Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    6:16:13 PM

  • accident in melbourne snehpal singh

    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ...

  • heavy rain in punjab alert in 13 districts big weather forecast

    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13...

  • punjab police police officer motorcycle thief

    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ...

  • punjab bjp  party high command  party leadership

    ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਹਾਰ ਜਾਣਗੇ ਟਰੰਪ ! ਚੋਣਾਂ 'ਚ ਜਿੱਤ ਦੀ ਸਿਰਫ਼ 35 ਫ਼ੀਸਦੀ ਸੰਭਾਵਨਾ, ਡੈਮੋਕ੍ਰੈਟਸ ਦੀ ਵਧੇਗੀ ਤਾਕਤ

INTERNATIONAL News Punjabi(ਵਿਦੇਸ਼)

ਹਾਰ ਜਾਣਗੇ ਟਰੰਪ ! ਚੋਣਾਂ 'ਚ ਜਿੱਤ ਦੀ ਸਿਰਫ਼ 35 ਫ਼ੀਸਦੀ ਸੰਭਾਵਨਾ, ਡੈਮੋਕ੍ਰੈਟਸ ਦੀ ਵਧੇਗੀ ਤਾਕਤ

  • Edited By Harpreet Singh,
  • Updated: 10 Aug, 2026 04:23 PM
United States of America
us midterm elections
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ 'ਚ ਮਿਡਟਰਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਰਿਪਬਲਿਕਨ ਅਤੇ ਡੈਮੋਕ੍ਰੇਟਿਕ ਪਾਰਟੀਆਂ ਦੇ ਲਗਭਗ 80 ਫ਼ੀਸਦੀ ਉਮੀਦਵਾਰ ਤੈਅ ਹੋ ਚੁੱਕੇ ਹਨ ਅਤੇ ਅਕਤੂਬਰ ਦੇ ਅੰਤ ਤੋਂ ਸ਼ੁਰੂਆਤੀ ਵੋਟਿੰਗ ਸ਼ੁਰੂ ਹੋ ਜਾਵੇਗੀ। ਇਹ ਚੋਣਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ 4 ਸਾਲਾਂ ਦੇ ਕਾਰਜਕਾਲ ਦੇ ਠੀਕ ਵਿਚਕਾਰ ਹੋਣ ਵਾਲੀ ਵੱਡੀ ਪ੍ਰੀਖਿਆ ਮੰਨੀਆਂ ਜਾ ਰਹੀਆਂ ਹਨ। ਰਿਪੋਰਟਾਂ ਅਨੁਸਾਰ, ਰਿਪਬਲਿਕਨ ਪਾਰਟੀ ਦੀ ਹਾਰ ਦੀ 65 ਫ਼ੀਸਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਨਾਲ ਸੰਸਦ (ਕਾਂਗਰਸ) 'ਚ ਟਰੰਪ ਦੀ ਸਿਆਸੀ ਤਾਕਤ ਘਟ ਸਕਦੀ ਹੈ।

ਇਕ ਸਰਵੇ ਅਨੁਸਾਰ, 54 ਫ਼ੀਸਦੀ ਵੋਟਰਾਂ ਲਈ ਅਰਥਵਿਵਸਥਾ ਅਤੇ ਮਹਿੰਗਾਈ ਸਭ ਤੋਂ ਵੱਡਾ ਮੁੱਦਾ ਹੈ। ਅਮਰੀਕਾ ਦੇ 69 ਫ਼ੀਸਦੀ ਲੋਕਾਂ ਨੇ ਮੌਜੂਦਾ ਆਰਥਿਕ ਹਾਲਾਤਾਂ ਨੂੰ ਖਰਾਬ ਦੱਸਿਆ ਹੈ ਅਤੇ ਟਰੰਪ ਦੀ ਆਰਥਿਕਤਾ ਸੰਭਾਲਣ ਦੀ ਮਨਜ਼ੂਰੀ ਦਰ ਡਿੱਗ ਕੇ ਸਿਰਫ਼ 32 ਫ਼ੀਸਦੀ ਰਹਿ ਗਈ ਹੈ।

ਇਸ ਤੋਂ ਇਲਾਵਾ ਇਰਾਨ ਜੰਗ ਹੁਣ ਸਿਰਫ਼ ਵਿਦੇਸ਼ ਨੀਤੀ ਤੱਕ ਸੀਮਤ ਨਹੀਂ ਰਹੀ, ਸਗੋਂ ਇਸ ਦਾ ਸਿੱਧਾ ਅਸਰ ਅਮਰੀਕੀ ਪਰਿਵਾਰਾਂ ਦੀ ਜੇਬ 'ਤੇ ਪੈ ਰਿਹਾ ਹੈ। ਜੰਗ ਲੰਬੀ ਖਿੱਚਣ ਨਾਲ ਗੈਸ, ਟਰਾਂਸਪੋਰਟੇਸ਼ਨ ਅਤੇ ਰੋਜ਼ ਦੀ ਵਰਤੋਂ ਵਾਲੀਆਂ ਚੀਜ਼ਾਂ ਲਗਾਤਾਰ ਮਹਿੰਗੀਆਂ ਹੋ ਰਹੀਆਂ ਹਨ। 20 ਫ਼ੀਸਦੀ ਵੋਟਰਾਂ ਲਈ ਇਹ ਚੋਣਾਂ ਵਿੱਚ ਸਭ ਤੋਂ ਵੱਡਾ ਫੈਸਲਾਕੁੰਨ ਮੁੱਦਾ ਹੋਵੇਗਾ।

ਇਹ ਵੀ ਪੜ੍ਹੋ- ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ ਫ਼ਾਇਦੇ ਦੀ ਜਗ੍ਹਾ ਕਰਾ ਨਾ ਬੈਠਿਓ 'ਘਾਟਾ'

ਇਮੀਗ੍ਰੇਸ਼ਨ ਦਾ ਮੁੱਦਾ ਜੋ 2024 'ਚ ਟਰੰਪ ਦੀ ਤਾਕਤ ਸੀ, ਹੁਣ ਉਨ੍ਹਾਂ ਦੇ ਖ਼ਿਲਾਫ਼ ਜਾਂਦਾ ਦਿਸ ਰਿਹਾ ਹੈ। ਹਾਲੀਆ ਸਰਵੇ 'ਚ 61 ਫ਼ੀਸਦੀ ਲੋਕਾਂ ਨੇ ਟਰੰਪ ਦੀਆਂ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਦਾ ਵਿਰੋਧ ਕੀਤਾ ਹੈ। ਰਿਪਬਲਿਕਨ ਵੋਟਰਾਂ ਵਿੱਚ ਵੀ ਇਸ ਨੀਤੀ ਲਈ ਸਮਰਥਨ 9 ਫ਼ੀਸਦੀ ਘਟ ਕੇ 80 ਫ਼ੀਸਦੀ ਰਹਿ ਗਿਆ ਹੈ।

ਜੇਕਰ ਡੈਮੋਕ੍ਰੇਟਸ ਸੰਸਦ ਦੇ ਦੋਵਾਂ ਸਦਨਾਂ 'ਚ ਬਹੁਮਤ ਹਾਸਲ ਕਰ ਲੈਂਦੇ ਹਨ, ਤਾਂ ਟਰੰਪ ਖ਼ਿਲਾਫ਼ ਮਹਾਂਦੋਸ਼ ਲਿਆਉਣ ਦੀ ਸੰਭਾਵਨਾ ਵਧ ਜਾਵੇਗੀ। ਇਸ ਤੋਂ ਇਲਾਵਾ, ਸੰਸਦ ਕਾਨੂੰਨ ਬਣਾ ਕੇ ਟਰੰਪ ਦੇ ਟੈਰਿਫ, ਵੀਜ਼ਾ ਨੀਤੀਆਂ ਅਤੇ ਇਰਾਨ ਜੰਗ ਲਈ ਫੰਡਿੰਗ 'ਤੇ ਰੋਕ ਲਗਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਸਾਲ 2024 'ਚ 6 ਭਾਰਤੀ-ਅਮਰੀਕੀ ਸੰਸਦ 'ਚ ਪਹੁੰਚੇ ਸਨ। ਇਸ ਵਾਰ ਅਮੀ ਬੇਰਾ, ਰਾਜਾ ਕ੍ਰਿਸ਼ਨਾਮੂਰਤੀ, ਰੋ ਖੰਨਾ, ਸੁਹਾਸ ਸੁਬ੍ਰਮਣਯਮ, ਪ੍ਰਮਿਲਾ ਜੈਪਾਲ ਅਤੇ ਥਾਣੇਦਾਰ ਚੋਣ ਮੈਦਾਨ 'ਚ ਹਨ। ਇਸ ਤੋਂ ਇਲਾਵਾ 100 ਤੋਂ ਵੱਧ ਭਾਰਤੀ ਮੂਲ ਦੇ ਨੇਤਾ ਵੱਖ-ਵੱਖ ਅਹੁਦਿਆਂ ਲਈ ਚੋਣ ਲੜ ਰਹੇ ਹਨ।

ਅੰਕੜਿਆਂ ਅਨੁਸਾਰ 66 ਫ਼ੀਸਦੀ ਭਾਰਤੀ-ਅਮਰੀਕੀ ਡੈਮੋਕ੍ਰੇਟਿਕ ਪਾਰਟੀ ਦੇ ਸਮਰਥਕ ਹਨ, ਜਦਕਿ 31 ਫ਼ੀਸਦੀ ਟਰੰਪ ਦੇ ਪੱਖ ਵਿੱਚ ਹਨ। ਇਨ੍ਹਾਂ ਚੋਣਾਂ 'ਚ ਨੌਕਰੀ ਅਤੇ ਇਮੀਗ੍ਰੇਸ਼ਨ ਦੇ ਮੁੱਦੇ ਭਾਰਤੀ ਭਾਈਚਾਰੇ ਲਈ ਸਭ ਤੋਂ ਅਹਿਮ ਰਹਿਣਗੇ।

ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ ਮੌਕੇ ਭਾਰਤ ਨੂੰ Space ਤੋਂ ਆਈਆਂ ਵਧਾਈਆਂ ! ਵੀਡੀਓ ਵੇਖ ਤੁਸੀਂ ਵੀ ਕਹੋਗੇ- 'OMG'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Donald Trump
  • US Politics
  • Democrats
  • Republicans

ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ

NEXT STORY

Stories You May Like

  • farmers cheated of rs 35 lakh
    ਖੇਤੀਬਾੜੀ ਸੰਦਾਂ ’ਤੇ 80 ਫ਼ੀਸਦੀ ਸਬਸਿਡੀ ਦਾ ਝਾਂਸਾ ਦੇ ਕੇ ਕਿਸਾਨਾਂ ਨਾਲ 35 ਲੱਖ ਦੀ ਠੱਗੀ
  • 35 lakhs fraud in the name of sending to canada  case registered
    ਕੈਨੇਡਾ ਭੇਜਣ ਦੇ ਨਾਂ 'ਤੇ 35 ਲੱਖ ਦੀ ਠੱਗੀ, ਮਾਮਲਾ ਦਰਜ
  • 35 grandsons carry 95 year grandmother kanwar yatra
    95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ ਹੋਵੇਗਾ ਸ਼ੈਡਿਊਲ
  • rupee rises by 35 paise against dollar today
    ਭਾਰਤੀ ਕਰੰਸੀ ਮਜ਼ਬੂਤ, ਡਾਲਰ ਦੇ ਮੁਕਾਬਲੇ ਰੁਪਿਆ ਅੱਜ 35 ਪੈਸੇ ਵਧਿਆ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • trump s new strategy to prevent war
    ਜੰਗ ਰੋਕਣ ਲਈ ਟਰੰਪ ਦੀ ਨਵੀਂ ਰਣਨੀਤੀ, ਪਰਮਾਣੂ ਸਮਝੌਤਾ ਪਾਸੇ ਰੱਖ ਸਿਰਫ਼ ਤੇਲ ਦਾ ਰਸਤਾ ਖੋਲ੍ਹਣ 'ਤੇ ਦਿੱਤਾ ਜ਼ੋਰ
  • japan earthquake
    ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ ਕੈਂਪਾਂ 'ਚ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • news of relief for indian textile industry  threat of us tariffs
      ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
    • drone attack on russia
      ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • wildfire rages
      ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...
    • russia is looking for rail route options to india
      ਭਾਰਤ-ਰੂਸ ਵਿਚਾਲੇ ਚੱਲੇਗੀ ਟਰੇਨ ! ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਗੱਲਬਾਤ
    • ishaq dar statement
      ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...
    • balochistan  incident
      ਬਲੋਚਿਸਤਾਨ 'ਚ ਮਾਰੇ ਗਏ 115 ਬਾਗੀ ! ਵੱਡੀ ਮਾਤਰਾ 'ਚ ਹਥਿਆਰ ਤੇ ਗੋਲਾ-ਬਾਰੂਦ...
    • boat capsizes
      ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ
    • pok protetes
      Protestors 'ਤੇ ਨਰਮ ਪਈ ਸ਼ਰੀਫ਼ ਸਰਕਾਰ ! PoK ਦੇ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ...
    • karachi water crisis
      ਕਰਾਚੀ ਦਾ ਪਾਣੀ ਸੰਕਟ ! ਜਨਤਾ ਦੀ ਜੇਬ 'ਤੇ ਭਾਰੀ ਪੈ ਰਹੀ ਸਰਕਾਰ ਦੀ ਨਾਕਾਮੀ
    • famous billionaire leaf li
      'ਚਾਰਲਸ ਸ਼ਵਾਬ' ਵਜੋਂ ਮਸ਼ਹੂਰ ਅਰਬਪਤੀ ਲੀਫ ਲੀ 'ਤੇ ਬੀਜਿੰਗ ਨੇ ਕੱਸਿਆ ਸ਼ਿਕੰਜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +