Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    9:06:58 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ ਟੈਰਿਫ਼ ਦੀ ਧਮਕੀ

INTERNATIONAL News Punjabi(ਵਿਦੇਸ਼)

ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ ਟੈਰਿਫ਼ ਦੀ ਧਮਕੀ

  • Edited By Harpreet Singh,
  • Updated: 29 Apr, 2026 09:37 AM
International
us on china tariff
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ ਨਾਲ ਜੰਗ ਕਾਰਨ ਅਮਰੀਕਾ ਹੁਣ ਇਰਾਨ ਨਾਲ ਵਪਾਰ ਕਰਨ ਵਾਲੇ ਬਾਕੀ ਦੇਸ਼ਾਂ ਨੂੰ ਵੀ ਨਿਸ਼ਾਨੇ 'ਤੇ ਲੈਣ ਲੱਗਾ ਹੈ। ਇਸੇ ਦੌਰਾਨ ਜਾਣਕਾਰੀ ਮਿਲੀ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿਰਦੇਸ਼ਾਂ 'ਤੇ ਅਮਰੀਕੀ ਵਿੱਤੀ ਵਿਭਾਗ ਨੇ ਚੀਨ ਦੀ ਦਿੱਗਜ ਤੇਲ ਰਿਫਾਇਨਰੀ Hengli Petrochemical 'ਤੇ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਹਨ। ਅਮਰੀਕਾ ਦਾ ਦੋਸ਼ ਹੈ ਕਿ ਇਹ ਕੰਪਨੀ ਇਰਾਨ ਤੋਂ ਅਰਬਾਂ ਡਾਲਰ ਦਾ ਕੱਚਾ ਤੇਲ ਖਰੀਦ ਕੇ ਇਰਾਨੀ ਅਰਥਵਿਵਸਥਾ ਅਤੇ ਉਸ ਦੀ ਫੌਜ ਨੂੰ ਵਿੱਤੀ ਮਦਦ ਪਹੁੰਚਾ ਰਹੀ ਹੈ।

ਅਮਰੀਕਾ ਨੇ Hengli Petrochemical (Dalian) ਨੂੰ 'ਬਲੈਕਲਿਸਟ' ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਇਹ ਕੰਪਨੀ ਹੁਣ ਅਮਰੀਕੀ ਵਿੱਤੀ ਪ੍ਰਣਾਲੀ ਦੀ ਵਰਤੋਂ ਨਹੀਂ ਕਰ ਸਕੇਗੀ। ਰਾਸ਼ਟਰਪਤੀ ਟਰੰਪ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਚੀਨ ਜਾਂ ਕੋਈ ਹੋਰ ਦੇਸ਼ ਇਰਾਨੀ ਤੇਲ ਦੀ ਖਰੀਦ ਜਾਰੀ ਰੱਖਦਾ ਹੈ, ਤਾਂ ਉਸ ਦੇ ਸਾਰੇ ਉਤਪਾਦਾਂ 'ਤੇ 100 ਫ਼ੀਸਦੀ ਜਾਂ ਇਸ ਤੋਂ ਵੀ ਵੱਧ ਟੈਰਿਫ ਲਗਾਇਆ ਜਾ ਸਕਦਾ ਹੈ। ਉਨ੍ਹਾਂ ਨੇ 'ਟੈਰਿਫ' ਨੂੰ ਆਪਣੀ ਵਿਦੇਸ਼ ਨੀਤੀ ਦਾ ਸਭ ਤੋਂ ਵੱਡਾ ਹਥਿਆਰ ਦੱਸਿਆ ਹੈ।

ਇਹ ਵੀ ਪੜ੍ਹੋ- ਖੁੱਲ੍ਹ ਗਈ ਪੁਲਸ ਦੀ ਭਰਤੀ ! 1 ਲੱਖ ਨੌਜਵਾਨਾਂ ਨੂੰ ਮਿਲੇਗੀ ਨੌਕਰੀ, CM ਯੋਗੀ ਨੇ ਖ਼ੁਦ ਕੀਤਾ ਐਲਾਨ

ਇਸ ਤੋਂ ਇਲਾਵਾ ਅਮਰੀਕੀ ਵਿੱਤ ਮੰਤਰੀ ਸਕੌਟ ਬੇਸੈਂਟ ਨੇ ਦੋ ਵੱਡੇ ਚੀਨੀ ਬੈਂਕਾਂ ਨੂੰ ਚਿੱਠੀ ਲਿਖ ਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੇ ਖਾਤਿਆਂ ਰਾਹੀਂ ਇਰਾਨੀ ਪੈਸੇ ਦਾ ਲੈਣ-ਦੇਣ ਪਾਇਆ ਗਿਆ, ਤਾਂ ਉਨ੍ਹਾਂ ਨੂੰ ਅਮਰੀਕੀ ਡਾਲਰ ਦੀ ਮਾਰਕੀਟ ਤੋਂ ਬਾਹਰ ਕਰ ਦਿੱਤਾ ਜਾਵੇਗਾ। 

ਹਾਲਾਂਕਿ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਨੇ ਇਨ੍ਹਾਂ ਪਾਬੰਦੀਆਂ ਨੂੰ 'ਗੈਰ-ਕਾਨੂੰਨੀ ਅਤੇ ਇੱਕਪਾਸੜ' ਦੱਸਦਿਆਂ ਰੱਦ ਕਰ ਦਿੱਤਾ ਹੈ। ਚੀਨ ਨੇ ਕਿਹਾ ਹੈ ਕਿ ਉਹ ਇਰਾਨ ਨਾਲ ਆਪਣਾ ਵਪਾਰ ਜਾਰੀ ਰੱਖੇਗਾ ਅਤੇ ਅਮਰੀਕਾ ਦੇ ਦੂਜੇ ਦੇਸ਼ਾਂ 'ਤੇ ਆਪਣਾ ਕਾਨੂੰਨ ਥੋਪਣ ਦੇ ਫੈਸਲੇ ਨੂੰ ਸਵੀਕਾਰ ਨਹੀਂ ਕਰੇਗਾ। ਉੱਥੇ ਹੀ Hengli ਕੰਪਨੀ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਕਦੇ ਵੀ ਇਰਾਨ ਨਾਲ ਕੋਈ ਵਪਾਰ ਨਹੀਂ ਕੀਤਾ ਅਤੇ ਉਸ ਦੇ ਸਾਰੇ ਸਪਲਾਇਰਾਂ ਨੇ ਤੇਲ ਦੇ ਸਰੋਤ ਬਾਰੇ ਗਾਰੰਟੀ ਦਿੱਤੀ ਹੈ।

ਇਹ ਵੀ ਪੜ੍ਹੋ- 16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਤੁਰੰਤ ਖਾਲੀ ਕਰ ਦੇਣ ਲੋਕ ! ਹਮਲੇ ਦੇ ਖ਼ਦਸ਼ੇ ਵਿਚਾਲੇ ਲਿਬਨਾਨ 'ਚ ਅਲਰਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Donald Trump
  • China Iran USA
  • Tariffs
  • Iranian Oil

ਮਰਹੂਮ ਭੈਣ ਨੂੰ ਸ਼ਰਧਾਂਜਲੀ ਦੇਣ ਲਈ ਜਿੱਤੀ 81 ਕਿਲੋਮੀਟਰ ਪਹਾੜੀ ਦੌੜ!

NEXT STORY

Stories You May Like

  • oil market panicked by donald trump  s threat
    ਡੋਨਾਲਡ ਟਰੰਪ ਦੀ ਧਮਕੀ ਨਾਲ ਹਿੱਲਿਆ ਤੇਲ ਬਾਜ਼ਾਰ, ਬ੍ਰੈਂਟ ਕਰੂਡ ਹੋਇਆ $82 ਤੋਂ ਪਾਰ
  • us grants 60 day waiver on iranian oil sanctions
    ਜੰਗ ਖਤਮ ਕਰਨ ਵੱਲ ਵੱਡਾ ਕਦਮ! ਅਮਰੀਕਾ ਵੱਲੋਂ ਈਰਾਨੀ ਤੇਲ ਪਾਬੰਦੀਆਂ 'ਚ 60 ਦਿਨਾਂ ਦੀ ਛੋਟ
  • narendra modi  12 years  100 foreign trips  prime minister
    12 ਸਾਲਾਂ 'ਚ 100 ਵਿਦੇਸ਼ੀ ਫੇਰੀਆਂ ! ਤੀਜੇ ਕਾਰਜਕਾਲ ਦੀ 24ਵੀਂ ਯਾਤਰਾ 'ਤੇ ਗਏ PM ਮੋਦੀ
  • london court gives big blow to nirav modi orders to return 100 crores
    ਲੰਡਨ ਦੀ ਅਦਾਲਤ ਨੇ ਨੀਰਵ ਮੋਦੀ ਨੂੰ ਦਿੱਤਾ ਵੱਡਾ ਝਟਕਾ, 100 ਕਰੋੜ ਵਾਪਸ ਕਰਨ ਦੇ ਹੁਕਮ ਜਾਰੀ
  • donald trump statement
    ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ ਦਾ ਵੱਡਾ ਦਾਅਵਾ
  • friend  job  software engineer  hr  interview
    ਦੋਸਤ ਨੂੰ ਨੌਕਰੀ 'ਤੇ ਰਖਾਉਣਾ ਪੈ ਗਿਆ ਮਹਿੰਗਾ ! ਮੈਨੇਜਰ ਕਹਿੰਦਾ- 'ਹੁਣ ਤੂੰ ਵੀ ਦੁਬਾਰਾ ਦੇ ਇੰਟਰਵਿਊ...'
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • iran warns isarel
    ...ਤਾਂ ਹੁਣ ਇਜ਼ਰਾਈਲ ਨੂੰ ਦੇਵਾਂਗੇ ਕਰਾਰਾ ਜਵਾਬ! ਈਰਾਨ ਨੇ ਦੇ'ਤੀ ਚੇਤਾਵਨੀ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • advertisement sparks controversy  demand for boycott rises in china
      Dettol Boycott : ਵਿਗਿਆਪਨ ਨੇ ਛੇੜਿਆ ਨਵਾਂ ਵਿਵਾਦ, ਚੀਨ 'ਚ ਉੱਠੀ ਬਾਇਕਾਟ ਦੀ...
    • enjoy free movies during summer
      ਗਰਮੀਆਂ ਦੌਰਾਨ 'ਫ੍ਰੀ ਮੂਵੀ' ਦਾ ਮਿਲੇਗਾ ਆਨੰਦ! ਜਿਨੇਵਾ ਪ੍ਰਸਾਸਨ ਦੀ ਇਨ੍ਹਾਂ...
    • marco rubio statement
      ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ
    • mothor son
      ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
    • white house
      ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ
    • narendra modi venezuela earthquake deeply saddened help
      ਵੇਨੇਜ਼ੁਏਲਾ 'ਚ ਭੂਚਾਲ ਕਾਰਨ ਮਚੀ ਤਬਾਹੀ 'ਤੇ PM ਮੋਦੀ ਨੇ ਜਤਾਇਆ ਦੁੱਖ ! ਹਰ...
    • earthquakes in venezuela
      ਵੈਨੇਜ਼ੁਏਲਾ 'ਚ ਭੂਚਾਲ ਨੇ ਮਚਾਈ ਤਬਾਹੀ : ਹੁਣ ਤੱਕ 32 ਲੋਕਾਂ ਦੀ ਮੌਤ, 700...
    • trump aid for venezuela
      ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਦੀ ਮਦਦ ਲਈ ਅੱਗੇ ਆਏ ਟਰੰਪ, ਕਰ'ਤਾ ਇਹ ਐਲਾਨ
    • emergency announced
      ਲੱਗ ਗਈ ਐਮਰਜੈਂਸੀ ! ਸਕੂਲ-ਕਾਲਜ ਸਭ ਬੰਦ, ਭੂਚਾਲ ਦੀ ਤਬਾਹੀ ਮਗਰੋਂ ਰਾਸ਼ਟਰਪਤੀ...
    • firing at a restaurant
      ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +