Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    9:14:37 PM

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

  • advisory issued for indians

    ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ!...

  • majithia summoned in punjab  s multi crore drug case

    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਾਇਲਟ ਦਾ ਰੈਸਕਿਊ ਮਿਸ਼ਨ Fail ! ਇਰਾਨ ਨੇ ਟਰੰਪ ਦੇ ਦਾਅਵਿਆਂ ਦੀ ਕੱਢ'ਤੀ ਫੂਕ

INTERNATIONAL News Punjabi(ਵਿਦੇਸ਼)

ਪਾਇਲਟ ਦਾ ਰੈਸਕਿਊ ਮਿਸ਼ਨ Fail ! ਇਰਾਨ ਨੇ ਟਰੰਪ ਦੇ ਦਾਅਵਿਆਂ ਦੀ ਕੱਢ'ਤੀ ਫੂਕ

  • Edited By Harpreet Singh,
  • Updated: 05 Apr, 2026 02:25 PM
International
us pilot rescue mission
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨੀ ਫੌਜ ਦੇ ਕੇਂਦਰੀ ਹੈੱਡਕੁਆਰਟਰ 'ਖਾਤਮ ਅਲ-ਅੰਬੀਆ' ਦੇ ਬੁਲਾਰੇ ਇਬਰਾਹਿਮ ਜ਼ੁਲਫ਼ਿਕਾਰੀ ਨੇ ਐਤਵਾਰ ਨੂੰ ਇੱਕ ਸਖ਼ਤ ਬਿਆਨ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਅਮਰੀਕਾ ਦਾ ਆਪਣੇ ਪਾਇਲਟ ਨੂੰ ਬਚਾਉਣ ਦਾ ਮਿਸ਼ਨ ਬੁਰੀ ਤਰ੍ਹਾਂ ਨਾਕਾਮ ਰਿਹਾ ਹੈ। ਉਨ੍ਹਾਂ ਅਨੁਸਾਰ, ਇਰਾਨੀ ਫੌਜ ਨੇ ਇਸ ਮਿਸ਼ਨ ਵਿੱਚ ਸ਼ਾਮਲ ਦੋ ਬਲੈਕ ਹਾਕ ਹੈਲੀਕਾਪਟਰ ਅਤੇ ਇੱਕ C-130 ਮਿਲਟਰੀ ਟ੍ਰਾਂਸਪੋਰਟ ਜਹਾਜ਼ ਨੂੰ ਇਸਫਾਹਾਨ ਦੇ ਦੱਖਣੀ ਇਲਾਕੇ ਵਿੱਚ ਢੇਰ ਕਰ ਦਿੱਤਾ ਹੈ।

ਜ਼ੁਲਫ਼ਿਕਾਰੀ ਨੇ ਇਰਾਨੀ ਸਰਕਾਰੀ ਟੀਵੀ ਨੂੰ ਦੱਸਿਆ ਕਿ ਅਮਰੀਕੀ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਉਨ੍ਹਾਂ ਨੂੰ ਅੱਗ ਲੱਗ ਗਈ ਤੇ ਉਹ ਹੁਣ ਤਬਾਹ ਹੋ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਰਾਨੀ ਏਅਰ ਡਿਫੈਂਸ ਸਿਸਟਮ ਨੇ ਇੱਕ ਇਜ਼ਰਾਈਲੀ 'ਹਰਮੀਜ਼-900' ਡਰੋਨ ਨੂੰ ਵੀ ਇੰਟਰਸੈਪਟ ਕਰਕੇ ਤਬਾਹ ਕਰਨ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋੋ- 'ਸਰਪੰਚ ਸਾਬ੍ਹ' 'ਤੇ ਲੱਗੇਗਾ Ban ! ਲਗਾਤਾਰ ਦੋ ਮੈਚਾਂ 'ਚ ਜਿੱਤ ਦੇ ਬਾਵਜੂਦ 'ਪੰਜਾਬ' ਲਈ ਖੜ੍ਹੀ ਹੋਈ ਵੱਡੀ ਮੁਸੀਬਤ

🇺🇸🇮🇷 What remains of the C-130 planes the U.S left behind in Iran after rescuing the 2nd missing F-15 pilot.

U.S special forces destroyed the planes after they became stranded in sand to prevent them falling into the hands of the IRGC.

Iran claimed they were destroyed by… https://t.co/yukszllVva pic.twitter.com/U3GyYN5eCH

— Mario Nawfal (@MarioNawfal) April 5, 2026

ਇਰਾਨ ਅਨੁਸਾਰ, ਅਮਰੀਕਾ ਦੇ ਆਪਣੇ ਪਾਇਲਟ ਨੂੰ ਕੱਢਣ ਦੇ ਯਤਨ ਪੂਰੀ ਤਰ੍ਹਾਂ ਅਸਫਲ ਰਹੇ ਹਨ, ਜਿਨ੍ਹਾਂ ਨੂੰ ਅਮਰੀਕੀ ਰਾਸ਼ਟਰਪਤੀ ਨੇ ਸਫਲ ਦੱਸਦੇ ਹੋਏ ਸਭ ਤੋਂ ਦਲੇਰਾਨਾ ਆਪਰੇਸ਼ਨਾਂ 'ਚੋਂ ਇਕ ਦੱਸਿਆ ਸੀ। ਉਨ੍ਹਾਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, "WE GOT HIM, ਅਮਰੀਕੀ ਫੌਜ ਨੇ ਦੁਨੀਆ ਦੇ ਸਭ ਤੋਂ ਦਲੇਰਾਨਾ ਆਪ੍ਰੇਸ਼ਨ ਰਾਹੀਂ ਆਪਣੇ ਕਰਨਲ (ਪਾਇਲਟ) ਨੂੰ ਸੁਰੱਖਿਅਤ ਬਚਾ ਲਿਆ ਹੈ।''

ਅਮਰੀਕੀ ਰੱਖਿਆ ਸੂਤਰਾਂ ਅਨੁਸਾਰ, ਮਿਸ਼ਨ ਵਿੱਚ ਸ਼ਾਮਲ ਦੋ MC-130J ਜਹਾਜ਼ਾਂ ਨੂੰ ਅਮਰੀਕੀ ਫੌਜ ਨੇ ਖ਼ੁਦ ਹੀ ਤਬਾਹ ਕਰ ਦਿੱਤਾ ਸੀ ਤਾਂ ਜੋ ਉਹ ਇਰਾਨੀ ਫੌਜ ਦੇ ਹੱਥ ਨਾ ਲੱਗ ਸਕਣ। ਟਰੰਪ ਨੇ ਦਾਅਵਾ ਕੀਤਾ ਹੈ ਕਿ ਇਸ ਆਪ੍ਰੇਸ਼ਨ ਦੌਰਾਨ ਕੋਈ ਵੀ ਅਮਰੀਕੀ ਸੈਨਿਕ ਨਹੀਂ ਮਾਰਿਆ ਗਿਆ।

ਇਹ ਵੀ ਪੜ੍ਹੋ- ਲੱਭ ਗਿਆ ਇਰਾਨ 'ਚ ਗੁਆਚਿਆ ਅਮਰੀਕੀ ਪਾਇਲਟ ! ਰੈਸਕਿਊ ਦੀਆਂ ਤਿਆਰੀਆਂ ਸ਼ੁਰੂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • US Air Force
  • Pilot Rescue Operation
  • Iran Revolutionary Guard Corps

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਬੂ 'ਚ

NEXT STORY

Stories You May Like

  • air india  pilot  alcohol test  failed  suspended
    Air India ਪਾਇਲਟ ਅਲਕੋਹਲ ਟੈਸਟ 'ਚ ਫੇਲ੍ਹ ਹੋਣ 'ਤੇ ਸਸਪੈਂਡ
  • trump greenland
    ਟਰੰਪ ਦੇ ਗ੍ਰੀਨਲੈਂਡ 'ਤੇ ਕਬਜ਼ੇ ਦੇ ਦਾਅਵਿਆਂ ਵਿਚਾਲੇ ਵੱਡੀ ਖ਼ਬਰ ! 3 ਦੇਸ਼ਾਂ ਨੇ ਕਰ ਲਿਆ 'ਸਮਝੌਤਾ'
  • paracetamol and bp fail quality test  government hospital bans it
    Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ ਲਗਾਈ ਰੋਕ
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • snow mountains trekkers helicopters rescue operation
    ਉੱਤਰਕਾਸ਼ੀ ਦੇ ਉੱਚੇ ਪਹਾੜਾਂ 'ਚ ਫਸੇ ਕਈ ਪਰਬਤਾਰੋਹੀ, ਹੈਲੀਕਾਪਟਰਾਂ ਨਾਲ ਕੀਤਾ ਜਾ ਰਿਹਾ ਰੈਸਕਿਊ
  • trump rejects iran ceasefire expects renewed bombing after midterms
    ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ ਤਿਆਰ ਰਹਿਣ ਦੀ ਦੇ'ਤੀ ਚਿਤਾਵਨੀ
  • employee torches goods worth 24 crore in surat
    ਮਾਲਕ ਨਹੀਂ ਦੇ ਰਹੇ ਸੀ 10,000 ਦਾ ਬਕਾਇਆ ਤਨਖਾਹ, ਕਰਮਚਾਰੀ ਨੇ ਫੂਕ 'ਤਾ 24 ਕਰੋੜ ਦਾ ਸਮਾਨ
  • trump campaign advertisement
    ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • case registered
      ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • pakistani security forces
      ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
    • tanker hijacked
      ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...
    • us army leaves from iraq
      'ਆਜ਼ਾਦ' ਹੋਇਆ ਇਰਾਕ ! ਅਮਰੀਕਾ ਨੇ 20 ਸਾਲ ਬਾਅਦ ਵਾਪਸ ਸੱਦੀ ਸਾਰੀ ਫ਼ੌਜ
    • mark carney in headlines
      'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...
    • quota reform effect
      ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ
    • india to bypass pakistani airspace
      ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ ਲੋੜ ! ਨਵੇਂ ਰੂਟ ਬਾਰੇ ਚੱਲ...
    • shipping containers
      ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...
    • gurwinder gavy meets high commissioner
      ਆਸਟ੍ਰੇਲੀਆ 'ਚ ਗੁਰਜਿੰਦਰ ਗੈਵੀ ਨੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ ! ਕਈ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +