Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    2:38:58 PM

  • elderly man strikes it lucky wins 21 lakh lottery with a 50 ruppes ticket

    ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ!...

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

  • major incident in punjab pastor

    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਭਾਰਤੀ ਮੂਲ ਦੇ ਸਿੱਖ ਮੁੰਡੇ ਦੀ ਮੌਤ ਸਬੰਧੀ ਜਾਂਚ ਜਾਰੀ : ਸਤਨਾਮ ਸਿੰਘ ਚਾਹਲ

INTERNATIONAL News Punjabi(ਵਿਦੇਸ਼)

ਭਾਰਤੀ ਮੂਲ ਦੇ ਸਿੱਖ ਮੁੰਡੇ ਦੀ ਮੌਤ ਸਬੰਧੀ ਜਾਂਚ ਜਾਰੀ : ਸਤਨਾਮ ਸਿੰਘ ਚਾਹਲ

  • Edited By Vandana,
  • Updated: 08 Mar, 2020 10:14 AM
United States of America
us indian origin sikh boy
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ): ਭਾਰਤੀ ਮੂਲ ਦੇ ਇਕ 21 ਸਾਲਾ ਸਿੱਖ ਲੜਕੇ ਸਿਮਰਤਪਾਲ ਸਿੰਘ ਦੀ ਅਮਰੀਕਾ ਦੇ ਕਸਟਮ ਐਂਡ ਇੰਨਫਰਸਮੈਂਟ ਵਿਭਾਗ (ਆਈ.ਸੀ.ਈ.) ਦੀ ਲਾਪਾਜ ਕਾਊਂਟੀ ਜੇਲ ਵਿਚ ਪਿਛਲੇ ਸਾਲ ਮੌਤ ਹੋ ਗਈ ਸੀ, ਜਿਸ ਦੀ ਵਿਭਾਗੀ ਜਾਂਚ ਅਜੇ ਤੱਕ ਜਾਰੀ ਹੈ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਨੌਰਥ ਅਮਰੀਕਨ ਪੰਜਾਬੀ ਐਸ਼ੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਦੱਸਿਆ ਕਿ ਅਮਰੀਕਾ ਦੇ ਕਸਟਮ ਐਂਡ ਇੰਨਫੋਰਸਮੈਂਟ ਵਿਭਾਗ (ਆਈ.ਸੀ.ਈ.) ਵਲੋਂ 'ਫਰੀਡਮ ਆਫ ਇੰਨਫੋਰਮੇਸ਼ਨ' ਐਕਟ ਤਹਿਤ ਪ੍ਰਾਪਤ ਹੋਈ ਜਾਣਕਾਰੀ ਰਾਹੀਂ ਵਿਭਾਗ ਨੇ ਦੱਸਿਆ ਹੈ ਕਿ ਸਿਮਰਤਪਾਲ ਸਿੰਘ ਦੀ ਮੌਤ ਸਬੰਧੀ ਅਜੇ ਵਿਭਾਗੀ ਜਾਂਚ ਪੜਤਾਲ ਚਲ ਰਹੀ ਹੈ।

ਇਸ ਲਈ ਵਿਭਾਗ ਵਲੋਂ ਇਸ ਮੌਤ ਸਬੰਧੀ ਹੋਰ ਵੇਰਵਾ ਨਹੀਂ ਦਿੱਤੇ ਜਾ ਸਕਦੇ।ਸ: ਚਾਹਲ ਨੇ ਦੱਸਿਆ ਕਿ ਸਿਮਰਤਪਾਲ ਸਿੰਘ ਨੂੰ ਅਮਰੀਕਾ ਦੇ ਕਸਟਮ ਐਂਡ ਇੰਨਫੋਰਸਮੈਂਟ ਵਿਭਾਗ (ਆਈ.ਸੀ.ਈ.) ਵਿਭਾਗ ਨੇ ਹਮਲੇ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਬਾਂਡ ਪੋਸਟ ਕਰਨ ਤੋਂ ਬਾਅਦ 2 ਮਈ 2019 ਨੂੰ ਗ੍ਰਿਫਤਾਰ ਕਰਕੇ ਉਸ ਨੂੰ ਕਸਟਮ ਐਂਡ ਇੰਨਫਰਸਮੈਂਟ ਵਿਭਾਗ (ਆਈ.ਸੀ.ਈ.) ਦੀ ਜੇਲ ਵਿਚ ਜਦੋਂ ਤੱਕ ਤਬਦੀਲ ਨਹੀਂ ਕੀਤਾ ਗਿਆ ਤੱਦ ਤੱਕ ਲਈ ਵਿਭਾਗ ਨੇ ਉਸਨੂੰ ਲਾ ਪਾਜ ਕਾਊਂਟੀ ਜੇਲ ਵਿਚ ਨਜ਼ਰਬੰਦ ਕਰ ਦਿੱਤਾ ਸੀ।

ਉਸੇ ਹੀ ਰਾਤ ਜੇਲ ਅਧਿਕਾਰੀਆਂ ਨੇ ਨੋਟਿਸ ਕੀਤਾ ਕਿ ਸਿਮਰਤਪਾਲ ਸਿੰਘ ਜੇਲ ਅੰਦਰ ਸਾਹ ਨਹੀਂ ਲੈ ਰਿਹਾ ਸੀ ਜਿਸ ਕਾਰਨ ਜੇਲ ਅਧਿਕਾਰੀਆਂ ਨੇ ਤੁਰੰਤ ਉਸਨੂੰ ਐਂਬੂਲੈਂਸ ਰਾਹੀਂ ਲਾ ਪਾਜ ਕਾਊਂਟੀ ਜੇਲ ਦੇ ਪਾਰਕਰ (ਐਰੀਜੋਨਾ) ਸਥਿਤ ਹਸਪਤਾਲ ਵਿਚ ਇਲਾਜ ਲਈ ਭੇਜ ਦਿੱਤਾ ਸੀ, ਜਿਸ ਦੇ ਤੁਰੰਤ ਬਾਅਦ ਉਸਨੂੰ ਹੈਲੀਕਾਪਟਰ ਰਾਹੀਂ ਅਬਰਾਜੂ ਵੈਸਟ ਕੈਂਪਸ ਹਸਪਤਾਲ ਵਿਚ ਭੇਜਿਆ ਗਿਆ ਸੀ ਜਿਥੇ ਡਾਕਟਰਾਂ ਨੇ 3 ਮਈ  2019 ਨੂੰ ਉਸ ਨੂੰ ਮ੍ਰਿਤਕ ਕਰਾਰ ਦੇ ਦਿਤਾ। ਇਸ ਉਪਰੰਤ ਕਸਟਮ ਐਂਡ ਇੰਨਫੋਰਸਮੈਟ ਵਿਭਾਗ (ਆਈ.ਸੀ.ਈ.) ਵਿਭਾਗ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਉਹਨਾਂ ਨੇ ਇਸ ਮੌਤ ਸਬੰਧੀ ਭਾਰਤੀ ਸਫਾਰਤਖਾਨੇ ਨੂੰ ਜਾਣਕਾਰੀ ਦੇ ਦਿਤੀ ਸੀ।

ਪੜ੍ਹੋ ਇਹ ਅਹਿਮ ਖਬਰ - ਧੂਰੀ ਦੇ ਨੌਜਵਾਨ ਦਾ ਅਮਰੀਕਾ 'ਚ ਕਤਲ, ਇਕ ਬੀਅਰ ਦੀ ਬੋਤਲ ਕਾਰਨ ਲਈ ਜਾਨ

ਸ: ਚਾਹਲ ਨੇ ਸਪੱਸ਼ਟ ਕੀਤਾ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਇਹ ਮੌਤ ਸਿਮਰਤਪਾਲ ਸਿੰਘ ਵੱਲੋਂ ਕੀਤੀ ਗਈ ਖੁਦਕੁਸ਼ੀ ਕਾਰਨ ਹੋਈ ਸੀ ਜਾਂ ਇਹ ਇਕ ਕੁਦਰਤੀ ਮੌਤ ਸੀ। ਸ: ਚਾਹਲ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਇਕ ਹੋਰ ਸਿੱਖ ਲੜਕਾ ਪਰਮਜੀਤ ਸਿੰਘ (35) ਜੋ ਕਿ ਪੰਜਾਬ ਦੇ ਸੂਬੇ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਦੇ ਨੇੜੇ ਪਿੰਡ ਮੁਹਬਲੀਪੁਰ ਦਾ ਰਹਿਣ ਵਾਲਾ ਸੀ, ਨੇ ਕੈਲੀਫੋਰਨੀਆ ਵਿਚ ਸਿਲਿਕਨ ਵੈਲੀ ਦੇ ਸ਼ਹਿਰ ਸੰਨੀਵੇਲ ਵਿਖੇ ਆਪਣੀ ਰਿਹਾਇਸ਼ 'ਤੇ ਫਾਹਾ ਲੈ ਲਿਆ ਸੀ ਜਿਸ ਉਪਰੰਤ ਉਹ ਮ੍ਰਿਤਕ ਪਾਇਆ ਗਿਆ ਸੀ।ਉਹ ਆਪਣੀ ਮੌਤ ਤੋਂ ਛੇ ਮਹੀਨੇ ਪਹਿਲਾਂ ਹੀ ਪੰਜਾਬ ਵਿਚੋਂ ਆ ਕੇ  ਬੇ ਏਰੀਆ ਦੇ ਸ਼ਹਿਰ ਸੰਨੀਵੇਲ ਵਿਚ ਖੁਦ ਦੇ ਅਤੇ ਆਪਣੇ ਪਰਿਵਾਰ ਦੇ ਵਧੀਆ ਭੱਵਿਖ ਦੇ ਸੁਪਨੇ ਲੈ ਕੇ ਇੱਥੇ ਆਇਆ ਸੀ।

 

ਉਸ ਸਬੰਧੀ ਉਸ ਵਕਤ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਹ ਇਕ ਬੜੇ ਲੰਬੇ ਸੰਘਰਸ਼ ਤੋਂ ਬਾਅਦ ਮੈਕਸੀਕੋ ਨਾਲ ਲੱਗਦੀ ਅਮਰੀਕਾ ਦੀ ਸਰਹੱਦ ਰਾਹੀਂ ਅਮਰੀਕਾ ਵਿਚ ਦਾਖਲ ਹੋਇਆ ਸੀ ਜਿਸਦੇ ਬਦਲੇ ਉਸਨੇ ਆਪਣੇ ਏਜੰਟ ਨੂੰ ਭਾਰੀ ਰਕਮ ਅਦਾ ਵੀ ਕੀਤੀ ਸੀ ।ਲੇਕਿਨ ਅਮਰੀਕਾ ਪਹੁੰਚਣ ਤੋਂ ਬਾਅਦ ਉਹ ਇਥੇ ਉਸਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਬਰਦਾਸ਼ਤ ਨਾ ਕਰਦਾ ਹੋਇਆ ਬੜੇ ਭਾਰੀ ਮਾਨਸਿਕ ਤਣਾਅ ਵਿਚ ਰਹਿਣ ਲਗ ਪਿਆ ਸੀ।ਉਹ ਇਥੇ ਰੁਜ਼ਗਾਰ ਨਾ ਮਿਲਣ ਦੇ ਕਾਰਣ ਵੀ ਆਪਣੇ ਆਪ ਨੂੰ ਹਮੇਸ਼ਾ ਤਣਾਅ ਨਾਲ ਲੜਦਾ ਰਿਹਾ ਸੀ। ਜਿਸ ਕਾਰਨ ਉਹ ਅਜਿਹਾ ਮਾਨਸਿਕ ਤਣਾਅ ਬਰਦਾਸ਼ਤ ਨਾ ਕਰਦਾ ਹੋਇਆ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠਾ ਸੀ। ਚਾਹਲ ਨੇ ਕਿਹਾ ਕਿ ਪੰਜਾਬ ਦੇ ਉਨ੍ਹਾਂ ਸਾਰੇ ਨੌਜਵਾਨਾਂ ਲਈ ਇਹ ਜ਼ਰੂਰੀ ਹੈ ਜੋ ਅਮਰੀਕਾ ਅੰਦਰ ਗੈਰਕਾਨੂੰਨੀ ਇਮੀਗ੍ਰੇਸ਼ਨ ਕਰਨ ਬਾਰੇ ਵਿਚਾਰ ਕਰ ਰਹੇ ਹਨ ਉਹਨਾਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਸੰਯੁਕਤ ਰਾਜ ਅਮਰੀਕਾ ਵਿਚ ਬਿਨਾਂ ਸਹੀ ਦਸਤਾਵੇਜ਼ਾਂ ਤੋਂ ਰੁਜ਼ਗਾਰ ਪ੍ਰਾਪਤ ਕਰਨ ਵਿਚ ਭਾਰੀ ਮੁਸ਼ਕਲਾਂ ਹਨ। ਇਸ ਲਈ ਉਹ ਕਾਨੂੰਨੀ ਤਰੀਕਿਆਂ ਨਾਲ ਹੀ ਅਮਰੀਕਾ ਅੰਦਰ ਦਾਖਲ ਹੋਣ ਬਾਰੇ ਹੀ ਆਪਣਾ ਫੈਸਲਾ ਕਰਨ।
 

  • US
  • Indian-origin Sikh boy
  • Investigating
  • ਅਮਰੀਕਾ
  • ਭਾਰਤੀ ਮੂਲ ਦਾ ਸਿੱਖ ਮੁੰਡਾ
  • ਜਾਂਚ ਜਾਰੀ

ਸਟਾਰਬੱਕਸ ਨੇ ਵਾਇਰਸ ਫੈਲਣ ਤੋਂ ਰੋਕਣ ਲਈ ਦੁਬਾਰਾ ਵਰਤੋਂ ਯੋਗ ਕੱਪਾਂ 'ਤੇ ਪਾਬੰਦੀ ਲਗਾਈ

NEXT STORY

Stories You May Like

  • satnam singh sandhu
    ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ : ਸਤਨਾਮ ਸਿੰਘ ਸੰਧੂ
  • cleanliness should become a daily civic responsibility for a developed india
    ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ
  • aap should face the ed probe instead of panicking
    ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
  • sutlej bridge  bjp  satnam sandhu
    ਸਤਲੁਜ ਪੁਲ ਦੀ ਮੁਰੰਮਤ ਲਈ ਜੇ ਫੰਡ ਨਹੀਂ ਤਾਂ ਕੇਂਦਰ ਦੇਣ ਨੂੰ ਤਿਆਰ: ਸਤਨਾਮ ਸੰਧੂ
  • satnam singh sandhu honored
    'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ ਸਿੰਘ ਸੰਧੂ ਦਾ ਹੋਇਆ ਸਨਮਾਨ
  • demand for cbi probe raised in the death of kuljit sandhu
    ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸੰਧੂ ਦੀ ਮੌਤ ਦੇ ਮਾਮਲੇ 'ਚ CBI ਜਾਂਚ ਦੀ ਉੱਠੀ ਮੰਗ
  • indian origin student crowned miss india worldwide
    ਭਾਰਤੀ ਮੂਲ ਦੀ ਵਿਦਿਆਰਥਣ ਬਣੀ 'ਮਿਸ ਇੰਡੀਆ ਵਰਲਡਵਾਈਡ 2026'
  • boy dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • measles outbreak in bangladesh
      ਬੰਗਲਾਦੇਸ਼ 'ਚ ਖਸਰੇ ਦਾ ਕਹਿਰ ! UNICEF ਦੀ ਚਿਤਾਵਨੀ ਦੇ ਬਾਵਜੂਦ ਅੰਤਰਿਮ ਸਰਕਾਰ...
    • china  s   blue collar   job status problem
      ਚੀਨ ਦੀ ਹਾਈ-ਟੈੱਕ ਖਾਹਿਸ਼ਾਂ ਸਾਹਮਣੇ ਖੜੀ ਹੋਈ 'ਬਲੂ-ਕਾਲਰ' ਨੌਕਰੀਆਂ ਦੀ ਸਟੇਟਸ...
    • kabir singh shergill
      ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ
    • india in unga
      'ਆਪਣੇ ਆਕਾਵਾਂ ਨੂੰ ਹੀ ਡਰਾਉਣ ਲੱਗਾ ਪਾਕਿ ਦਾ ਪਾਲ਼ਿਆ Monster..!' ਭਾਰਤ ਨੇ...
    • hindu temple fines
      ਕੈਨੇਡਾ 'ਚ ਹਿੰਦੂ ਮੰਦਰ ਨੇ ਕਰ'ਤੀ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ! ਲੱਗਿਆ...
    • pakistani man  in us
      ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ
    • india  auto  norway  mayor  social media
      ਸ਼ਾਹੀ ਜ਼ਿੰਦਗੀ ਛੱਡ ਭਾਰਤ 'ਚ ਆਟੋ ਚਲਾ ਰਿਹਾ ਨਾਰਵੇ ਦਾ ਮੇਅਰ ! ਦੇਖ ਹਰ ਕੋਈ...
    • indian soldiers honey trap
      ਭਾਰਤੀ ਫੌਜ ਦੇ ਜਵਾਨਾਂ ਨੂੰ ਨਿਸ਼ਾਨਾ ਬਣਾ ਰਹੀਆਂ ਪਾਕਿਸਤਾਨੀ ਮਹਿਲਾ ਜਾਸੂਸ !...
    • boat target
      ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਡਰੋਨ ਕਿਸ਼ਤੀਆਂ ਨਾਲ ਹਮਲਾ ! 23 ਦੀ ਬਚਾਈ ਗਈ ਜਾਨ
    • us iran possible strike
      ਈਰਾਨ 'ਤੇ ਨਵੇਂ ਹਮਲਿਆਂ ਦੀ ਤਿਆਰੀ 'ਚ ਟਰੰਪ !  ਫੌਜ ਨੂੰ ਤਿਆਰ ਰਹਿਣ ਦੇ ਨਿਰਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +