Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    12:39:34 PM

  • toll plaza protest

    ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ FREE! ਬਿਨਾਂ...

  • young man in live in relationship commits suicide

    ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ...

  • punjab indian army

    ਪੰਜਾਬ ਦੇ ਇਸ ਇਲਾਕੇ 'ਚੋਂ ਲੱਭਿਆ ਬੰਬ! ਫ਼ੌਜ ਨੇ...

  • 80 toll plaza closed

    ਕਰੋੜਾਂ ਵਾਹਨ ਚਾਲਕਾਂ ਨੂੰ ਵੱਡੀ ਖ਼ੁਸ਼ਖ਼ਬਰੀ! ਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਯੂ.ਐੱਸ.-ਬ੍ਰਿਟਿਸ਼ ਗੱਠਜੋੜ ਨੇ ਯਮਨ 'ਤੇ ਕੀਤੇ 3 ਹਵਾਈ ਹਮਲੇ

INTERNATIONAL News Punjabi(ਵਿਦੇਸ਼)

ਯੂ.ਐੱਸ.-ਬ੍ਰਿਟਿਸ਼ ਗੱਠਜੋੜ ਨੇ ਯਮਨ 'ਤੇ ਕੀਤੇ 3 ਹਵਾਈ ਹਮਲੇ

  • Edited By Sunaina,
  • Updated: 08 Sep, 2024 01:37 PM
International
us british coalition carried out 3 airstrikes on yemen
  • Share
    • Facebook
    • Tumblr
    • Linkedin
    • Twitter
  • Comment

ਸਨਾ - ਯੂ.ਐੱਸ.-ਬ੍ਰਿਟਿਸ਼ ਗਠਜੋੜ ਨੇ ਯਮਨ ਦੇ ਪੂਰਬੀ ਇੱਬ ਸੂਬੇ 'ਤੇ ਤਿੰਨ ਹਵਾਈ ਹਮਲੇ ਕੀਤੇ, ਜਿਸ ਦੀ ਰਿਪੋਰਟ ਸਥਾਨਕ ਮੀਡੀਆ ਨੇ ਐਤਵਾਰ ਨੂੰ ਦਿੱਤੀ। ਇੱਬ ਸੂਬੇ ਦੇ ਪੂਰਬ ’ਚ ਮੇਥਾਮ ਖੇਤਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਵਾਈ ਹਮਲੇ, ਯਮਨ ਦੇ ਹੂਤੀ ਫੌਜੀ ਬੁਲਾਰੇ ਯਾਹਿਆ ਸਾਰਿਆ ਦੇ ਉੱਤਰ-ਪੂਰਬੀ ਮਾਰੀਬ ਸੂਬੇ ’ਚ ਇਕ ਅਮਰੀਕੀ MQ-9 ਡਰੋਨ ਨੂੰ ਡੇਗਣ ਦੇ ਲਗਭਗ ਦੋ ਘੰਟੇ ਬਾਅਦ ਇਹ ਜਾਣਕਾਰੀ ਐਤਵਾਰ ਨੂੰ ਦਿੱਤੀ। ਇਸ ਦੌਰਾਨ ਜਦੋਂ ਡਰੋਨ ਨੂੰ ਰੋਕਿਆ ਗਿਆ ਤਾਂ ਉਹ "ਦੁਸ਼ਮਣੀ ਕਾਰਵਾਈਆਂ" ਕਰ ਰਿਹਾ ਸੀ, ਤੇ ਸਰਿਆ ਨੇ ਕਿਹਾ ਕਿ ਹਥਿਆਰਬੰਦ ਸਮੂਹ ਵੱਲੋਂ ‘‘ਪੀੜਤ ਫਿਲਸਤੀਨੀ ਲੋਕਾਂ ਦੀ ਜਿੱਤ ਅਤੇ ਯਮਨ ਦੇ ਵਿਰੁੱਧ ਅਮਰੀਕੀ -ਬਰਤਾਨਵੀ ਹਮਲਾਵਰਾਂ ਦੇ ਜਵਾਬ ’ਚ’’ ਮਾਰ ਡੇਗਿਆ ਜੋ ਕਿ ਅੱਠਵਾਂ ਹਮਲਾ ਹੈ।

ਇਹ ਵੀ ਪੜ੍ਹੋ - ਸਿੰਗਾਪੁਰ ਤੋਂ ਗਵਾਂਗਝਾਊ ਜਾ ਰਹੇ ਜਹਾਜ਼ ’ਚ ਆਈ ਖਬਾਰੀ, 7 ਲੋਕ ਜ਼ਖਮੀ

ਇਸ ਦੌਰਾਨ ਸਿਨਹੂਆ ਨਿਊਜ਼ ਏਜੰਸੀ ਨੇ ਅਲ-ਮਸੀਰਾਹ ਦੇ ਹਵਾਲੇ ਨਾਲ ਕਿਹਾ ਕਿ ਅਮਰੀਕੀ ਪੱਖ ਨੇ ਅਜੇ ਤੱਕ ਹਵਾਈ ਹਮਲੇ ਜਾਂ ਡਰੋਨ ਘਟਨਾ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਦੌਰਾਨ, ਯੂ.ਐੱਸ. ਸੈਂਟਰਲ ਕਮਾਂਡ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਦੇ ਬਲਾਂ ਨੇ ਪਿਛਲੇ 24 ਘੰਟਿਆਂ ’ਚ ਲਾਲ ਸਾਗਰ ’ਚ ਦੋ ਹੂਤੀ ਐਂਟੀ-ਸ਼ਿਪ ਕਰੂਜ਼ ਮਿਜ਼ਾਈਲਾਂ, ਇਕ ਹੂਤੀ ਜ਼ਮੀਨੀ ਕੰਟ੍ਰੋਲ ਸਟੇਸ਼ਨ ਅਤੇ ਇਕ ਮਨੁੱਖ ਰਹਿਤ ਹੂਤੀ ਕਿਸ਼ਤੀ ਨੂੰ ਨਸ਼ਟ ਕਰ ਦਿੱਤਾ ਹੈ। ਪਿਛਲੇ ਸਾਲ ਨਵੰਬਰ ਤੋਂ, ਹੂਤੀਆਂ  ਨੇ ਗਾਜ਼ਾ ਪੱਟੀ ’ਚ ਫਲਸਤੀਨੀਆਂ ਨਾਲ ਇਕਜੁੱਟਤਾ ਦੇ ਪ੍ਰਦਰਸ਼ਨ ’ਚ ਇਜ਼ਰਾਈਲ ਨਾਲ ਸਬੰਧਤ ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਹੈ। ਜਵਾਬ ’ਚ, ਯੂ.ਐੱਸ.-ਬ੍ਰਿਟਿਸ਼ ਜਲ ਸੈਨਾ ਗੱਠਜੋੜ ਨੇ ਸਮੂਹ ਨੂੰ ਰੋਕਣ ਲਈ ਜਨਵਰੀ ਤੋਂ ਹੂਤੀ ਟੀਚਿਆਂ ਦੇ ਵਿਰੁੱਧ ਨਿਯਮਤ ਹਵਾਈ ਹਮਲੇ ਅਤੇ ਮਿਜ਼ਾਈਲ ਹਮਲੇ ਕੀਤੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • US-British attack on Yemen
  • 3
  • ਯੂ.ਐੱਸ.-ਬ੍ਰਿਟਿਸ਼
  • ਯਮਨ ਤੇ
  • 3 ਹਮਲੇ

ਐਲਨ ਲਿਚਮੈਨ ਨੇ ਕੀਤੀ ਭਵਿੱਖਬਾਣੀ, ਕਿਹਾ- ਰਾਸ਼ਟਰਪਤੀ ਚੋਣ ਜਿੱਤੇਗੀ ਹੈਰਿਸ

NEXT STORY

Stories You May Like

  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • firing case
    ਵਿਅਕਤੀ ਦਾ ਰਸਤਾ ਰੋਕ ਕੇ ਕੀਤੇ ਹਵਾਈ ਫਾਇਰ
  • 3 youths on a motorcycle opened fire at a house
    ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਘਰ ’ਤੇ ਚਲਾਈ ਗੋਲੀ, CCTV ਕੈਮਰੇ ’ਚ ਕੈਦ ਹੋਈ ਵਾਰਦਾਤ
  • 3 accused arrested with heroin
    ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • monsoon  next 3 days  rain  yellow alert
    ਮਾਨਸੂਨ ਨੇ ਵਰ੍ਹਾਇਆ ਕਹਿਰ, ਅਗਲੇ 3 ਦਿਨ ‘ਯੈਲੋ ਅਲਰਟ’ ਜਾਰੀ, ਮਹਾਰਾਸ਼ਟਰ ਤੇ ਹਿਮਾਚਲ ’ਚ 4 ਦੀ ਮੌਤ
  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • bulldozers hit 3 hotels in connection
    ਨਾਬਾਲਿਗ ਨਾਲ ਸਮੂਹਿਕ ਜਬਰ-ਜ਼ਨਾਹ ਦੇ ਮਾਮਲੇ ’ਚ 3 ਹੋਟਲਾਂ ’ਤੇ ਚੱਲਿਆ ਬੁਲਡੋਜ਼ਰ
  • ed  ponzi scam  aircraft  3 crores
    ED ਨੇ ਪੋਂਜ਼ੀ ਘੁਟਾਲੇ 'ਚ ਜ਼ਬਤ ਕੀਤਾ ਜਹਾਜ਼ 3 ਕਰੋੜ 'ਚ ਕੀਤਾ ਨਿਲਾਮ
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • hindu doctor killed in robbery in pakistan
      ਪਾਕਿਸਤਾਨ ’ਚ ਲੁੱਟ-ਖੋਹ ਦੌਰਾਨ ਹਿੰਦੂ ਡਾਕਟਰ ਦਾ ਕਤਲ
    • former us soldier arrested on india nepal border
      ਭਾਰਤ-ਨੇਪਾਲ ਸਰਹੱਦ 'ਤੇ ਸਾਬਕਾ ਅਮਰੀਕੀ ਫੌਜੀ ਗ੍ਰਿਫ਼ਤਾਰ, ਬਿਨਾਂ ਦਸਤਾਵੇਜ਼ਾਂ...
    • guardian of the strait of hormuz
      ਹੋਰਮੁਜ਼ ਦੀ ‘ਸਰਪ੍ਰਸਤੀ’ 'ਤੇ ਅਮਰੀਕਾ-ਈਰਾਨ ਵਿਚਾਲੇ ਸ਼ਬਦੀ ਜੰਗ, ਟਰੰਪ ਦੇ 20%...
    • pakistan should expose the murderers of panjwar like america
      ਅਮਰੀਕਾ ਵਾਂਗ ਪਾਕਿ ਵੀ ਪੰਜਵੜ ਦੇ ਕਾਤਲਾਂ ਨੂੰ ਬੇਨਕਾਬ ਕਰੇ: ਯੂਨਾਈਟਿਡ ਖਾਲਸਾ ਦਲ...
    • news channel ban
      ਨਹੀਂ ਹਟਿਆ Ban ! ਪਾਕਿਸਤਾਨੀ ਨਿਊਜ਼ ਚੈਨਲ 'ਤੇ ਪਾਬੰਦੀ ਬਰਕਰਾਰ
    • brazilian  falls from 27th floor in dubai dies
      ਬ੍ਰਾਜ਼ੀਲੀਅਨ ਮਾਡਲ ਦੁਬਈ ’ਚ 27ਵੀਂ ਮੰਜ਼ਿਲ ਤੋਂ ਡਿੱਗੀ, ਮੌਤ
    • big incident
      ਅੰਤਿਮ ਸੰਸਕਾਰ ਤੋਂ ਪਰਤਦੇ ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ ! ਘੱਟੋ-ਘੱਟ 8...
    • india left china behind more than 31 000 new millionaires
      ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਬਣੇ ਨਵੇਂ...
    • many migrants languishing in saudi jail
      "ਮੈਂ ਤੁਰਦਾ ਫਿਰਦਾ ਮੁਰਦਾ ਹਾਂ": ਸਾਊਦੀ ਜੇਲ੍ਹ 'ਚ ਸੜ ਰਹੇ ਕਈ ਪ੍ਰਵਾਸੀ, ਹਰ...
    • russias entry into the iran us conflict
      ਈਰਾਨ-ਅਮਰੀਕਾ ਟਕਰਾਅ 'ਚ ਰੂਸ ਦੀ ਐਂਟਰੀ ! ਤਹਿਰਾਨ 'ਚ ਉਤਰਿਆ ਉੱਚ-ਸੁਰੱਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +