Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    5:08:06 PM

  • gold punjabi man canada

    ਕੈਨੇਡਾ 'ਚ 22 ਮਿਲੀਅਨ ਡਾਲਰ ਦਾ 'ਸੋਨਾ' ਚੋਰੀ,...

  • action in ludhiana

    ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ...

  • indians in hormuz

    ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ...

  • tehrik e taliban claims responsibility for attack on asi

    ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕੀ ਸੰਸਦ 'ਚ H-1B ਵੀਜ਼ਾਧਾਰਕ ਕਰਮਚਾਰੀਆਂ ਨਾਲ ਸਬੰਧਤ ਬਿੱਲ ਪੇਸ਼

INTERNATIONAL News Punjabi(ਵਿਦੇਸ਼)

ਅਮਰੀਕੀ ਸੰਸਦ 'ਚ H-1B ਵੀਜ਼ਾਧਾਰਕ ਕਰਮਚਾਰੀਆਂ ਨਾਲ ਸਬੰਧਤ ਬਿੱਲ ਪੇਸ਼

  • Edited By Vandana,
  • Updated: 04 Mar, 2021 12:49 PM
United States of America
us congress h 1b visa holders
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੀ ਪ੍ਰਤੀਨਿਧੀ ਸਭਾ ਵਿਚ ਤਿੰਨ ਸਾਂਸਦਾਂ ਨੇ ਇਕ ਬਿੱਲ ਪੇਸ਼ ਕੀਤਾ ਹੈ। ਇਸ ਵਿਚ ਉਹਨਾਂ ਮਾਲਕਾਂ ਨੂੰ ਐੱਚ-1ਬੀ ਵੀਜ਼ਾਧਾਰਕ ਵਿਦੇਸ਼ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਣ ਤੋਂ ਰੋਕਣ ਦੀ ਗੱਲ ਹੈ ਜਿਹਨਾਂ ਨੇ ਅਮਰੀਕੀ ਕਰਮਚਾਰੀਆਂ ਨੂੰ ਹਾਲ ਵਿਚ ਲੰਬੀ ਛੁੱਟੀ 'ਤੇ ਭੇਜ ਦਿੱਤਾ ਹੈ ਜਾਂ ਫਿਰ ਉਹਨਾਂ ਦੀ ਅਜਿਹੀ ਕੋਈ ਯੋਜਨਾ ਹੈ। ਇਸ ਵਿਚ ਮਾਲਕਾਂ ਨੂੰ ਅਮਰੀਕੀ ਕਰਮਚਾਰੀਆਂ ਦੀ ਬਜਾਏ ਐੱਚ-1ਬੀ ਧਾਰਕ ਕਰਮਚਾਰੀਆਂ ਨੂੰ ਜ਼ਿਆਦਾ ਭੁਗਤਾਨ ਦੇਣ ਦੀ ਗੱਲ ਵੀ ਹੈ। 

ਤਿੰਨ ਸਾਂਸਦਾਂ ਵੱਲੋਂ ਪ੍ਰਸਤਾਵ ਪੇਸ਼
ਰੀਪਬਲਿਕਨ ਪਾਰਟੀ ਦੇ ਕਾਂਗਰਸ ਮੈਂਬਰ ਮੋ ਬਰੁਕਸ, ਮੈਟ ਗਾਏਟਜ ਅਤੇ ਲਾਂਸ ਗੂਡੇਨ ਵੱਲੋਂ ਪੇਸ਼ 'ਅਮੇਰਿਕਨਜ਼ ਜੌਬਸ ਫਸਟ ਐਕਟ' ਵਿਚ ਇਮੀਗ੍ਰੇਸ਼ਨ ਅਤੇ ਕੌਮੀਅਤ ਕਾਨੂੰਨ ਵਿਚ ਲੋੜੀਂਦੀ ਤਬਦੀਲੀ ਕਰਕੇ ਐੱਚ-1ਬੀ ਵੀਜ਼ਾ ਪ੍ਰੋਗਰਾਮ ਵਿਚ ਥੋੜ੍ਹੀਆਂ ਤਬਦੀਲੀਆਂ ਦਾ ਪ੍ਰਸਤਾਵ ਹੈ। ਗੌਰਤਲਬ ਹੈ ਕਿ ਭਾਰਤੀ ਮੂਲ ਦੇ ਆਈ.ਟੀ. ਪੇਸ਼ੇਵਰਾਂ ਵਿਚ ਐੱਚ-1ਬੀ ਵੀਜ਼ਾ ਦੀ ਮੰਗ ਸਭ ਤੋਂ ਵੱਧ ਰਹਿੰਦੀ ਹੈ। ਇਹ ਗੈਰਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਉਹਨਾਂ ਮੁਹਾਰਤ ਵਾਲੇ ਅਹੁਦਿਆਂ 'ਤੇ ਵਿਦੇਸ਼ੀ ਕਰਮਚਾਰੀਆਂ ਦੀ ਨਿਯੁਕਤੀ ਦਾ ਅਧਿਕਾਰ ਦਿੰਦਾ ਹੈ ਜਿਹਨਾਂ ਵਿਚ ਤਕਨੀਕੀ ਮੁਹਾਰਤ ਜ਼ਰੂਰੀ ਹੁੰਦੀ ਹੈ। ਤਕਨਾਲੋਜੀ ਕੰਪਨੀਆਂ ਇਸ ਵੀਜ਼ਾ ਪ੍ਰਣਾਲੀ ਦੇ ਆਧਾਰ 'ਤੇ ਹਰੇਕ ਸਾਲ ਭਾਰਤ ਅਤੇ ਚੀਨ ਜਿਹੇ ਦੇਸ਼ਾਂ ਤੋਂ ਹਜ਼ਾਰਾਂ ਕਰਮਚਾਰੀਆਂ ਦੀ ਭਰਤੀ ਕਰਦੀਆਂ ਹਨ। 

ਪੜ੍ਹੋ ਇਹ ਅਹਿਮ ਖਬਰ -ਪੰਜਾਬੀਆਂ ਲਈ ਮਾਣ ਦੀ ਗੱਲ, ਆਸਟ੍ਰੇਲੀਆ 'ਚ ਬਣੇਗਾ ਪਹਿਲਾ ‘ਸਿੱਖ ਸਕੂਲ’ 

ਵੀਜ਼ਾ ਪ੍ਰੋਗਰਾਮ ਵਿਚ ਇਹਨਾਂ ਤਬਦੀਲੀਆਂ ਦਾ ਪ੍ਰਸਤਾਵ
ਬੁੱਧਵਾਰ ਨੂੰ ਪੇਸ਼ ਨਵੇਂ ਬਿੱਲ ਦੇ ਖਰੜੇ ਮੁਤਾਬਕ ਕਿਸੇ 'ਵਿਦੇਸ਼ੀ ਮਹਿਮਾਨ ਕਰਮਚਾਰੀ' ਨੂੰ ਉਦੋਂ ਤੱਕ ਐੱਚ-1ਬੀ ਵੀਜ਼ਾ ਗੈਰ ਪ੍ਰਵਾਸੀ ਦਾ ਦਰਜਾ ਨਹੀਂ ਦਿੱਤਾ ਜਾ ਸਕਦਾ ਜਦੋਂ ਤੱਕ ਪਟੀਸ਼ਨਕਰਤਾ ਮਾਲਕ ਕਿਰਤ ਮੰਤਰੀ ਦੇ ਸਾਹਮਣੇ ਇਹ ਅਰਜ਼ੀ ਨਹੀਂ ਦਿੰਦਾ ਕਿ ਉਹ ਐੱਚ-1ਬੀ ਵੀਜ਼ਾ ਗੈਰ ਪ੍ਰਵਾਸੀ ਨੂੰ ਅਮਰੀਕੀ ਨਾਗਰਿਕ ਜਾਂ ਕਾਨੂੰਨੀ ਤੌਰ 'ਤੇ ਸਥਾਈ ਨਾਗਰਿਕ ਕਰਮੀ ਨੂੰ ਦਿੱਤੀ ਜਾਣ ਵਾਲੀ ਸਲਾਨਾ ਤਨਖਾਹ ਤੋਂ ਵੱਧ ਸਾਲਾਨਾ ਮਿਹਨਤਾਨਾ ਦੀ ਪੇਸ਼ਕਸ਼ ਕਰ ਰਿਹਾ ਹੈ। ਬਰੁਕਸ ਨੇ ਕਿਹਾ,''ਅਮੇਰਿਕਨ ਜੌਬਸ ਫਸਟ ਐਕਟ ਲੋੜੀਂਦਾ ਸੁਧਾਰ ਲਿਆਵੇਗਾ ਅਤੇ ਐੱਚ-1ਬੀ ਵੀਜ਼ਾ ਪ੍ਰੋਗਰਾਮ ਨੂੰ ਦੇਖੇਗਾ ਅਤੇ ਯਕੀਨੀ ਕਰੇਗਾ ਕਿ ਅਮਰੀਕੀ ਕਰਮਚਾਰੀਆਂ ਨੂੰ ਉਹਨਾਂ ਦੇ ਆਪਣੇ ਹੀ ਦੇਸ਼ ਵਿਚ ਹੋਰ ਨੁਕਸਾਨ ਨਾ ਝੱਲਣਾ ਪਵੇ।'' 

ਭਾਰਤੀ ਕਾਮਿਆਂ ਨੂੰ ਹੋਵੇਗਾ ਇਹ ਫਾਇਦਾ
ਉਹਨਾਂ ਨੇ ਕਿਹਾ,''ਵਿਦੇਸ਼ੀ ਕਰਮਚਾਰੀਆਂ ਦੇ ਘੱਟ ਮਿਹਨਤਾਨਾ ਵਿਚ ਉਪਲਬਧ ਹੋਣ ਜਿਹੇ ਲਾਲਚ ਨੂੰ ਖ਼ਤਮ ਕਰਨ ਲਈ ਬਿੱਲ ਵਿਚ ਇਹ ਵਿਵਸਥਾ ਕੀਤਾ ਗਈ ਹੈ ਕਿ ਮਾਲਕਾਂ ਨੂੰ ਕਿਸੇ ਵੀ ਐੱਚ-1ਬੀ ਕਰਮਚਾਰੀ ਨੂੰ ਘੱਟੋ-ਘੱਟ 1,10,000 ਡਾਲਰ ਦਾ ਭੁਗਤਾਨ ਕਰਨਾ ਹੋਵੇਗਾ। ਇਸ ਦੇ ਇਲਾਵਾ ਅਮਰੀਕੀ ਕਰਮਚਾਰੀਆਂ ਦੀ ਰੱਖਿਆ ਲਈ ਇਸ ਬਿੱਲ ਵਿਚ ਕਿਹਾ ਗਿਆ ਹੈ ਕਿ ਜਿਹੜੀਆਂ ਕੰਪਨੀਆਂ ਐੱਚ-1ਬੀ ਕਰਮਚਾਰੀ ਨੂੰ ਨੌਕਰੀ 'ਤੇ ਰੱਖਣਾ ਚਾਹੁੰਦੀ ਹੈ ਉਹਨਾਂ ਨੇ ਘੱਟੋ-ਘੱਟ ਦੋ ਸਾਲ ਵਿਚ ਬਿਨਾਂ ਕਾਰਨ ਕਿਸੇ ਵੀ ਅਮਰੀਕੀ ਕਰਮਚਾਰੀ ਨੂੰ ਨਹੀਂ ਕੱਢਿਆ ਹੈ ਅਤੇ ਬਿਨਾਂ ਕਾਰਨ ਕਿਸੇ ਵੀ ਅਰਮੀਕੀ ਕਰਮਚਾਰੀ ਨੂੰ ਅਗਲੇ 2 ਸਾਲ ਤੱਕ ਨਾ ਕੱਢਣ ਦਾ ਵਾਅਦਾ ਕੀਤਾ ਹੋਵੇ।''

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • US Congress
  • H-1B visa holders
  • Bill
  • ਅਮਰੀਕੀ ਸੰਸਦ
  • ਐੱਚ-1ਬੀ ਵੀਜ਼ਾਧਾਰਕ
  • ਬਿੱਲ

ਪੰਜਾਬੀਆਂ ਲਈ ਮਾਣ ਦੀ ਗੱਲ, ਆਸਟ੍ਰੇਲੀਆ 'ਚ ਬਣੇਗਾ ਪਹਿਲਾ ‘ਸਿੱਖ ਸਕੂਲ’

NEXT STORY

Stories You May Like

  • h 1b visa violations
    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ ਪੇਸ਼
  • h 1b visa rules
    H-1B ਵੀਜ਼ਾ ਨਿਯਮਾਂ 'ਚ ਸਖ਼ਤੀ ਦੇ ਸੰਕੇਤ ! ਭਾਰਤੀ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ
  • us family visa
    ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਬੁਲਾਉਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ! ਸੰਸਦ 'ਚ ਪੇਸ਼ ਹੋਇਆ 'ਬਿੱਲ'
  • dc aditya holds a review meeting with officials
    DC ਆਦਿਤਿਆ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
  • misbehaving and scuffling with female police personnel
    ਮਹਿਲਾ ਪੁਲਸ ਕਰਮਚਾਰੀਆਂ ਨਾਲ ਬਦਸਲੂਕੀ ਤੇ ਹੱਥੋਪਾਈ, ਇਕ ਨੌਜਵਾਨ ਗ੍ਰਿਫ਼ਤਾਰ
  • monsoon  season  rain  150 people
    ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦਾ ਕਹਿਰ : ਮੀਂਹ ਨਾਲ ਸਬੰਧਤ ਘਟਨਾਵਾਂ 'ਚ ਹੋਈ 150 ਤੋਂ ਵੱਧ ਲੋਕਾਂ ਦੀ ਮੌਤ
  • us bangladesh
    ਬੰਗਲਾਦੇਸ਼-ਅਮਰੀਕਾ ਨੇ ਸਿਵਲ ਪ੍ਰਮਾਣੂ ਸਹਿਯੋਗ ਨਾਲ ਸਬੰਧਤ ਸਮਝੌਤੇ ’ਤੇ ਕੀਤੇ ਦਸਤਖਤ
  • homes near  us airbase evacuated
    ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ
  • famous punjabi singer buta mohammad
    ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਵਾਪਰਿਆ ਭਿਆਨਕ ਹਾਦਸਾ ! ਕਾਰ...
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bangladesh
      ਬੰਗਲਾਦੇਸ਼ 'ਚ ਆਮ ਨਾਗਰਿਕਾਂ ਤੇ ਸਿਆਸਤਦਾਨਾਂ 'ਤੇ ਕਾਰਵਾਈ ਚਿੰਤਾ ਦਾ ਵਿਸ਼ਾ
    • elon musk becomes a trillionaire again  wealth increases
      Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
    • tibet china
      ਤਿੱਬਤ ਦੀ ਸੱਭਿਆਚਾਰਕ ਪਛਾਣ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਚੀਨ ! ਤਿੱਬਤੀ...
    • folk singer pammi bai honoured in australian parliament
      ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...
    • h 1b visa violations
      H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ...
    • oil minister resigns
      ਵੱਡੀ ਖ਼ਬਰ ; ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਤੇਲ ਮੰਤਰੀ ਨੇ ਦਿੱਤਾ ਅਸਤੀਫ਼ਾ
    • singapore  nayab saini  meeting  tech company  investment
      CM ਸੈਣੀ ਨੇ ਸਿੰਗਾਪੁਰ ਦੀਆਂ ਟੈੱਕ ਕੰਪਨੀਆਂ ਨਾਲ ਕੀਤੀ ਮੁਲਾਕਾਤ ! ਭਾਰਤ 'ਚ...
    • confidential information is being stolen without hacking
      ਬਿਨਾਂ ਹੈਕਿੰਗ ਦੇ ਲੁੱਟੀ ਜਾ ਰਹੀ ਗੁਪਤ ਜਾਣਕਾਰੀ! ਦੇਖੋ ਲਿੰਕਡਇਨ 'ਤੇ ਚੀਨ ਦੇ...
    • pakistan  digital dependency  china
      CPEC 2.0 ਤਹਿਤ ਚੀਨ 'ਤੇ ਨਿਰਭਰ ਹੋ ਰਿਹਾ ਪਾਕਿ ਦਾ ਡਿਜੀਟਲ ਤੇ ਤਕਨੀਕੀ ਬੁਨਿਆਦੀ...
    • indians  in sri lanka
      ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +