Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:23:25 PM

  • farmers protest on jalandhar phagwara national highway

    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ...

  • trump question about iran

    "ਕੌਣ ਬਣਨਾ ਚਾਹੇਗਾ ਈਰਾਨ ਦਾ ਰਾਸ਼ਟਰਪਤੀ"!  ਰੈਲੀ...

  • central government delhi internet metro shut down apology

    ਪ੍ਰਦਰਸ਼ਨਾਂ ਦੌਰਾਨ ਦਿੱਲੀ 'ਚ ਇੰਟਰਨੈੱਟ ਤੇ ਮੈਟਰੋ...

  • money will rain in the markets from navratri to diwali businessmen

    ਨਰਾਤਿਆਂ ਤੋਂ ਦੀਵਾਲੀ ਤੱਕ ਬਾਜ਼ਾਰਾਂ ’ਚ ਵਰ੍ਹੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਚੋਣਾਂ ਤੋਂ ਪਹਿਲਾਂ ਬਿਡੇਨ ਦਾ ਬੇਟਾ ਸੁਰਖੀਆਂ 'ਚ, ਸਟ੍ਰਿਪ ਕਲੱਬ 'ਚ ਇਕ ਰਾਤ 'ਚ ਉਡਾਏ 8 ਲੱਖ ਰੁਪਏ

INTERNATIONAL News Punjabi(ਵਿਦੇਸ਼)

ਚੋਣਾਂ ਤੋਂ ਪਹਿਲਾਂ ਬਿਡੇਨ ਦਾ ਬੇਟਾ ਸੁਰਖੀਆਂ 'ਚ, ਸਟ੍ਰਿਪ ਕਲੱਬ 'ਚ ਇਕ ਰਾਤ 'ਚ ਉਡਾਏ 8 ਲੱਖ ਰੁਪਏ

  • Edited By Vandana,
  • Updated: 01 Nov, 2020 05:27 PM
United States of America
us election hunter biden
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਅਮਰੀਕਾ ਵਿਚ ਅਗਲੇ ਹਫਤੇ ਰਾਸ਼ਟਰਪਤੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਚੋਣਾਂ ਵਿਚ ਡੋਨਾਲਡ ਟਰੰਪ ਨੂੰ ਸਖਤ ਟੱਕਰ ਦੇ ਰਹੇ ਜੋ ਬਿਡੇਨ ਦਾ ਬੇਟਾ ਹੰਟਰ ਬਿਡੇਨ ਅਮਰੀਕੀ ਮੀਡੀਆ ਵਿਚ ਸੁਰਖੀਆਂ ਵਿਚ ਹੈ। ਜੋ ਬਿਡੇਨ ਦੇ ਬੇਟੇ ਦੇ ਲੈਪਟਾਪ ਦਾ ਡਾਟਾ ਲੀਕ ਹੋਇਆ ਹੈ, ਜਿਸ ਨਾਲ ਉਹਨਾ ਦੀ ਜ਼ਿੰਦਗੀ ਦੇ ਕਈ ਅਜਿਹੇ ਪਲ ਜਨਤਕ ਹੋਏ ਹਨ ਜਿਸ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ। ਡੇਲੀ ਮੇਲ ਦੀ ਖਬਰ ਦੇ ਮੁਤਾਬਕ, ਹੰਟਰ ਬਿਡੇਨ ਨੇ ਇਕ ਰਾਤ ਵਿਚ ਨਿਊਯਾਰਕ ਦੇ ਇਕ ਸਟ੍ਰਿਪ ਕਲੱਬ ਵਿਚ 8 ਲੱਖ ਰੁਪਏ ਖਰਚ ਕਰ ਦਿੱਤੇ ਸਨ। ਉੱਥੇ ਇਕ ਬਿੱਲ ਤੋਂ ਪਤਾ ਚੱਲਿਆ ਕਿ ਉਹਨਾਂ ਨੇ ਪੋਰਨ ਵੈਬਸਾਈਟ 'ਤੇ ਲਾਈਵ ਸ਼ੋਅ ਦੇਖਣ ਦੇ ਲਈ ਕਰੀਬ 15 ਲੱਖ ਰੁਪਏ ਖਰਚ ਕੀਤੇ ਸਨ।

PunjabKesari

ਡਾਟਾ ਜ਼ਰੀਏ ਹੋਏ ਅਹਿਮ ਖੁਲਾਸੇ
ਖਬਰ ਦੇ ਮੁਤਾਬਕ, ਲੈਪਟਾਪ ਦੇ ਇਸ ਡਾਟਾ ਨੂੰ ਲੈ ਕੇ ਹੰਟਰ ਨੂੰ ਬਲੈਕਮੇਲ ਕੀਤਾ ਜਾ ਸਕਦਾ ਸੀ। ਲੀਕ ਹੋਏ ਡਾਟਾ ਤੋਂ ਇਹ ਵੀ ਪਤਾ ਚੱਲਦਾ ਹੈ ਕਿ 50 ਸਾਲ ਦੇ ਹੰਟਰ ਬਿਡੇਨ ਨੇ ਇਕ ਰਾਤ ਦੇ ਦੌਰਾਨ ਹੀ ਹੋਟਲ ਦੇ ਕਈ ਕਮਰਿਆਂ ਵਿਚ ਰਹਿਣ ਦੇ ਲਈ ਬਿੱਲ ਚੁਕਾਇਆ ਸੀ।

PunjabKesari

ਤਸਵੀਰਾਂ ਵਿਚ ਕਈ ਅਹਿਮ ਖੁਲਾਸੇ
ਡੇਲੀ ਮੇਲ ਦੀ ਖਬਰ ਦੇ ਮੁਤਾਬਕ, ਕੁਝ ਤਸਵੀਰਾਂ ਤੋਂ ਅਜਿਹਾ ਪ੍ਰਤੀਤ ਹੁੰਦਾ ਹੈ ਜਿਵੇਂ ਕਿ ਹੰਟਰ ਬਿਡੇਨ ਕੋਕੀਨ ਪੀ ਰਹੇ ਹਨ ਅਤੇ ਕਿਸੇ ਅਣਪਛਾਤੀ ਬੀਬੀ ਦੇ ਨਾਲ ਸਰੀਰਕ ਸੰਬੰਧ ਬਣਾ ਰਹੇ ਹਨ। ਹੰਟਰ ਬਿਡੇਨ ਪਹਿਲੀ ਪਤਨੀ ਤੋਂ ਤਲਾਕ ਲੈ ਚੁੱਕੇ ਹਨ। ਤਲਾਕ ਦੇ ਦੌਰਾਨ ਵੀ ਹੰਟਰ ਬਿਡੇਨ 'ਤੇ ਦੋਸ਼ ਲਗਾਇਆ ਗਿਆ ਸੀ ਕਿ ਉਹ ਡਰੱਗ, ਸ਼ਰਾਬ, ਵੇਸਵਾਪੁਣੇ-ਸਟ੍ਰਿਪ ਕਲੱਬ ਅਤੇ ਸਰੀਰਕ ਸੰਬੰਧ ਰੱਖਣ ਵਾਲੀਆਂ ਬੀਬੀਆਂ ਨੂੰ ਤੋਹਫੇ ਦੇਣ 'ਤੇ ਕਾਫੀ ਪੈਸੇ ਖਰਚ ਕਰਦੇ ਹਨ।

ਪੜ੍ਹੋ ਇਹ ਅਹਿਮ ਖਬਰ- ਪਾਕਿ ਪੀ.ਐੱਮ. ਵੱਲੋਂ ਗਿਲਗਿਤ-ਬਾਲਟੀਸਤਾਨ ਨੂੰ ਅੰਤਰਿਮ ਸੂਬੇ ਦਾ ਦਰਜਾ ਦੇਣ ਦਾ ਐਲਾਨ

ਪਹਿਲਾਂ ਵੀ ਰਹੇ ਹਨ ਸੁਰਖੀਆਂ ਵਿਚ
ਹੰਟਰ ਬਿਡੇਨ ਇਨੀਂ ਦਿਨੀਂ ਕਾਫੀ ਚਰਚਾ ਵਿਚ ਹਨ। ਕੁਝ ਸਮਾਂ ਪਹਿਲਾਂ ਨਿਊਯਾਰਕ ਪੋਸਟ ਦੇ ਅਕਾਊਂਟ ਤੋਂ ਹੰਟਰ ਬਿਡੇਨ ਦੇ ਬਾਰੇ ਵਿਚ ਵਿਵਾਦਮਈ ਲੇਖ ਪ੍ਰਕਾਸ਼ਿਤ ਕੀਤਾ ਗਿਆ ਸੀ ਅਤੇ ਉਸ ਨੂੰ ਛੇ ਵਾਰੀ ਟਵੀਟ ਕੀਤਾ ਗਿਆ ਸੀ। ਇਸ ਦੇ ਬਾਅਦ ਟਵਿੱਟਰ ਨੇ ਕਾਰਵਾਈ ਕਰਦਿਆਂ ਅਕਾਊਂਟ ਨੂੰ ਲੌਕ ਕਰ ਦਿੱਤਾ। ਸ਼ੁੱਕਰਵਾਰ ਨੂੰ ਟਵਿੱਟਰ ਨੇ ਨਿਊਯਾਰਕ ਪੋਸਟ ਦੇ ਨਾਲ ਆਪਣੇ ਗਤੀਰੋਧ ਨੂੰ ਖਤਮ ਕਰਦਿਆਂ ਅਕਾਊਂਟ ਨੂੰ ਮੁੜ ਅਨਲੌਕ ਕਰ ਦਿੱਤਾ। ਇਸ ਦੇ ਬਾਅਦ ਨਿਊਯਾਕ ਪੋਸਟ ਨੇ ਟਵੀਟ ਕੀਤਾ,''ਅਸੀਂ ਵਾਪਸ ਆ ਗਏ ਹਾਂ।'' ਨਿਊਯਾਰਕ ਪੋਸਟ ਦੇ ਲੇਖ ਨੂੰ ਪਾਬੰਦੀਸ਼ੁਦਾ ਕਰਨ 'ਤੇ ਫੇਸਬੁੱਕ ਅਤੇ ਟਵਿੱਟਰ ਨੂੰ ਝਾੜ ਪਾਈ ਗਈ ਸੀ।

  • US election
  • Hunter Biden
  • laptop data
  • ਅਮਰੀਕੀ ਚੋਣਾਂ
  • ਹੰਟਰ ਬਿਡੇਨ
  • ਲੈਪਟਾਪ ਡਾਟਾ

ਪਾਕਿ ਪੀ.ਐੱਮ. ਵੱਲੋਂ ਗਿਲਗਿਤ-ਬਾਲਟੀਸਤਾਨ ਨੂੰ ਅੰਤਰਿਮ ਸੂਬੇ ਦਾ ਦਰਜਾ ਦੇਣ ਦਾ ਐਲਾਨ

NEXT STORY

Stories You May Like

  • up rajya sabha elections  bjp  8 candidates
    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • in 25 years indian market fell for 8 consecutive weeks loss of rs 20 lakh crore
    25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
  • trump suspends 8 it companies green card program
    ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
  • fraud case
    ਮੋਬਾਇਲ ਫੋਨ ਹੈਕ ਕਰਕੇ 1 ਲੱਖ 8 ਹਜ਼ਾਰ ਉਡਾਏ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • one rupee  45 lakh  cyber fraud  police
    1 ਰੁਪਏ ਦੇ ਨੋਟ ਦੇ ਬਦਲੇ 45 ਲੱਖ ਰੁਪਏ..., ਲਾਲਚ 'ਚ ਆ ਕੇ ਗੁਆਏ 7.93 ਲੱਖ ਰੁਪਏ
  • won 50 lakh rupees lottery mandeep brar
    ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ 50 ਲੱਖ ਰੁਪਏ ਦੀ ਲਾਟਰੀ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
Trending
Ek Nazar
of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • student visa rules in britain have become stricter
      ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ, ਭਾਰਤੀ ਵਿਦਿਆਰਥੀਆਂ ਲਈ...
    • flights halted at a german airport due to fears of a plane hijacking
      ਜਹਾਜ਼ ਅਗਵਾ ਹੋਣ ਦੇ ਖਦਸ਼ੇ ਕਾਰਨ ਜਰਮਨੀ ਦੇ ਹਵਾਈ ਅੱਡੇ ’ਤੇ ਉਡਾਣਾਂ ਰੋਕੀਆਂ,...
    • ban on live coverage of terrorist attacks and firing in pakistan
      ਪਾਕਿ 'ਚ ਅੱਤਵਾਦੀ ਹਮਲਿਆਂ ਤੇ ਗੋਲੀਬਾਰੀ ਦੀ LIVE ਕਵਰੇਜ 'ਤੇ ਬੈਨ, ਨਿਯਮ ਤੋੜਨ...
    • senior lashkar e taiba commander shot dead in pakistan
      ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ...
    • crisis for h 1b visa holders
      H-1B ਵੀਜ਼ਾ ਧਾਰਕਾਂ ’ਤੇ ਸੰਕਟ, ਨੌਕਰੀ ਗਈ ਤਾਂ ਘਰ-ਕਾਰਾਂ ਛੱਡ ਪਰਤ ਰਹੇ ਭਾਰਤ
    • work could halt upon expiry of work permits
      ਅਮਰੀਕਾ ’ਚ ਭਾਰਤੀ ਪੇਸ਼ੇਵਰਾਂ ਨੂੰ ਝਟਕਾ, ਵਰਕ ਪਰਮਿਟ ਦੀ ਮਿਆਦ ਖ਼ਤਮ ਹੁੰਦੇ ਹੀ...
    • brutality in bangladesh over suspected blasphemy
      ਬੰਗਲਾਦੇਸ਼ 'ਚ ਈਸ਼ਨਿੰਦਾ ਦੇ ਸ਼ੱਕ ਹੇਠ ਬੇਰਹਿਮੀ, ਭੀੜ ਨੇ ਹਸਪਤਾਲ 'ਚੋਂ ਧੂਹ...
    • fire in german building
      ਜਰਮਨੀ 'ਚ ਇਮਾਰਤ ਨੂੰ ਲੱਗੀ ਅੱਗ, 3 ਭਾਰਤੀਆਂ ਦੀ ਮੌਤ ਤੇ 5 ਜ਼ਖ਼ਮੀ
    • major pakistani army operation in balochistan
      ਬਲੂਚਿਸਤਾਨ 'ਚ ਪਾਕਿਸਤਾਨੀ ਫੌਜ ਦੀ ਵੱਡੀ ਕਾਰਵਾਈ, 5 ਅੱਤਵਾਦੀ ਢੇਰ
    • cargo ship loaded with 2 500 containers sinks at sea
      ਵੱਡਾ ਸਮੁੰਦਰੀ ਹਾਦਸਾ: 2500 ਕੰਟੇਨਰਾਂ ਨਾਲ ਲੱਦਿਆ ਕਾਰਗੋ ਜਹਾਜ਼ ਸਮੁੰਦਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +