Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:54:08 AM

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 125 ਲੱਖ ਕਰੋੜ ਦਾ ਫ਼ੌਜੀ ਬਜਟ ! ਅਮਰੀਕਾ 'ਚ ਮਚਿਆ ਸਿਆਸੀ ਬਵਾਲ, ਖੜ੍ਹੇ ਹੋਏ ਕਈ ਸਵਾਲ

INTERNATIONAL News Punjabi(ਵਿਦੇਸ਼)

125 ਲੱਖ ਕਰੋੜ ਦਾ ਫ਼ੌਜੀ ਬਜਟ ! ਅਮਰੀਕਾ 'ਚ ਮਚਿਆ ਸਿਆਸੀ ਬਵਾਲ, ਖੜ੍ਹੇ ਹੋਏ ਕਈ ਸਵਾਲ

  • Edited By Harpreet Singh,
  • Updated: 02 May, 2026 09:42 AM
United States of America
us defense budget
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ ਦੇ ਖਿਲਾਫ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸ਼ੁਰੂ ਕੀਤੀ ਗਈ ਜੰਗ ਤੋਂ ਬਾਅਦ ਪਹਿਲੀ ਵਾਰ ਅਮਰੀਕੀ ਸਿਆਸਤ ਦੇ ਕੇਂਦਰ ਵਾਸ਼ਿੰਗਟਨ ਵਿਚ ਅਜਿਹਾ ਮਾਹੌਲ ਬਣਿਆ ਹੈ, ਜਿੱਥੇ ਜੰਗ ਸਿਰਫ਼ ਸਰਹੱਦਾਂ ’ਤੇ ਹੀ ਨਹੀਂ ਸਗੋਂ ਸੰਸਦ, ਬਾਜ਼ਾਰ ਅਤੇ ਨੈਤਿਕਤਾ ਦੇ ਮੁੱਦਿਆਂ ’ਤੇ ਵੀ ਲੜੀ ਜਾ ਰਹੀ ਹੈ।

ਇਸੇ ਪਿਛੋਕੜ ਵਿਚ ਅਮਰੀਕੀ ਰੱਖਿਆ ਸਕੱਤਰ ਪੀਟ ਹੇਗਸੇਥ ਨੂੰ ‘ਹਾਊਸ ਆਰਮਡ ਸਰਵਿਸਿਜ਼ ਕਮੇਟੀ’ ਦੇ ਸਾਹਮਣੇ ਪੇਸ਼ ਹੋ ਕੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਸੁਣਵਾਈ ਦੌਰਾਨ ਸਾਲ 2027 ਲਈ 1.5 ਟ੍ਰਿਲੀਅਨ ਡਾਲਰ ਦੇ ਰੱਖਿਆ ਬਜਟ ਦਾ ਪ੍ਰਸਤਾਵ ਰੱਖਿਆ ਗਿਆ, ਜੋ ਅਮਰੀਕੀ ਇਤਿਹਾਸ ਦਾ ਸਭ ਤੋਂ ਵੱਡਾ ਫੌਜੀ ਬਜਟ ਮੰਨਿਆ ਜਾ ਰਿਹਾ ਹੈ। ਭਾਰਤੀ ਕਰੰਸੀ ਵਿਚ ਇਹ ਰਕਮ ਲੱਗਭਗ 124-125 ਲੱਖ ਕਰੋੜ ਰੁਪਏ ਬਣਦੀ ਹੈ।

ਕਿੱਥੇ ਖਰਚ ਹੋਵੇਗਾ ਫੌਜੀ ਬਜਟ ਦਾ ਪੈਸਾ
ਇਸ ਸੁਣਵਾਈ ਨੇ ਨਾ ਸਿਰਫ਼ ਜੰਗ ਦੀ ਦਿਸ਼ਾ ਸਗੋਂ ਅਮਰੀਕਾ ਦੀ ਵਿੱਤੀ ਪਾਰਦਰਸ਼ਤਾ ਅਤੇ ਸਿਆਸੀ ਜਵਾਬਦੇਹੀ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਖਰਚਾ ਜ਼ਰੂਰੀ ਹੈ ਅਤੇ ਆਧੁਨਿਕ ਜੰਗ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਜਟ ਦਾ ਪੈਸਾ ਖਾਸ ਕਰ ਕੇ ਹੋਰਮੁਜ਼ ਸਟ੍ਰੇਟ ਅਤੇ ਹਿੰਦ ਮਹਾਸਾਗਰ ਵਰਗੇ ਰਣਨੀਤਕ ਖੇਤਰਾਂ ਵਿਚ ਡਰੋਨ ਤਕਨੀਕ, ਮਿਜ਼ਾਈਲ ਡਿਫੈਂਸ ਸਿਸਟਮ ਅਤੇ ਸਮੁੰਦਰੀ ਫੌਜ ਦੀ ਤਾਕਤ ਨੂੰ ਮਜ਼ਬੂਤ ਕਰਨ ’ਤੇ ਫੋਕਸ ਕੀਤਾ ਜਾਵੇਗਾ।

‘ਪਸੰਦ ਦੀ ਜੰਗ’ ਬਨਾਮ ਸੁਰੱਖਿਆ
ਇਸ ਪ੍ਰਸਤਾਵ ਨੂੰ ਲੈ ਕੇ ਅਮਰੀਕੀ ਸੰਸਦ ਵਿਚ ਤਿੱਖੀ ਬਹਿਸ ਛਿੜ ਗਈ ਹੈ। ਵਿਰੋਧੀ ਡੈਮੋਕ੍ਰੇਟਸ ਨੇ ਇਸ ਨੂੰ ‘ਪਸੰਦ ਦੀ ਜੰਗ’ ਦੱਸਦੇ ਹੋਏ ਇਲਜ਼ਾਮ ਲਾਇਆ ਕਿ ਇਹ ਟਕਰਾਅ ਬਿਨਾਂ ਕਿਸੇ ਸਪੱਸ਼ਟ ਸੰਸਦੀ ਮਨਜ਼ੂਰੀ ਦੇ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਇਸ ਜੰਗ ਲਈ ਜਨਤਾ ਦੇ ਟੈਕਸ ਦਾ ਭਾਰੀ ਪੈਸਾ ਖਰਚ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਸਰਕਾਰ ਦਾ ਪੱਖ ਹੈ ਕਿ ਇਰਾਨ ਅਤੇ ਖੇਤਰੀ ਖ਼ਤਰਿਆਂ ਦੇ ਮੱਦੇਨਜ਼ਰ ਇਹ ਖਰਚਾ ਜ਼ਰੂਰੀ ਹੈ। ਪ੍ਰਸ਼ਾਸਨ ਦੀ ਦਲੀਲ ਹੈ ਕਿ ਰਾਸ਼ਟਰੀ ਸੁਰੱਖਿਆ ਲਈ ਮਜ਼ਬੂਤ ਫੌਜੀ ਢਾਂਚਾ ਲਾਜ਼ਮੀ ਹੈ ਅਤੇ ਇਸ ਵਿਚ ਦੇਰੀ ਜਾਂ ਕਟੌਤੀ ਜੋਖਮ ਭਰੀ ਹੋ ਸਕਦੀ ਹੈ।

ਇਹ ਵੀ ਪੜ੍ਹੋ- 'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ ਪ੍ਰੋਡਕਸ਼ਨ

ਸੀਨੇਟ ਵਿਚ ਇਨਸਾਈਡਰ ਟ੍ਰੇਡਿੰਗ ਦੇ ਇਲਜ਼ਾਮ
ਸੁਣਵਾਈ ਦਾ ਸਭ ਤੋਂ ਨਾਟਕੀ ਪਹਿਲੂ ਉਦੋਂ ਸਾਹਮਣੇ ਆਇਆ ਜਦੋਂ ਸੀਨੇਟਰ ਐਲਿਜ਼ਾਬੇਥ ਵਾਰੇਨ ਨੇ ਰੱਖਿਆ ਸਕੱਤਰ ਹੇਗਸੇਥ ’ਤੇ ਇਨਸਾਈਡਰ ਟ੍ਰੇਡਿੰਗ ਦੇ ਗੰਭੀਰ ਇਲਜ਼ਾਮ ਲਾਏ। ਵਾਰੇਨ ਨੇ ਤੇਲ ਬਾਜ਼ਾਰ ਵਿਚ ਹੋਏ ਸ਼ੱਕੀ ਸੌਦਿਆਂ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਰਾਸ਼ਟਰਪਤੀ ਟਰੰਪ ਦੇ ਜੰਗ ਸਬੰਧੀ ਐਲਾਨਾਂ ਤੋਂ ਸਿਰਫ ਕੁਝ ਮਿੰਟ ਪਹਿਲਾਂ ਵੱਡੇ ਪੱਧਰ ’ਤੇ ਟ੍ਰੇਡਿੰਗ ਹੋਈ। ਉਨ੍ਹਾਂ ਦੇ ਮੁਤਾਬਕ ਇਹ ਸੰਕੇਤ ਦਿੰਦਾ ਹੈ ਕਿ ਕਿਸੇ ਨੇ ਗੈਰ-ਜਨਤਕ ਜਾਣਕਾਰੀ ਦੀ ਵਰਤੋਂ ਕਰ ਕੇ ਭਾਰੀ ਮੁਨਾਫਾ ਕਮਾਇਆ ਹੈ।

ਕੋਈ ਮੈਨੂੰ ਖਰੀਦ ਨਹੀਂ ਸਕਦਾ: ਰੱਖਿਆ ਸਕੱਤਰ
ਹੇਗਸੇਥ ਨੇ ਤਿੱਖੇ ਅੰਦਾਜ਼ ਵਿਚ ਪੁੱਛਿਆ ਕਿ ਕੀ ਇਸ ਤੋਂ ਇਲਾਵਾ ਕੋਈ ਹੋਰ ਸਪੱਸ਼ਟੀਕਰਨ ਹੋ ਸਕਦਾ ਹੈ? ਇਸ ’ਤੇ ਹੇਗਸੇਥ ਨੇ ਸਾਫ਼ ਇਨਕਾਰ ਕਰਦਿਆਂ ਕਿਹਾ, “ਕੋਈ ਮੈਨੂੰ ਖਰੀਦ ਨਹੀਂ ਸਕਦਾ, ਸਾਡਾ ਵਿਭਾਗ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਦਾ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਰੱਖਿਆ ਵਿਭਾਗ ਦਾ ਧਿਆਨ ਸਿਰਫ਼ ਫੌਜੀ ਮੁਹਿੰਮਾਂ ’ਤੇ ਹੈ, ਨਾ ਕਿ ਵਿੱਤੀ ਬਾਜ਼ਾਰਾਂ ’ਤੇ।

ਰੱਖਿਆ ਕੰਪਨੀਆਂ ਵਿਚ ਨਿਵੇਸ਼ ਦਾ ਵਿਵਾਦ
ਬਹਿਸ ਉਸ ਸਮੇਂ ਹੋਰ ਤੇਜ਼ ਹੋ ਗਈ ਜਦੋਂ ਇਕ ਰਿਪੋਰਟ ’ਚ ਇਹ ਦਾਅਵਾ ਕੀਤਾ ਗਿਆ ਕਿ ਹੇਗਸੇਥ ਦੇ ਇਕ ਬ੍ਰੋਕਰ ਨੇ ਜੰਗ ਸ਼ੁਰੂ ਹੋਣ ਤੋਂ ਪਹਿਲਾਂ ਬਲੈਕਰਾਕ ਰਾਹੀਂ ਲਾਕਹੀਡ ਮਾਰਟਿਨ ਅਤੇ ਨਾਰਥਰੋਪ ਗਰੁਮੈਨ ਵਰਗੀਆਂ ਰੱਖਿਆ ਕੰਪਨੀਆਂ ਨਾਲ ਜੁੜੇ ਫੰਡਾਂ ਵਿਚ ਨਿਵੇਸ਼ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਪੈਂਟਾਗਨ ਨੇ ਇਸ ਰਿਪੋਰਟ ਨੂੰ ਸਿਰੇ ਤੋਂ ਖਾਰਜ ਕਰਦਿਆਂ ਇਸ ਨੂੰ ਪੂਰੀ ਤਰ੍ਹਾਂ ਝੂਠਾ ਅਤੇ ਮਨਘੜਤ ਦੱਸਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰੱਖਿਆ ਵਿਭਾਗ ਲਈ ਹਿੱਤਾਂ ਦੇ ਟਕਰਾਅ ਨੂੰ ਰੋਕਣ ਦੇ ਸਖ਼ਤ ਨਿਯਮ ਹਨ ਅਤੇ ਉਨ੍ਹਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ- ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ ਹੋਣਗੇ ਡਿਪੋਰਟ

ਦੋਹਰੇ ਮਾਪਦੰਡਾਂ ’ਤੇ ਗਰਮਾਈ ਸਿਆਸਤ
ਇਸ ਪੂਰੇ ਵਿਵਾਦ ਦੇ ਵਿਚਾਲੇ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਬਹਿਸ ਨੂੰ ਹੋਰ ਤਿੱਖਾ ਕਰ ਦਿੱਤਾ ਹੈ। ਅਮਰੀਕੀ ਫੌਜ ਦੇ ਮਾਸਟਰ ਸਾਰਜੈਂਟ ਗੈਨਨ ਕੇਨ ਵਾਨ ਡਾਇਕ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਵੈਨੇਜ਼ੁਏਲਾ ਨਾਲ ਜੁੜੀ ਇਕ ਗੁਪਤ ਫੌਜੀ ਕਾਰਵਾਈ ਦੀ ਜਾਣਕਾਰੀ ਦੀ ਵਰਤੋਂ ਕਰ ਕੇ ‘ਪ੍ਰੈਡਿਕਸ਼ਨ ਮਾਰਕੀਟ’ ਵਿਚ ਸੱਟਾ ਲਾਇਆ ਅਤੇ ਲੱਗਭਗ 400,000 ਡਾਲਰ (3 ਕਰੋੜ 32 ਲੱਖ ਰੁਪਏ) ਦੀ ਕਮਾਈ ਕੀਤੀ।

ਇਸ ਮਾਮਲੇ ਵਿਚ ਉਨ੍ਹਾਂ ਨੂੰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਲੋਚਕਾਂ ਦਾ ਕਹਿਣਾ ਹੈ ਕਿ ਜਿੱਥੇ ਇਕ ਫੌਜੀ ’ਤੇ ਸਖ਼ਤ ਕਾਰਵਾਈ ਹੋ ਰਹੀ ਹੈ, ਉੱਥੇ ਹੀ ਨੇਤਾਵਾਂ ਅਤੇ ਉੱਚ ਅਧਿਕਾਰੀਆਂ ਦੇ ਮਾਮਲਿਆਂ ਵਿਚ ਓਨੀ ਸਖ਼ਤੀ ਕਿਉਂ ਨਹੀਂ ਦਿਖਦੀ। ਇਹੀ ਦੋਹਰਾ ਮਾਪਦੰਡ ਹੁਣ ਸਿਆਸੀ ਬਹਿਸ ਦਾ ਵੱਡਾ ਮੁੱਦਾ ਬਣ ਚੁੱਕਾ ਹੈ।

ਕੂਟਨੀਤਕ ਰੁਕਾਵਟ ਅਤੇ ਵਧਦਾ ਤਣਾਅ
ਜੰਗ ਦੇ ਬਰਾਬਰ ਕੂਟਨੀਤਕ ਮੋਰਚੇ ’ਤੇ ਵੀ ਸਥਿਤੀ ਗੰਭੀਰ ਬਣੀ ਹੋਈ ਹੈ। ਇਰਾਨ ਨਾਲ ਸ਼ਾਂਤੀ ਵਾਰਤਾ ਫਿਲਹਾਲ ਠੱਪ ਨਜ਼ਰ ਆ ਰਹੀ ਹੈ। ਰਾਸ਼ਟਰਪਤੀ ਟਰੰਪ ਨੇ ਸੰਕੇਤ ਦਿੱਤੇ ਹਨ ਕਿ ਅਮਰੀਕਾ ਹੁਣ ਹੋਰ ਸਖ਼ਤ ਗੈਰ-ਪ੍ਰਮਾਣੂ ਸਮਝੌਤੇ ਦੀ ਮੰਗ ਕਰੇਗਾ, ਜਿਸ ਵਿਚ ਇਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਰੋਕਣ ਦਾ ਦਬਾਅ ਸ਼ਾਮਲ ਹੈ। ਹੋਰਮੁਜ਼ ਦੇ ਆਲੇ-ਦੁਆਲੇ ਵਧਦਾ ਤਣਾਅ ਵਿਸ਼ਵਵਿਆਪੀ ਊਰਜਾ ਸਪਲਾਈ ਅਤੇ ਖੇਤਰੀ ਸਥਿਰਤਾ ਲਈ ਵੱਡਾ ਖ਼ਤਰਾ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਇਸ ਬਜਟ ਦੀ ਰਣਨੀਤਕ ਅਹਿਮੀਅਤ ਹੋਰ ਵੀ ਵਧ ਜਾਂਦੀ ਹੈ।

ਇਹ ਵੀ ਪੜ੍ਹੋ- ਇਰਾਨ 'ਤੇ ਮੁੜ ਹਮਲੇ ਦੀ ਤਿਆਰੀ 'ਚ ਅਮਰੀਕਾ ! ਭੇਜਿਆ 6,500 ਟਨ ਗੋਲਾ-ਬਾਰੂਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • USA Defense Budget
  • USA Army
  • USA Politics

ਇਨਸਾਨੀਅਤ ਦੀ ਮਿਸਾਲ : ਜਤਿੰਦਰ ਸਹੇੜੀ ਨੇ ਕੈਲਗਰੀ ’ਚ ਚਾਕੂਬਾਜ਼ੀ ਦੇ ਸ਼ਿਕਾਰ ਜ਼ਖ਼ਮੀ ਦੀ ਬਚਾਈ ਜਾਨ

NEXT STORY

Stories You May Like

  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • uproar in bollywood
    ਬਾਲੀਵੁੱਡ 'ਚ ਮਚਿਆ ਬਵਾਲ ! ਜਾਨ੍ਹਵੀ ਕਪੂਰ ਦੇ AI ਵੀਡੀਓ 'ਤੇ ਵਿਜੇ ਦੇਵਰਕੋਂਡਾ ਦਾ ਦਿਖਿਆ ਗੁੱਸਾ, ਕਾਰਵਾਈ ਦੀ ਮੰਗ
  • elon musk becomes a trillionaire again  wealth increases
    Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
  • in 25 years indian market fell for 8 consecutive weeks loss of rs 20 lakh crore
    25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • trump question about iran
    "ਕੌਣ ਬਣਨਾ ਚਾਹੇਗਾ ਈਰਾਨ ਦਾ ਰਾਸ਼ਟਰਪਤੀ"!  ਰੈਲੀ 'ਚ ਡੋਨਾਲਡ ਟਰੰਪ ਨੇ ਪੁੱਛ ਲਿਆ ਸਵਾਲ
  • aam aadmi party  bahujan samaj party  congress  leaders
    ‘ਆਪ’ ਤੇ ਬਸਪਾ ਦੇ ਕਈ ਆਗੂ ਕਾਂਗਰਸ 'ਚ ਹੋਏ ਸ਼ਾਮਲ
  • e commerce companies sold goods worth rs 24 000 crore in festive sale
    ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ ਦਾ ਸਾਮਾਨ ਵੇਚਿਆ : ਰੈੱਡਸੀਰ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • america iran conflict
      ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ 'MOAB'! ਫੌਜ ਕਰ ਰਹੀ ਵਿਚਾਰ
    • new bridge opens
      ਖੁੱਲ੍ਹ ਗਿਆ ਚੀਨ ਅਤੇ ਉੱਤਰੀ ਕੋਰੀਆ ਨੂੰ ਜੋੜਨ ਵਾਲਾ 'ਨਵਾਂ ਪੁਲ'
    • peshawar school incident
      29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ...
    • anti government protests intensified
      ਅਲਬਾਨੀਆ 'ਚ ਸਰਕਾਰ ਵਿਰੋਧੀ ਪ੍ਰਦਰਸ਼ਨ ਤੇਜ਼, ਲਗਾਤਾਰ ਤੀਜੇ ਦਿਨ ਹਿੰਸਕ ਝੜਪਾਂ
    • trump  s claim
      ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ
    • bangladesh fuel crisis
      ਬੰਗਲਾਦੇਸ਼ 'ਚ ਡੂੰਘਾ ਹੁੰਦਾ ਜਾ ਰਿਹੈ ਤੇਲ-ਗੈਸ ਦਾ ਸੰਕਟ ! ਆਮ ਜਨਤਾ 'ਤੇ ਵੀ ਪੈ...
    • ukraine russia conflict
      ਸੰਖੇਪ ਜੰਗਬੰਦੀ ਤੋਂ ਬਾਅਦ ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ 'ਤੇ ਮੁੜ ਕਰ'ਤਾ...
    • maduro in us court
      ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ
    • indo pak border
      ਭਾਰਤ ਦਾਖ਼ਲ ਹੋਣ ਦੀ ਤਿਆਰੀ 'ਚ 500 ਅੱਤਵਾਦੀ ! ਖ਼ੁਫ਼ੀਆ ਏਜੰਸੀਆਂ ਦੇ ਅਲਰਟ...
    • stability along the lac is essential for normal relations with china  jaishankar
      ਚੀਨ ਨਾਲ ਆਮ ਸਬੰਧਾਂ ਲਈ ਅਸਲ ਕੰਟਰੋਲ ਰੇਖਾ ’ਤੇ ਸਥਿਰਤਾ ਜ਼ਰੂਰੀ : ਜੈਸ਼ੰਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +