Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    5:11:51 PM

  • public holiday announced in punjab for tomorrow

    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • sikh marriage act

    ਪਾਕਿਸਤਾਨ 'ਚ ਵੀ ਲਾਗੂ ਹੋਵੇਗਾ 'ਸਿੱਖ ਮੈਰਿਜ ਐਕਟ'...

  • punjab police fake dsp

    ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਡੈੱਡਲਾਈਨ ਮਗਰੋਂ ਆਖ਼ਿਰ ਰਾਤੋ-ਰਾਤ ਕਿਵੇਂ ਹੋ ਗਿਆ Ceasefire ? ਇਨ੍ਹਾਂ ਸ਼ਰਤਾਂ ਨੇ ਰੋਕੀ 'World War-III'

INTERNATIONAL News Punjabi(ਵਿਦੇਸ਼)

ਡੈੱਡਲਾਈਨ ਮਗਰੋਂ ਆਖ਼ਿਰ ਰਾਤੋ-ਰਾਤ ਕਿਵੇਂ ਹੋ ਗਿਆ Ceasefire ? ਇਨ੍ਹਾਂ ਸ਼ਰਤਾਂ ਨੇ ਰੋਕੀ 'World War-III'

  • Edited By Harpreet Singh,
  • Updated: 08 Apr, 2026 10:30 AM
United States of America
us iran ceasefire conditions
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪਿਛਲੇ 40 ਦਿਨਾਂ ਤੋਂ ਇਰਾਨ 'ਚ ਚੱਲਦੀ ਆ ਰਹੀ ਭਿਆਨਕ ਜੰਗ, ਜਿਸ ਨੇ ਪੂਰੇ ਮਿਡਲ ਈਸਟ ਨੂੰ ਆਪਣੀ ਚਪੇਟ 'ਚ ਲੈ ਲਿਆ ਹੈ ਤੇ ਇਸ ਦਾ ਅਸਰ ਪੂਰੀ ਦੁਨੀਆ 'ਚ ਤੇਲ-ਗੈਸ ਦੀ ਕਿੱਲਤ ਦੇ ਰੂਪ 'ਚ ਦੇਖਣ ਨੂੰ ਮਿਲਿਆ ਹੈ, ਆਖ਼ਿਰਕਾਰ 14 ਦਿਨਾਂ ਲਈ ਰੁਕ ਗਈ ਹੈ, ਨਹੀਂ ਤਾਂ ਇਹ ਜੰਗ ਛੇਤੀ ਹੀ ਤੀਜੇ ਵਿਸ਼ਵ ਯੁੱਧ 'ਚ ਤਬਦੀਲ ਹੋ ਸਕਦੀ ਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਇਰਾਨ ਦੇ ਵਿਦੇਸ਼ ਮੰਤਰੀ ਅਰਾਘਚੀ ਨੇ ਇਸ 14 ਦਿਨਾ ਜੰਗਬੰਦੀ ਸਮਝੌਤੇ ਦਾ ਐਲਾਨ ਕਰਦਿਆਂ ਇਕ-ਦੂਜੇ 'ਤੇ ਹਮਲਾ ਨਾ ਕਰਨ ਦੀ ਗੱਲ ਕਈ ਹੈ।

ਹਾਲਾਂਕਿ ਅਮਰੀਕੀ ਵੱਲੋਂ ਇਰਾਨ ਨਾਲ ਕੀਤੇ ਗਏ 14 ਦਿਨਾਂ ਦੇ ਜੰਗਬੰਦੀ ਸਮਝੌਤੇ ਨੇ ਗਲੋਬਲ ਰਾਜਨੀਤੀ ਵਿੱਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ। ਪਹਿਲਾਂ ਜਦੋਂ ਦੋਵੇਂ ਧਿਰਾਂ ਇਸ ਜੰਗ ਨੂੰ ਖ਼ਤਮ ਕਰਨ ਲਈ ਇਕ-ਦੂਜੇ ਦੀਆਂ ਸ਼ਰਤਾਂ ਨੂੰ ਮੰਨਣ ਤੋਂ ਇਨਕਾਰ ਕਰ ਰਹੀਆਂ ਸਨ ਤੇ ਹੁਣ ਜਦੋਂ ਟਰੰਪ ਨੇ ਇਰਾਨ ਨੂੰ ਹੋਰਮੁਜ਼ ਖੋਲ੍ਹਣ ਲਈ 48 ਘੰਟੇ ਦੀ ਡੈੱਡਲਾਈਨ ਦਿੱਤੀ ਸੀ ਤਾਂ ਅਚਾਨਕ ਰਾਤੋ-ਰਾਤ ਦੋਵੇਂ ਧਿਰਾਂ ਜੰਗ ਰੋਕਣ ਲਈ ਕਿਵੇਂ ਰਾਜ਼ੀ ਹੋ ਗਈਆਂ ? ਇਸ ਸਵਾਲ ਨੇ ਹਰ ਕਿਸੇ ਨੂੰ ਸੋਚਾਂ 'ਚ ਪਾਇਆ ਹੋਇਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ

ਇਸ ਸਮਝੌਤੇ ਨੂੰ ਨੇਪਰੇ ਚਾੜ੍ਹਨ ਲਈ ਦੋਵਾਂ ਧਿਰਾਂ ਸਾਹਮਣੇ 10 ਅਹਿਮ ਸ਼ਰਤਾਂ ਰੱਖੀਆਂ ਹਨ, ਜਿਨ੍ਹਾਂ ਨੂੰ ਅਮਰੀਕਾ ਨੇ ਗੱਲਬਾਤ ਲਈ ਆਧਾਰ ਮੰਨਿਆ ਹੈ। ਇਹ ਸ਼ਰਤਾਂ ਹਨ-

ਹੋਰਮੁਜ਼ ਦੀ ਖਾੜੀ ਖੋਲ੍ਹਣਾ
ਇਰਾਨ ਤੁਰੰਤ ਪ੍ਰਭਾਵ ਨਾਲ ਹੋਰਮੁਜ਼ ਦੀ ਖਾੜੀ (Strait of Hormuz) 'ਤੇ ਕੀਤੀ ਨਾਕਾਬੰਦੀ ਹਟਾਏਗਾ ਤਾਂ ਜੋ ਗਲੋਬਲ ਤੇਲ ਸਪਲਾਈ ਬਹਾਲ ਹੋ ਸਕੇ।

ਪ੍ਰਮਾਣੂ ਗਤੀਵਿਧੀਆਂ 'ਤੇ ਰੋਕ
ਜੰਗਬੰਦੀ ਦੌਰਾਨ ਇਰਾਨ ਆਪਣੇ ਯੂਰੇਨੀਅਮ ਐਨਰਿਚਮੈਂਟ ਦੇ ਪੱਧਰ ਨੂੰ ਹੋਰ ਨਹੀਂ ਵਧਾਏਗਾ।

ਪਾਬੰਦੀਆਂ ਵਿੱਚ ਢਿੱਲ
ਅਮਰੀਕਾ ਇਰਾਨ ਦੇ ਤੇਲ ਅਤੇ ਬੈਂਕਿੰਗ ਸੈਕਟਰ 'ਤੇ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ ਨੂੰ ਅਸਥਾਈ ਤੌਰ 'ਤੇ ਹਟਾਏਗਾ।

ਕੈਦੀਆਂ ਦੀ ਅਦਲਾ-ਬਦਲੀ
ਦੋਵੇਂ ਦੇਸ਼ ਇੱਕ-ਦੂਜੇ ਦੀ ਹਿਰਾਸਤ ਵਿੱਚ ਮੌਜੂਦ ਕੈਦੀਆਂ ਨੂੰ ਰਿਹਾਅ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਗੇ।

ਅਮਰੀਕੀ ਫੌਜ ਦੀ ਵਾਪਸੀ
ਇਰਾਨ ਦੀ ਅਹਿਮ ਮੰਗ ਹੈ ਕਿ ਅਮਰੀਕਾ ਇਰਾਨ ਦੀਆਂ ਸਰਹੱਦਾਂ ਦੇ ਨੇੜਿਓਂ ਆਪਣੇ ਜੰਗੀ ਜਹਾਜ਼ ਅਤੇ ਵਾਧੂ ਫੌਜੀ ਟੁਕੜੀਆਂ ਵਾਪਸ ਬੁਲਾਵੇ।

ਪ੍ਰੌਕਸੀ ਹਮਲਿਆਂ 'ਤੇ ਰੋਕ
ਇਰਾਨ ਇਹ ਯਕੀਨੀ ਬਣਾਏਗਾ ਕਿ ਉਸ ਦੇ ਸਮਰਥਕ ਗਰੁੱਪ (ਹਿਜ਼ਬੁੱਲਾ, ਹੂਤੀ ਆਦਿ) ਅਮਰੀਕੀ ਟਿਕਾਣਿਆਂ 'ਤੇ ਹਮਲੇ ਨਹੀਂ ਕਰਨਗੇ।

ਸਿੱਧੀ ਗੱਲਬਾਤ
ਅਗਲੇ 14 ਦਿਨਾਂ ਵਿੱਚ ਦੋਵਾਂ ਦੇਸ਼ਾਂ ਦੇ ਉੱਚ ਅਧਿਕਾਰੀ ਕਿਸੇ ਤੀਜੇ ਦੇਸ਼ (ਪਾਕਿਸਤਾਨ ਜਾਂ ਓਮਾਨ) ਵਿੱਚ ਆਹਮੋ-ਸਾਹਮਣੇ ਬੈਠ ਕੇ ਗੱਲ ਕਰਨਗੇ।

ਮਾਨਵਤਾਵਾਦੀ ਸਹਾਇਤਾ
ਇਰਾਨ ਵਿੱਚ ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਦੀ ਸਪਲਾਈ ਲਈ ਰਸਤੇ ਖੋਲ੍ਹੇ ਜਾਣਗੇ।

ਖਾਰਗ ਟਾਪੂ ਦੀ ਮੁਰੰਮਤ
ਅਮਰੀਕਾ ਇਰਾਨ ਨੂੰ ਆਪਣੇ ਤੇਲ ਟਰਮੀਨਲਾਂ (ਖਾਰਗ ਟਾਪੂ) ਦੀ ਮੁਰੰਮਤ ਕਰਨ ਦੀ ਇਜਾਜ਼ਤ ਦੇਵੇਗਾ।

ਖੇਤਰੀ ਸਥਿਰਤਾ
ਦੋਵੇਂ ਧਿਰਾਂ ਇਜ਼ਰਾਈਲ ਅਤੇ ਲਿਬਨਾਨ ਸਰਹੱਦ 'ਤੇ ਵੀ ਤਣਾਅ ਘਟਾਉਣ ਲਈ ਕੰਮ ਕਰਨਗੀਆਂ।

ਇਹ ਵੀ ਪੜ੍ਹੋ- ਟਰੰਪ ਤੋਂ ਮੰਗ ਲਿਆ ਅਸਤੀਫ਼ਾ ! ਜੰਗਬੰਦੀ ਮਗਰੋਂ ਅਮਰੀਕਾ 'ਚ ਸਿਆਸੀ ਭੂਚਾਲ

ਵਿਚੋਲਿਆਂ ਦੀ ਭੂਮਿਕਾ
ਰਿਪੋਰਟ ਅਨੁਸਾਰ, ਇਸ ਜੰਗਬੰਦੀ ਨੂੰ ਸਿਰੇ ਚੜ੍ਹਾਉਣ ਵਿੱਚ ਪਾਕਿਸਤਾਨ ਨੇ ਅਹਿਮ ਭੂਮਿਕਾ ਨਿਭਾਈ ਹੈ। ਟਰੰਪ ਨੇ ਖ਼ੁਦ ਪਾਕਿਸਤਾਨੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬੇਨਤੀ 'ਤੇ ਮੈਂ ਇਰਾਨ ਨੂੰ ਇੱਕ ਆਖ਼ਰੀ ਮੌਕਾ ਦੇ ਰਿਹਾ ਹਾਂ।

ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਇਹ 14 ਦਿਨ ਬੇਹੱਦ ਨਾਜ਼ੁਕ ਹਨ। ਜੇਕਰ ਇਰਾਨ ਨੇ ਆਪਣੀਆਂ ਸ਼ਰਤਾਂ ਪੂਰੀਆਂ ਨਾ ਕੀਤੀਆਂ, ਤਾਂ ਟਰੰਪ ਇਰਾਨ 'ਚ ਵੱਡੀ ਤਬਾਹੀ ਦੀ ਆਪਣੀ ਚਿਤਾਵਨੀ ਨੂੰ ਅਮਲ ਵਿੱਚ ਲਿਆ ਸਕਦੇ ਹਨ। ਦੂਜੇ ਪਾਸੇ, ਇਰਾਨੀ ਸੁਪਰੀਮ ਲੀਡਰ ਨੇ ਵੀ ਸਾਫ਼ ਕੀਤਾ ਹੈ ਕਿ ਉਹ ਆਪਣੀ ਪ੍ਰਭੂਸੱਤਾ ਨਾਲ ਸਮਝੌਤਾ ਨਹੀਂ ਕਰਨਗੇ। ਇਸ ਤਰ੍ਹਾਂ ਜੇਕਰ ਇਨ੍ਹਾਂ 14 ਦਿਨਾਂ ਦੌਰਾਨ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੰਗੇ ਹਾਲਾਤਾਂ 'ਚ ਹੁੰਦੀ ਹੈ ਤੇ ਸ਼ਰਤਾਂ ਨੂੰ ਲੈ ਕੇ ਸਹਿਮਤੀ ਬਣਦੀ ਹੈ ਤਾਂ ਇਹ ਜੰਗ ਮੁਕੰਮਲ ਤੌਰ 'ਤੇ ਖ਼ਤਮ ਹੋ ਸਕਦੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • USA Iran
  • Ceasefire
  • US Iran Conditions
  • World Crisis

ਅਮਰੀਕਾ ਦੇ ਸਕੂਲ 'ਚ ਅੰਨ੍ਹੇਵਾਹ ਗੋਲੀਬਾਰੀ ; ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ 'ਚ

NEXT STORY

Stories You May Like

  • deadline set to make chandigarh drug free
    ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ, 30 ਸਤੰਬਰ ਮਗਰੋਂ SHOs 'ਤੇ ਡਿੱਗੇਗੀ ਗਾਜ਼
  • iran us ttalks
    ਮੁੜ ਸ਼ੁਰੂ ਹੋਵੇਗੀ ਗੱਲਬਾਤ ! ਈਰਾਨ ਨੇ ਅਮਰੀਕਾ ਅੱਗੇ ਰੱਖੀਆਂ ਸ਼ਰਤਾਂ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ ਘੇਰੀ ਪੁਲਸ ਚੌਕੀ
  • flight turbulence
    ਇਕ ਹੋਰ ਜਹਾਜ਼ ਹੋ ਗਿਆ ਟਰਬੂਲੈਂਸ ਦਾ ਸ਼ਿਕਾਰ ! 3 ਵਾਰ ਲੈਂਡਿੰਗ ਨਾਕਾਮ ਹੋਣ ਮਗਰੋਂ ਕੀਤਾ ਗਿਆ ਡਾਇਵਰਟ
  • cctv footage theft
    ਗੱਡੀ 'ਚੋਂ ਧੂੰਆਂ ਨਿਕਲਣ 'ਤੇ ਬੋਨਟ ਖੋਲ੍ਹ ਕੇ ਚੈੱਕ ਕਰਨ ਗਿਆ ਡਰਾਈਵਰ, ਮਗਰੋਂ ਲੈਪਟੋਪ ਵਾਲਾ ਬੈਗ ਹੋ ਗਿਆ ਚੋਰੀ
  • the entry of the media in the white house
    ‘ਵ੍ਹਾਈਟ ਹਾਊਸ’ ’ਚ ਮੀਡੀਆ ਦੀ ਐਂਟਰੀ ਰੋਕੀ, ਟਰੰਪ ਪ੍ਰਸ਼ਾਸਨ ਖ਼ਿਲਾਫ਼ ਅਦਾਲਤ ’ਚ ਪਹੁੰਚੇ ਨਿਊਜ਼ ਅਦਾਰੇ
  • gurdwara hemkund sahib  snowfall
    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
Trending
Ek Nazar
sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • homes near us airbase evacuated
      ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ
    • boat capsizes
      ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ
    • exoplanet signal
      614,947,480,717,752 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ...
    • boat capsizes
      ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ
    • rana brought to police station
      ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ
    • talks on transferring s 400
      S-400 ਨੂੰ ਦੂਜੇ ਦੇਸ਼ਾਂ ਨੂੰ ਦੇਣ ਸਬੰਧੀ ਗੱਲਬਾਤ ਜਾਰੀ : ਤੁਰਕੀ
    • russia ukraine conflict
      ਰੂਸ ਨੇ ਯੂਕਰੇਨੀ ਲੌਜਿਸਟਿਕਸ ਸੈਂਟਰਾਂ, ਬੰਦਰਗਾਹਾਂ ਦੇ ਬੁਨਿਆਦੀ ਢਾਂਚੇ 'ਤੇ...
    • incident in south africa
      SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ
    • cyber fraud
      ਪਾਕਿਸਤਾਨ 'ਚ ਸਾਈਬਰ ਠੱਗੀ 'ਤੇ ਵੱਡਾ ਸ਼ਿਕੰਜਾ ; ਚੀਨੀ ਨਾਗਰਿਕਾਂ ਸਮੇਤ 212...
    • afghan refugees
      ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +