Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    8:04:47 AM

  • asi harjit singh pakistani handler video

    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡਾ ਖੁਲਾਸਾ;...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • second major accident in sudan

    ਸੂਡਾਨ 'ਚ ਹਫ਼ਤੇ ਅੰਦਰ ਦੂਜਾ ਵੱਡਾ ਹਾਦਸਾ: ਸੋਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਚੀਨੀ ਹੈਕਰਾਂ 'ਤੇ ਅਮਰੀਕੀ ਕੋਰੋਨਾ ਵੈਕਸੀਨ ਦਾ ਖੁਫੀਆ ਡਾਟਾ ਚੋਰੀ ਕਰਨ ਦਾ ਦੋਸ਼

INTERNATIONAL News Punjabi(ਵਿਦੇਸ਼)

ਚੀਨੀ ਹੈਕਰਾਂ 'ਤੇ ਅਮਰੀਕੀ ਕੋਰੋਨਾ ਵੈਕਸੀਨ ਦਾ ਖੁਫੀਆ ਡਾਟਾ ਚੋਰੀ ਕਰਨ ਦਾ ਦੋਸ਼

  • Edited By Vandana,
  • Updated: 31 Jul, 2020 06:28 PM
United States of America
us chinese hackers
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਕੋਰੋਨਾਵਾਇਰਸ ਵੈਕਸੀਨ ਦੇ ਇਨਸਾਨਾਂ 'ਤੇ ਟ੍ਰਾਇਲ ਵਿਚ ਸਫਲ ਰਹਿਣ ਵਾਲੀਆਂ ਪਹਿਲੀ ਕੰਪਨੀਆਂ ਵਿਚੋਂ ਇਕ ਮੋਡਰਨਾ ਇੰਕ ਨੂੰ ਚੀਨ ਸਰਕਾਰ ਨਾਲ ਜੁੜੇ ਹੈਕਰਾਂ ਨੇ ਸਾਈਬਰ ਹਮਲੇ ਦਾ ਨਿਸ਼ਾਨਾ ਬਣਾਇਆ ਸੀ। ਇਸ ਹਮਲੇ ਦੇ ਜ਼ਰੀਏ ਕੋਰੋਨਾ ਵੈਕਸੀਨ ਨਾਲ ਜੁੜੀ ਰਿਸਰਚ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਚੀਨ ਦੀ ਹੈਕਿੰਗ ਐਕਟੀਵਿਟੀ 'ਤੇ ਨਜ਼ਰ ਰੱਖ ਰਹੇ ਅਮਰੀਕਾ ਦੇ ਸਿਕਓਰਿਟੀ ਅਧਿਕਾਰੀਆਂ ਨੇ ਇਹ ਦਾਅਵਾ ਕੀਤਾ ਹੈ। ਪਿਛਲੇ ਹਫਤੇ ਅਮਰੀਕਾ ਦੇ ਜਸਟਿਸ ਵਿਭਾਗ ਵਿਚ ਦੋ ਚੀਨੀ ਨਾਗਰਿਕਾਂ 'ਤੇ ਅਮਰੀਕਾ ਵਿਚ ਜਾਸੂਸੀ ਦਾ ਦੋਸ਼ ਲਗਾਇਆ ਸੀ।

FBI ਦੇ ਸੰਪਰਕ ਵਿਚ ਸੀ Moderna
ਜਿਹੜੀਆਂ ਥਾਵਾਂ 'ਤੇ ਜਾਸੂਸੀ ਦਾ ਦੋਸ਼ ਸੀ ਉਹਨਾਂ ਵਿਚੋਂ ਤਿੰਨ ਕੋਰੋਨਾ 'ਤੇ ਮੈਡੀਕਲ ਰਿਸਰਚ ਕਰ ਰਹੇ ਟਿਕਾਣੇ ਸਨ। ਬਿਆਨ ਵਿਚ ਦੱਸਿਆ ਗਿਆ ਚੀਨੀ ਹੈਕਰਾਂ ਨੇ ਜਨਵਰੀ ਵਿਚ ਮੈਸਾਚੁਸੇਟਸ ਦੀ ਇਕ ਬਾਇਓਟੇਕ ਕੰਪਨੀ ਦੇ ਨੈੱਟਵਰਕ ਵਿਚ ਰੇਕੀ ਕੀਤੀ। ਇਹ ਕੰਪਨੀ ਕੋਰੋਨਾਵੈਕਸੀਨ 'ਤੇ ਕੰਮ ਕਰ ਰਹੀ ਹੈ। ਇਸ ਦੇ ਆਧਾਰ 'ਤੇ ਅੰਦਾਜਾ ਲਗਾਇਆ ਗਿਆ ਕਿ ਇਹ ਮੈਸਾਚੁਸੇਟਸ ਵਿਚ ਹੀ ਆਧਾਰਿਤ ਮੋਡਰਨਾ (Moderna) ਹੋ ਸਕਦੀ ਹੈ। ਮੋਡਰਨਾ ਨੇ ਰਾਇਟਰਸ ਨਾਲ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਕੰਪਨੀ ਐੱਫ.ਬੀ.ਆਈ.(ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ) ਨਾਲ ਸੰਪਰਕ ਵਿਚ ਸੀ ਅਤੇ ਉਸ ਨੂੰ ਹੈਕਿੰਗ ਗਰੁੱਪ ਦੇ ਰੇਕੀ ਕਰਨ ਦੇ ਸ਼ੱਕ ਦੇ ਬਾਰੇ ਵਿਚ ਪਤਾ ਸੀ।

ਖਤਰਿਆਂ ਖਿਲਾਫ਼ ਸੁਰੱਖਿਆ ਤਿਆਰ
ਰੇਕੀ ਦੇ ਲਈ ਵੈਬਸਾਈਟ ਵਿਚ ਕਮਜੋਰ ਸਪੌਟ ਖੋਜਣ ਤੋਂ ਲੈ ਕੇ ਉਸ ਨਾਲ ਜੁੜੇ ਅਕਾਊਂਟਸ ਦੇਖੇ ਜਾਂਦੇ ਹਨ। ਕੰਪਨੀ ਦੇ ਬੁਲਾਰੇ ਰੇ ਜੌਰਡਨ ਨੇ ਦੱਸਿਆ ਹੈ,''ਮੋਡਰਨਾ ਸੰਭਾਵਿਤ ਸਾਈਬਰ ਸਿਕਓਰਿਟੀ ਖਤਰਿਆਂ ਸਬੰਧੀ ਸਾਵਧਾਨ ਰਹਿੰਦੀ ਹੈ।ਇਹ ਇਕ ਅੰਦਰੂਨੀ ਟੀਮ, ਬਾਹਰੀ ਸਪੋਰਟ ਅਤੇ ਦੂਜੀ ਅਥਾਰਿਟੀਜ਼ ਦੇ ਨਾਲ ਚੰਗੇ ਸੰਬੰਧ ਰੱਖ ਕੇ ਖਤਰਿਆਂ ਦਾ ਮੁਲਾਂਕਣ ਕਰਦੀ ਰਹਿੰਦੀ ਹੈ ਅਤੇ ਆਪਣੀ ਮਹੱਤਵਪੂਰਨ ਜਾਣਕਾਰੀ ਦੀ ਸੁਰੱਖਿਆ ਕਰਦੀ ਰਹਿੰਦੀ ਹੈ।''

ਹੋਰ ਕੰਪਨੀਆਂ ਨੂੰ ਵੀ ਬਣਾਇਆ ਗਿਆ ਨਿਸ਼ਾਨਾ
ਇਸ ਦੇ ਇਲਾਵਾ ਕੈਲੀਫੋਰਨੀਆ ਅਤੇ ਮੈਰੀਲੈਂਡ ਦੀਆਂ ਬਾਇਓਟੇਕ ਕੰਪਨੀਆਂ ਨੂੰ ਨਿਸ਼ਾਨਾ ਬਣਾਏ ਜਾਣਦੀ ਗੱਲ ਕਹੀ ਗਈ ਹੈ। ਕੈਲੀਫੋਰਨੀਆ ਦੀ ਕੰਪਨੀ ਐਂਟੀਵਾਇਰਲ ਡਰੱਗ ਰਿਸਰਚ ਕਰ ਰਹੀ ਸੀ। ਮੈਰੀਲੈਂਡ ਦੀ ਕੰਪਨੀ ਨੇ ਵੀ ਜਨਵਰੀ ਵਿਚ ਵੈਕਸੀਨ ਬਣਾਉਣ ਦੀ ਕੋਸ਼ਿਸ਼ ਕਰਨ ਦਾ ਐਲਾਨ  ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਪਹਿਲੀ ਕੰਪਨੀ Gilead Sciences Inc ਅਤੇ ਦੂਜੀ Novavax Inc ਹੋ ਸਕਦੀ ਹੈ। ਦੋਹਾਂ ਕੰਪਨੀਆਂ ਨੇ ਹਮਲੇ ਦੇ ਬਾਰੇ ਵਿਚ ਤਾਂ ਕੁਝ ਨਹੀਂ ਕਿਹਾ ਹੈ ਪਰ ਨੋਵਾਵੈਕਸ ਨੇ ਵਿਦੇਸ਼ੀ ਖਤਰਿਆਂ ਤੋਂ ਸਾਵਧਾਨ ਰਹਿਣ ਦੀ ਗੱਲ ਜ਼ਰੂਰੀ ਕਹੀ ਹੈ। 

MSS ਦੇ ਲਈ ਕਰਦੇ ਸਨ ਕੰਮ 
ਪਿਛਲੇ ਹਫਤੇ ਦੋ ਚੀਨੀ ਹੈਕਰਾਂ ਲੀ ਸ਼ਿਆਊ ਅਤੇ ਡੌਂਗ ਜਿਆਸ਼ੀ 'ਤੇ ਦੋਸ਼ ਲੱਗਿਆ ਸੀ ਕਿ ਉਹ ਸਾਲਾਂ ਤੋਂ ਹੈਕਿੰਗ ਕਰਦੇ ਆ ਰਹੇ ਸਨ ਅਤੇ ਉਹਨਾਂ ਨੇ ਕੋਰੋਨਾਵੈਕਸੀਨ ਨਾਲ ਜੁੜੇ ਮੈਡੀਕਲ ਰਿਸਰਚ ਗਰੁੱਪ ਨੂੰ ਵੀ ਨਿਸ਼ਾਨਾ ਬਣਾਇਆ ਸੀ। ਇਸਤਗਾਸਾ ਪੱਖ ਦਾ ਕਹਿਣਾ ਹੈ ਕਿ ਦੋਵੇ ਚੀਨ ਦੇ ਸਟੇਟ ਸਿਕਓਰਿਟੀ ਮੰਤਰਾਲੇ ਦੇ ਕੰਟਰੈਕਟਰ ਦੇ ਤੌਰ 'ਤੇ ਕੰਮ ਕਰਦੇ ਸਨ ਜੋ ਇਕ ਖੁਫੀਆ ਏਜੰਸੀ ਹੈ।

ਚੀਨ ਦੀ ਖੁਫੀਆ ਏਜੰਸੀ MSS
ਕਿਸੇ ਦੀ ਦੇਸ਼ ਦੀਆਂ ਖੁਫੀਆ ਏਜੰਸੀਆਂ ਜ਼ਾਹਰ ਤੌਰ 'ਤੇ ਗੁਪਤ ਰਹਿੰਦੀਆਂ ਹਨ ਪਰ ਚੀਨ ਦੀ MSS (ਮਿਨਸਟਰੀ ਆਫ ਸਟੇਟ ਸਿਕਓਰਿਟੀ) ਕੁਝ ਜ਼ਿਆਦਾ ਹੀ ਵੱਡਾ ਰਹੱਸ ਹੈ। ਨਾ ਤਾਂ ਇਸ ਦੀ ਕੋਈ ਸਰਕਾਰੀ ਵੈਬਸਾਈਟ ਹੈ ਅਤੇ ਨਾ ਹੀ ਕੋਈ ਸੰਪਰਕਾਂ ਦੀ ਲਿਸਟ ਅਤੇ ਨਾ ਹੀ ਕੋਈ ਬੁਲਾਰਾ। MSS ਬਾਕੀ ਖੁਫੀਆ ਏਜੰਸੀਆਂ ਦੀ ਤਰ੍ਹਾਂ ਚੀਨ ਅਤੇ ਬਾਹਰ ਜਾਸੂਰੀ ਕਰਨ, ਵਿਦੇਸ਼ਾਂ ਅਤੇ ਘਰੇਲੂ ਸੰਸਥਾਵਾਂ ਅਤੇ ਲੋਕਾਂ 'ਤੇ ਨਜ਼ਰ ਰੱਖਣ ਅਤੇ ਉਹਨਾਂ ਦੀ ਜਾਂਚ ਕਰਨ ਦਾ ਕੰਮ ਕਰਦੀ ਹੈ। ਇਹ ਖੁਫੀਆ ਜਾਣਕਾਰੀ ਲੀਕ ਕਰਨ ਵਾਲਿਆਂ ਨੂੰ 15 ਦਿਨ ਤੱਕ ਹਿਰਾਸਤ ਵਿਚ ਵੀ ਰੱਖ ਸਕਦੀ ਹੈ।

ਦੌੜ 'ਚ ਹੈ ਚੀਨ ਦੀ ਵੈਕਸੀਨ
ਗੌਰ ਕਰਨ ਵਾਲੀ ਗੱਲ ਹੈ ਕਿ ਜਿਹੜੀਆਂ ਚੋਣਵੀਆਂ ਵੈਕਸੀਨ ਇਸ ਸਮੇਂ ਇਨਸਾਨਾਂ 'ਤੇ ਟ੍ਰਾਇਲ ਦੇ ਸ਼ੁਰੂਆਤੀ ਪੜਾਅ ਵਿਚ ਸਫਲ ਰਹੀਆਂ ਹਨ ਉਹਨਾਂ ਵਿਚ ਚੀਨ ਦੀ ਵੈਕਸੀਨ ਵੀ ਹੈ। ਚੀਨ ਦੀ ਕੰਪਨੀ Cansino ਅਤੇ ਮਿਲਟਰੀ ਦੇ ਰਿਸਰਚ ਵਿੰਗ ਦੀ ਬਣਾਈ ਵੈਕਸੀਨ ਆਪਣੇ ਸ਼ੁਰੂਆਤੀ ਨਤੀਜਿਆਂ ਵਿਚ ਅਸਰਦਾਰ ਪਾਈਆਂ ਗਈਆਂ ਹਨ। ਦੂਜੇ ਪਾਸੇ ਮੋਡਰਨਾ ਇੰਕ ਦੇ ਇਲਾਵਾ ਬ੍ਰਿਟੇਨ ਦੀ Oxford-AstraZeneca ਵੈਕਸੀਨ ਵੀ ਇਸ ਦੌੜ ਵਿਚ ਸਭ ਤੋਂ ਅੱਗੇ ਹੈ। 

  • US
  • Chinese hackers
  • corona vaccine
  • ਅਮਰੀਕਾ
  • ਚੀਨੀ ਹੈਕਰ
  • ਕੋਰੋਨਾ ਵੈਕਸੀਨ

ਕੋਵਿਡ-19 : ਚੀਨ ਦੇ ਸ਼ਹਿਰ ਵਿਚ ਨਿਯਮ ਸਖਤ, ਬਾਲੀ ਘਰੇਲੂ ਸੈਲਾਨੀਆਂ ਲਈ ਖੁੱਲ੍ਹਾ

NEXT STORY

Stories You May Like

  • case registered for goat theft
    ਬੱਕਰਾ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਹੋਇਆ ਦਰਜ
  • home robbery in nadala
    ਘਰ 'ਚੋਂ 10 ਤੋਲੇ ਸੋਨਾ, 1500 ਅਮਰੀਕੀ ਡਾਲਰ ਤੇ 30 ਹਜ਼ਾਰ ਰੁਪਏ ਚੋਰੀ
  • fir in budhlada
    ਘਰ 'ਚ ਕੰਮ ਕਰਨ ਵਾਲੀ ਔਰਤ 'ਤੇ ਲੱਖਾਂ ਦਾ ਸੋਨਾ ਗਾਇਬ ਕਰਨ ਦੇ ਦੋਸ਼!
  • indian companies us lawmakers
    ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ ਵਿਰੁੱਧ ਕਾਰਵਾਈ ਦੀ ਮੰਗ
  • fir case
    ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਗੰਭੀਰ ਦੋਸ਼
  • vehicle theft accused arrested
    ਵਾਹਨ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ
  • cuba us conflict
    ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ ! ਕਿਊਬਾ 'ਤੇ ਅਮਰੀਕੀ ਪਾਬੰਦੀਆਂ ਦਾ ਕਹਿਰ
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • mecca pact for pakistan
      ਪਾਕਿਸਤਾਨ ਦੇ ਗਲ਼ੇ ਦੀ ਹੱਡੀ ਬਣਿਆ 'ਮੱਕਾ ਪੈਕਟ' ! ਵੱਡੇ ਨੁਕਸਾਨ ਲਈ ਰਹਿਣਾ...
    • flood in nepal
      ਨੇਪਾਲ 'ਚ ਹੜ੍ਹਾਂ ਦਾ ਕਹਿਰ: 4 ਹਫ਼ਤਿਆਂ ਬਾਅਦ ਵੀ ਲਾਪਤਾ 6,000 ਲੋਕਾਂ ਦੀ ਭਾਲ...
    • imran khan  s sister detained
      ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ
    • ai in china
      ਚੀਨ ਲਈ ਖ਼ਤਰਾ ਬਣਿਆ AI ! ਦੇਸ਼ 'ਚ ਤੇਜ਼ੀ ਨਾਲ ਵਧਦੀ ਜਾ ਰਹੀ ਬੇਰੁਜ਼ਗਾਰੀ ਦੀ...
    • naqvi visit to iran
      ਈਰਾਨ ਦੌਰੇ 'ਤੇ ਪਾਕਿ ਮੰਤਰੀ ਨਕਵੀ, ਦੁਵੱਲੇ ਸਬੰਧਾਂ 'ਤੇ ਹੋਵੇਗਾ ਜ਼ੋਰ
    • statement of narges mohammadi
      ਅਮਰੀਕਾ 'ਚ 73 ਸਾਲਾ ਪਾਲ ਸਿੰਘ ਗ੍ਰਿਫ਼ਤਾਰ
    • statement of narges mohammadi
      ਈਰਾਨੀ ਲੋਕ ਜੰਗ ਅਤੇ ਦਮਨ ਦੀ ਕਰ ਰਹੇ ਕੀਮਤ ਅਦਾ'
    • parliamentary elections
      ਰੂਸ ਨੇ ਕਬਜ਼ੇ 'ਚ ਲਏ ਗਏ ਇਲਾਕਿਆਂ 'ਚ ਕਰਵਾਈਆਂ ਸੰਸਦੀ ਚੋਣਾਂ
    • protest in netherlands
      ਨੀਦਰਲੈਂਡ: ਹੇਗ 'ਚ ਹਿੰਸਕ ਸੱਜੇ-ਪੱਖੀ ਵਿਰੋਧ ਪ੍ਰਦਰਸ਼ਨ ਦੌਰਾਨ 24 ਲੋਕ...
    • school resumed
      ਗਾਜ਼ਾ 'ਚ ਲਗਭਗ 3 ਸਾਲ ਬਾਅਦ ਸਕੂਲ ਪੜ੍ਹਨ ਪਹੁੰਚੇ ਜਵਾਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +