Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    3:15:25 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਵਸਣ ਦੇ ਸੁਪਨਿਆਂ ਨੂੰ ਵੱਡਾ ਝਟਕਾ ; ਰੱਦ ਹੋਏ 3 ਲੱਖ ਤੋਂ ਵੱਧ ਵੀਜ਼ੇ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਵਸਣ ਦੇ ਸੁਪਨਿਆਂ ਨੂੰ ਵੱਡਾ ਝਟਕਾ ; ਰੱਦ ਹੋਏ 3 ਲੱਖ ਤੋਂ ਵੱਧ ਵੀਜ਼ੇ

  • Edited By Vandana,
  • Updated: 22 Oct, 2026 12:56 PM
United States of America
us cancels visas
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸੱਤਾ ਵਿੱਚ ਵਾਪਸੀ ਤੋਂ ਬਾਅਦ ਇਮੀਗ੍ਰੇਸ਼ਨ ਨਿਯਮਾਂ ਵਿਚ ਸਖ਼ਤੀ ਹੋਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਦਾਅਵਾ ਕੀਤਾ ਜਾ ਰਿਹਾ ਹੈ ਕਿ ਟਰੰਪ ਪ੍ਰਸ਼ਾਸਨ ਨੇ 3,00,000 ਤੋਂ ਵੱਧ ਅਮਰੀਕੀ ਵੀਜ਼ੇ ਰੱਦ ਕਰ ਦਿੱਤੇ ਹਨ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੌਮੀ ਪਿਗੋਟ ਅਨੁਸਾਰ ਪ੍ਰਸ਼ਾਸਨ ਨੇ ਇਤਿਹਾਸ ਵਿੱਚ ਕਿਸੇ ਵੀ ਹੋਰ ਸਰਕਾਰ ਦੇ ਮੁਕਾਬਲੇ ਸਭ ਤੋਂ ਤੇਜ਼ੀ ਨਾਲ ਅਤੇ ਸਭ ਤੋਂ ਵੱਧ ਵੀਜ਼ੇ ਰੱਦ ਕੀਤੇ ਹਨ।

ਅਮਰੀਕੀ ਵਿਦੇਸ਼ ਵਿਭਾਗ ਅਨੁਸਾਰ ਸਰਕਾਰ ਉਨ੍ਹਾਂ ਅੰਤਰਰਾਸ਼ਟਰੀ ਯਾਤਰੀਆਂ ਅਤੇ ਵੀਜ਼ਾ ਧਾਰਕਾਂ ਪ੍ਰਤੀ 'ਜ਼ੀਰੋ ਟੋਲਰੈਂਸ' ਦੀ ਨੀਤੀ ਅਪਣਾ ਰਹੀ ਹੈ ਜੋ ਗੈਰ-ਕਾਨੂੰਨੀ ਗਤੀਵਿਧੀਆਂ, ਧੋਖਾਧੜੀ ਜਾਂ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਦੇ ਹਨ। ਸਰਕਾਰੀ ਅੰਕੜਿਆਂ ਅਨੁਸਾਰ ਜਨਵਰੀ ਤੱਕ 1,00,000  ਤੋਂ ਵੱਧ ਵੀਜ਼ੇ ਰੱਦ ਕੀਤੇ ਗਏ ਸਨ। 10 ਅਗਸਤ ਤੱਕ ਇਹ ਗਿਣਤੀ ਵਧ ਕੇ 1,75,000 ਤੋਂ ਪਾਰ ਹੋ ਗਈ ਪਰ ਅਕਤੂਬਰ ਮਹੀਨਾ ਖ਼ਤਮ ਹੋਣ ਤੋਂ ਪਹਿਲਾਂ ਅੰਕੜਾ 3 ਲੱਖ ਤੋਂ ਟੱਪ ਗਿਆ ਹੈ। ਨਵੀਂਆਂ ਨੀਤੀਆਂ ਲਾਗੂ ਹੋਣ ਤੋਂ ਬਾਅਦ ਕਾਨੂੰਨੀ ਇਮੀਗ੍ਰੇਸ਼ਨ ਮਨਜ਼ੂਰੀਆਂ ਵਿੱਚ ਲਗਭਗ 50 ਫੀਸਦੀ ਦੀ ਗਿਰਾਵਟ ਆਈ ਹੈ।

ਵੀਜ਼ਾ ਰੱਦ ਹੋਣ ਦੇ ਮੁੱਖ ਕਾਰਨ

ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਅਨੁਸਾਰ ਜ਼ਿਆਦਾਤਰ ਵੀਜ਼ੇ ਅਪਰਾਧਿਕ ਗਤੀਵਿਧੀਆਂ, ਜਨਤਕ ਸੁਰੱਖਿਆ ਦੇ ਖਤਰਿਆਂ, ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਅਤੇ ਝੂਠੇ ਦਸਤਾਵੇਜ਼ਾਂ ਕਾਰਨ ਰੱਦ ਕੀਤੇ ਗਏ ਹਨ। ਰੱਦ ਕੀਤੇ ਵੀਜ਼ਿਆਂ ਦੇ ਮੁੱਖ ਅੰਕੜੇ ਹੇਠ ਲਿਖੇ ਅਨੁਸਾਰ ਹਨ- 25 ਫੀਸਦੀ ਮਾਮਲੇ ਹਮਲੇ ਅਤੇ ਇਸ ਨਾਲ ਜੁੜੇ ਅਪਰਾਧਾਂ ਨਾਲ ਸਬੰਧਤ ਸਨ। 22 ਫੀਸਦੀ ਮਾਮਲੇ ਸ਼ਰਾਬ/ਨਸ਼ੇ ਵਿੱਚ ਗੱਡੀ ਚਲਾਉਣ  ਨਾਲ ਜੁੜੇ ਸਨ। 7 ਫੀਸਦੀ ਮਾਮਲੇ ਚੋਰੀ ਦੇ ਸਨ।7 ਫੀਸਦੀ ਮਾਮਲੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਜਾਂ ਤਸਕਰੀ ਨਾਲ ਸਬੰਧਤ ਸਨ।4,000 ਤੋਂ ਵੱਧ ਵੀਜ਼ੇ 'ਬਰਥ ਟੂਰਿਜ਼ਮ' ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਰੱਦ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਇਮੀਗ੍ਰੈਂਟਾਂ ਅਤੇ ਵੀਜ਼ਾ ਬਿਨੈਕਾਰਾਂ ਲਈ ਸੋਸ਼ਲ ਮੀਡੀਆ ਜਾਂਚ ਪ੍ਰਕਿਰਿਆ ਨੂੰ ਵੀ ਬਹੁਤ ਸਖ਼ਤ ਕਰ ਦਿੱਤਾ ਹੈ। ਹਾਲਾਂਕਿ ਵਿਦੇਸ਼ ਵਿਭਾਗ ਨੇ ਦੇਸ਼-ਵਾਰ  ਜਾਂ ਵੀਜ਼ਾ ਸ਼੍ਰੇਣੀ ਅਨੁਸਾਰ ਵੱਖਰਾ ਅੰਕੜਾ ਜਾਰੀ ਨਹੀਂ ਕੀਤਾ ਹੈ।

ਪੜ੍ਹੋ ਇਹ ਅਹਿਮ ਖ਼ਬਰ-  'ਸਟੂਡੈਂਟ ਲੋਨ' ਯੋਜਨਾ ਸਬੰਧੀ ਟਰੰਪ ਨੇ ਲਿਆ ਯੂ-ਟਰਨ ! ਲੱਖਾਂ ਲੋਕਾਂ ਨੂੰ ਮਿਲੇਗੀ ਰਾਹਤ 

ਵੀਜ਼ਾ ਰੱਦ ਹੋਣ ਦਾ ਪ੍ਰਭਾਵ

ਵੀਜ਼ਾ ਰੱਦ ਹੋਣ ਨਾਲ ਸਬੰਧਤ ਵਿਅਕਤੀ ਉਸ ਦਸਤਾਵੇਜ਼ 'ਤੇ ਅਮਰੀਕਾ ਯਾਤਰਾ ਨਹੀਂ ਕਰ ਸਕਦਾ। ਅਮਰੀਕਾ ਤੋਂ ਬਾਹਰ ਰਹਿ ਰਹੇ ਲੋਕ ਰੱਦ ਹੋਏ ਵੀਜ਼ੇ 'ਤੇ ਦਾਖਲ ਨਹੀਂ ਹੋ ਸਕਣਗੇ, ਜਦੋਂ ਕਿ ਅਮਰੀਕਾ ਵਿੱਚ ਪਹਿਲਾਂ ਤੋਂ ਮੌਜੂਦ ਵਿਅਕਤੀਆਂ ਦਾ ਇਮੀਗ੍ਰੇਸ਼ਨ ਸਟੇਟਸ ਉਦੋਂ ਤੱਕ ਬਰਕਰਾਰ ਰਹਿ ਸਕਦਾ ਹੈ ਜਦੋਂ ਤੱਕ ਉਨ੍ਹਾਂ ਵਿਰੁੱਧ ਕੋਈ ਹੋਰ ਕਾਰਵਾਈ ਨਹੀਂ ਕੀਤੀ ਜਾਂਦੀ।

ਭਾਰਤੀ ਨਾਗਰਿਕਾਂ ਲਈ ਜ਼ਰੂਰੀ ਹਦਾਇਤਾਂ

ਅਮਰੀਕਾ ਦੀ ਯਾਤਰਾ ਕਰਨ ਵਾਲੇ ਜਾਂ ਉੱਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ, ਪੇਸ਼ੇਵਰਾਂ ਅਤੇ ਹੋਰ ਨਾਗਰਿਕਾਂ ਲਈ ਹੇਠ ਲਿਖੀਆਂ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ: 

ਵੀਜ਼ਾ ਸ਼ਰਤਾਂ ਦੀ ਪਾਲਣਾ: ਪੜ੍ਹਾਈ ਜਾਂ ਨੌਕਰੀ ਕਰਨ ਵਾਲੇ ਆਪਣੀਆਂ ਵੀਜ਼ਾ ਸ਼ਰਤਾਂ ਦੀ ਪੂਰੀ ਪਾਲਣਾ ਕਰਨ।
ਸਹੀ ਦਸਤਾਵੇਜ਼: ਅਰਜ਼ੀ ਵਿੱਚ ਕੋਈ ਵੀ ਝੂਠੀ ਜਾਣਕਾਰੀ ਜਾਂ ਗਲਤ ਦਸਤਾਵੇਜ਼ ਪੇਸ਼ ਨਾ ਕਰਨ।

ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਵੀਜ਼ਾ ਅਮਰੀਕਾ ਵਿੱਚ ਦਾਖਲੇ ਦੀ ਦਾਅਵੇਦਾਰੀ ਦਾ ਅਧਿਕਾਰ ਦਿੰਦਾ ਹੈ, ਪਰ ਦਾਖਲੇ ਦੀ ਪੂਰੀ ਗਾਰੰਟੀ ਨਹੀਂ ਦਿੰਦਾ। ਵੀਜ਼ਾ ਰੱਦ ਹੋਣ ਬਾਰੇ ਕੋਈ ਸਰਕਾਰੀ ਨੋਟਿਸ ਜਾਂ ਸ਼ੱਕ ਹੋਣ 'ਤੇ ਅਮਰੀਕੀ ਦੂਤਾਵਾਸ ਜਾਂ ਕੌਂਸਲੇਟ ਨਾਲ ਤੁਰੰਤ ਸੰਪਰਕ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • Visa cancellation
  • Trump administration
  • claim
  • USA
  • ਵੀਜ਼ਾ ਰੱਦ
  • ਟਰੰਪ ਪ੍ਰਸ਼ਾਸਨ
  • ਦਾਅਵਾ
  • ਅਮਰੀਕਾ

ਪੁਤਿਨ ਯੂਕ੍ਰੇਨ ਜੰਗ ’ਤੇ ਤਿੰਨ-ਪੱਖੀ ਗੱਲਬਾਤ ਮੁੜ ਸ਼ੁਰੂ ਕਰਨ ’ਤੇ ਸਹਿਮਤ

NEXT STORY

Stories You May Like

  • us revokes record visas
    3 ਲੱਖ ਤੋਂ ਵਧੇਰੇ ਲੋਕਾਂ ਦਾ ਅਮਰੀਕਾ ਵਸਣ ਦਾ ਸੁਪਨਾ ਟੁੱਟਿਆ ! ਟਰੰਪ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ
  • case registered against 3 people for swindling 60 lakhs sending to america
    ਅਮਰੀਕਾ ਭੇਜਣ ਦੇ ਨਾਂ ’ਤੇ 60 ਲੱਖ ਦੀ ਠੱਗੀ ਮਾਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
  • 3 smugglers arrested in amritsar with heroin worth crores
    ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ
  • sukhu government  employees  salary  pension  himachal high court
    ਸੁੱਖੂ ਸਰਕਾਰ ਨੂੰ ਵੱਡਾ ਝਟਕਾ: ਮੁਲਾਜ਼ਮਾਂ ਦੀ ਤਨਖ਼ਾਹ ਤੇ ਪੈਨਸ਼ਨ ਦੇ ਬਕਾਏ ਦੇਣ ਦੇ ਨਿਯਮ ਰੱਦ
  • 3 secrateries retired
    ਬਦਲਾਅ ਲਈ 3 ਸਕੱਤਰ ਸੇਵਾਮੁਕਤ ਹੋਏ
  • tata motors   iveco takeover offer approved
    ਟਾਟਾ ਮੋਟਰਜ਼ ਦੀ ਇਵੇਕੋ ਟੇਕਓਵਰ ਪੇਸ਼ਕਸ਼ ਨੂੰ 80 ਫੀਸਦੀ ਦੀ ਅਹਿਮ ਹੱਦ ਤੋਂ ਵੱਧ ਮਨਜ਼ੂਰੀ
  • us blacklists chinese companies
    ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'
  • indian in us
    ਅਮਰੀਕਾ 'ਚ ਭਾਰਤੀਆਂ ਦਾ ਦਬਦਬਾ ! ਆਬਾਦੀ 54 ਲੱਖ ਤੋਂ ਪਾਰ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russia ukraine talk
      ਅਬੂ ਧਾਬੀ 'ਚ ਰੂਸ ਅਤੇ ਯੂਕਰੇਨ ਵਿਚਾਲੇ ਦੂਜੇ ਦਿਨ ਵੀ ਗੱਲਬਾਤ ਜਾਰੀ
    • peace talk
      ਖ਼ਤਮ ਹੋ ਜਾਵੇਗੀ ਜੰਗ ! ਆਬੂ-ਧਾਬੀ 'ਚ ਸ਼ਾਂਤੀ ਲਈ ਚੱਲ ਰਹੀ ਗੱਲਬਾਤ
    • state bank of india expands in america
      ਸਟੇਟ ਬੈਂਕ ਆਫ਼ ਇੰਡੀਆ ਨੇ ਫ੍ਰਿਸਕੋ ਨੌਰਥ ਡੱਲਾਸ ਟੈਕਸਾਸ 'ਚ ਬੈਂਕ ਦੀ ਸ਼ਾਖਾ...
    • abhishek awasthi create history
      ਰਚਿਆ ਇਤਿਹਾਸ: ਮੰਡੀ (ਹਿਮਾਚਲ) ਦੇ ਅਭਿਸ਼ੇਕ ਅਵਸਥੀ ਬਣੇ ਗ੍ਰੇਟਰ ਬੈਂਡਿਗੋ ਦੇ...
    • no use of made in china drones
      ਫ਼ੌਜ ਨਹੀਂ ਵਰਤੇਗੀ Made In China ਡਰੋਨ ! ਜਰਮਨ ਰੱਖਿਆ ਮੰਤਰਾਲੇ ਨੇ ਕੀਤਾ ਐਲਾਨ
    • unicef report
      ਸੁਡਾਨ 'ਚ 800,000 ਤੋਂ ਵੱਧ ਬੱਚੇ ਹੋਣਗੇ ਜਾਨਲੇਵਾ ਕੁਪੋਸ਼ਣ ਦੇ ਸ਼ਿਕਾਰ
    • 3 polio workers kidnapped during polio vaccination campaign in pakistan
      ਉੱਤਰ-ਪੱਛਮੀ ਪਾਕਿਸਤਾਨ ’ਚ ਪੋਲੀਓ ਟੀਕਾਕਰਨ ਮੁਹਿੰਮ ਦੌਰਾਨ 3 ਪੋਲੀਓ ਵਰਕਰਾਂ ਨੂੰ...
    • situation in bangladesh
      100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ...
    • ebola cases surpass
      ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ
    • india will help end russia ukraine war
      ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਏਗਾ ਭਾਰਤ ! ਮਾਸਕੋ ਤੇ ਕੀਵ ਦੋਹਾਂ ਨਾਲ ਚੱਲ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +