾਥ ’ਤੇ ਜਾ ਰਹੀਆਂ ਸਨ, ਜਿਸ ਦੌਰਾਨ ਹਮਲਾਵਰ ਔਰਤ ਨੇ ਉਨ੍ਹਾਂ ਦੇ ਮਾਸਕ ਹਟਾਉਣ ਦੀ ਮੰਗ ਕਰਨ ਦੇ ਨਾਲ 31 ਸਾਲਾ ਔਰਤ ਦੇ ਸਿਰ ’ਚ ਹਥੌੜੇ ਨਾਲ ਵਾਰ ਕੀਤੇ।

ਇਸ ਹਮਲੇ ਦੀ ਪੀੜਤ ਨੂੰ ਸਿਰ ’ਤੇ ਸੱਟ ਲੱਗਣ ਕਰਕੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਮਲੇ ਦੀ ਪੀੜਤ ਥੈਰੇਸਾ, ਜੋ ਫੈਸ਼ਨ ਇੰਸਟੀਚਿਊਟ ਆਫ ਟੈਕਨਾਲੋਜੀ ’ਚ ਮਾਸਟਰ ਡਿਗਰੀ ਕਰਨ ਲਈ ਸਾਲ 2019 ’ਚ ਨਿਊਯਾਰਕ ਸੀ। ਕੋਰੋਨਾ ਮਹਾਮਾਰੀ ਸ਼ੁਰੂ ਹੋਣ ਤੋਂ ਬਾਅਦ ਉਹ ਆਪਣੇ ਮਾਪਿਆਂ ਨਾਲ ਰਹਿਣ ਲਈ ਤਾਈਵਾਨ ਗਈ ਸੀ ਅਤੇ ਪਿਛਲੇ ਮਹੀਨੇ ਹੀ ਨੌਕਰੀ ਲੱਭਣ ਲਈ ਨਿਊਯਾਰਕ ਵਾਪਸ ਆਈ ਸੀ। ਜ਼ਿਕਰਯੋਗ ਹੈ ਕਿ ਐੱਨ. ਵਾਈ. ਪੀ. ਡੀ. ਨੇ 2021 ’ਚ 9 ਮਈ ਤੱਕ 81 ਏਸ਼ੀਆਈ ਵਿਰੋਧੀ ਨਫ਼ਰਤੀ ਅਪਰਾਧਾਂ ਦੀ ਰਿਪੋਰਟ ਕੀਤੀ ਹੈ, ਜੋ ਪਿਛਲੇ ਸਾਲ ਇਸ ਮਹੀਨੇ ਤੱਕ ਦੀ ਗਿਣਤੀ ਨਾਲੋਂ 17 ਵੱਧ ਹਨ।

  • Arrests
  • Asian Woman
  • Attack
  • Hammer
  • ਗ੍ਰਿਫਤਾਰ
  • ਏਸ਼ੀਅਨ ਔਰਤ
  • ਹਮਲਾ
  • ਹਥੌੜਾ

ਮਿਸਰ : ਨਵੀਂ ਰਾਜਧਾਨੀ ਦਾ ਹੋ ਰਿਹੈ ਨਿਰਮਾਣ, 400 ਤੋਂ ਵਧੇਰੇ ਸਕੂਲ-ਕਾਲਜ ਬਣਾਉਣ ਦੀ ਹੈ ਯੋਜਨਾ

NEXT STORY

Stories You May Like

  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ ਦੇ ਸ਼ੀਸ਼ੇ
  • punjabi youth in usa
    ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਰੂਮਮੇਟ 'ਤੇ 'ਕੜੇ' ਨਾਲ ਕਰ'ਤਾ ਹਮਲਾ, ਹਾਲਤ ਗੰਭੀਰ
  • vikram 1 launch
    ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ
  • us deploys powerful b 1 bomber in major move to attack iran
    ਇਰਾਨ 'ਤੇ ਹਮਲੇ ਲਈ ਅਮਰੀਕਾ ਦੀ ਵੱਡੀ ਕਾਰਵਾਈ, ਤਾਇਨਾਤ ਕੀਤਾ ਸ਼ਕਤੀਸ਼ਾਲੀ B-1 ਬਾਂਬਰ
  • 1 arrested with heroin worth crores in punjab
    ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ ਜਾਂਚ 'ਚ ਜੁਟੀ
  • woman beaten up over dispute over placing bricks in street
    ਗਲੀ 'ਚ ਇੱਟਾਂ ਰੱਖਣ ਦੇ ਵਿਵਾਦ ਨੂੰ ਲੈ ਕੇ ਔਰਤ ਨਾਲ ਕੀਤੀ ਕੁੱਟਮਾਰ
  • 4 indian youths arrested in italy with over 1 quintal of poppy husk
    ਇਟਲੀ 'ਚ 4 ਭਾਰਤੀ ਨੌਜਵਾਨ 1 ਕੁਇੰਟਲ ਤੋਂ ਵੱਧ ਡੋਡੇ-ਪੋਸਤ ਸਣੇ ਕਾਬੂ
  • adb to provide  1 billion loan for reforms of indian cities
    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • deal to open strait of hormuz
      ਜਲਦ ਖੁੱਲ੍ਹੇਗਾ ਹੋਰਮੁਜ਼ ! ਅਮਰੀਕਾ-ਈਰਾਨ ਵਿਚਾਲੇ ਅੱਜ ਜਾਂ ਭਲਕੇ ਹੋ ਸਕਦਾ ਹੈ...
    • russia and ukraine conflict
      ਰੂਸੀ ਅਤੇ ਯੂਕਰੇਨੀ ਡਰੋਨ ਹਮਲਿਆਂ 'ਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ
    • sip tournament
      ਕੀਨਏਜਰਜ਼ ਕਲੱਬ ਵਿਕਟੋਰੀਆ ਵੱਲੋਂ 'ਸੀਪ ਟੂਰਨਾਮੈਂਟ' ਦਾ ਸਫਲ ਆਯੋਜਨ
    • immigrants left america
      30 ਲੱਖ ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡ'ਤਾ ਅਮਰੀਕਾ ! ਟਰੰਪ ਦੀ ਸਖ਼ਤੀ ਦਾ ਅਸਰ
    • policeman killed by unidentified assailants in karachi
      ਕਰਾਚੀ ਸ਼ਹਿਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਪੁਲਸ ਮੁਲਾਜ਼ਮ ਦਾ ਕੀਤਾ ਕਤਲ
    • collision between a truck and taxi
      ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ
    • ban on burqa
      ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ
    • punjabi student in canada
      ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...
    • big step by india  s safran and drdo
      ਭਾਰਤ ਦੀ SAFRAN ਤੇ DRDO ਦਾ ਵੱਡਾ ਕਦਮ : ਭਾਰਤ ਦੇ ਲੜਾਕੂ ਜਹਾਜ਼ ਇੰਜਣ ਸੌਦੇ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +