Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    7:28:46 PM

  • kangana ranaut speaks on janata party  s performance

    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ...

  • raja warring came out in favor of the students

    "ਇਹ ਸਿਰਫ਼ ਵਿਦਿਆਰਥੀਆਂ ਦੀ ਲੜਾਈ ਨਹੀਂ, ਭਾਰਤ ਦੇ...

  • punjab farmers march to delhi postponed

    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ...

  • punjab bjp punjab farmers kewal singh dhillon

    ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ! ਵਪਾਰਕ ਜਹਾਜ਼ 'ਤੇ ਮਾਰਿਆ ਛਾਪਾ

INTERNATIONAL News Punjabi(ਵਿਦੇਸ਼)

ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ! ਵਪਾਰਕ ਜਹਾਜ਼ 'ਤੇ ਮਾਰਿਆ ਛਾਪਾ

  • Edited By Vandana,
  • Updated: 29 Apr, 2026 01:27 PM
United States of America
us marines commercial ship arabian sea
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ) ਅਮਰੀਕੀ ਮਰੀਨਾਂ ਨੇ ਅਰਬ ਸਾਗਰ ਵਿੱਚ ਇੱਕ ਵਪਾਰਕ ਜਹਾਜ਼ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਕਿਉਂਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਜਹਾਜ਼ ਹੋਰਮੁਜ਼ ਜਲਡਮਰੂ ਵਿੱਚ ਅਮਰੀਕੀ ਨਾਕਾਬੰਦੀ ਦੀ ਉਲੰਘਣਾ ਕਰ ਕੇ ਈਰਾਨ ਵੱਲ਼ ਜਾ ਰਿਹਾ ਹੈ। ਅਮਰੀਕੀ ਕੇਂਦਰੀ ਕਮਾਂਡ ਨੇ ਕਿਹਾ ਕਿ ਵਪਾਰਕ ਜਹਾਜ਼, ਜਿਸਦਾ ਨਾਮ M/V ਬਲੂ ਸਟਾਰ 3 ਹੈ, ਦੀ ਤਲਾਸ਼ੀ ਲਈ ਗਈ ਅਤੇ ਬਾਅਦ ਵਿੱਚ ਇਹ ਪੁਸ਼ਟੀ ਹੋਣ ਤੋਂ ਬਾਅਦ ਛੱਡ ਦਿੱਤਾ ਗਿਆ ਕਿ ਇਹ ਈਰਾਨੀ ਬੰਦਰਗਾਹ ਵੱਲ ਨਹੀਂ ਜਾ ਰਿਹਾ ਸੀ। 

ਕੇਂਦਰੀ ਕਮਾਂਡ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਪੋਸਟ ਕੀਤਾ ਕਿ ਅਮਰੀਕੀ ਮਰੀਨਾਂ ਨੇ ਅੱਜ ਸਵੇਰੇ ਅਰਬ ਸਾਗਰ ਵਿੱਚ M/V ਬਲੂ ਸਟਾਰ 3 ਨਾਮਕ ਇੱਕ ਵਪਾਰਕ ਜਹਾਜ਼ 'ਤੇ ਛਾਪਾ ਮਾਰਿਆ। ਕੇਂਦਰੀ ਕਮਾਂਡ ਨੇ ਕਿਹਾ ਕਿ ਜਹਾਜ਼ ਦੀ ਤਲਾਸ਼ੀ ਲੈਣ ਅਤੇ ਇਹ ਪੁਸ਼ਟੀ ਕਰਨ ਤੋਂ ਬਾਅਦ ਕਿ ਜਹਾਜ਼ ਈਰਾਨੀ ਬੰਦਰਗਾਹ 'ਤੇ ਨਹੀਂ ਰੁਕੇਗਾ, ਇਸਨੂੰ ਜਾਣ ਦੀ ਇਜਾਜ਼ਤ ਦਿੱਤੀ ਗਈ। ਕੇਂਦਰੀ ਕਮਾਂਡ ਨੇ ਕਿਹਾ ਕਿ ਨਾਕਾਬੰਦੀ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ 39 ਜਹਾਜ਼ਾਂ ਨੂੰ ਮੋੜ ਦਿੱਤਾ ਗਿਆ ਹੈ। ਸਮੁੰਦਰੀ ਆਵਾਜਾਈ ਨਿਗਰਾਨੀ ਵੈੱਬਸਾਈਟ ਅਨੁਸਾਰ ਐਮ/ਵੀ ਬਲੂ ਸਟਾਰ 3 ਇੱਕ ਕੰਟੇਨਰ ਜਹਾਜ਼ ਹੈ ਜੋ ਕੋਮੋਰੋਸ ਦੇ ਝੰਡੇ ਹੇਠ ਯਾਤਰਾ ਕਰ ਰਿਹਾ ਸੀ ਅਤੇ ਓਮਾਨ ਦੇ ਸੋਹਰ ਬੰਦਰਗਾਹ ਵੱਲ ਜਾ ਰਿਹਾ ਸੀ।

 

Earlier today in the Arabian Sea, U.S. Marines from the 31st Marine Expeditionary Unit boarded M/V Blue Star III, a commercial ship suspected of attempting to transit to Iran in violation of the U.S. blockade of Iranian ports. U.S. forces released the vessel after conducting a… pic.twitter.com/UFx329OsHj

— U.S. Central Command (@CENTCOM) April 28, 2026

ਪੜ੍ਹੋ ਇਹ ਅਹਿਮ ਖ਼ਬਰ- ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ ਚੁਣੌਤੀ! ਈਰਾਨ ਲਈ ਖੋਲ੍ਹੇ 6 ਜ਼ਮੀਨੀ ਵਪਾਰਕ ਮਾਰਗ

28 ਫਰਵਰੀ ਨੂੰ ਈਰਾਨ ਵਿਰੁੱਧ ਅਮਰੀਕਾ-ਇਜ਼ਰਾਈਲ ਯੁੱਧ ਸ਼ੁਰੂ ਹੋਣ ਤੋਂ ਬਾਅਦ, ਹੋਰਮੁਜ਼ ਜਲਡਮਰੂ ਰਾਹੀਂ ਸ਼ਿਪਿੰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਹੈ, ਜਿਸ ਨਾਲ ਵਿਸ਼ਵ ਊਰਜਾ ਬਾਜ਼ਾਰ ਪ੍ਰਭਾਵਿਤ ਹੋਏ ਹਨ ਅਤੇ ਲੰਬੇ ਸਮੇਂ ਦੇ ਆਰਥਿਕ ਨੁਕਸਾਨ ਦਾ ਡਰ ਪੈਦਾ ਹੋਇਆ ਹੈ। ਨਾਕਾਬੰਦੀ ਦੇ ਨਤੀਜੇ ਵਜੋਂ, ਖੇਤਰ ਦੇ ਵੱਖ-ਵੱਖ ਬੰਦਰਗਾਹਾਂ 'ਤੇ ਬਹੁਤ ਸਾਰੇ ਜਹਾਜ਼ ਲੰਗਰ ਕੀਤੇ ਗਏ ਹਨ। ਸੈਂਟਰਲ ਕਮਾਂਡ ਨੇ ਕਿਹਾ, "ਈਰਾਨ ਵਿਰੁੱਧ ਅਮਰੀਕੀ ਨਾਕਾਬੰਦੀ ਤੋਂ ਪਹਿਲਾਂ, ਹਰ ਰੋਜ਼ ਔਸਤਨ ਪੰਜ ਜਹਾਜ਼ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਲੰਗਰ ਕੀਤੇ ਜਾਂਦੇ ਸਨ।" ਵਰਤਮਾਨ ਵਿੱਚ, 20 ਤੋਂ ਵੱਧ ਜਹਾਜ਼ ਚਾਬਹਾਰ ਵਿੱਚ ਹਨ ਕਿਉਂਕਿ ਅਮਰੀਕੀ ਫੌਜ ਨੇ ਨਾਕਾਬੰਦੀ ਦੌਰਾਨ ਈਰਾਨ ਨਾਲ ਆਰਥਿਕ ਵਪਾਰ ਰੋਕ ਦਿੱਤਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • US Marine
  • commercial ship
  • Arabian Sea
  • America
  • Iran
  • ਅਮਰੀਕੀ ਮਰੀਨ
  • ਵਪਾਰਕ ਜਹਾਜ਼਼
  • ਅਰਬ ਸਾਗਰ
  • ਅਮਰੀਕਾ
  • ਈਰਾਨ

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

NEXT STORY

Stories You May Like

  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • excise department takes major action
    ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ : ਵੱਡੀ ਮਾਤਰਾ 'ਚ ਈਥੇਨੌਲ ਸਮੇਤ ਬੋਲੈਰੋ ਗੱਡੀ ਜ਼ਬਤ
  • 300 crores property dsp house raid
    '27 ਸਾਲਾਂ 'ਚ 300 ਕਰੋੜ ਦੀ ਜਾਇਦਾਦ...', DSP ਦੇ ਘਰ ਤੇਲੰਗਾਨਾ ਪੁਲਸ ਨੇ ਮਾਰਿਆ ਛਾਪਾ, ਕੀਤਾ ਗ੍ਰਿਫ਼ਤਾਰ
  • punjab police s major operation
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ 4 ਗ੍ਰਿਫਤਾਰ
  • leading american sikh organizations stand in support of fbi action
    ਅਮਰੀਕੀ ਪ੍ਰਮੁੱਖ ਸਿੱਖ ਸੰਸਥਾਵਾਂ FBI ਦੀ ਕਾਰਵਾਈ ਦੇ ਹੱਕ 'ਚ ਡਟੀਆਂ, ਗੁਰਦੁਆਰਿਆਂ 'ਚ ਜਾਗਰੂਕਤਾ ਮੁਹਿੰਮ ਦਾ ਐਲਾਨ
  • mahadev online book case  ed  action  seizure of properties
    ਮਹਾਦੇਵ ਆਨਲਾਈਨ ਬੁੱਕ ਮਾਮਲਾ 'ਚ ED ਦੀ ਵੱਡੀ ਕਾਰਵਾਈ, 940.77 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ
  • crisis in the red sea deepens  oil supplies may be affected
    ਲਾਲ ਸਾਗਰ ’ਤੇ ਸੰਕਟ ਡੂੰਘਾ ਹੋਇਆ ਤਾਂ ਭਾਰਤ ਦੀ ਵਧੇਗੀ ਟੈਨਸ਼ਨ, ਤੇਲ ਸਪਲਾਈ ਹੋ ਸਕਦੀ ਹੈ ਪ੍ਰਭਾਵਿਤ!
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china not in mood to hand over j 35 stealth fighter jets to pakistan
      ਪਾਕਿਸਤਾਨ ਨੂੰ ਜੇ-35 ਸਟੀਲਥ ਫਾਈਟਰ ਜੈੱਟ ਸੌਂਪਣ ਦੇ ਮੂਡ ’ਚ ਨਹੀਂ ਚੀਨ
    • mojtaba khamenei   is not in iran  stir grows with latest claim
      ‘ਮੋਜਤਬਾ ਖਾਮੇਨੇਈ’ ਈਰਾਨ ’ਚ ਨਹੀਂ, ਤਾਜ਼ਾ ਦਾਅਵੇ ਨਾਲ ਵਧੀ ਹਲਚਲ
    • canada bars entry to foreign nationals
      ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ ’ਤੇ ਲਾਈ ਰੋਕ
    • applications for vehicle import quota under india uk trade agreement
      ਭਾਰਤ-ਯੂਕੇ ਵਪਾਰ ਸਮਝੌਤੇ ਤਹਿਤ ਵਾਹਨਾਂ ਦੇ ਆਯਾਤ ਕੋਟੇ ਲਈ ਸਰਕਾਰ ਨੇ ਮੰਗੀਆਂ...
    • new us visa rules
      ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ
    • punjabi youth included in fbi list
      ਇਕ ਹੋਰ ਪੰਜਾਬੀ ਨੌਜਵਾਨ FBI ਦੀ ਵਾਂਟੇਡ ਲਿਸਟ 'ਚ ਸ਼ਾਮਲ
    • india and indonesia  asian giants that refuse to bow to superpowers
      ਭਾਰਤ ਅਤੇ ਇੰਡੋਨੇਸ਼ੀਆ: ਏਸ਼ੀਆਈ ਦਿੱਗਜ ਜੋ ਮਹਾਂਸ਼ਕਤੀਆਂ ਅੱਗੇ ਝੁਕਣ ਤੋਂ ਇਨਕਾਰ...
    • china  dominance in kyrgyzstan
      ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...
    • gunfire near pakistan minister
      ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ
    • punjabi truck drivers in australia
      ਆਸਟ੍ਰੇਲੀਆ 'ਚ ਪੰਜਾਬੀ ਟਰੱਕ ਡਰਾਈਵਰਾਂ 'ਤੇ ਨਸਲੀ ਹਮਲੇ ! ਸਰਕਾਰ ਨੇ ਚੁੱਕਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +