Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:30:43 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਵਲੋਂ ਮਿਆਂਮਾਰ 'ਚ ਲੋਕਤੰਤਰੀ ਸਰਕਾਰ ਨੂੰ ਤਤਕਾਲ ਬਹਾਲ ਕਰਨ ਦੀ ਮੰਗ

INTERNATIONAL News Punjabi(ਵਿਦੇਸ਼)

ਅਮਰੀਕਾ ਵਲੋਂ ਮਿਆਂਮਾਰ 'ਚ ਲੋਕਤੰਤਰੀ ਸਰਕਾਰ ਨੂੰ ਤਤਕਾਲ ਬਹਾਲ ਕਰਨ ਦੀ ਮੰਗ

  • Updated: 09 Feb, 2021 01:39 PM
United States of America
us demands immediate reinstatement of myanmar
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਨੇ ਮਿਆਂਮਾਰ ਵਿਚ ਲੋਕਤੰਤਰੀ ਤਰੀਕੇ ਨਾਲ ਚੁਣੀ ਗਈ ਸਰਕਾਰ ਨੂੰ ਤਤਕਾਲ ਅਤੇ ਪੂਰੀ ਤਰ੍ਹਾਂ ਨਾਲ ਬਹਾਲ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਅਮਰੀਕਾ ਇਸ ਏਸ਼ੀਆਈ ਦੇਸ਼ ਦੇ ਚੁਣੇ ਗਏ ਪ੍ਰਤੀਨਿਧੀਆਂ ਨਾਲ ਖੜ੍ਹਾ ਹੈ।
 
ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਪੱਤਰਕਾਰਾਂ ਨੂੰ ਕਿਹਾ,"ਇਹ ਕਹਿਣਾ ਠੀਕ ਹੈ ਕਿ ਅਸੀਂ ਮਿਆਂਮਾਰ ਦੇ ਲੋਕਾਂ ਦੇ ਨਵੇਂ ਚੁਣੇ ਗਏ ਪ੍ਰਤੀਨਿਧੀਆਂ ਨਾਲ ਦੇਸ਼ ਦੀ ਜਨਤਾ ਦੀ ਆਵਾਜ਼ ਉਠਾਉਣ ਦੀਆਂ ਕੋਸ਼ਿਸ਼ਾਂ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਹਾਂ। ਅਸੀਂ ਲੋਕਤੰਤਰੀ ਤਰੀਕੇ ਨਾਲ ਚੁਣੀ ਗਏ ਸਰਕਾਰ ਨੂੰ ਤਤਕਾਲ ਅਤੇ ਪੂਰੀ ਤਰ੍ਹਾਂ ਬਹਾਲ ਕਰਨ ਦੀ ਉਨ੍ਹਾਂ ਦੀ ਮੰਗ ਨਾਲ ਹਾਂ।"
 
ਉਨ੍ਹਾਂ ਕਿਹਾ ਕਿ ਅਸੀਂ ਸ਼ਾਂਤੀਪੂਰਣ ਢੰਗ ਨਾਲ ਇਕ ਥਾਂ ਇਕੱਠੇ ਹੋਣ ਦੇ ਅਧਿਕਾਰ ਜਿਸ ਵਿਚ ਲੋਕਤੰਤਰੀ ਤਰੀਕੇ ਨਾਲ ਚੁਣੇ ਸਰਕਾਰ ਦੇ ਪੱਖ ਵਿਚ ਸ਼ਾਂਤੀਪੂਰਣ ਤਰੀਕੇ ਨਾਲ ਪ੍ਰਦਰਸ਼ਨ ਸ਼ਾਮਲ ਹਨ ਅਤੇ ਸੁਤੰਤਰਤਾ ਸਣੇ ਮੰਗ ਕਰਨ ਦੇ ਅਧਿਕਾਰ, ਆਨਲਾਈਨ ਅਤੇ ਆਫਲਾਈਨ ਦੋਹਾਂ ਹੀ ਪ੍ਰਕਾਰ ਤੋਂ ਸੂਚਨਾ ਦੇਣ ਦੇ ਅਧਿਕਾਰ ਦਾ ਸਮਰਥਨ ਕਰਦੇ ਹਾਂ।
 
ਜ਼ਿਕਰਯੋਗ ਹੈ ਕਿ ਮਿਆਂਮਾਰ ਦੀ ਫ਼ੌਜ ਨੇ ਪਿਛਲੇ ਹਫ਼ਤੇ ਦੇਸ਼ ਦੀ ਚੁਣੀ ਗਈ ਸਰਕਾਰ ਨੂੰ ਪ੍ਰਸਤੁਤ ਕਰਕੇ ਦੇਸ਼ 'ਤੇ ਆਪਣਾ ਕੰਟਰੋਲ ਕਰ ਲਿਆ ਅਤੇ ਨੇਤਾਵਾਂ ਨੂੰ ਹਿਰਾਸਤ ਵਿਚ ਲੈ ਲਿਆ। ਫ਼ੌਜ ਦਾ ਦੋਸ਼ ਹੈ ਕਿ ਦੇਸ਼ ਵਿਚ ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਭ੍ਰਿਸ਼ਟਾਚਾਰ ਹੋਇਆ ਸੀ ਅਤੇ ਸਟੇਟ ਕੌਂਸਲਰ ਆਂਗ ਸਾਨ ਸੂ ਚੀ ਸਰਕਾਰ ਨੇ ਇਸ ਦੀ ਕੋਈ ਜਾਂਚ ਨਹੀਂ ਕਰਵਾਈ ਹੈ। ਦੇਸ਼ ਦੇ ਚੁਣੇ ਗਏ ਵਿਭਾਗ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ। 

  • US demands
  • reinstatement
  • Myanmar government
  • ਅਮਰੀਕਾ
  • ਮਿਆਂਮਾਰ
  • ਲੋਕਤੰਤਰੀ

ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਜ਼ੂਮ ਦੇ ਬੋਹੜ ਹੇਠਾਂ ਪੁਸਤਕ ਵਿਚਾਰ ਚਰਚਾ ਤੇ ਕਵੀ ਦਰਬਾਰ

NEXT STORY

Stories You May Like

  • china s violation of maritime rules
    ਚੀਨ ਵੱਲੋਂ ਸਮੁੰਦਰੀ ਨਿਯਮਾਂ ਦੀ ਉਲੰਘਣਾ: ਲੋਕਤੰਤਰੀ ਦੇਸ਼ਾਂ ਨੂੰ ਇਕਜੁੱਟ ਹੋ ਕੇ ਜਵਾਬ ਦੇਣ ਦੀ ਲੋੜ
  • big relief for thousands of rapido drivers in chandigarh
    ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ
  • demand for basmati increases amid iran us tensions  paddy prices
    ਈਰਾਨ-ਅਮਰੀਕਾ ਤਣਾਅ ਵਿਚਾਲੇ ਬਾਸਮਤੀ ਦੀ ਵਧੀ ਮੰਗ, ਝੋਨੇ ਦੇ ਭਾਅ 5,000 ਰੁਪਏ ਪ੍ਰਤੀ ਕੁਇੰਟਲ ਪਾਰ
  • government committed to reducing fiscal deficit
    ਕੇਂਦਰ ਸਰਕਾਰ ਵਿੱਤੀ ਘਾਟਾ ਘੱਟ ਕਰਨ ਲਈ ਵਚਨਬੱਧ : ਸੀਤਾਰਾਮਨ
  • maharashtra government has reinstated the administrative board sri hazur sahib
    ਮਹਾਰਾਸ਼ਟਰ ਸਰਕਾਰ ਨੇ ਹਾਈਕੋਰਟ ਦੇ ਨਿਰਦੇਸ਼ਾਂ 'ਤੇ ਸ੍ਰੀ ਹਜੂਰ ਸਾਹਿਬ ਦਾ ਪ੍ਰਬੰਧਕੀ ਬੋਰਡ ਕੀਤਾ ਬਹਾਲ
  • highcourt s major ruling regarding the dismissal of a police employee
    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਬਰਖ਼ਾਸਤਗੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ, ਨੌਕਰੀ 'ਤੇ ਬਹਾਲ ਕਰਨ ਦੇ ਹੁਕਮ
  • government  s stake in idbi bank to be limited
    IDBI ਬੈਂਕ ਤੇ ਹੁਣ ਫੇਅਰਫੈਕਸ ਦਾ ਕੰਟਰੋਲ, ਸਰਕਾਰ ਅਤੇ LIC ਦੀ ਹਿੱਸੇਦਾਰੀ ਰਹੇਗੀ ਸੀਮਤ
  • jhota murder case
    ਝੋਟਾ ਕਤਲ ਕਾਂਡ: ਇਨਸਾਫ਼ ਦੀ ਮੰਗ ਨੂੰ ਲੈ ਕੇ ਸਰਕਾਰ ਤੇ ਇਨਸਾਫ਼ ਕਮੇਟੀ ਵਿਚਾਲੇ ਗੱਲਬਾਤ ਸੁਖਾਵੇਂ ਮਾਹੌਲ ’ਚ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • survive during nuclear attack
      ਪ੍ਰਮਾਣੂ ਹਮਲੇ ਦੌਰਾਨ ਕਿਵੇਂ ਬਚਿਆ ਜਾਵੇ ;  ਈਰਾਨ ਨੇ ਵੀਡੀਓ ਜਾਰੀ ਕਰ ਦਿੱਤੇ...
    • iran netanyahu
      ਇਰਾਨ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦੇ ਨੇਤਨਯਾਹੂ ! ਅਮਰੀਕਾ ਨੂੰ ਉਕਸਾਉਣ ਦੇ...
    • india pakistan trade
      ਭਾਰਤ ਨਾਲ ਵਪਾਰ ਬੰਦ ਹੋਣ ਦੀ ਵੱਡੀ ਕੀਮਤ ਚੁਕਾ ਰਿਹੈ ਪਾਕਿਸਤਾਨ ! 40 ਕਰੋੜ ਡਾਲਰ...
    • interest rates in australia
      ਆਸਟ੍ਰੇਲੀਆ 'ਚ ਵਿਆਜ ਦਰਾਂ 18 ਸਾਲਾਂ ਦੇ ਸਭ ਤੋਂ ਉੱਚੇ ਪੱਧਰ 'ਤੇ
    • iran us conflict
      'ਦੇਵਾਂਗੇ ਮੂੰਹ-ਤੋੜਵਾਂ ਜਵਾਬ' !  ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ...
    • indian national in helicopter crash
      ਹੈਲੀਕਾਪਟਰ ਕ੍ਰੈਸ਼ 'ਚ ਭਾਰਤੀ ਨੌਜਵਾਨ ਦੀ ਮੌਤ ! ਮਾਊਂਟ ਐਵਰੈਸਟ 'ਚ ਵਾਪਰਿਆ...
    • indians arrested in sri lanka
      ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ
    • bangladesh economy
      ਬੰਗਲਾਦੇਸ਼ 'ਚ ਡੂੰਘਾ ਹੁੰਦਾ ਜਾ ਰਿਹੈ ਊਰਜਾ ਸੰਕਟ ! ਅਰਥਵਿਵਸਥਾ ਨੂੰ ਲੱਗੀ ਢਾਹ
    • human rights activists
      ਪਾਕਿ 'ਚ ਮਨੁੱਖੀ ਅਧਿਕਾਰਾਂ ਲਈ ਆਵਾਜ਼ ਚੁੱਕਣਾ ਬਣਿਆ 'ਗੁਨਾਹ': ਈਮਾਨ ਮਜ਼ਾਰੀ ਅਤੇ...
    • chinese communist party discipline
      ਚੀਨੀ ਕਮਿਊਨਿਸਟ ਪਾਰਟੀ ਨੇ ਅਨੁਸ਼ਾਸਨ ਤੇ ਵਫ਼ਾਦਾਰੀ 'ਤੇ ਅਪਣਾਇਆ ਸਖ਼ਤ ਰੁਖ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +