Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    9:57:28 PM

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

  • ind vs wi team india completely changed

    IND vs WI: ਬਦਲ ਗਈ ਪੂਰੀ Team India, ਟਾਸ ਜਿੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • US 'ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਲੱਗ ਸਕਦੈ ਵੱਡਾ ਝਟਕਾ, ਵਾਪਸ ਭੇਜੇ ਜਾ ਸਕਦੇ ਹਨ ਘਰ

INTERNATIONAL News Punjabi(ਵਿਦੇਸ਼)

US 'ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਲੱਗ ਸਕਦੈ ਵੱਡਾ ਝਟਕਾ, ਵਾਪਸ ਭੇਜੇ ਜਾ ਸਕਦੇ ਹਨ ਘਰ

  • Edited By Cherry,
  • Updated: 07 Jul, 2020 02:09 PM
United States of America
us indian students student visa online class
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਅਮਰੀਕਾ ਵਿਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝੱਟਕਾ ਲੱਗ ਸਕਦਾ ਹੈ। ਦਰਅਸਲ ਅਮਰੀਕਾ ਸਾਰੇ ਵਿਦੇਸ਼ੀ ਵਿਦਿਆਰਥੀਆਂ ਨੂੰ ਵਾਪਸ ਘਰ ਭੇਜਣ ਦੀ ਯੋਜਨਾ 'ਤੇ ਵਿਚਾਰ ਕਰ ਰਿਹਾ ਹੈ। ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਅਮਰੀਕਾ ਨੇ ਵਿਦਿਆਰਥੀ ਵੀਜ਼ਾ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਅਮਰੀਕਾ ਨੇ ਸੋਮਵਾਰ ਨੂੰ ਅਜਿਹੇ ਵਿਦਿਆਰਥੀਆਂ ਤੋਂ ਵਿਦਿਆਰਥੀ ਵੀਜ਼ਾ ਵਾਪਸ ਲੈਣ ਦੀ ਘੋਸ਼ਣਾ ਕੀਤੀ ਹੈ, ਜਿਨ੍ਹਾਂ ਦੀ ਕਲਾਸ ਕੋਰੋਨਾ ਕਾਰਨ ਸਿਰਫ ਆਨਲਾਈਨ ਮਾਡਲ 'ਤੇ ਹੋ ਰਹੀ ਹੈ।

ਇਕ ਰਿਪੋਰਟ ਮੁਤਾਬਕ ਇਮੀਗ੍ਰੇਸ਼ਨ ਅਤੇ ਕਸਟਮ ਐਨਫੋਰੋਸਮੈਂਟ (ਆਈ.ਸੀ.ਈ.) ਵੱਲੋਂ ਇਕ ਬਿਆਨ ਜਾਰੀ ਕਰਕੇ ਕਿਹਾ ਗਿਆ ਕਿ ਨਾਨਇਮੀਗ੍ਰੇਟ (ਗੈਰ ਪ੍ਰਵਾਸੀ) F-1 ਅਤੇ M-1 ਵਿਦਿਆਰਥੀਆਂ ਨੂੰ ਪ੍ਰਵੇਸ਼ ਨਹੀਂ ਦਿੱਤਾ ਜਾਵੇਗਾ ਜਿਨ੍ਹਾਂ ਦੀ ਸਿਰਫ ਆਨਲਾਈਨ ਕਲਾਸਾਂ ਚੱਲ ਰਹੀਆਂ ਹਨ। ਵਿਭਾਗ ਅਨੁਸਾਰ ਅਜਿਹੇ ਵਿਦਿਆਰਥੀਆਂ ਨੂੰ ਅਮਰੀਕਾ ਵਿਚ ਪ੍ਰਵੇਸ਼ ਦੀ ਇਜਾਜ਼ਤ ਨਹੀਂ ਹੋਵੇਗੀ ਜਾਂ ਫਿਰ ਜੇਕਰ ਉਹ ਅਜੇ ਵੀ ਅਮਰੀਕਾ ਵਿਚ ਰਹਿ ਰਹੇ ਹਨ ਤਾਂ ਉਨ੍ਹਾਂ ਨੂੰ ਅਮਰੀਕਾ ਛੱਡ ਕੇ ਆਪਣੇ ਦੇਸ਼ ਜਾਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਇਸ ਦੇ ਨਤੀਜੇ ਭੁਗਤਣੇ ਪੈ ਸਕਦੇ ਹਨ।

ਆਈ.ਸੀ.ਈ. ਨੇ ਸਟੈਟਸ ਦੇ ਵਿਭਾਗਾਂ ਨੂੰ ਕਿਹਾ ਕਿ ਅਜਿਹੇ ਵਿਦਿਆਰਥੀ ਜਿਨ੍ਹਾਂ ਦੀ ਕਲਾਸਾਂ ਪੂਰੀ ਤਰ੍ਹਾਂ ਨਾਲ ਆਨਲਾਈਨ ਚੱਲ ਰਹੀਆਂ ਹਨ, ਉਨ੍ਹਾਂ ਨੂੰ ਅਗਲੇ ਸਮੈਸਟਰ ਲਈ ਵੀਜ਼ਾ ਜ਼ਾਰੀ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਅਜਿਹੇ ਵਿਦਿਆਰਥੀਆਂ ਨੂੰ ਸੂਬੇ ਵਿਚ ਵੜਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਸਮੈਸਟਰ ਦੀ ਪੜ੍ਹਾਈ ਸਤੰਬਰ ਤੋਂ ਦਸੰਬਰ ਦਰਮਿਆਨ ਹੁੰਦੀ ਹੈ। ਅਮਰੀਕੀ ਯੂਨੀਵਰਸਿਟੀਜ਼ ਅਤੇ ਕਾਲਜਾਂ ਵਿਚ ਪੜ੍ਹਾਈ ਕਰਨ ਵਾਲੇ ਇਹ ਵਿਦਿਆਰਥੀ F-1 ਵੀਜ਼ਾ 'ਤੇ ਇੱਥੇ ਆਉਂਦੇ ਹਨ। ਉਥੇ ਹੀ ਅਮਰੀਕਾ ਵਿਚ ਵੋਕੇਸ਼ਨਲ ਜਾਂ ਹੋਰ ਮਾਨਤਾ ਪ੍ਰਾਪਤ ਗੈਰ-ਵਿਦਿਅਥ ਸੰਸਥਾਵਾਂ ਵਿਚ ਤਕਨੀਕੀ ਪ੍ਰੋਗਰਾਮਾਂ ਵਿਚ ਦਾਖਲਾ ਲੈਣ ਵਾਲੇ M-1 ਵੀਜ਼ਾ 'ਤੇ ਇੱਥੇ ਆਉਂਦੇ ਹਨ।

'ਸਟੂਡੈਂਟ ਐਂਡ ਐਕਸਚੇਂਜ ਵਿਜ਼ੀਟਰ ਪ੍ਰੋਗਰਾਮ (ਐਸ.ਈ.ਵੀ.ਆਈ.ਪੀ.) ਦੀ 2018 'ਸੇਵਿਸ ਬਾਈ ਨੰਬਰ ਰਿਪੋਰਟ' ਅਨੁਸਾਰ ਅਮਰੀਕਾ ਵਿਚ 2017 ਵਿਚ ਚੀਨ ਦੇ ਸਭ ਤੋਂ ਜਿਆਦਾ 4,78,732 ਵਿਦਿਆਰਥੀਆਂ ਦੇ ਬਾਅਦ 2,51,290 ਭਾਰਤੀ ਵਿਦਿਆਰਥੀ ਸਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਕੂਲ ਅਤੇ ਕਾਲਜਾਂ ਨੂੰ ਛੇਤੀ ਤੋਂ ਛੇਤੀ ਕੰਪਲੈਕਸ ਵਿਚ ਕਲਾਸਾਂ ਸ਼ੁਰੂ ਕਰਣ ਨੂੰ ਕਿਹਾ ਸੀ। ਇਸ ਦੇ ਤੁਰੰਤ ਬਾਅਦ ਹੀ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਟਰੰਪ ਨੇ ਟਵਿਟਰ ਉੱਤੇ ਕਿਹਾ ਸੀ ਕਿ ਸਰਦੀਆਂ ਦੇ ਮੌਸਮ ਵਿਚ ਸਕੂਲ ਜ਼ਰੂਰ ਦੁਬਾਰਾ ਖੁੱਲ੍ਹ ਜਾਣੇ ਚਾਹੀਦੇ ਹਨ। ਨਾਲ ਹੀ ਉਨ੍ਹਾਂ ਨੇ ਇਲਜ਼ਾਮ ਲਗਾਇਆ ਸੀ ਕਿ ਡੈਮੋਕਰੇਟ ਪਾਰਟੀ ''ਰਾਜਨੀਤਕ ਕਾਰਨ ਨਾਲ ਸਕੂਲ ਬੰਦ ਰੱਖਣਾ ਚਾਹੁੰਦੀ ਹੈ, ਸਿਹਤ ਕਾਰਣਾਂ ਦੀ ਵਜ੍ਹਾ ਨਾਲ ਨਹੀਂ।'  ਟਰੰਪ ਨੇ ਕਿਹਾ ਸੀ, 'ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਨਾਲ ਨਵੰਬਰ ਵਿਚ ਉਨ੍ਹਾਂ ਨੂੰ ਮਦਦ ਮਿਲੇਗੀ। ਗਲਤ, ਲੋਕਾਂ ਨੂੰ ਸਭ ਸਮਝ ਆ ਰਿਹਾ ਹੈ। ਟਰਰੰਪ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦਾ ਹਵਾਲਾ ਦਿੰਦੇ ਹੋਏ ਅਮਰੀਕੀ ਇਮੀਗ੍ਰੇਸ਼ਨ ਪ੍ਰਣਾਲੀ ਵਿਚ ਕਈ ਬਦਲਾਅ ਕੀਤੇ ਹਨ। ਧਿਆਨਦੇਣ ਯੋਗ ਹੈ ਕਿ 22 ਜੂਨ ਨੂੰ ਉਸ ਨੇ ਇਕ ਘੋਸ਼ਣਾ ਕਰ ਕੇ ਅਮਰੀਕਾ ਵਿਚ ਕਾਨੂੰਨੀ ਇਮੀਗ੍ਰੇਸ਼ਨ 'ਤੇ 31 ਦਸੰਬਰ ਤੱਕ ਪਾਬੰਦੀ ਲਗਾ ਦਿੱਤੀ। ਇਸ ਨਾਲ ਐਲ-1, H-1ਬੀ, H-2ਬੀ ਅਤੇ ਜੇ-1 ਵੀਜ਼ਾ ਧਾਰਕ ਪ੍ਰਭਾਵਿਤ ਹੋਏ।

  • US
  • Indian students
  • student visa
  • online class
  • ਅਮਰੀਕਾ
  • ਭਾਰਤੀ ਵਿਦਿਆਰਥੀਆਂ
  • ਵਿਦਿਆਰਥੀ ਵੀਜ਼ਾ
  • ਆਨਲਾਈਨ ਕਲਾਸ

ਅਮਰੀਕਾ 'ਚ ਬੈਂਕ ਧੋਖਾਧੜੀ ਦੇ ਦੋਸ਼ 'ਚ ਪਾਕਿ ਮੂਲ ਦੇ ਲੋਕ ਗ੍ਰਿਫਤਾਰ

NEXT STORY

Stories You May Like

  • indians kidnapped
    ਡੌਂਕੀ ਲਾ ਕੇ US ਜਾ ਰਹੇ 3 ਭਾਰਤੀ ਹੋਏ ਅਗਵਾ ! ਰਿਹਾਈ ਬਦਲੇ ਮੰਗਿਆ 1 ਕਰੋੜ
  • claude ai black market for accounts shell companies being used
    ਚੀਨ 'ਚ ਪਾਬੰਦੀ ਦੇ ਬਾਵਜੂਦ, ਸ਼ੈੱਲ ਕੰਪਨੀਆਂ ਰਾਂਹੀ ਅੰਨ੍ਹੇਵਾਹ ਵੇਚੇ ਜਾ ਰਹੇ ਅਮਰੀਕੀ 'Claude AI' ਖਾਤੇ
  • 150 bangladeshis residing illegally in jammu   kashmir sent back
    ਗੈਰ-ਕਾਨੂੰਨੀ ਤਰੀਕੇ ਨਾਲ ਜੰਮੂ-ਕਸ਼ਮੀਰ ’ਚ ਰਹਿ ਰਹੇ 150 ਬੰਗਲਾਦੇਸ਼ੀ ਵਾਪਸ ਭੇਜੇ
  • myanmar nationals
    ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ
  • important decisions can be taken in the council meeting on october 7
    GST Meeting : 7 ਅਕਤੂਬਰ ਨੂੰ ਕੌਂਸਲ ਦੀ ਬੈਠਕ ’ਚ ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
  • homes near  us airbase evacuated
    ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ
  • big blow to team india
    ਟੀਮ ਇੰਡੀਆ ਨੂੰ ਵੱਡਾ ਝਟਕਾ ! ਧਾਕੜ ਖਿਡਾਰੀ ਦੇ ਲੱਗ ਗਈ ਸੱਟ, ਵਨਡੇ ਤੇ T20i ਸੀਰੀਜ਼ 'ਚੋਂ ਹੋਇਆ ਬਾਹਰ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • air force jet crash
      ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ...
    • gurmat samagam
      ਗੁਰੂ ਦੇ ਰੰਗ 'ਚ ਰੰਗਿਆ ਇਟਲੀ ਦਾ ਸ਼ਹਿਰ ਤੈਰਨੀ, ਮਹਾਨ ਗੁਰਮਤਿ ਸਮਾਗਮ...
    • conversion  marriage
      ਪਾਕਿਸਤਾਨ 'ਚ ਘੱਟ-ਗਿਣਤੀ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ 'ਤੇ UN...
    • voice of punjabi boy echoed in un
      UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ ਸੁਧਾਰਾਂ 'ਦੀ ਰੱਖ'ਤੀ ਮੰਗ
    • pakistan afghanistan conflict
      ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...
    • bangladesh
      ਬੰਗਲਾਦੇਸ਼ 'ਚ ਆਮ ਨਾਗਰਿਕਾਂ ਤੇ ਸਿਆਸਤਦਾਨਾਂ 'ਤੇ ਕਾਰਵਾਈ ਚਿੰਤਾ ਦਾ ਵਿਸ਼ਾ
    • elon musk becomes a trillionaire again  wealth increases
      Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
    • tibet china
      ਤਿੱਬਤ ਦੀ ਸੱਭਿਆਚਾਰਕ ਪਛਾਣ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਚੀਨ ! ਤਿੱਬਤੀ...
    • folk singer pammi bai honoured in australian parliament
      ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...
    • h 1b visa violations
      H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +