Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    1:19:34 PM

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

  • a young man taranjit singh from hoshiarpur  has enlisted in the us army

    ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ,...

  • breach in canal near amritsar s chatiwind village

    ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ...

  • baglamukhi temple  car  people  police  devotees

    ਮਾਂ ਬਗਲਾਮੁਖੀ ਮੰਦਰ ਨੇੜੇ ਭਿਆਨਕ ਹਾਦਸਾ ! ਨਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • Trump ਜਾਂ Harris... ਜਾਣੋ ਅਮਰੀਕੀ ਰਾਸ਼ਟਰਪਤੀ ਦੀ salary ਅਤੇ ਸਹੂਲਤਾਂ

INTERNATIONAL News Punjabi(ਵਿਦੇਸ਼)

Trump ਜਾਂ Harris... ਜਾਣੋ ਅਮਰੀਕੀ ਰਾਸ਼ਟਰਪਤੀ ਦੀ salary ਅਤੇ ਸਹੂਲਤਾਂ

  • Edited By Vandana,
  • Updated: 05 Nov, 2024 05:51 PM
United States of America
us president s salary and facilities
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਵਿੱਚ ਅੱਜ ਭਾਵ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਜਾਰੀ ਹੈ। ਡੋਨਾਲਡ ਟਰੰਪ ਅਤੇ ਕਮਲਾ ਹੈਰਿਸ ਦੋਵਾਂ ਦੀ ਕਿਸਮਤ ਦਾ ਫ਼ੈਸਲਾ ਪੂਰੀ ਤਰ੍ਹਾਂ ਵੋਟਰਾਂ 'ਤੇ ਨਿਰਭਰ ਹੈ। ਲਗਭਗ 8 ਕਰੋੜ ਅਮਰੀਕੀ ਪਹਿਲਾਂ ਹੀ ਡਾਕ ਅਤੇ ਅਰਲੀ ਵੋਟਿੰਗ ਜ਼ਰੀਏ ਵੋਟ ਪਾ ਚੁੱਕੇ ਹਨ। ਉਂਝ ਅਮਰੀਕਾ ਦੇ ਰਾਸ਼ਟਰਪਤੀ ਨੂੰ ਦੁਨੀਆ ਦੇ ਸਭ ਤੋਂ ਤਾਕਤਵਰ ਵਿਅਕਤੀਆਂ ਵਿੱਚ ਗਿਣਿਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਅਮਰੀਕੀ ਰਾਸ਼ਟਰਪਤੀ ਨੂੰ ਕਿੰਨੀ ਤਨਖਾਹ ਅਤੇ ਕਿਹੜੀਆਂ ਸਹੂਲਤਾਂ ਮਿਲਦੀਆਂ ਹਨ।

ਅਮਰੀਕਾ ਦੇ ਰਾਸ਼ਟਰਪਤੀ ਦੀ ਤਨਖਾਹ 

ਅਮਰੀਕਾ ਦੇ ਰਾਸ਼ਟਰਪਤੀ ਨੂੰ ਹਰ ਸਾਲ 4 ਲੱਖ ਡਾਲਰ ਦੀ ਤਨਖਾਹ ਮਿਲਦੀ ਹੈ। ਰੁਪਏ ਦੀ ਗੱਲ ਕਰੀਏ ਤਾਂ ਇਹ ਰਕਮ 3.36 ਕਰੋੜ ਦੇ ਕਰੀਬ ਬਣਦੀ ਹੈ। ਇਸ ਤੋਂ ਇਲਾਵਾ ਰਾਸ਼ਟਰਪਤੀ ਨੂੰ ਵਾਧੂ ਖਰਚਿਆਂ ਲਈ 50000 ਡਾਲਰ (ਕਰੀਬ 42 ਲੱਖ ਰੁਪਏ) ਵੀ ਮਿਲਦੇ ਹਨ। ਅਮਰੀਕੀ ਪ੍ਰਸ਼ਾਸਨ ਦੀ ਰਿਪੋਰਟ ਮੁਤਾਬਕ ਕੋਈ ਵੀ ਨਵਾਂ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਜਦੋਂ ਉਹ ਆਪਣੀ ਸਰਕਾਰੀ ਰਿਹਾਇਸ਼ ਵਜੋਂ ਵ੍ਹਾਈਟ ਹਾਊਸ ਆਉਂਦਾ ਹੈ ਤਾਂ ਉਸ ਨੂੰ 100,000 ਡਾਲਰ ਯਾਨੀ 84 ਲੱਖ ਰੁਪਏ ਦੀ ਇਕਮੁਸ਼ਤ ਰਾਸ਼ੀ ਦਿੱਤੀ ਜਾਂਦੀ ਹੈ। ਇਸ ਰਕਮ ਨਾਲ ਉਹ ਆਪਣੇ ਘਰ ਅਤੇ ਦਫ਼ਤਰ ਨੂੰ ਆਪਣੀ ਮਰਜ਼ੀ ਅਨੁਸਾਰ ਪੇਂਟ ਅਤੇ ਸਜਾਵਟ ਕਰਵਾ ਸਕਦਾ ਹੈ।

ਅਮਰੀਕਾ ਦੇ ਪਹਿਲੇ ਰਾਸ਼ਟਰਪਤੀ ਜਾਰਜ ਵਾਸ਼ਿੰਗਟਨ ਨੂੰ 2000 ਡਾਲਰ ਸਲਾਨਾ ਤਨਖਾਹ ਮਿਲਦੀ ਸੀ। ਇਹ 235 ਸਾਲ ਪਹਿਲਾਂ ਬਹੁਤ ਵੱਡੀ ਰਕਮ ਸੀ। ਡੋਨਾਲਡ ਟਰੰਪ, ਜੌਹਨ ਐੱਫ ਕੈਨੇਡੀ ਅਤੇ ਹਰਬਰਟ ਹੂਵਰ ਵਰਗੇ ਕਈ ਅਮਰੀਕੀ ਰਾਸ਼ਟਰਪਤੀ ਆਪਣੀ ਸਾਲਾਨਾ ਤਨਖਾਹ ਲੋੜਵੰਦਾਂ ਅਤੇ ਚੈਰਿਟੀ ਸੰਸਥਾਵਾਂ ਨੂੰ ਦਾਨ ਕਰਦੇ ਸਨ।

ਹੋਰ ਕਿਹੜੀਆਂ ਸਹੂਲਤਾਂ ਉਪਲਬਧ 

ਅਮਰੀਕੀ ਰਾਸ਼ਟਰਪਤੀ ਵਾਸ਼ਿੰਗਟਨ ਡੀ.ਸੀ ਵਿੱਚ ਵ੍ਹਾਈਟ ਹਾਊਸ ਵਿੱਚ ਰਹਿੰਦੇ ਹਨ ਅਤੇ ਉਨ੍ਹਾਂ ਦਾ ਦਫ਼ਤਰ ਵੀ ਇੱਥੇ ਹੈ। 18 ਏਕੜ 'ਚ ਫੈਲੇ ਆਲੀਸ਼ਾਨ ਵ੍ਹਾਈਟ ਹਾਊਸ 'ਚ ਰਹਿਣ ਲਈ ਰਾਸ਼ਟਰਪਤੀ ਨੂੰ ਇਕ ਰੁਪਿਆ ਵੀ ਨਹੀਂ ਦੇਣਾ ਪੈਂਦਾ। ਬੀ.ਬੀ.ਸੀ ਦੀ ਇੱਕ ਰਿਪੋਰਟ ਮੁਤਾਬਕ ਅਮਰੀਕੀ ਰਾਸ਼ਟਰਪਤੀ ਨੂੰ ਮਨੋਰੰਜਨ, ਸਟਾਫ਼ ਅਤੇ ਰਸੋਈਏ ਲਈ ਸਾਲਾਨਾ 19,000 ਡਾਲਰ ਵੀ ਮਿਲਦੇ ਹਨ। ਅਮਰੀਕੀ ਰਾਸ਼ਟਰਪਤੀ ਲਈ ਸਿਹਤ ਸੇਵਾਵਾਂ ਵੀ ਮੁਫ਼ਤ ਹਨ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਪਈ ਪਹਿਲੀ ਵੋਟ, ਕਮਲਾ ਜਾਂ ਟਰੰਪ ਕੌਣ ਬਣੇਗਾ ਰਾਸ਼ਟਰਪਤੀ

ਸਖ਼ਤ ਸੁਰੱਖਿਆ ਅਤੇ ਕਾਫਲਾ

ਅਮਰੀਕੀ ਰਾਸ਼ਟਰਪਤੀ ਉਨ੍ਹਾਂ ਲੋਕਾਂ 'ਚ ਸ਼ਾਮਲ ਹਨ, ਜਿਨ੍ਹਾਂ ਨੂੰ ਸਭ ਤੋਂ ਮਜ਼ਬੂਤ ​​ਅਤੇ ਵਿਆਪਕ ਸੁਰੱਖਿਆ ਮਿਲਦੀ ਹੈ। ਉਸਦੀ ਸੁਰੱਖਿਆ ਵਿੱਚ ਸੀਕਰੇਟ ਸਰਵਿਸ, ਐਫ.ਬੀ.ਆਈ ਅਤੇ ਮਰੀਨ ਦੇ ਏਜੰਟ ਸ਼ਾਮਲ ਹਨ। ਅਮਰੀਕੀ ਰਾਸ਼ਟਰਪਤੀ ਏਅਰ ਫੋਰਸ ਵਨ ਜਹਾਜ਼ ਰਾਹੀਂ ਯਾਤਰਾ ਕਰਦੇ ਹਨ ਜਿਸ ਨੂੰ ਦੁਨੀਆ ਦਾ ਸਭ ਤੋਂ ਸੁਰੱਖਿਅਤ ਅਤੇ ਆਧੁਨਿਕ ਜਹਾਜ਼ ਕਿਹਾ ਜਾਂਦਾ ਹੈ। ਏਅਰ ਫੋਰਸ ਵਨ ਕੋਲ ਲਗਭਗ 4000 ਵਰਗ ਫੁੱਟ ਜਗ੍ਹਾ ਹੈ। ਇਸ ਵਿੱਚ ਰਾਸ਼ਟਰਪਤੀ ਦਫ਼ਤਰ, ਸਕੱਤਰੇਤ, ਮੀਟਿੰਗ ਰੂਮ ਅਤੇ ਬੈੱਡਰੂਮ ਵੀ ਬਣਾਇਆ ਗਿਆ ਹੈ। ਉਹ ਜਹਾਜ਼ ਵਿਚ ਰਹਿੰਦਿਆਂ ਆਪਣਾ ਰੋਜ਼ਾਨਾ ਦਾ ਕੰਮ ਕਰ ਸਕਦਾ ਹੈ। ਜਹਾਜ਼ 'ਚ ਉਸ ਨਾਲ ਕਰੀਬ 100 ਲੋਕ ਸਫਰ ਕਰ ਸਕਦੇ ਹਨ। ਇਸ ਤੋਂ ਇਲਾਵਾ ਅਮਰੀਕੀ ਰਾਸ਼ਟਰਪਤੀ ਦੇ ਕਾਫਲੇ 'ਚ ਲਿਮੋਜ਼ਿਨ ਕਾਰਾਂ ਅਤੇ ਸਮੁੰਦਰੀ ਹੈਲੀਕਾਪਟਰ ਵੀ ਸ਼ਾਮਲ ਹਨ। ਇਹ ਬੁਲੇਟਪਰੂਫ ਵਾਹਨ ਮਿਜ਼ਾਈਲ ਪ੍ਰਣਾਲੀਆਂ ਤੋਂ ਲੈ ਕੇ ਆਧੁਨਿਕ ਸੰਚਾਰ ਪ੍ਰਣਾਲੀਆਂ ਤੱਕ ਹਰ ਚੀਜ਼ ਨਾਲ ਲੈਸ ਹਨ।

ਪੜ੍ਹੋ ਇਹ ਅਹਿਮ ਖ਼ਬਰ-UK ਨੇ ਵਿਦਿਆਰਥੀਆਂ ਨੂੰ ਦਿੱਤਾ ਝਟਕਾ, ਵਧੇਗਾ ਲੱਖਾਂ ਰੁਪਏ ਦਾ ਬੋਝ

ਮੀਡੀਆ ਰਿਪੋਰਟਾਂ ਮੁਤਾਬਕ ਸਾਲ 1789 ਵਿੱਚ ਅਮਰੀਕੀ ਰਾਸ਼ਟਰਪਤੀ ਦੀ ਤਨਖਾਹ 25,000 ਡਾਲਰ ਸੀ। ਫਿਰ 1873 ਵਿੱਚ ਇਹ ਵਧ ਕੇ 50,000 ਡਾਲਰ ਹੋ ਗਈ। 1909 ਵਿੱਚ  ਇਹ 75,000 ਡਾਲਰ, 1949 ਵਿੱਚ 100,000 ਡਾਲਰ, 1969 ਵਿੱਚ 2 ਲੱਖ ਡਾਲਰ ਅਤੇ 2001 ਵਿੱਚ 4 ਲੱਖ ਡਾਲਰ ਹੋ ਗਈ। ਆਖਰੀ ਵਾਰ ਅਮਰੀਕੀ ਰਾਸ਼ਟਰਪਤੀ ਦੀ ਤਨਖਾਹ ਵਿੱਚ ਵਾਧਾ 2001 ਵਿੱਚ ਜਾਰਜ ਡਬਲਯੂ ਬੁਸ਼ ਦੇ ਕਾਰਜਕਾਲ ਵਿੱਚ ਕੀਤਾ ਗਿਆ ਸੀ। ਪਿਛਲੇ 23 ਸਾਲਾਂ ਵਿੱਚ ਅਮਰੀਕੀ ਰਾਸ਼ਟਰਪਤੀ ਦੀ ਤਨਖਾਹ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ।

ਕਿਸ ਨੇਤਾ ਦੀ ਸਭ ਤੋਂ ਵੱਧ ਤਨਖਾਹ 

ਦਿਲਚਸਪ ਗੱਲ ਇਹ ਹੈ ਕਿ ਭਾਵੇਂ ਅਮਰੀਕੀ ਰਾਸ਼ਟਰਪਤੀ ਨੂੰ ਦੁਨੀਆ ਦਾ ਸਭ ਤੋਂ ਤਾਕਤਵਰ ਵਿਅਕਤੀ ਮੰਨਿਆ ਜਾਂਦਾ ਹੈ, ਪਰ ਉਹ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਨੇਤਾਵਾਂ ਦੀ ਸੂਚੀ ਵਿੱਚ ਬਹੁਤ ਪਿੱਛੇ ਹਨ। ਸਿੰਗਾਪੁਰ ਦਾ ਪ੍ਰਧਾਨ ਮੰਤਰੀ ਦੁਨੀਆ ਦਾ ਸਭ ਤੋਂ ਵੱਧ ਤਨਖਾਹ ਲੈਣ ਵਾਲਾ ਨੇਤਾ ਹੈ। ਉਸ ਨੂੰ 16.1 ਲੱਖ ਡਾਲਰ ਯਾਨੀ ਲਗਭਗ 13.44 ਕਰੋੜ ਰੁਪਏ ਸਾਲਾਨਾ ਤਨਖਾਹ ਮਿਲਦੀ ਹੈ। ਇਸੇ ਤਰ੍ਹਾਂ ਹਾਂਗਕਾਂਗ ਦੇ ਪ੍ਰਸ਼ਾਸਕ ਨੂੰ ਵੀ 5.5 ਕਰੋੜ ਰੁਪਏ ਸਾਲਾਨਾ ਤਨਖਾਹ ਮਿਲਦੀ ਹੈ। ਭਾਰਤ ਦੀ ਗੱਲ ਕਰੀਏ ਤਾਂ ਇੱਥੇ ਰਾਸ਼ਟਰਪਤੀ (ਭਾਰਤੀ ਰਾਸ਼ਟਰਪਤੀ ਦੀ ਤਨਖਾਹ) ਨੂੰ ਹਰ ਮਹੀਨੇ 500,000 ਲੱਖ ਰੁਪਏ ਦੀ ਤਨਖਾਹ ਮਿਲਦੀ ਹੈ। ਇਹ ਰਕਮ 60 ਲੱਖ ਸਾਲਾਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • US President
  • Salary
  • Benefits
  • Donald Trump
  • Kamala Harris
  • ਅਮਰੀਕੀ ਰਾਸ਼ਟਰਪਤੀ
  • ਸੈਲਰੀ
  • ਸਹੂਲਤਾਂ
  • ਡੋਨਾਲਡ ਟਰੰਪ
  • ਕਮਲਾ ਹੈਰਿਸ

ਡੋਨਾਲਡ ਟਰੰਪ ਦੀ ਅਗਵਾਈ 'ਚ H1B ਵੀਜ਼ਾ ਨਿਯਮਾਂ 'ਚ ਸਖ਼ਤੀ, ਕਮਲਾ ਹੈਰਿਸ ਦੀ ਸਰਕਾਰ ਤੋਂ ਰਾਹਤ ਦੀ ਉਮੀਦ

NEXT STORY

Stories You May Like

  • trump big decision
    ਜੰਗ ਦੌਰਾਨ ਟਰੰਪ ਦਾ ਵੱਡਾ ਫ਼ੈਸਲਾ ! ਈਰਾਨੀ ਰਾਸ਼ਟਰਪਤੀ ਨੂੰ ਦੇ'ਤਾ ਅਮਰੀਕੀ ਵੀਜ਼ਾ
  • inflation increases president trump  s concern
    ਮਹਿੰਗਾਈ ਨੇ ਵਧਾਈ ਰਾਸ਼ਟਰਪਤੀ ਟਰੰਪ ਦੀ ਚਿੰਤਾ, ਸਿਰਫ਼ 39 ਫ਼ੀਸਦੀ ਅਮਰੀਕੀ ਕੰਮਕਾਜ ਤੋਂ ਸੰਤੁਸ਼ਟ
  • donald trump greenland  denmark deal
    ਗ੍ਰੀਨਲੈਂਡ 'ਤੇ ਹੋਵੇਗਾ ਅਮਰੀਕਾ ਦਾ ਕਬਜ਼ਾ! ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਰ 'ਤਾ ਵੱਡਾ ਐਲਾਨ
  • donald trump on chinese cars
    'ਅਮਰੀਕਾ 'ਚ ਬਣਨਗੀਆਂ ਚੀਨ ਦੀਆਂ ਕਾਰਾਂ..!', ਰਾਸ਼ਟਰਪਤੀ ਟਰੰਪ ਨੇ ਦਿੱਤਾ ਵੱਡਾ ਬਿਆਨ
  • us envoys arrived in ukraine
    ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ
  • harry brook  s unbeaten century
    ਹੈਰੀ ਬਰੂਕ ਦੇ ਅਜੇਤੂ ਸੈਂਕੜੇ ਨਾਲ ਇੰਗਲੈਂਡ ਦੀ ਸ਼੍ਰੀਲੰਕਾ 'ਤੇ ਵੱਡੀ ਜਿੱਤ
  • trump s surgical strike on the media
    ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ ਹਾਊਸ ਤੋਂ ਬੈਨ
  • workers  salary  increase
    ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ ਉਜਰਤਾਂ ’ਚ 175 ਰੁਪਏ ਮਹੀਨਾ ਵਾਧਾ
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • putin brics
      ਪੁਤਿਨ ਨੇ ਹੱਥ ਹਿਲਾ ਕੇ ਬ੍ਰਿਕਸ ਸੰਮੇਲਨ ਨੂੰ ਦਿਲਚਸਪ ਬਣਾਇਆ
    • russia may strike eu
      ਯੂਰਪੀਅਨ ਦੇਸ਼ਾਂ 'ਤੇ ਹਾਈਬ੍ਰਿਡ ਹਮਲੇ ਦੀ ਤਿਆਰੀ 'ਚ ਰੂਸ ! ਪੋਲੈਂਡ ਦੇ PM ਨੇ...
    • nigeria protests
      ਨਾਈਜੀਰੀਆ 'ਚ 37 ਮਜ਼ਦੂਰਾਂ ਦੀ ਮੌਤ ! ਵਿਰੋਧ ਪ੍ਰਦਰਸ਼ਨ ਕਰਨ ਉਤਰੇ ਲੋਕ
    • donald trump greenland denmark deal
      ਗ੍ਰੀਨਲੈਂਡ 'ਤੇ ਹੋਵੇਗਾ ਅਮਰੀਕਾ ਦਾ ਕਬਜ਼ਾ! ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਰ 'ਤਾ...
    • warren buffett resigns as chairman of berkshire hathaway
      ਵਾਰਨ ਬਫੇ ਨੇ ਬਰਕਸ਼ਾਇਰ ਹੈਥਵੇ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ, 56...
    • trump s surgical strike on the media
      ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ...
    • turkiye  s market in turmoil due to cash crunch
      ਤੁਰਕੀ ਦੇ ਬਾਜ਼ਾਰ ’ਚ ਨਕਦੀ ਸੰਕਟ ਨਾਲ ਹਲਚਲ: 48 ਲੋਕਾਂ ਦੇ ਵਿਦੇਸ਼ ਜਾਣ ’ਤੇ...
    • major blunder before south korea  s match at the asian games
      ਏਸ਼ੀਆਈ ਖੇਡਾਂ 'ਚ ਦੱਖਣੀ ਕੋਰੀਆ ਦੇ ਮੈਚ ਤੋਂ ਪਹਿਲਾਂ ਵੱਡੀ ਗਲਤੀ! ਵਜਾ ਦਿੱਤਾ...
    • inflation increases president trump  s concern
      ਮਹਿੰਗਾਈ ਨੇ ਵਧਾਈ ਰਾਸ਼ਟਰਪਤੀ ਟਰੰਪ ਦੀ ਚਿੰਤਾ, ਸਿਰਫ਼ 39 ਫ਼ੀਸਦੀ ਅਮਰੀਕੀ ਕੰਮਕਾਜ...
    • plane in mid air turns into a battleground
      ਹਵਾ 'ਚ ਉੱਡਦਾ ਜਹਾਜ਼ ਬਣਿਆ ਜੰਗ ਦਾ ਅਖਾੜਾ: ਕੇਬਿਨ 'ਚ ਮੁਸਾਫ਼ਰਾਂ ਵਿਚਾਲੇ ਚੱਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +