Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:55:07 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

INTERNATIONAL News Punjabi(ਵਿਦੇਸ਼)

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

  • Edited By Vandana,
  • Updated: 22 Jul, 2026 03:35 PM
United States of America
us iran conflict cost
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ, (ਆਈ.ਏ.ਐਨ.ਐਸ.): ਅਮਰੀਕਾ ਦੇ ਰੱਖਿਆ ਮੰਤਰੀ ਪੀਟ ਹੈਗਸੇਥ ਨੇ ਸੈਨੇਟਰਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਈਰਾਨ ਨਾਲ ਚੱਲ ਰਹੀ ਜੰਗ 'ਤੇ ਹੁਣ ਤੱਕ ਅੰਦਾਜ਼ਨ 37.5 ਅਰਬ ਡਾਲਰ  (3.62 ਲੱਖ ਕਰੋੜ ਰੁਪਏ) ਦਾ ਖ਼ਰਚਾ ਆ ਚੁੱਕਾ ਹੈ।। ਇਹ ਖੁਲਾਸਾ ਉਸ ਸਮੇਂ ਹੋਇਆ ਹੈ ਜਦੋਂ ਹੋਰਮੁਜ਼ ਸਟ੍ਰੇਟ ਵਿੱਚ ਮੁੜ ਸ਼ੁਰੂ ਹੋਈ ਜੰਗ ਦੇ ਦਰਮਿਆਨ ਟਰੰਪ ਪ੍ਰਸ਼ਾਸਨ ਨੇ ਲਗਭਗ 88 ਅਰਬ ਡਾਲਰ ਦੀ ਐਮਰਜੈਂਸੀ ਫੰਡਿੰਗ ਦੀ ਮੰਗ ਕੀਤੀ ਹੈ।

ਸੈਨੇਟ ਦੀ 'ਐਪਰੋਪ੍ਰੀਏਸ਼ਨ ਕਮੇਟੀ' ਦੀ ਸੁਣਵਾਈ ਦੌਰਾਨ ਹੈਗਸੇਥ ਨੇ ਦੱਸਿਆ ਕਿ ਪ੍ਰਸ਼ਾਸਨ ਕੁੱਲ 87.6 ਅਰਬ ਡਾਲਰ ਦੀ ਮੰਗ ਕਰ ਰਿਹਾ ਹੈ, ਜਿਸ ਵਿੱਚੋਂ ਲਗਭਗ 67 ਅਰਡਬ ਡਾਲਰ ਸਿੱਧੇ ਤੌਰ 'ਤੇ ਫੌਜੀ ਕਾਰਵਾਈਆਂ ਲਈ ਹੋਣਗੇ। ਇਸ ਫੰਡਿੰਗ ਵਿੱਚੋਂ 21 ਅਰਬ ਡਾਲਰ ਫੌਜੀ ਤਿਆਰੀਆਂ ਲਈ ਵਰਤੇ ਜਾਣਗੇ, ਜਿਸ ਵਿੱਚ ਫੌਜੀਆਂ ਦੀਆਂ ਤਨਖਾਹਾਂ, ਈਂਧਨ, ਨੈਸ਼ਨਲ ਗਾਰਡ ਸਪੋਰਟ ਅਤੇ ਸਾਜ਼ੋ-ਸਾਮਾਨ ਦੀ ਬਦਲੀ ਸ਼ਾਮਲ ਹੈ। ਇਸ ਤੋਂ ਇਲਾਵਾ 46 ਅਰਬ ਡਾਲਰ ਨਾਲ ਗੋਲਾ-ਬਾਰੂਦ ਦਾ ਉਤਪਾਦਨ ਵਧੇਗਾ ਅਤੇ ਹਾਈਪਰਸੋਨਿਕ ਹਥਿਆਰਾਂ, ਐਂਟੀ-ਡਰੋਨ ਪ੍ਰਣਾਲੀਆਂ ਅਤੇ ਸੈਟੇਲਾਈਟਾਂ ਵਰਗੀਆਂ ਆਧੁਨਿਕ ਤਕਨੀਕਾਂ ਵਿੱਚ ਨਿਵੇਸ਼ ਕੀਤਾ ਜਾਵੇਗਾ।

ਪੜ੍ਹੋ ਇਹ ਅਹਿਮ ਖ਼ਬਰ-  ਈਰਾਨ ਨੂੰ 'ਨਾਂਹ' ਤੇ ਸਾਊਦੀ ਨੂੰ 'ਹਾਂ' ! ਪਰਮਾਣੂ ਸਮਝੌਤੇ 'ਤੇ ਟਰੰਪ ਦਾ 'ਦੋਗਲਾ' ਚਿਹਰਾ ਆਇਆ ਸਾਹਮਣੇ

ਰੱਖਿਆ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਾਂਗਰਸ ਨੇ ਵਾਧੂ ਫੰਡਾਂ ਨੂੰ ਮਨਜ਼ੂਰੀ ਨਾ ਦਿੱਤੀ, ਤਾਂ ਫੌਜੀ ਸਿਖਲਾਈ ਅਭਿਆਸਾਂ ਵਿੱਚ ਕਟੌਤੀ ਕਰਨੀ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਫੌਜ ਪਹਿਲਾਂ ਹੀ ਸਾਲਾਂ ਤੋਂ ਰੁਕੀ ਹੋਈ ਮੇਨਟੇਨੈਂਸ ਅਤੇ ਹਥਿਆਰਾਂ ਦੇ ਘਟਦੇ ਭੰਡਾਰ ਦੀ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਮੁਤਾਬਕ, ਫੰਡਾਂ ਦੀ ਕਮੀ ਨਾਲ ਫੌਜੀਆਂ ਨੂੰ ਤਨਖਾਹਾਂ ਦੇਣ, ਸਾਜ਼ੋ-ਸਾਮਾਨ ਦੀ ਪੂਰਤੀ ਕਰਨ ਅਤੇ ਮਹੱਤਵਪੂਰਨ ਫੌਜੀ ਕਾਰਵਾਈਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਦੀ ਸਮਰੱਥਾ ਪ੍ਰਭਾਵਿਤ ਹੋ ਸਕਦੀ ਹੈ। ਦੂਜੇ ਪਾਸੇ ਸੈਨੇਟਰ ਮਰੇ ਨੇ ਅਮਰੀਕੀ ਟੈਕਸਦਾਤਾਵਾਂ ਦੇ ਪੈਸੇ ਦੀ ਵਰਤੋਂ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਮਰੀਕੀ ਲੋਕ ਇਸ ਜੰਗ ਦਾ ਇੱਕ ਤੁਰੰਤ ਅਤੇ ਰਣਨੀਤਕ ਅੰਤ ਦੇਖਣਾ ਚਾਹੁੰਦੇ ਹਨ, ਨਾ ਕਿ ਆਪਣੇ ਟੈਕਸਾਂ ਦੇ 70 ਅਰਬ ਡਾਲਰ ਇਸ ਜੰਗ ਨੂੰ ਜਾਰੀ ਰੱਖਣ ਲਈ ਖ਼ਰਚ ਹੁੰਦੇ ਦੇਖਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਇਹ ਖ਼ਰਚੇ 30 ਸਤੰਬਰ ਤੱਕ ਹੋਣ ਵਾਲੀਆਂ ਫੌਜੀ ਕਾਰਵਾਈਆਂ ਅਤੇ ਰੱਖ-ਰਖਾਅ ਦੇ ਅਨੁਮਾਨਾਂ 'ਤੇ ਅਧਾਰਤ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • War spending
  • Strait of Hormuz
  • Pete Hegseth
  • America
  • Iran
  • ਜੰਗੀ ਖਰਚ
  • ਹੋਰਮੁਜ਼ ਸਟ੍ਰੇਟ
  • ਪੀਟ ਹੈਗਸੇਥ
  • ਅਮਰੀਕਾ
  • ਈਰਾਨ

ਸਰਕਾਰੀ ਅਫ਼ਸਰਸ਼ਾਹੀ ਕਾਰਨ ਹੋ ਰਿਹਾ ਕਰੋੜਾਂ ਦਾ ਨੁਕਸਾਨ, ਪਾਕਿ ਨੌਜਵਾਨਾਂ ਨੂੰ ਨਹੀਂ ਮਿਲ ਰਹੇ ਰੁਜ਼ਗਾਰ ਦੇ ਮੌਕੇ

NEXT STORY

Stories You May Like

  • trump   big statement on iran
    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
  • iran warns us
    ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ : ਈਰਾਨ ਦਾ ਵੱਡਾ ਬਿਆਨ
  • call foriran and us
    ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • trump announced talks with iran
    ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ ਨਾਲ ਨਵੀਂ ਗੱਲ਼ਬਾਤ ਦਾ ਕਰ'ਤਾ ਐਲਾਨ
  • deal to open strait of hormuz
    ਜਲਦ ਖੁੱਲ੍ਹੇਗਾ ਹੋਰਮੁਜ਼ ! ਅਮਰੀਕਾ-ਈਰਾਨ ਵਿਚਾਲੇ ਅੱਜ ਜਾਂ ਭਲਕੇ ਹੋ ਸਕਦਾ ਹੈ ਵੱਡਾ ਸਮਝੌਤਾ
  • stock market closes   sensex falls 455 points  investors lose rs 45 000 crore
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 455 ਅੰਕ ਟੁੱਟਿਆ, ਨਿਵੇਸ਼ਕਾਂ ਦੇ 45000 ਕਰੋੜ ਸੁਆਹ
  • iran attacked us military base
    ਈਰਾਨ ਦਾ ਦਾਅਵਾ, ਕੁਵੈਤ 'ਚ ਅਮਰੀਕੀ ਫੌਜੀ ਅੱਡੇ 'ਤੇ ਸੁੱਟੇ 3 ਆਤਮਘਾਤੀ ਡਰੋਨ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • former chinese premier zhu rongji passes away
      ਸਾਬਕਾ ਚੀਨੀ ਪ੍ਰਧਾਨ ਮੰਤਰੀ ਝੂ ਰੋਂਗਜੀ ਦਾ ਦੇਹਾਂਤ
    • india arunachal pradesh
      ''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ...
    • karan aujla australian tour in crisis
      ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ
    • ukraine hands over peace proposal to us
      ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ
    • security force operation
      ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ
    • pakistan birth incident
      ਪਾਕਿਸਤਾਨ 'ਚ ਹਰ ਸਾਲ 7 ਲੱਖ ਨਵਜੰਮੇ ਬੱਚਿਆਂ ਦੀ ਹੋ ਰਹੀ ਮੌਤ ! ਹੋਸ਼ ਉਡਾਉਣਗੇ...
    • imran khan
      ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ ਪੱਤਰਕਾਰ ਦੇ ਦਾਅਵੇ ਨਾਲ ਫੈਲੀ...
    • indian physicist deepak dhar honored
      ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ
    • new york and new jersey celebrate india independence day
      ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ
    • houthis to impose tax
      ਇਰਾਨ ਤੋਂ ਬਾਅਦ ਹੁਣ ਹੂਤੀ ਵੀ ਵਸੂਲਣਗੇ ਜਹਾਜ਼ਾਂ ਤੋਂ ਟੈਕਸ ! ਸਿਰਫ਼ ਇਸ ਦੇਸ਼ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +