Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    11:17:55 AM

  • blackouts after storms

    ਭਿਆਨਕ ਤੂਫ਼ਾਨ ਮਗਰੋਂ ਹੋ ਗਿਆ 'ਬਲੈਕਆਊਟ'!...

  • gold  silver prices fall   gold slips below rs 1 60 lakh

    ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, 1.60...

  • trump on 250 bill

    250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ...

  • cricket camp  player  death  pitch roller

    ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਟਰੰਪ ਦੇ ਕੋਰੋਨਾ ਪਾਜ਼ੇਟਿਵ ਹੁੰਦੇ ਹੀ ਅਲਰਟ 'ਤੇ ਅਮਰੀਕਾ, ਲਾਂਚ ਕੀਤਾ ਇਹ ਪਲਾਨ

INTERNATIONAL News Punjabi(ਵਿਦੇਸ਼)

ਟਰੰਪ ਦੇ ਕੋਰੋਨਾ ਪਾਜ਼ੇਟਿਵ ਹੁੰਦੇ ਹੀ ਅਲਰਟ 'ਤੇ ਅਮਰੀਕਾ, ਲਾਂਚ ਕੀਤਾ ਇਹ ਪਲਾਨ

  • Updated: 03 Oct, 2020 03:28 AM
Jalandhar
us launched the plan as soon as trump s corona was positive
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਇਕ ਮਹੀਨੇ ਪਹਿਲਾਂ ਹੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਕਾਰਨ ਅਮਰੀਕੀ ਰੱਖਿਆ ਮੰਤਰਾਲੇ ਨੇ ਅਲਰਟ ਜਾਰੀ ਕਰਦੇ ਹੋਏ ਦੇਸ਼ ਦੇ ਦੋਹਾਂ ਕੰਢਿਆਂ 'ਤੇ ਪ੍ਰਮਾਣੂ ਡੂਮਸਡੇਅ ਪਲਾਨ ਨੂੰ ਲਾਂਚ ਕਰ ਦਿੱਤਾ ਹੈ। ਜਦ ਵੀ ਅਜਿਹੇ ਹਾਲਾਤ ਬਣਦੇ ਹਨ ਤਾਂ ਅਮਰੀਕੀ ਰਾਸ਼ਟਰਪਤੀ ਨਾਲ ਜਨਤਕ ਰੂਪ ਤੋਂ ਕੋਈ ਸੰਪਰਕ ਨਹੀਂ ਕੀਤਾ ਜਾ ਸਕਦਾ ਉਦੋਂ ਇਸ ਪ੍ਰੋਗਰਾਮ ਨੂੰ ਦੇਸ਼ ਦੀ ਸੁਰੱਖਿਆ ਲਈ ਲਾਂਚ ਕਰ ਦਿੱਤਾ ਜਾਂਦਾ ਹੈ। ਇਸ ਦੇ ਜ਼ਰੀਏ ਦੇਸ਼ ਦੇ ਦੁਸ਼ਮਣਾਂ ਨੂੰ ਚਿਤਾਵਨੀ ਵੀ ਦਿੱਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਵੱਲ ਕੋਈ ਵੀ ਹਰਕਤ ਕੀਤੀ ਗਈ ਤਾਂ ਇਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ।

ਅਮਰੀਕਾ ਦੇ ਪ੍ਰਮਾਣੂ ਕਮਾਂਡ ਪੋਸਟ ਹਨ ਇਹ ਪਲਾਨ
ਇਸ ਪਲਾਨ ਦੇ ਤਹਿਤ ਅਮਰੀਕਾ ਦੇ ਅਸਮਾਨ ਵਿਚ 2 ਈ-6ਬੀ ਮਰਕਰੀ ਜਹਾਜ਼ ਲਗਾਤਾਰ ਗਸ਼ਤ ਲਾ ਰਹੇ ਹਨ। ਇਹ ਜਹਾਜ਼ ਅਮਰੀਕਾ ਦੇ ਹਵਾਈ ਪ੍ਰਮਾਣੂ ਕਮਾਂਡ ਪੋਸਟ ਹਨ। ਬੋਇੰਗ-707 ਜਹਾਜ਼ ਦੇ ਚਾਰ ਇੰਜਣ ਵਾਲੇ ਇਹ ਜਹਾਜ਼ ਆਪਣੇ ਹਾਈਟੈੱਕ ਕਮਿਊਨਿਕੇਸ਼ਨ ਡਿਵਾਇਸਸ ਦੀ ਮਦਦ ਨਾਲ ਯੂ. ਐੱਸ. ਨੇਵੀ ਦੇ ਓਹੀਓ-ਕਲਾਸ ਪ੍ਰਮਾਣੂ ਬੈਲੇਸਟਕਿ ਮਿਜ਼ਾਈਲ ਪਣਡੁੱਬੀਆਂ ਦੀ ਕਮਾਨ ਨਾਲ ਸਿੱਧਾ ਸੰਪਰਕ ਵਿਚ ਹੁੰਦੇ ਹਨ।

ਟਰੰਪ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ 2 ਜਹਾਜ਼ ਲਾ ਰਹੇ ਗਸ਼ਤ
ਯੂ. ਐੱਸ. ਨੇਵੀ ਕੋਲ ਇਸ ਤਰ੍ਹਾਂ ਦੇ 16 ਈ-6ਬੀ ਮਰਕਰੀ ਜਹਾਜ਼ ਹਨ। ਇਨ੍ਹਾਂ ਵਿਚੋਂ ਇਕ ਹਮੇਸ਼ਾ ਅਮਰੀਕੀ ਅਸਮਾਨ ਵਿਚ ਉਡਾਣ ਭਰਦਾ ਰਹਿੰਦਾ ਹੈ। ਪਹਿਲਾਂ ਅਜਿਹਾ ਕਦੇ ਨਹੀਂ ਸੁਣਿਆ ਗਿਆ ਕਿ ਇਸ ਕਲਾਸ ਦੇ 2 ਜਹਾਜ਼ ਇਕੱਠੇ ਦੇਸ਼ ਦੇ ਦੋਵੇਂ ਪਾਸੇ ਉਡਾਣ ਭਰ ਰਹੇ ਹਨ। ਪਰ, ਸ਼ੁੱਕਰਵਾਰ ਨੂੰ ਜਿਵੇਂ ਹੀ ਡੋਨਾਲਡ ਟਰੰਪ ਦੀ ਕੋਰੋਨਾਵਾਇਰਸ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਉਂਝ ਹੀ ਅਮਰੀਕੀ ਅਸਮਾਨ ਵਿਚ ਅਜਿਹੇ 2 ਜਹਾਜ਼ ਉਡਾਣ ਭਰਦੇ ਹੋਏ ਦੇਖੇ ਗਏ।

ਪ੍ਰਮਾਣੂ ਹਮਲੇ ਦਾ ਆਦੇਸ਼ ਦੇ ਸਕਦੇ ਹਨ ਇਹ ਪਲਾਨ
ਜੇਕਰ ਅਮਰੀਕਾ 'ਤੇ ਇਸ ਦੌਰਾਨ ਕੋਈ ਹਮਲਾ ਹੁੰਦਾ ਹੈ ਤਾਂ ਇਹ ਈ-6ਬੀ ਮਰਕਰੀ ਜਹਾਜ਼ ਸਿੱਧਾ ਓਹੀਓ-ਕਲਾਸ ਪ੍ਰਮਾਣੂ ਬੈਲੇਸਟਿਕ ਮਿਜ਼ਾਈਲ ਪਣਡੁੱਬੀਆਂ ਨੂੰ ਆਦੇਸ਼ ਜਾਰੀ ਕਰਨਗੇ। ਜਿਸ ਤੋਂ ਬਾਅਦ ਇਨ੍ਹਾਂ ਪਣਡੁੱਬੀਆਂ ਨਾਲ ਦੁਸ਼ਮਣ ਦੇਸ਼ ਦੇ ਫੌਜੀ ਟਿਕਾਣਿਆਂ ਜਾਂ ਅਹਿਮ ਸ਼ਹਿਰਾਂ ਨੂੰ ਨਿਸ਼ਾਨਾ ਬਣਾ ਕੇ ਪ੍ਰਮਾਣੂ ਮਿਜ਼ਾਈਲ ਦਾਗੀ ਜਾ ਸਕਦੀ ਹੈ। ਇਸ ਵਿਚ ਲਾਂਗ ਰੇਂਜ ਬੈਲੇਸਟਿਕ ਮਿਜ਼ਾਈਲ ਦੋਵੇਂ ਹੁੰਦੀਆਂ ਹਨ। ਇਹ ਪਣਡੁੱਬੀਆਂ ਦੁਨੀਆ ਭਰ ਦੇ ਅਲੱਗ-ਅਲੱਗ ਟਿਕਾਣਿਆਂ 'ਤੇ ਗੁਪਤ ਰੂਪ ਤੋਂ ਤਾਇਨਾਤ ਹਨ।

ਅਮਰੀਕੀ ਓਪਨ ਸੋਰਸ ਇੰਟੈਲੀਜੈਂਸ ਨੇ ਲਾਇਆ ਪਤਾ
ਅਮਰੀਕੀ ਓਪਨ ਸੋਰਸ ਇੰਟੈਲੀਜੈਂਸ ਟਿਮ ਹੋਗਨ ਨੇ ਟਵੀਟ ਕਰ ਦੱਸਿਆ ਕਿ ਟਰੰਪ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖਬਰ ਅਗਲੇ ਮਿੰਟ ਹੀ 2 ਈ-6ਬੀ ਮਰਕਰੀ ਜਹਾਜ਼ ਹਵਾ ਵਿਚ ਸਨ। ਉਨ੍ਹਾਂ ਨੇ ਜਹਾਜ਼ ਨੂੰ ਟ੍ਰੈਕ ਕਰਨ ਵਾਲੇ ਇਕ ਜਨਤਕ ਸਾਫਟਵੇਅਰ ਦੀ ਮਦਦ ਨਾਲ ਇਨ੍ਹਾਂ ਜਹਾਜ਼ਾਂ ਦਾ ਪਤਾ ਲਗਾਇਆ। ਇਨ੍ਹਾਂ ਜਹਾਜ਼ਾਂ ਦੀ ਪਛਾਣ ਇਨ੍ਹਾਂ ਦੇ ਟ੍ਰਾਂਸਪੋਂਡਰਸ ਜ਼ਰੀਏ ਕੀਤੀ ਗਈ।

ਟ੍ਰਾਂਸਪੋਂਡਰ ਆਨ ਕਰ ਚਿਤਾਵਨੀ ਦੇ ਰਿਹਾ ਅਮਰੀਕਾ
ਟ੍ਰਾਂਸਪੋਂਡਰ ਦੇ ਜ਼ਰੀਏ ਹੀ ਕਿਸੇ ਵੀ ਜਹਾਜ਼ ਨੂੰ ਟ੍ਰੈਕ ਕੀਤਾ ਜਾਂਦਾ ਹੈ, ਇਸ ਲਈ ਜ਼ਿਆਦਾਤਰ ਫੌਜੀ ਜਹਾਜ਼ ਉਡਾਣ ਭਰਦੇ ਵੇਲੇ ਖੁਦ ਨੂੰ ਟ੍ਰੈਕਿੰਗ ਤੋਂ ਬਚਾਉਣ ਲਈ ਇਸ ਨੂੰ ਬੰਦ ਕਰ ਲੈਂਦੇ ਹਨ। ਪਰ, ਅਮਰੀਕਾ ਦੇ ਈ-6ਬੀ ਮਰਕਰੀ ਜਹਾਜ਼ਾਂ ਨੇ ਆਪਣੇ ਟ੍ਰਾਂਸਪੋਂਡਰਸ ਨੂੰ ਬੰਦ ਨਹੀਂ ਕੀਤਾ। ਇਸ ਤੋਂ ਸਾਫ ਸੰਕੇਤ ਮਿਲਦਾ ਹੈ ਕਿ ਉਹ ਦੁਸ਼ਮਣਾਂ ਨੂੰ ਸਿੱਧੀ ਚਿਤਾਵਨੀ ਦੇ ਰਹੇ ਹਨ ਕਿ ਅਸੀਂ ਹਵਾ ਵਿਚ ਹਾਂ ਇਸ ਲਈ ਕੋਈ ਹਮਲਾ ਕਰਨ ਦੀ ਹਿਮਾਕਤ ਨਾ ਕਰੇ।

  • Trump corona positive
  • US Launch Program
  • ਟਰੰਪ ਕੋਰੋਨਾ ਪਾਜ਼ੇਟਿਵ
  • ਅਮਰੀਕਾ ਪਲਾਨ

ਆਸਟ੍ਰੇਲੀਆ ਤੇ ਨਿਊਜ਼ੀਲੈਂਡ ਅੰਸ਼ਕ ਤੌਰ 'ਤੇ ਖੋਲ੍ਹਣਗੇ ਆਪਣੇ ਬਾਰਡਰ

NEXT STORY

Stories You May Like

  • lic launches 2 plans for married couples  both will get life cover
    LIC ਵੱਲੋਂ ਵਿਆਹੇ ਜੋੜਿਆਂ ਲਈ 2 ਨਵੇਂ ਧਮਾਕੇਦਾਰ ਪਲਾਨ ਲਾਂਚ, ਦੋਵਾਂ ਨੂੰ ਮਿਲੇਗਾ ਇਕੱਠਾ ਲਾਈਫ ਕਵਰ
  • mobile users  cheap recharge plans  free netflix
    ਮੋਬਾਈਲ ਯੂਜ਼ਰਸ ਦੀ ਲੱਗੀ ਮੌਜ ! ਕਾਲਿੰਗ-ਇੰਟਰਨੈੱਟ ਦੇ ਨਾਲ-ਨਾਲ OTT ਵਾਲਾ ਧਾਕੜ ਪਲਾਨ ਹੋ ਗਿਆ ਲਾਂਚ
  • starting new forever wars us senator slams trump over iran war
    ਅਮਰੀਕਾ 'ਚ ਟਰੰਪ ਦੀ ਆਲੋਚਨਾ ਤੇਜ਼, ਸੀਨੇਟਰ ਵਾਰਨਰ ਨੇ ਲਾਇਆ 'ਅੰਤਹੀਣ ਜੰਗ' ਛੇੜਨ ਦਾ ਦੋਸ਼
  • u s  and iran reach deal but need trump  s final approval
    ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਤਿਆਰੀ! ਰਾਸ਼ਟਰਪਤੀ ਟਰੰਪ ਦੀ ਮਨਜ਼ੂਰੀ ਦਾ ਇੰਤਜ਼ਾਰ
  • trump  s map paints iran in american colours
    ਟਰੰਪ ਨੇ ਲਿਆ 'ਨਵਾਂ ਪੰਗਾ'! ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਈਰਾਨ ਦਾ ਅਮਰੀਕੀ ਰੰਗ ਦਾ ਨਕਸ਼ਾ
  • from monday it will rain notes on these zodiac signs
    ਸੋਮਵਾਰ ਤੋਂ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 'ਨੌਤਪਾ' ਸ਼ੁਰੂ ਹੁੰਦੇ ਹੀ ਚਮਕੇਗੀ ਕਿਸਮਤ
  • trump on 250 bill
    250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ
  • big explosion of corona
    ਕੀ ਆ ਗਈ ਹੈ ਕੋਰੋਨਾ ਦੀ ਨਵੀਂ ਲਹਿਰ? ਸਿੰਗਾਪੁਰ ਦੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • huge explosion in building filled with explosives
      ਵਿਸਫੋਟਕਾਂ ਨਾਲ ਭਰੀ ਇਮਾਰਤ 'ਚ ਵੱਡਾ ਧਮਾਕਾ, 45 ਦੀ ਮੌਤ ਤੇ 74 ਹਸਪਤਾਲ 'ਚ ਦਾਖਲ
    • president masoud pezeshkian resigns
      ਈਰਾਨ 'ਚ ਵੱਡਾ ਸਿਆਸੀ ਉਲਟਫੇਰ: ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਦਿੱਤਾ ਅਸਤੀਫਾ
    • sonic boom after meteor
      ਅਸਮਾਨੋਂ ਆਇਆ 'ਅੱਗ ਦਾ ਗੋਲ਼ਾ' ! ਧਮਾਕੇ ਦੀ ਆਵਾਜ਼ ਸੁਣ ਲੋਕਾਂ ਦੇ ਸੁੱਕੇ ਸਾਹ
    • pm balen shah on encroachment
      ਨੇਪਾਲ ਨੇ ਭਾਰਤੀ ਜ਼ਮੀਨ 'ਤੇ ਕਰ ਲਿਆ ਕਬਜ਼ਾ ! PM ਬਾਲੇਨ ਸ਼ਾਹ ਦੇ ਬਿਆਨ ਨੇ ਮਚਾਈ...
    • fightt between indians in italy
      ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ
    • pm modi chola dynasty
      PM ਮੋਦੀ ਨੇ 'ਮਨ ਕੀ ਬਾਤ' 'ਚ ਨੀਦਰਲੈਂਡ ਤੋਂ ਵਾਪਸ ਲਿਆਂਦੀਆਂ 300 ਸਾਲ...
    • chandrakant patel in us
      ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...
    • tourist bus crashes
      ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...
    • mine collapses in china
      ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ
    • washing machine made of cardboard
      ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +