ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਇਕ ਸੰਘੀ ਜੱਜ ਨੇ 2020 ਦੇ ਚੋਣ ਨਤੀਜਿਆਂ ਨੂੰ ਪਲਟਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਮਾਰਚ ਵਿਚ ਸ਼ੁਰੂ ਹੋਣ ਵਾਲੇ ਮੁਕੱਦਮੇ ਦੀ ਸੁਣਵਾਈ ਨੂੰ ਰਸਮੀ ਤੌਰ 'ਤੇ ਮੁਲਤਵੀ ਕਰ ਦਿੱਤਾ ਹੈ।
ਅਮਰੀਕੀ ਜ਼ਿਲ੍ਹਾ ਜੱਜ ਤਾਨਿਆ ਚੁਟਕਨ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ 4 ਮਾਰਚ ਨੂੰ ਮੁਲਤਵੀ ਕਰ ਦਿੱਤੀ ਪਰ ਇਸ ਲਈ ਅਜੇ ਕੋਈ ਨਵੀਂ ਤਾਰੀਖ਼ ਨਹੀਂ ਦਿੱਤੀ ਗਈ ਹੈ। ਇਕ ਸੰਘੀ ਅਪੀਲ ਅਦਾਲਤ ਨੇ ਅਜੇ ਤੱਕ ਟਰੰਪ ਦੁਆਰਾ ਇਕ ਪੈਂਡਿੰਗ ਅਪੀਲ 'ਤੇ ਫ਼ੈਸਲਾ ਨਹੀਂ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ 'ਤੇ ਬਣੇ ਰਹਿੰਦੇ ਹੋਏ ਚੁੱਕੇ ਗਏ ਕਦਮਾਂ ਲਈ ਮੁਕੱਦਮੇ ਲਈ ਛੋਟ ਹੈ।
ਇਹ ਵੀ ਪੜ੍ਹੋ: ਨੂੰਹ ਵੱਲੋਂ ਧੀ ਨੂੰ ਜਨਮ ਦੇਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, ਕੁੱਟਮਾਰ ਕਰ ਕੀਤਾ ਹਾਲੋ-ਬੇਹਾਲ ਤੇ ਕੱਢਿਆ ਘਰੋਂ ਬਾਹਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਮਰਾਨ ਖ਼ਾਨ ਤੇ ਪਤਨੀ ਬੁਸ਼ਰਾ ਬੀਬੀ ਦੇ ‘ਗ਼ੈਰ-ਕਾਨੂੰਨੀ’ ਨਿਕਾਹ ਮਾਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
NEXT STORY