Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    10:08:00 AM

  • won 50 lakh rupees lottery mandeep brar

    ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ...

  • arrested  accused  lpu cases

    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ...

  • 6 1 earthquake panama

    6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ...

  • muscat  passenger  socks  85 76 lakh  gold  seizure

    ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਬਾਹਰ ਕਰਨ ਦੇ ਫੈਸਲੇ ਦੀ ਕੀਤੀ ਆਲੋਚਨਾ

INTERNATIONAL News Punjabi(ਵਿਦੇਸ਼)

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਬਾਹਰ ਕਰਨ ਦੇ ਫੈਸਲੇ ਦੀ ਕੀਤੀ ਆਲੋਚਨਾ

  • Edited By Vandana,
  • Updated: 09 Oct, 2026 04:55 PM
United States of America
us lawmaker jayapal microsoft green card program
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਅਮਰੀਕੀ ਡੈਮੋਕ੍ਰੇਟਿਕ ਪਾਰਟੀ ਦੀ ਕਾਂਗਰਸਵੂਮੈਨ ਪ੍ਰਮਿਲਾ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਸਥਾਈ ਲੇਬਰ ਸਰਟੀਫਿਕੇਸ਼ਨ ਪ੍ਰੋਗਰਾਮ ਤੋਂ ਮੁਅੱਤਲ ਕਰਨ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਦੇ ਫੈਸਲੇ ਦੀ ਤਿੱਖੀ ਆਲੋਚਨਾ ਕੀਤੀ ਹੈ। ਜੈਪਾਨ ਨੇ ਕਿਹਾ ਕਿ ਇਹ ਕਦਮ ਅਮਰੀਕਾ ਵਿੱਚ ਕਾਨੂੰਨੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਖਤਮ ਕਰਨ ਦੇ ਬਰਾਬਰ ਹੈ। 

ਪੜ੍ਹੋ ਇਹ ਅਹਿਮ ਖ਼ਬਰ-  ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ ਚਿੰਤਾ ! ਪ੍ਰਾਈਵੇਟ ਕਾਲਜਾਂ ਦਾ ਮਾਮਲਾ ਪੁਲਸ ਹਵਾਲੇ

ਅਮਰੀਕਾ ਨੇ ਵੀਰਵਾਰ ਨੂੰ ਅੱਠ ਸੂਚਨਾ ਤਕਨਾਲੋਜੀ (ਆਈ.ਟੀ.) ਕੰਪਨੀਆਂ ਨੂੰ ਸਥਾਈ ਲੇਬਰ ਸਰਟੀਫਿਕੇਸ਼ਨ ਪ੍ਰੋਗਰਾਮ ਤੋਂ ਮੁਅੱਤਲ ਕਰ ਦਿੱਤਾ, ਜਿਨ੍ਹਾਂ ਵਿੱਚ ਕਾਗਨੀਜ਼ੈਂਟ, ਇਨਫੋਸਿਸ, ਟਾਟਾ, ਵਿਪਰੋ, ਐਚਸੀਐਲ, ਕੈਪਜੇਮਿਨੀ, ਮਾਈਕ੍ਰੋਸਾਫਟ ਅਤੇ ਅਡੋਬ ਸ਼ਾਮਲ ਹਨ। ਅਮਰੀਕੀ ਪ੍ਰਸ਼ਾਸਨ ਦਾ ਤਰਕ ਹੈ ਕਿ ਇਸ ਪ੍ਰਣਾਲੀ ਨੇ ਅਮਰੀਕੀ ਨਾਗਰਿਕਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਭਾਵਿਤ ਕੀਤੇ ਹਨ। ਵਾਸ਼ਿੰਗਟਨ ਰਾਜ ਦੀ ਨੁਮਾਇੰਦਗੀ ਕਰਨ ਵਾਲੀ ਜੈਪਾਲ ਨੇ ਵੀਰਵਾਰ ਨੂੰ ਕਿਹਾ ਕਿ ਤਕਨਾਲੋਜੀ ਦਿੱਗਜ ਮਾਈਕ੍ਰੋਸਾਫਟ ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਸੁਧਾਰਾਂ ਦੀ ਵਕਾਲਤ ਕਰ ਰਹੀ ਹੈ। ਕੰਪਨੀ ਦਾ ਮੁੱਖ ਦਫਤਰ ਰੈੱਡਮੰਡ, ਵਾਸ਼ਿੰਗਟਨ ਵਿੱਚ ਹੈ। ਜੈਪਾਲ ਦੀਆਂ ਟਿੱਪਣੀਆਂ ਨੂੰ ਮਾਈਕ੍ਰੋਸਾਫਟ ਦੇ ਬਚਾਅ ਵਜੋਂ ਦੇਖਿਆ ਗਿਆ, ਜਿਸ 'ਤੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਸਵਾਲ ਕੀਤਾ ਕਿ ਕੀ ਸਮਾਜਵਾਦ ਦਾ ਅਰਥ ਵੱਡੀਆਂ ਕੰਪਨੀਆਂ ਲਈ ਘੱਟ ਤਨਖਾਹ ਵਾਲੇ ਕਾਮਿਆਂ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pramila Jaipal
  • Microsoft
  • Green Card Program
  • Criticism
  • ਪ੍ਰਮਿਲਾ ਜੈਪਾਲ
  • ਮਾਈਕ੍ਰੋਸਾਫਟ
  • ਗ੍ਰੀਨ ਕਾਰਡ ਪ੍ਰੋਗਰਾਮ
  • ਆਲੋਚਨਾ

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

NEXT STORY

Stories You May Like

  • trump suspends 8 it companies green card program
    ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
  • us action on  green card  program has no impact on workforce strategy
    US ਦੀ ‘ਗ੍ਰੀਨ ਕਾਰਡ’ ਪ੍ਰੋਗਰਾਮ ’ਤੇ ਕਾਰਵਾਈ ਨਾਲ ਵਰਕਫੋਰਸ ਰਣਨੀਤੀ, ਗਾਹਕ ਸੇਵਾਵਾਂ ’ਤੇ ਅਸਰ ਨਹੀਂ : ਟੀ.ਸੀ.ਐੱਸ.
  • us cracks down on indian companies including info and hcl
    Infosys, HCL ਸਣੇ ਕਈ ਭਾਰਤੀ ਕੰਪਨੀਆਂ 'ਤੇ ਅਮਰੀਕਾ ਦੀ ਸਖਤੀ, 'ਗ੍ਰੀਨ ਕਾਰਡ' ਪ੍ਰੋਗਰਾਮ ਸਸਪੈਂਡ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • trump honored ceo of microsoft
    ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • fraud case
    ਕ੍ਰੈਡਿਟ ਕਾਰਡ ਅਪਡੇਟ ਕਰਨ ਦੇ ਬਹਾਨੇ 4 ਲੱਖ ਤੋਂ ਵੱਧ ਦੀ ਰਕਮ ਠੱਗੀ
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • musk opens the coffers for trump  s party
      ਮਸਕ ਨੇ ਟਰੰਪ ਦੀ ਪਾਰਟੀ ਲਈ ਖੋਲ੍ਹਿਆ ਖਜ਼ਾਨਾ: ਚੰਦੇ 'ਚ ਦਿੱਤੇ 26 ਅਰਬ 38 ਕਰੋੜ...
    • russian attacks on energy sites continue despite trump
      ਟਰੰਪ ਵੱਲੋਂ ‘ਊਰਜਾ ਜੰਗਬੰਦੀ’ ਦੇ ਐਲਾਨ ਦੇ ਬਾਵਜੂਦ ਊਰਜਾ ਟਿਕਾਣਿਆਂ ’ਤੇ ਰੂਸੀ...
    • bangladesh police on high alert during durga puja events
      ਬੰਗਲਾਦੇਸ਼: ਦੁਰਗਾ ਪੂਜਾ ਸਮਾਗਮਾਂ ਦੌਰਾਨ ਮੁਸਤੈਦ ਹੋਈ ਪੁਲਸ, ਸੁਰੱਖਿਆ ਲਈ...
    • basmati will become 74 percent cheaper export of rice  businessmen
      74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ...
    • sanctions on russians
      ਯੂਰਪੀ ਸੰਘ ਦੀ ਵੱਡੀ ਕਾਰਵਾਈ, 1,600 ਰੂਸੀਆਂ ਅਤੇ ਕੰਪਨੀਆਂ 'ਤੇ ਲਾਈਆਂ ਪਾਬੰਦੀਆਂ
    • nagar kirtan
      ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ...
    • british delegation reached india  benefits of fta
      ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
    • sfj reaches out to quebec separatists
      SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...
    • america gets nobel prize in economics  know how much prize money
      ਅਮਰੀਕਾ ਦੇ ਹਿੱਸੇ ਆਇਆ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ, ਜਾਣੋ ਕਿੰਨੀ ਮਿਲੇਗੀ ਇਨਾਮ...
    • training aircraft crash
      ਪਾਕਿਸਤਾਨੀ ਫੌਜ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +