Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    3:11:31 PM

  • big encounter in amritsar

    ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ...

  • mata vaishno devi 50 lakh devotees darshan

    ਮਾਂ ਵੈਸ਼ਨੋ ਦੇਵੀ ਦੇ ਭਗਤਾਂ ਨੇ ਤੋੜੇ ਰਿਕਾਰਡ, 1...

  • sultanpur lodhi bullion market will remain closed

    ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28...

  • center s big decision regarding punjab s borders

    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • PM ਮੋਦੀ ਦੇ ਦੌਰੇ ਤੋਂ ਪਹਿਲਾਂ ਅਮਰੀਕੀ ਅਧਿਕਾਰੀਆਂ ਨੇ ਕੀਤੀ ਸਿੱਖ ਕਾਰਕੁੰਨਾਂ ਨਾਲ ਮੁਲਾਕਾਤ

INTERNATIONAL News Punjabi(ਵਿਦੇਸ਼)

PM ਮੋਦੀ ਦੇ ਦੌਰੇ ਤੋਂ ਪਹਿਲਾਂ ਅਮਰੀਕੀ ਅਧਿਕਾਰੀਆਂ ਨੇ ਕੀਤੀ ਸਿੱਖ ਕਾਰਕੁੰਨਾਂ ਨਾਲ ਮੁਲਾਕਾਤ

  • Edited By Sunaina,
  • Updated: 21 Sep, 2024 02:19 PM
United States of America
us officials met with sikh activists before pm modi  s visit
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ   - ਅਮਰੀਕੀ ਰਾਸ਼ਟਰਪਤੀ ਦਫ਼ਤਰ ‘ਵਾਈਟ ਹਾਊਸ’ ਦੇ ਅਧਿਕਾਰੀਆਂ ਨੇ ਸਿੱਖ ਕਾਰਕੁਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਮਰੀਕੀ ਸਰਕਾਰ ਅਮਰੀਕੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ, ਇਹ ਜਾਣਕਾਰੀ ਸਿੱਖ ਭਾਈਚਾਰੇ ਦੇ ਇਕ ਆਗੂ ਨੇ ਦਿੱਤੀ। ਵ੍ਹਾਈਟ ਹਾਊਸ ਦੇ ਅਧਿਕਾਰੀਆਂ ਨੇ ਇਹ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਕੀਤੀ ਹੈ। ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਿਲਮਿੰਗਟਨ, ਡੇਲਾਵੇਅਰ ’ਚ ਹੋਣ ਵਾਲੇ ਸਾਲਾਨਾ ਕਵਾਡ ਸਮਿਟ ’ਚ ਸ਼ਿਰਕਤ ਕਰਨਗੇ ਅਤੇ ਨਿਊਯਾਰਕ ’ਚ ਸੰਯੁਕਤ ਰਾਸ਼ਟਰ ਮਹਾਸਭਾ ’ਚ ‘ਸਮਿਟ ਆਫ ਦ ਫਿਊਚਰ’ ਸਮਾਗਮ ਨੂੰ ਸੰਬੋਧਨ ਕਰਨਗੇ।

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ : ਅੱਤਵਾਦੀ ਹਮਲਿਆਂ ’ਚ ਸੁਰੱਖਿਆ ਮੁਲਾਜ਼ਮਾਂ ਦੀ ਮੌਤ, 11 ਜ਼ਖਮੀ

‘ਅਮਰੀਕਨ ਸਿੱਖ ਕਾਕਸ ਕਮੇਟੀ’ ਦੇ ਪ੍ਰੀਤਪਾਲ ਸਿੰਘ, ਸਿੱਖ ਕੁਲੀਸ਼ਨ ਅਤੇ ‘ਸਿੱਖ ਅਮਰੀਕਨ ਲੀਗਲ ਡਿਫੈਂਸ ਐਂਡ ਐਜੂਕੇਸ਼ਨ ਫੰਡ’ (saldef) ਦੇ ਨੁਮਾਇੰਦਿਆਂ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ |ਚ ਹੋਈ ਮੀਟਿੰਗ ’ਚ ਸ਼ਿਰਕਤ ਕੀਤੀ। ਅਮਰੀਕਨ ਸਿੱਖ ਕਾਕਸ ਕਮੇਟੀ ਦੇ ਸੰਸਥਾਪਕ ਪ੍ਰੀਤਪਾਲ ਸਿੰਘ ਨੇ ਸ਼ੁੱਕਰਵਾਰ ਨੂੰ ਪੀ.ਟੀ.ਆਈ. ਨੂੰ ਦੱਸਿਆ, "ਕੱਲ੍ਹ ਅਸੀਂ ਸਿੱਖ ਅਮਰੀਕੀਆਂ ਦੀ ਜਾਨ ਬਚਾਉਣ ਅਤੇ ਸਾਡੇ ਭਾਈਚਾਰੇ ਦੀ ਸੁਰੱਖਿਆ ਲਈ ਉਨ੍ਹਾਂ ਦੀ ਚੌਕਸੀ ਲਈ ਸੰਘੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਨ ਦਾ ਮੌਕਾ ਲਿਆ।"

ਪੜ੍ਹੋ ਇਹ ਅਹਿਮ ਖ਼ਬਰ-ਲਿਬਨਾਨ ’ਚ ਦਹਿਸ਼ਤ : ਮੋਬਾਇਲ ਫਟ ਨਾ ਜਾਵੇ, ਇਸ ਡਰ ਤੋਂ ਬੈਟਰੀ ਕੱਢ ਰਹੇ ਲੋਕ

ਇਸ ਦੌਰਾਨ ਸਿੰਘ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ’ਚ ਅਮਰੀਕੀ ਸਿੱਖਾਂ ਦੀ ਸੁਰੱਖਿਆ ’ਚ ਚੌਕਸੀ ਵਰਤਣ ਲਈ ਅਮਰੀਕੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਸਨੇ ਕਿਹਾ, “ਅਸੀਂ ਉਨ੍ਹਾਂ ਨੂੰ ਆਪਣੇ ਭਾਈਚਾਰੇ ਦੀ ਰੱਖਿਆ ਲਈ ਹੋਰ ਕੁਝ ਕਰਨ ਲਈ ਵਚਨਬੱਧ ਹੋਣ ਲਈ ਕਹਾਂਗੇ। ਆਜ਼ਾਦੀ ਅਤੇ ਨਿਆਂ ਦੀ ਜਿੱਤ ਹੋਣੀ ਚਾਹੀਦੀ ਹੈ।'' ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਨੇ ਇਨ੍ਹਾਂ ਸਿੱਖ ਕਾਰਕੁਨਾਂ ਅਤੇ ਸਿੱਖ ਵੱਖਵਾਦੀਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਬਾਰੇ ਕੋਈ ਹੋਰ ਵੇਰਵੇ ਉਪਲਬਧ ਨਹੀਂ ਹਨ। ਵ੍ਹਾਈਟ ਹਾਊਸ ਨੇ ਇਸ ਬੈਠਕ ਦੀ ਸ਼ੁਰੂਆਤ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • America
  • officials
  • meeting
  • Sikh activists
  • PM Modi
  • ਅਮਰੀਕਾ
  • ਅਧਿਕਾਰੀ
  • ਮੁਲਾਕਾਤ
  • ਸਿੱਖ ਕਾਰਕੁੰਨਾਂ
  • PM ਮੋਦੀ

ਅਮਰੀਕਾ ਦੌਰੇ 'ਤੇ ਗਏ PM ਮੋਦੀ ਨੂੰ ਪੰਨੂ ਨੇ ਦਿੱਤੀ ਧਮਕੀ, ਵਧਾਈ ਗਈ ਸੁਰੱਖ਼ਿਆ(Video)

NEXT STORY

Stories You May Like

  • pm modi arrives in slovakia
    ਸਲੋਵਾਕੀਆ ਪੁੱਜੇ PM ਮੋਦੀ, ਰਾਸ਼ਟਰਪਤੀ ਪੇਲੇਗ੍ਰਿਨੀ ਤੇ ਪ੍ਰਧਾਨ ਮੰਤਰੀ ਫਿਕੋ ਨਾਲ ਕਰਨਗੇ ਮੁਲਾਕਾਤ
  • pm modi meets foreign leaders
    G7 ਸੰਮੇਲਨ 'ਚ PM ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਸਣੇ ਕਈ ਦੇਸ਼ਾਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ
  • pm modi reached france
    ਫਰਾਂਸ ਪੁੱਜੇ PM ਮੋਦੀ; ਅੱਜ ਰਾਸ਼ਟਰਪਤੀ ਮੈਕਰੋਨ ਨਾਲ ਕਰਨਗੇ ਮੁਲਾਕਾਤ, G7 ਸੰਮੇਲਨ 'ਚ ਲੈਣਗੇ ਹਿੱਸਾ
  • pm modi  trump priyanka gandhi
    PM ਮੋਦੀ ਟਰੰਪ ਨਾਲ ਮੁਲਾਕਾਤ ਦੌਰਾਨ ਚੁੱਕਣ ਭਾਰਤੀ ਮਲਾਹਾਂ ਦੀ ਮੌਤ ਦਾ ਮੁੱਦਾ: ਪ੍ਰਿਯੰਕਾ ਗਾਂਧੀ
  • indian ambassador met the rescued crew members
    ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ ਕੀਤੀ ਮੁਲਾਕਾਤ
  • pm modi and trump will meet both leaders will meet in france
    16 ਮਹੀਨਿਆਂ ਬਾਅਦ ਮਿਲਣਗੇ ਡੋਨਾਲਡ ਟਰੰਪ ਤੇ PM ਮੋਦੀ, ਫਰਾਂਸ 'ਚ ਹੋਵੇਗੀ ਮੁਲਾਕਾਤ
  • modi and meloni meeting
    ''ਅਸੀਂ ਇੰਸਟਾਗ੍ਰਾਮ 'ਤੇ ਸਭ ਤੋਂ ਮਸ਼ਹੂਰ..!'' PM ਮੋਦੀ ਨਾਲ ਮੁਲਾਕਾਤ ਦੌਰਾਨ ਜੌਰਜੀਆ ਮੈਲੋਨੀ ਦੀ ਵੀਡੀਓ ਵਾਇਰਲ
  • pm reaches g7 summit venue france s macron to receive him
    G7 ਸੰਮੇਲਨ 'ਚ PM ਮੋਦੀ ਦੀ ਐਂਟਰੀ, ਟਰੰਪ ਵੀ ਪੁੱਜੇ, ਦੋਵਾਂ ਦੀ ਮੁਲਾਕਾਤ 'ਤੇ ਰਹੇਗੀ ਦੁਨੀਆ ਦੀ ਨਜ਼ਰ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
Trending
Ek Nazar
non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canada yoga program
      ਕੈਨੇਡਾ 'ਚ ਯੋਗਾ ਪ੍ਰੋਗਰਾਮ 'ਚ ਆ ਵੜੇ SFJ ਸਮਰਥਕ ! ਝੰਡੇ ਲਹਿਰਾਉਂਦੇ ਹੋਏ ਲਾਏ...
    • uae to buy defense  from india
      ਮਿਡਲ ਈਸਟ ਜੰਗ ਵਿਚਾਲੇ ਭਾਰਤ ਤੋਂ 'ਬ੍ਰਹਿਮੋਸ' ਤੇ 'ਆਕਾਸ਼ਤੀਰ' ਖ਼ਰੀਦੇਗਾ uae...
    • hormuz strait
      ਹੋਰਮੁਜ਼ 'ਤੇ ਗ਼ਾਲੀਬਾਫ਼ ਦਾ ਵੱਡਾ ਬਿਆਨ, US-ਈਰਾਨ ਵਿਚਾਲੇ ਹੌਟਲਾਈਨ ਸਥਾਪਿਤ ਕਰਨ...
    • helicopter crash
      ਕ੍ਰੈਸ਼ ਹੋ ਕੇ ਜੰਗਲ 'ਚ ਜਾ ਡਿੱਗਾ ਕੋਸਟ ਗਾਰਡ ਦਾ ਹੈਲੀਕਾਪਟਰ ! ਹਾਰਬਰ ਮਾਊਂਟੇਨ...
    • israeli airstrike in gaza
      ਗਾਜ਼ਾ 'ਚ ਇਜ਼ਰਾਈਲੀ Airstrike: ਪ੍ਰੀਖਿਆ ਦੇਣ ਜਾ ਰਹੀ ਸਕੂਲੀ ਵਿਦਿਆਰਥਣ ਦੀ...
    • massive explosion at qatar lng plant 13 including indians dead 66 injured
      ਕਤਰ ਦੇ LNG ਪਲਾਂਟ 'ਚ ਭਿਆਨਕ ਧਮਾਕਾ! ਭਾਰਤੀਆਂ ਸਮੇਤ 13 ਦੀ ਮੌਤ, 66 ਜ਼ਖਮੀ...
    • auction of rare titanic items banned
      Titanic ਦੀਆਂ ਦੁਰਲੱਭ ਵਸਤੂਆਂ ਦੀ ਨਿਲਾਮੀ 'ਤੇ ਰੋਕ, ਅਮਰੀਕੀ ਸਰਕਾਰ ਤੇ ਕੰਪਨੀ...
    • balochistan s lion mehrang baloch sentenced to life imprisonment
      ਬਲੋਚਿਸਤਾਨ ਦੀ 'ਸ਼ੇਰਨੀ' Mehrang Baloch ਨੂੰ ਉਮਰ ਕੈਦ, ਅਦਾਲਤੀ ਫ਼ੈਸਲੇ ਮਗਰੋਂ...
    • us grants 60 day waiver on iranian oil sanctions
      ਜੰਗ ਖਤਮ ਕਰਨ ਵੱਲ ਵੱਡਾ ਕਦਮ! ਅਮਰੀਕਾ ਵੱਲੋਂ ਈਰਾਨੀ ਤੇਲ ਪਾਬੰਦੀਆਂ 'ਚ 60...
    • a grand nagar kirtan was organized in italy
      ਇਟਲੀ 'ਚੋ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +