Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    12:19:57 AM

  • electricity employee dies due to electrocution family blocks road

    ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਪਰਿਵਾਰ...

  • musk s wealth crosses 1 trillion

    SpaceX ਦੇ ਸ਼ੇਅਰ ਨੇ ਭਰੀ ਉਡਾਣ, ਮਸਕ ਦੀ ਦੌਲਤ ਹੋਈ...

  • bms fashion owner threatened after firing  demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ...

  • attacks on indian ships will not be tolerated trump calls iran claims a lie

    'ਭਾਰਤੀ ਜਹਾਜ਼ਾਂ 'ਤੇ ਹਮਲੇ ਬਰਦਾਸ਼ਤ ਨਹੀਂ', ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • US ਨੇ ਇਜ਼ਰਾਈਲ 'ਤੇ ਬੈਲਿਸਟਿਕ ਮਿਜ਼ਾਈਲ ਹਮਲਿਆਂ ਦੇ ਜਵਾਬ 'ਚ ਈਰਾਨ 'ਤੇ ਲਾਈਆਂ ਹੋਰ ਪਾਬੰਦੀਆਂ

INTERNATIONAL News Punjabi(ਵਿਦੇਸ਼)

US ਨੇ ਇਜ਼ਰਾਈਲ 'ਤੇ ਬੈਲਿਸਟਿਕ ਮਿਜ਼ਾਈਲ ਹਮਲਿਆਂ ਦੇ ਜਵਾਬ 'ਚ ਈਰਾਨ 'ਤੇ ਲਾਈਆਂ ਹੋਰ ਪਾਬੰਦੀਆਂ

  • Edited By Cherry,
  • Updated: 13 Oct, 2024 05:15 AM
United States of America
us imposes more sanctions on iran
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ)- ਈਰਾਨ ਵੱਲੋਂ 1 ਅਕਤੂਬਰ ਨੂੰ ਇਜ਼ਰਾਈਲ 'ਤੇ ਲਗਭਗ 180 ਮਿਜ਼ਾਈਲਾਂ ਦਾਗੇ ਜਾਣ ਦੇ ਜਵਾਬ 'ਚ ਅਮਰੀਕਾ ਨੇ ਸ਼ੁੱਕਰਵਾਰ ਨੂੰ ਈਰਾਨ ਦੇ ਊਰਜਾ ਖੇਤਰ 'ਤੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ। ਈਰਾਨ ਨੇ ਕਿਹਾ ਸੀ ਕਿ ਇਜ਼ਰਾਈਲ ਨੇ ਹਾਲ ਹੀ ਦੇ ਹਫ਼ਤਿਆਂ ਵਿੱਚ ਲੇਬਨਾਨ ਵਿੱਚ ਹਿਜ਼ਬੁੱਲਾ ਉੱਤੇ ਲੜੀਵਾਰ ਭਿਆਨਕ ਹਮਲਿਆਂ ਦੇ ਜਵਾਬ ਵਿੱਚ ਉਸ ਉੱਤੇ ਮਿਜ਼ਾਈਲਾਂ ਦਾਗੀਆਂ।ਹਿਜ਼ਬੁੱਲਾ ਨੂੰ ਈਰਾਨ ਦਾ ਸਮਰਥਨ ਪ੍ਰਾਪਤ ਹੈ। ਗਾਜ਼ਾ ਵਿੱਚ ਲੜਾਈ ਸ਼ੁਰੂ ਹੋਣ ਤੋਂ ਬਾਅਦ ਹਿਜ਼ਬੁੱਲਾ ਇਜ਼ਰਾਈਲ ਉੱਤੇ ਰਾਕੇਟ ਦਾਗ ਰਿਹਾ ਹੈ। ਅਮਰੀਕਾ ਵੱਲੋਂ ਸ਼ੁੱਕਰਵਾਰ ਨੂੰ ਐਲਾਨੀਆਂ ਗਈਆਂ ਪਾਬੰਦੀਆਂ 'ਚ ਈਰਾਨ ਦੇ ਜਹਾਜ਼ਾਂ ਦੇ 'ਗੁਪਤ ਬੇੜੇ' ਅਤੇ ਸਬੰਧਤ ਕੰਪਨੀਆਂ 'ਤੇ ਪਾਬੰਦੀਆਂ ਸ਼ਾਮਲ ਹਨ। ਇਹ ਜਹਾਜ਼ ਅਤੇ ਕੰਪਨੀਆਂ ਸੰਯੁਕਤ ਅਰਬ ਅਮੀਰਾਤ, ਲਾਈਬੇਰੀਆ, ਹਾਂਗਕਾਂਗ ਅਤੇ ਹੋਰ ਖੇਤਰਾਂ ਵਿੱਚ ਸਥਿਤ ਹਨ ਅਤੇ ਕਥਿਤ ਤੌਰ 'ਤੇ ਏਸ਼ੀਆ ਵਿੱਚ ਖਰੀਦਦਾਰਾਂ ਤੱਕ ਈਰਾਨੀ ਤੇਲ ਪਹੁੰਚਾਉਣ ਵਿੱਚ ਲੱਗੀਆਂ ਹਨ।

ਇਹ ਵੀ ਪੜ੍ਹੋ: ਜਦੋਂ ਹੱਥ ਮਿਲਾਇਆ ਤਾਂ 'ਆਲੌਕਿਕ ਊਰਜਾ' ਹੋਈ ਮਹਿਸੂਸ, UK ਦੇ ਸਾਬਕਾ PM ਜਾਨਸਨ ਨੇ ਕੀਤੀ ਮੋਦੀ ਦੀ ਤਾਰੀਫ

ਇਸ ਤੋਂ ਇਲਾਵਾ, ਯੂ.ਐੱਸ. ਸਟੇਟ ਡਿਪਾਰਟਮੈਂਟ ਨੇ ਈਰਾਨ ਤੋਂ ਪੈਟਰੋਲੀਅਮ ਅਤੇ ਪੈਟਰੋਲੀਅਮ ਉਤਪਾਦਾਂ ਦੀ ਵਿਕਰੀ ਅਤੇ ਆਵਾਜਾਈ ਦਾ ਪ੍ਰਬੰਧ ਕਰਨ ਦੇ ਦੋਸ਼ ਵਿਚ ਸੂਰੀਨਾਮ, ਭਾਰਤ, ਮਲੇਸ਼ੀਆ ਅਤੇ ਹਾਂਗਕਾਂਗ ਸਥਿਤ ਕੰਪਨੀਆਂ ਦੇ ਇੱਕ ਨੈੱਟਵਰਕ ਨੂੰ ਵੀ ਨਾਮਜ਼ਦ ਕੀਤਾ ਹੈ। ਮੌਜੂਦਾ ਅਮਰੀਕੀ ਕਾਨੂੰਨ ਈਰਾਨ ਦੇ ਊਰਜਾ ਖੇਤਰ ਦੇ ਨਾਲ-ਨਾਲ ਈਰਾਨੀ ਤੇਲ ਖਰੀਦਣ, ਵੇਚਣ ਅਤੇ ਟ੍ਰਾਂਸਪੋਰਟ ਕਰਨ ਵਾਲੀਆਂ ਵਿਦੇਸ਼ੀ ਕੰਪਨੀਆਂ 'ਤੇ ਪਾਬੰਦੀਆਂ ਨੂੰ ਲਗਾਉਣ ਦਾ ਅਧਿਕਾਰ ਦਿੰਦਾ ਹੈ। ਪਰ ਊਰਜਾ ਪਾਬੰਦੀਆਂ ਅਕਸਰ ਇੱਕ ਨਾਜ਼ੁਕ ਮੁੱਦਾ ਰਿਹਾ ਹੈ, ਕਿਉਂਕਿ ਸਪਲਾਈ 'ਤੇ ਪਾਬੰਦੀ ਲਗਾਉਣ ਨਾਲ ਉਨ੍ਹਾਂ ਵਿਸ਼ਵਵਿਆਪੀ ਵਸਤੂਆਂ ਦੀਆਂ ਕੀਮਤਾਂ ਵਧ ਸਕਦੀਆਂ ਹਨ, ਜਿਨ੍ਹਾਂ ਦੀ ਅਮਰੀਕਾ ਅਤੇ ਇਸਦੇ ਸਹਿਯੋਗੀਆਂ ਨੂੰ ਲੋੜ ਹੈ। ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਨੇ ਕਿਹਾ ਕਿ ਨਵੀਆਂ ਪਾਬੰਦੀਆਂ "ਈਰਾਨ ਨੂੰ ਉਨ੍ਹਾਂ ਵਿੱਤੀ ਸਰੋਤਾਂ ਤੋਂ ਵਾਂਝਾ ਕਰ ਦੇਣਗੀਆਂ,ਜਿਸ ਦਾ ਵਰਤੋਂ ਉਹ ਆਪਣੇ ਮਿਜ਼ਾਈਲ ਪ੍ਰੋਗਰਾਮਾਂ ਲਈ ਅਤੇ ਅੱਤਵਾਦੀ ਸੰਗਠਨਾਂ ਦਾ ਸਹਿਯੋਗ ਕਰਨ ਲਈ ਕਰਦਾ ਹੈ, ਕਿਉਂਕਿ ਇਹ ਅੱਤਵਾਦੀ ਸੰਗਠਨ ਅਮਰੀਕਾ, ਉਸਦੇ ਦੋਸਤਾਂ ਅਤੇ ਸਹਿਯੋਗੀਆਂ ਲਈ ਖ਼ਤਰਾ ਪੈਦਾ ਕਰਦੇ ਹਨ। 

ਇਹ ਵੀ ਪੜ੍ਹੋ: 'ਪਾਕਿਸਤਾਨੀ ਭਰਾਵੋ, ਮੈਨੂੰ ਮਾਫ਼ ਕਰ ਦਿਓ', ਆਲੋਚਨਾ ਮਗਰੋਂ ਭਗੌੜੇ ਜ਼ਾਕਿਰ ਨਾਇਕ ਨੇ ਮੰਗੀ ਮਾਫ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • America
  • Israel
  • Ballistic Missile Attacks
  • Iran
  • Sanctions
  • ਅਮਰੀਕਾ
  • ਇਜ਼ਰਾਈਲ
  • ਬੈਲਿਸਟਿਕ ਮਿਜ਼ਾਈਲ ਹਮਲੇ
  • ਈਰਾਨ
  • ਪਾਬੰਦੀਆਂ

ਜਦੋਂ ਹੱਥ ਮਿਲਾਇਆ ਤਾਂ 'ਆਲੌਕਿਕ ਊਰਜਾ' ਹੋਈ ਮਹਿਸੂਸ, UK ਦੇ ਸਾਬਕਾ PM ਜਾਨਸਨ ਨੇ ਕੀਤੀ ਮੋਦੀ ਦੀ ਤਾਰੀਫ

NEXT STORY

Stories You May Like

  • war flares up again in the middle east
    ਮੱਧ ਪੂਰਬ 'ਚ ਮੁੜ ਭੜਕੀ ਜੰਗ: Beirut ਹਮਲਿਆਂ ਪਿੱਛੋਂ ਈਰਾਨ ਨੇ ਇਜ਼ਰਾਈਲ 'ਤੇ ਦਾਗੀਆਂ ਬੈਲਿਸਟਿਕ ਮਿਜ਼ਾਈਲਾਂ
  • israel did not stop even after trump stopped it
    ਟਰੰਪ ਦੇ ਰੋਕਣ 'ਤੇ ਵੀ ਨਹੀਂ ਰੁਕਿਆ ਇਜ਼ਰਾਈਲ, ਈਰਾਨ ਦੇ 4 ਵੱਡੇ ਸ਼ਹਿਰਾਂ 'ਚ ਵਰ੍ਹਾਈਆਂ ਮਿਜ਼ਾਈਲਾਂ
  • trump big action on cuba
    ਟਰੰਪ ਦੀ ਵੱਡੀ ਕਾਰਵਾਈ, ਹੁਣ ਇਸ ਦੇਸ਼ ਦੇ ਰਾਸ਼ਟਰਪਤੀ ਸਣੇ ਕਈ ਵਿਅਕਤੀਆਂ 'ਤੇ ਲਾਈਆਂ ਪਾਬੰਦੀਆਂ
  • us takes major action in gulf of oman
    ਓਮਾਨ ਦੀ ਖਾੜੀ 'ਚ US ਦੀ ਵੱਡੀ ਕਾਰਵਾਈ, ਨਾਕਾਬੰਦੀ ਤੋੜਨ 'ਤੇ ਮਿਜ਼ਾਈਲ ਨਾਲ ਉਡਾਇਆ ਜਹਾਜ਼ ਦਾ ਇੰਜਣ ਰੂਮ
  • iran us conflict
    ਇਕੱਲਾ ਪੈਣ ਲੱਗਾ ਈਰਾਨ ! ਆਸਟ੍ਰੇਲੀਆ-UK ਸਣੇ 22 ਦੇਸ਼ਾਂ ਨੇ ਕੀਤੀ ਹਮਲਿਆਂ ਦੀ ਨਿੰਦਾ
  • us will attack iran if talks fail warns defense secretary pete hegseth
    'ਗੱਲਬਾਤ ਅਸਫਲ ਰਹੀ ਤਾਂ US ਈਰਾਨ ’ਤੇ ਕਰੇਗਾ ਹਮਲਾ', ਰੱਖਿਆ ਮੰਤਰੀ ਪੀਟ ਹੇਗਸੇਥ ਦੀ ਵਾਰਨਿੰਗ
  • iran shoots down us helicopter near hormuz
    ਈਰਾਨ ਨੇ ਹੋਰਮੁਜ਼ ਨੇੜੇ ਮਾਰ ਗਿਰਾਇਆ ਅਮਰੀਕੀ ਹੈਲੀਕਾਪਟਰ; ਟਰੰਪ ਬੋਲੇ- ਦੇਵਾਂਗੇ ਮੂੰਹ ਤੋੜ ਜਵਾਬ
  • pakistan may guarantor iran nuclear peace deal what is us strategy
    ਈਰਾਨ-US ਪ੍ਰਮਾਣੂ ਸਮਝੌਤੇ 'ਚ ਪਾਕਿਸਤਾਨ ਬਣੇਗਾ ਗਾਰੰਟਰ! ਜਾਣੋ ਕੀ ਹੈ ਅਮਰੀਕਾ ਦੀ ਰਣਨੀਤੀ
  • bms fashion owner threatened after firing  demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
Trending
Ek Nazar
iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan will fill its empty treasury with donkey meat
      ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ
    • classroom dedicated to former cm
      ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...
    • temporary migrants in australia
      ਆਸਟ੍ਰੇਲੀਆ 'ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ 'ਚ ਰਿਕਾਰਡ ਵਾਧਾ, ਅੰਕੜੇ ਕਰ ਦੇਣਗੇ...
    • gurdwara dashmesh darbar
      ਗੁਰਦੁਆਰਾ ਦਸ਼ਮੇਸ਼ ਦਰਬਾਰ ਬਲੋਨੀਆ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ 76ਵੀਂ ਬਰਸੀ
    • lord ram statue
      ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...
    • toronto police officer
      ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...
    • thai princess
      ਨਹੀਂ ਰਹੀ 'Sleeping Princess'; ਤਿੰਨ ਸਾਲ ਤੋਂ ਵੱਧ ਸਮਾਂ ਕੋਮਾ 'ਚ ਸੀ...
    • honored with religious books
      ਰੋਮ 'ਚ ਜਵਾਕਾਂ ਨੂੰ ਧਾਰਮਿਕ ਪੁਸਤਕਾਂ ਨਾਲ ਕੀਤਾ ਗਿਆ ਸਨਮਾਨਿਤ
    • mohsen rezaei warns america
      ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ
    • trump praises asim munir
      ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +