Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    3:58:49 PM

  • ravneet bittu s big statement

    ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ...

  • punjab on high alert threat to blow up railway stations and schools with bombs

    High Alert 'ਤੇ ਪੰਜਾਬ! ਅਚਾਨਕ ਵਧਾਈ ਗਈ...

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

  • a massive fire broke out in the tent city of sri anandpur sahib

    ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜੰਗ ਦੇ ਤਣਾਅ ਵਿਚਾਲੇ ਵੱਡੀ ਖ਼ਬਰ ! ਹਵਾ 'ਚ 'ਗ਼ਾਇਬ' ਹੋ ਗਿਆ ਅਮਰੀਕਾ ਦਾ ਜਹਾਜ਼

INTERNATIONAL News Punjabi(ਵਿਦੇਸ਼)

ਜੰਗ ਦੇ ਤਣਾਅ ਵਿਚਾਲੇ ਵੱਡੀ ਖ਼ਬਰ ! ਹਵਾ 'ਚ 'ਗ਼ਾਇਬ' ਹੋ ਗਿਆ ਅਮਰੀਕਾ ਦਾ ਜਹਾਜ਼

  • Edited By Harpreet Singh,
  • Updated: 05 May, 2026 03:59 PM
United States of America
us plane vanished in air
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਵਧਦੇ ਜੰਗ ਦੇ ਤਣਾਅ ਵਿਚਾਲੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅਮਰੀਕੀ ਹਵਾਈ ਸੈਨਾ ਦਾ ਇੱਕ KC-135 ਸਟ੍ਰੈਟੋਟੈਂਕਰ ਜਹਾਜ਼, ਜਿਸ ਨੂੰ 'ਫਲਾਇੰਗ ਗੈਸ ਸਟੇਸ਼ਨ' ਵੀ ਕਿਹਾ ਜਾਂਦਾ ਹੈ, ਕਤਰ ਦੇ ਏਅਰਸਪੇਸ 'ਚ ਉੱਡਦੇ-ਉੱਡਦੇ ਅਚਾਨਕ ਰਾਡਾਰ ਤੋਂ ਗਾਇਬ ਹੋ ਗਿਆ ਹੈ। ਇਰਾਨੀ ਨਿਊਜ਼ ਏਜੰਸੀ ਫਾਰਸ ਨਿਊਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਲਾਪਤਾ ਹੋਣ ਤੋਂ ਕੁਝ ਮਿੰਟ ਪਹਿਲਾਂ ਹੀ ਜਹਾਜ਼ ਨੇ ਇੰਟਰਨੈਸ਼ਨਲ ਐਮਰਜੈਂਸੀ ਕੋਡ '7700' ਦਾ ਸਿਗਨਲ ਭੇਜਿਆ ਸੀ।

KC-135 ਜਹਾਜ਼ ਹਵਾ ਵਿੱਚ ਹੀ ਦੂਜੇ ਜੰਗੀ ਜਹਾਜ਼ਾਂ 'ਚ ਤੇਲ ਭਰਨ ਦਾ ਕੰਮ ਕਰਦਾ ਹੈ। ਇਹ ਅਮਰੀਕੀ ਫੌਜੀ ਮੁਹਿੰਮਾਂ ਲਈ ਰੀੜ੍ਹ ਦੀ ਹੱਡੀ ਮੰਨਿਆ ਜਾਂਦਾ ਹੈ। ਇਸ ਜਹਾਜ਼ ਨੇ ਸੰਯੁਕਤ ਅਰਬ ਅਮੀਰਾਤ ਦੇ ਅਲ ਧਾਫਰਾ ਏਅਰ ਬੇਸ ਤੋਂ ਉਡਾਣ ਭਰੀ ਸੀ। ਫਲਾਈਟ ਟ੍ਰੈਕਿੰਗ ਡੇਟਾ ਅਨੁਸਾਰ, ਜਹਾਜ਼ ਨੇ ਪਰਸ਼ੀਅਨ ਗਲਫ ਦੇ ਉੱਪਰ ਇੱਕ ਚੱਕਰ ਕੱਟਿਆ ਅਤੇ ਫਿਰ ਕਤਰ ਦੇ ਅਸਮਾਨ ਵਿੱਚ ਇਸ ਦਾ ਸੰਪਰਕ ਟੁੱਟ ਗਿਆ। ਜਹਾਜ਼ ਦੇ ਕ੍ਰੂ ਮੈਂਬਰਾਂ ਨੇ ਲਾਪਤਾ ਹੋਣ ਤੋਂ ਠੀਕ ਪਹਿਲਾਂ 'ਜਨਰਲ ਐਮਰਜੈਂਸੀ' ਦਾ ਐਲਾਨ ਕੀਤਾ ਸੀ, ਜਿਸ ਦਾ ਮਤਲਬ ਹੈ ਕਿ ਜਹਾਜ਼ ਵਿੱਚ ਕੋਈ ਗੰਭੀਰ ਨੁਕਸ ਜਾਂ ਖ਼ਤਰਾ ਪੈਦਾ ਹੋ ਗਿਆ ਸੀ।

🔴 یک فروند هواپیمای سوخت‌رسان KC-135R نیروی هوایی ایالات متحده آمریکا که از پایگاه هوایی الظفره امارات برخاسته بود، در حین پرواز بر فراز خلیج فارس، کد اضطراری ۷۷۰۰ را مخابره کرد.

🔹ارسال این کد به معنای وجود یک وضعیت اضطراری و فوری است که نیاز به فرود دارد. pic.twitter.com/o3HBB660hs

— خبرگزاری فارس (@FarsNews_Agency) May 5, 2026

ਇਹ ਵੀ ਪੜ੍ਹੋ- ਰੂਸ ਤੇ ਯੂਕ੍ਰੇਨ ਵਿਚਾਲੇ ਹੋ ਗਈ ਜੰਗਬੰਦੀ ! Victory Day ਮੌਕੇ ਕੀਤਾ ਗਿਆ ਐਲਾਨ

ਰਿਪੋਰਟਾਂ ਅਨੁਸਾਰ, ਕਤਰ ਦੇ ਅਲ ਉਦੈਦ ਏਅਰ ਬੇਸ ਤੋਂ ਦੋ H125 ਹੈਲੀਕਾਪਟਰਾਂ ਨੇ ਤੁਰੰਤ ਉਡਾਣ ਭਰੀ ਹੈ, ਜੋ ਸੰਭਾਵਿਤ ਤੌਰ 'ਤੇ ਸਰਚ ਤੇ ਰੈਸਕਿਊ ਆਪਰੇਸ਼ਨ ਦਾ ਹਿੱਸਾ ਹਨ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਅਮਰੀਕਾ ਨੇ ਹੋਰਮੁਜ਼ 'ਚ ਫਸੇ ਜਹਾਜ਼ਾਂ ਨੂੰ ਕੱਢਣ ਲਈ 'ਪ੍ਰੋਜੈਕਟ ਫ੍ਰੀਡਮ' ਸ਼ੁਰੂ ਕੀਤਾ ਹੋਇਆ ਹੈ। ਇਸੇ ਸਾਲ ਮਾਰਚ ਵਿੱਚ ਇਰਾਕ ਵਿੱਚ ਇੱਕ ਹੋਰ KC-135 ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ 6 ਅਮਰੀਕੀ ਸੈਨਿਕਾਂ ਦੀ ਮੌਤ ਹੋ ਗਈ ਸੀ।

ਫਿਲਹਾਲ ਇਰਾਨ ਅਤੇ ਅਮਰੀਕਾ ਵਿਚਾਲੇ ਜੰਗਬੰਦੀ ਕਾਫ਼ੀ ਨਾਜ਼ੁਕ ਸਥਿਤੀ ਵਿੱਚ ਹੈ। ਅਜੇ ਤੱਕ ਅਮਰੀਕੀ ਸੈਂਟ੍ਰਲ ਕਮਾਂਡ ਨੇ ਅਧਿਕਾਰਤ ਤੌਰ 'ਤੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਇਹ ਜਹਾਜ਼ ਹਾਦਸਾਗ੍ਰਸਤ ਹੋਇਆ ਹੈ ਜਾਂ ਇਸ ਨੂੰ ਕਿਸੇ ਦੁਸ਼ਮਣ ਨੇ ਨਿਸ਼ਾਨਾ ਬਣਾਇਆ ਹੈ। ਇਸ ਬਾਰੇ ਅਸਲ ਜਾਣਕਾਰੀ ਤਾਂ ਜਾਂਚ ਤੋਂ ਬਾਅਦ ਹੀ ਸਾਹਮਣੇ ਆ ਸਕੇਗੀ, ਪਰ ਜੇਕਰ ਇਹ ਜਹਾਜ਼ ਜੰਗੀ ਮਾਹੌਲ ਦੌਰਾਨ ਡੇਗਿਆ ਗਿਆ ਹੋਇਆ ਤਾਂ ਜੰਗ ਦੇ ਦੁਬਾਰਾ ਭੜਕਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ। 

ਇਹ ਵੀ ਪੜ੍ਹੋ- ਪੱਛਮੀ ਬੰਗਾਲ 'ਚ BJP ਨੇ ਅਮਿਤ ਸ਼ਾਹ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ! ਨੱਢਾ ਤੇ CM ਸੈਣੀ ਬਾਰੇ ਵੀ ਹੋਇਆ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • US Army
  • Middle East Escalation
  • Iran US Tension
  • Stratotanker Vanished

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

NEXT STORY

Stories You May Like

  • flight disappeard
    ਸ਼ਾਰਜਾਹ ਤੋਂ ਆਉਂਦਾ ਜਹਾਜ਼ ਹਵਾ ਵਿਚਾਲੇ ਹੋ ਗਿਆ 'ਗ਼ਾਇਬ' ! ਹਾਲੇ ਤੱਕ ਨਹੀਂ ਲੱਗੀ ਕੋਈ ਉੱਘ-ਸੁੱਘ
  • indian student
    ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ ਬਾਅਦ ਸਮੁੰਦਰ 'ਚੋਂ ਮਿਲੀ ਲਾਸ਼
  • us iran conflict
    ਅਮਰੀਕਾ-ਈਰਾਨ ਵਿਚਾਲੇ ਜੰਗ ਹੋਈ ਤੇਜ਼ ! ਚਾਬਹਾਰ ਸਣੇ ਕਈ ਸ਼ਹਿਰਾਂ 'ਤੇ ਭਾਰੀ ਬੰਬਾਰੀ; ਤਹਿਰਾਨ ਦਾ ਵੀ ਪਲਟਵਾਰ
  • the threat of war has been averted
    ਜੰਗ ਦਾ ਖ਼ਤਰਾ ਟਲਿਆ! ਹੁਣ ਇੱਕ-ਦੂਜੇ 'ਤੇ ਹਮਲੇ ਨਹੀਂ ਕਰਨਗੇ ਅਮਰੀਕਾ ਅਤੇ ਈਰਾਨ
  • a man was shot dead in broad daylight
    ਮਣੀਪੁਰ ਤੋਂ ਵੱਡੀ ਖ਼ਬਰ: ਦਿਨ-ਦਿਹੜੇ ਇੱਕ ਸ਼ਖਸ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ 'ਚ ਤਣਾਅ ਦਾ ਮਾਹੌਲ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ ਭੜਕੀ
  • chotu lpg cylinder becomes cheaper know the price
    ਪੱਛਮੀ ਏਸ਼ੀਆ ਤਣਾਅ ਘੱਟ ਹੋਣ ਕਾਰਨ Chotu LPG ਸਿਲੰਡਰ ਹੋ ਗਿਆ ਸਸਤਾ , ਜਾਣੋ ਕੀਮਤ
  • 25 units of blood
    ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25 ਯੂਨਿਟ ਖੂਨ ਹੋ ਗਿਆ ਖਰਾਬ, ਫਿਰ...
  • ips cheated ten people of lakhs  thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • doctor  s unique feat  more than 100 kisses in 30 seconds
      World Record ; ਡਾਕਟਰ ਦਾ ਅਨੋਖਾ ਕਾਰਨਾਮਾ ! 30 ਸਕਿੰਟ 'ਚ ਕਰ'ਤੀਆਂ 100 ਤੋਂ...
    • bahrain under strike
      ਬਹਿਰੀਨ 'ਤੇ ਹੋ ਗਿਆ ਹਮਲਾ ! ਪੂਰੇ ਦੇਸ਼ 'ਚ ਕਈ ਥਾਈਂ ਹੋਏ ਧਮਾਕੇ, ਸਾਈਰਨ ਵਜਾ...
    • ex british mp found in home
      ਬ੍ਰਿਟੇਨ ਦੇ ਸਿਆਸੀ ਗਲਿਆਰਿਆਂ 'ਚ ਛਾਇਆ ਸੋਗ ! ਸਾਬਕਾ MP ਐਨ ਵਿਡੇਕੋਂਬੇ ਦੀ...
    • former british mp s murder creates sensation body found in house
      ਸਾਬਕਾ ਬ੍ਰਿਟਿਸ਼ ਸੰਸਦ ਮੈਂਬਰ ਦੇ ਕਤਲ ਕਾਰਨ ਫੈਲੀ ਸਨਸਨੀ : ਘਰ 'ਚੋਂ ਮਿਲੀ ਲਾਸ਼...
    • usa  canada  gordie howe international bridge
      ਅਮਰੀਕਾ ਤੇ ਕੈਨੇਡਾ ਵਿਚਾਲੇ ਖ਼ਤਮ ਹੋਇਆ ਵਿਵਾਦ, ਗੋਰਡੀ ਹੋਵੇ ਇੰਟਰਨੈਸ਼ਨਲ ਬ੍ਰਿਜ...
    • iran  jordan  american airbase  missiles
      ਈਰਾਨ ਨੇ ਜਾਰਡਨ ਦੇ ਅਮਰੀਕੀ ਏਅਰਬੇਸ 'ਤੇ ਦਾਗੀਆਂ ਮਿਜ਼ਾਈਲਾਂ, US ਕਮਾਂਡ ਸੈਂਟਰ...
    • influencer nikah bride social media
      17 ਸਾਲ ਦੇ Influencer ਨੇ ਰਚਾਇਆ ਨਿਕਾਹ, ਲਾੜੀ ਦੇਖ ਲੋਕ ਹੋਏ ਹੈਰਾਨ
    • maldives  indians  32 foreign nationals
      ਮਾਲਦੀਵ ਨੇ ਪ੍ਰਵਾਸੀਆਂ 'ਤੇ ਸ਼ਿਕੰਜਾ ਕੱਸਿਆ, ਭਾਰਤੀਆਂ ਸਮੇਤ ਹਿਰਾਸਤ 'ਚ ਲਏ 32...
    • bavi ina action
      ਚੀਨ 'ਚ ਬਾਵੀ ਦਾ ਕਹਿਰ ! ਸੁਰੱਖਿਅਤ ਥਾਂਵਾਂ 'ਤੇ ਪਹੁੰਚਾਏ ਗਏ 20 ਲੱਖ ਲੋਕ, ਭਾਰੀ...
    • gurmat samagam at cremona dedicated to the memory of martyrs
      ਸ਼ਹੀਦਾਂ ਦੀ ਯਾਦ ਤੇ ਦਸਤਾਰ ਪਰੰਪਰਾ ਨੂੰ ਸਮਰਪਿਤ ਕਰੇਮੋਨਾ ਵਿਖੇ ਗੁਰਮਤਿ ਸਮਾਗਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +