Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    4:01:27 PM

  • pharma sector shortage of medicines

    ਫਾਰਮਾ ਸੈਕਟਰ ’ਚ ਮੰਡਰਾਉਣ ਲੱਗੇ ‘ਜੰਗ ਦੇ ਕਾਲੇ...

  • aam aadmi party sarpanch arrested with huge consignment of heroin

    ਪੰਜਾਬ: ਆਮ ਆਦਮੀ ਪਾਰਟੀ ਦਾ ਆਗੂ ਹੈਰੋਇਨ ਦੀ ਵੱਡੀ...

  • the stock market collapsed like a house of cards

    ਤਾਸ਼ ਦੇ ਪੱਤਿਆਂ ਵਾਂਗ ਢਹਿ ਗਿਆ ਸ਼ੇਅਰ ਬਾਜ਼ਾਰ!...

  • explosion is going to happen in politics aap may face a big setback in adampur

    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤੀ ਦੂਤਘਰ 'ਤੇ ਹਮਲੇ ਦੀ ਕੀਤੀ ਨਿੰਦਾ, ਕਿਹਾ- ਹਿੰਸਾ ਬਿਲਕੁਲ ਸਵੀਕਾਰ ਨਹੀਂ

INTERNATIONAL News Punjabi(ਵਿਦੇਸ਼)

ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤੀ ਦੂਤਘਰ 'ਤੇ ਹਮਲੇ ਦੀ ਕੀਤੀ ਨਿੰਦਾ, ਕਿਹਾ- ਹਿੰਸਾ ਬਿਲਕੁਲ ਸਵੀਕਾਰ ਨਹੀਂ

  • Edited By Vandana,
  • Updated: 07 Jul, 2023 10:35 AM
United States of America
us lawmakers indian americans condemn attack on indian consulate
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕਾ 'ਚ ਭਾਰਤ ਦੇ ਰਾਜਦੂਤ ਸਮੇਤ ਕਈ ਸੰਸਦ ਮੈਂਬਰਾਂ ਨੇ ਸਾਨ ਫਰਾਂਸਿਸਕੋ ਸਥਿਤ ਕੌਂਸਲਖਾਨੇ 'ਤੇ ਖਾਲਿਸਤਾਨ ਸਮਰਥਕਾਂ ਵੱਲੋਂ ਅੱਗ ਲਗਾਉਣ ਦੀ ਘਟਨਾ ਦੀ ਨਿੰਦਾ ਕੀਤੀ ਹੈ। ਮਿਸ਼ੀਗਨ ਦੇ 13ਵੇਂ ਜ਼ਿਲ੍ਹੇ, ਜਾਰਜੀਆ ਦੇ 6ਵੇਂ ਕਾਂਗਰੇਸ਼ਨਲ ਡਿਸਟ੍ਰਿਕਟ ਅਤੇ ਪੈਨਸਿਲਵੇਨੀਆ ਦੇ 1ਲੇ ਕਾਂਗਰੇਸ਼ਨਲ ਡਿਸਟ੍ਰਿਕਟ ਤੋਂ ਕ੍ਰਮਵਾਰ ਮਿਸਟਰ ਥਾਣੇਦਾਰ, ਰਿਚ ਮੈਕਕਾਰਮਿਕ ਅਤੇ ਬ੍ਰਾਇਨ ਫਿਟਜ਼ਪੈਟਰਿਕ ਨੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੀ ਦਹਿਸ਼ਤ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ।

ਇਹ ਹੈ ਮਾਮਲਾ

ਦਰਅਸਲ, ਕੁਝ ਖਾਲਿਸਤਾਨੀ ਕੱਟੜਪੰਥੀਆਂ ਨੇ ਐਤਵਾਰ 2 ਜੁਲਾਈ ਦੀ ਰਾਤ 1:30 ਤੋਂ 2:30 ਦਰਮਿਆਨ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਨੂੰ ਅੱਗ ਲਗਾ ਦਿੱਤੀ ਸੀ। ਅੱਗ ਤੇਜ਼ੀ ਨਾਲ ਕੌਂਸਲੇਟ ਵਿੱਚ ਫੈਲਣ ਲੱਗੀ। ਹਾਲਾਂਕਿ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸ ਦੇਈਏ ਕਿ ਖਾਲਿਸਤਾਨੀ ਕੱਟੜਪੰਥੀਆਂ ਨੇ ਇਸ ਘਟਨਾ ਦੀ ਵੀਡੀਓ ਵੀ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਸੀ।

ਇਨ੍ਹਾਂ ਲੋਕਾਂ ਨੇ ਕੀਤੀ ਨਿੰਦਾ 

ਕਾਂਗਰਸ ਦੇ ਥਾਣੇਦਾਰ ਨੇ ਇਸ ਘਟਨਾ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਵਣਜ ਦੂਤਘਰ ਵਿੱਚ ਵਾਪਰੀ ਘਟਨਾ ਦੀ ਮੈਂ ਨਿੰਦਾ ਕਰਦਾ ਹਾਂ। ਲੋਕਤੰਤਰ ਵਿੱਚ ਹਿੰਸਾ ਦੇ ਆਤੰਕ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਮੈਕਕਾਰਮਿਕ ਨੇ ਵੀ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਦੂਤਘਰ 'ਤੇ ਹਮਲਾ ਅਸਵੀਕਾਰ ਹੈ। ਅਮਰੀਕਾ ਆਪਣੇ ਸਹਿਯੋਗੀਆਂ ਨਾਲ ਮਜ਼ਬੂਤੀ ਨਾਲ ਖੜ੍ਹਾ ​​ਹੈ। ਅਸੀਂ ਇਸ ਹਮਲੇ ਨੂੰ ਕਦੇ ਵੀ ਸਵੀਕਾਰ ਨਹੀਂ ਕਰਾਂਗੇ।
ਇਸ ਤੋਂ ਇਲਾਵਾ ਰਿਪਬਲੀ ਫਿਟਜ਼ਪੈਟ੍ਰਿਕ ਨੇ ਕਿਹਾ ਕਿ ਇਸ ਘਟਨਾ ਦੇ ਪਿੱਛੇ ਜੋ ਵੀ ਲੋਕ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਹਿੰਸਾ ਕਾਨੂੰਨ ਦੇ ਵਿਰੁੱਧ ਹੈ। ਉਮੀਦ ਹੈ ਕਿ ਇਸ ਵਿੱਚ ਸ਼ਾਮਲ ਵਿਅਕਤੀਆਂ ਨੂੰ ਬਣਦੀ ਕਾਨੂੰਨੀ ਕਾਰਵਾਈ ਕਰਕੇ ਜਵਾਬਦੇਹ ਠਹਿਰਾਇਆ ਜਾਵੇਗਾ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਕੈਲੀਫੋਰਨੀਆ 'ਚ ਜਾਤੀ ਵਿਤਕਰੇ 'ਤੇ ਪਾਬੰਦੀ ਲਗਾਉਣ ਵਾਲਾ ਬਿੱਲ ਪਾਸ

8 ਜੁਲਾਈ ਨੂੰ ਹੋਣ ਵਾਲੀ ਰੈਲੀ ਦੀ ਆਲੋਚਨਾ

ਇੰਡੀਆ ਕਾਕਸ ਦੇ ਕੋ-ਚੇਅਰਮੈਨ ਨੇ 8 ਜੁਲਾਈ ਨੂੰ ਹੋਣ ਵਾਲੀ ਖਾਲਿਸਤਾਨੀਆਂ ਦੀ ਰੈਲੀ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦਾ ਮਤਲਬ ਹਿੰਸਾ ਨੂੰ ਉਤਸ਼ਾਹਿਤ ਕਰਨਾ ਨਹੀਂ ਹੈ। ਭਾਰਤੀ-ਅਮਰੀਕੀ ਕਾਂਗਰਸਮੈਨ ਰੋ ਖੰਨਾ ਅਤੇ ਮਿਸ਼ੇਲ ਵਾਲਟਜ਼ ਨੇ ਕਿਹਾ ਕਿ ਅਸੀਂ, ਇੰਡੀਆ ਕਾਕਸ ਦੇ ਸਹਿ-ਚੇਅਰਾਂ ਵਜੋਂ, ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਨੂੰ ਅੱਗ ਲਾਉਣ ਦੀ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਾਂ। ਉਨ੍ਹਾਂ ਅਮਰੀਕੀ ਸਰਕਾਰ ਤੋਂ ਇਸ 'ਤੇ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਅਮਰੀਕਾ ਦੀ ਹਰ ਆਜ਼ਾਦੀ ਨੂੰ ਸਵੀਕਾਰ ਕਰਦੇ ਹਾਂ ਪਰ ਇਸ ਦਾ ਮਤਲਬ ਇਹ ਨਹੀਂ ਕਿ ਕਿਸੇ ਨੂੰ ਹਿੰਸਾ ਕਰਨ ਦਾ ਲਾਇਸੈਂਸ ਮਿਲ ਗਿਆ ਹੈ। ਜਮਹੂਰੀਅਤ ਵਿਰੁੱਧ ਹਿੰਸਾ ਇਕ ਅਪਰਾਧ ਹੈ ਅਤੇ ਅਸੀਂ ਇਸ ਨੂੰ ਸਵੀਕਾਰ ਨਹੀਂ ਕਰਾਂਗੇ। ਅਸੀਂ ਸੂਬਾ ਸਰਕਾਰ ਤੋਂ ਜਾਂਚ ਵਿੱਚ ਸਹਿਯੋਗ ਦੀ ਮੰਗ ਕਰਦੇ ਹਾਂ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • America
  • Member of Parliament
  • Indian Embassy
  • Violence
  • ਅਮਰੀਕਾ
  • ਸੰਸਦ ਮੈਂਬਰ
  • ਭਾਰਤੀ ਦੂਤਘਰ
  • ਹਿੰਸਾ

ਪਾਕਿਸਤਾਨ 'ਚ ਭਾਰੀ ਮੀਂਹ ਕਾਰਨ 9 ਲੋਕਾਂ ਦੀ ਮੌਤ, ਕਈ ਜ਼ਖ਼ਮੀ

NEXT STORY

Stories You May Like

  • opposition om birla
    ਵਿਰੋਧੀ ਧਿਰ ਨੇ ਬਿਰਲਾ ਨੂੰ ਅੱਠ ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਕੀਤੀ ਅਪੀਲ
  • american soldiers killed in attacks on baghdad base
    ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ 10 ਅਮਰੀਕੀ ਸੈਨਿਕ
  • india  pakistan  kabul  hospital attack  randhir jaiswal
    ਕਾਬੁਲ ਦੇ ਹਸਪਤਾਲ 'ਤੇ ਹੋਏ ਪਾਕਿਸਤਾਨੀ ਹਮਲੇ ਦੀ ਭਾਰਤ ਨੇ ਕੀਤੀ ਸਖ਼ਤ ਨਿੰਦਾ ! ਦੱਸਿਆ 'ਅਣਮਨੁੱਖੀ'
  • iran indian citizen emergency helpline
    ਈਰਾਨ 'ਚ ਅਜੇ ਵੀ ਫਸੇ ਹਨ 9,000 ਭਾਰਤੀ ਨਾਗਰਿਕ, ਦੂਤਘਰ ਨੇ ਜਾਰੀ ਕੀਤੀ ਐਮਰਜੈਂਸੀ ਹੈਲਪਲਾਈਨ
  • india joins more than 130 countries in condemning iran  s attacks
    ਭਾਰਤ ਨੇ 130 ਤੋਂ ਵੱਧ ਦੇਸ਼ਾਂ ਨਾਲ ਮਿਲ ਕੇ ਈਰਾਨ ਦੇ ਹਮਲਿਆਂ ਦੀ ਕੀਤੀ ਨਿੰਦਾ
  • impeachment motion chief election commissioner in mps crosshairs
    ਮਹਾਦੋਸ਼ ਪ੍ਰਸਤਾਵ : ਸੰਸਦ ਮੈਂਬਰਾਂ ਦੇ ਨਿਸ਼ਾਨੇ ’ਤੇ ਮੁੱਖ ਚੋਣ ਕਮਿਸ਼ਨਰ
  • lpg gas cylinders parliament protest
    LPG ਗੈਸ ਸਿਲੰਡਰਾਂ ਦੀ ਘਾਟ ਨੂੰ ਲੈ ਕੇ ਸੰਸਦ ਦੇ ਬਜਟ ਸੈਸ਼ਨ ਦੌਰਾਨ ਕਾਂਗਰਸ ਸੰਸਦ ਮੈਂਬਰਾਂ ਦਾ ਪ੍ਰਦਰਸ਼ਨ
  • iran claims missile strike on us oil tanker in persian gulf
    Persian Gulf 'ਚ ਅਮਰੀਕੀ ਟੈਂਕਰ ਨੂੰ ਲੱਗੀ ਅੱਗ! ਈਰਾਨੀ ਨੇਵੀ ਨੇ ਕੀਤਾ ਹਮਲੇ ਦਾ ਦਾਅਵਾ
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ...
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • car collides with divider near maqsudan flyover
    ਮਕਸੂਦਾਂ ਫਲਾਈਓਵਰ ਨੇੜੇ ਕਾਰ ਡਿਵਾਈਡਰ ਨਾਲ ਟਕਰਾਈ, ਏਅਰਬੈਗ ਖੁੱਲ੍ਹੇ
  • man dies under suspicious circumstances at dhaba
    ਢਾਬੇ 'ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • 1 300 ias officer posts vacant across the india country
    ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ...
  • shiromani akali dal district president iqbal singh dhindsa
    'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ:...
Trending
Ek Nazar
ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • iran executed three people
      ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'
    • petrol prices on fire across the world prices may increase in india too
      ਜੰਗ ਦੌਰਾਨ ਦੁਨੀਆ ਭਰ 'ਚ ਪੈਟਰੋਲ ਦੀਆਂ ਕੀਮਤਾਂ ਨੂੰ ਲੱਗੀ ਅੱਗ ! ਜਾਣੋ ਭਾਰਤ 'ਚ...
    • phone suddenly exploded
      ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ
    • australia created fuel task force
      ਤੇਲ ਸੰਕਟ ਨਾਲ ਨਜਿੱਠਣ ਦੀ ਵੱਡੀ ਤਿਆਰੀ, ਇਸ ਦੇਸ਼ ਨੇ ਬਣਾ 'ਤੀ 'ਫਿਊਲ ਟਾਸਕ ਫੋਰਸ'
    • drones over usa army base
      ਡਰੋਨ ਦਿਖਣ ਮਗਰੋਂ White House 'ਚ Alert ! FBI ਨੂੰ ਇਰਾਨੀ ਹਮਲੇ ਦਾ ਸ਼ੱਕ
    • fifa world cup iran refuses to play in the us
      ਫੀਫਾ ਵਰਲਡ ਕੱਪ 'ਤੇ ਮਿਡਲ ਈਸਟ ਦੀ ਜੰਗ ਦਾ ਸਾਇਆ; ਈਰਾਨ ਦਾ ਅਮਰੀਕਾ ਜਾ ਕੇ ਖੇਡਣ...
    • getting us visa easy
      ਅਮਰੀਕਾ ਦਾ ਵੀਜ਼ਾ ਮਿਲਣਾ ਹੋਵੇਗਾ 'ਸੌਖ਼ਾ' ! ਸੰਸਦ 'ਚ ਮੈਂਬਰਾਂ ਨੇ ਚੁੱਕਿਆ ਮੁੱਦਾ
    • us federal reserve did not cut interest rates uproar in stock markets
      ਅਮਰੀਕੀ ਫੈਡਰਲ ਰਿਜ਼ਰਵ ਨੇ ਵਿਆਜ ਦਰਾਂ 'ਚ ਨਹੀਂ ਕੀਤੀ ਕਟੌਤੀ, ਸ਼ੇਅਰ ਬਾਜ਼ਾਰਾਂ...
    • heavy rains and storms in pakistan
      ਭਾਰੀ ਮੀਂਹ ਅਤੇ ਤੂਫਾਨ ਦਾ ਕਹਿਰ, 19 ਲੋਕਾਂ ਦੀ ਮੌਤ, ਪਾਕਿਸਤਾਨ 'ਚ ਚੇਤਾਵਨੀ ਜਾਰੀ
    • trump s stern warning to iran
      ਜੇਕਰ ਕਤਰ 'ਤੇ ਦੁਬਾਰਾ ਹਮਲਾ ਕੀਤਾ ਤਾਂ....,  Trump ਦੀ ਈਰਾਨ ਨੂੰ ਸਖ਼ਤ ਚੇਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +