Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:43:43 PM

  • suspended dig bhullar petition

    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਹੁਦਾ ਛੱਡਣ ਤੋਂ ਪਹਿਲਾਂ ਬਾਈਡੇਨ ਨੇ 4 ਭਾਰਤੀ-ਅਮਰੀਕੀਆਂ ਨੂੰ ਦਿੱਤੀ ਮਾਫੀ

INTERNATIONAL News Punjabi(ਵਿਦੇਸ਼)

ਅਹੁਦਾ ਛੱਡਣ ਤੋਂ ਪਹਿਲਾਂ ਬਾਈਡੇਨ ਨੇ 4 ਭਾਰਤੀ-ਅਮਰੀਕੀਆਂ ਨੂੰ ਦਿੱਤੀ ਮਾਫੀ

  • Edited By Cherry,
  • Updated: 13 Dec, 2024 10:50 AM
United States of America
us president biden pardons four indian americans
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ 4 ਭਾਰਤੀ-ਅਮਰੀਕੀਆਂ ਸਮੇਤ ਕਰੀਬ 1500 ਲੋਕਾਂ ਨੂੰ ਮਾਫੀ ਦਿੱਤੀ ਹੈ। ਮਾਫੀ ਪ੍ਰਾਪਤ ਕਰਨ ਵਾਲੇ ਇਹ 4 ਭਾਰਤੀ-ਅਮਰੀਕੀ ਹਨ- ਮੀਰਾ ਸਚਦੇਵ, ਬਾਬੂਭਾਈ ਪਟੇਲ, ਕ੍ਰਿਸ਼ਨਾ ਮੋਟੇ ਅਤੇ ਵਿਕਰਮ ਦੱਤਾ। ਬਾਈਡੇਨ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ, 'ਅਮਰੀਕਾ ਸੰਭਾਵਨਾਵਾਂ ਅਤੇ ਦੂਜੇ ਮੌਕਿਆਂ ਦੇ ਵਾਅਦੇ ਉੱਤੇ ਬਣਿਆ ਹੋਇਆ ਹੈ। ਰਾਸ਼ਟਰਪਤੀ ਹੋਣ ਦੇ ਨਾਤੇ ਮੈਨੂੰ ਉਨ੍ਹਾਂ ਲੋਕਾਂ ਪ੍ਰਤੀ ਦਇਆ ਦਿਖਾਉਣ ਦਾ ਵੱਡਾ ਸਨਮਾਨ ਮਿਲਿਆ ਹੈ ਜਿਨ੍ਹਾਂ ਨੇ ਤੋਬਾ ਅਤੇ ਮੁੜ ਵਸੇਬਾ ਕੀਤਾ ਹੈ...। ਅਮਰੀਕਾ ਨੇ ਅਹਿੰਸਕ ਅਪਰਾਧੀਆਂ, ਖਾਸ ਤੌਰ 'ਤੇ ਨਸ਼ੀਲੇ ਪਦਾਰਥਾਂ ਦੇ ਅਪਰਾਧਾਂ ਦੇ ਦੋਸ਼ੀਆਂ ਲਈ ਸਜ਼ਾ ਵਿਚ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਕਦਮ ਚੁੱਕੇ ਹਨ।'

ਇਹ ਵੀ ਪੜ੍ਹੋ: ਇਟਲੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ 'ਚ ਕੀਤੇ ਬਦਲਾਅ

ਉਨ੍ਹਾਂ ਕਿਹਾ, 'ਇਸ ਲਈ ਅੱਜ ਮੈਂ ਉਨ੍ਹਾਂ 39 ਲੋਕਾਂ ਨੂੰ ਮਾਫ ਕਰ ਰਿਹਾ ਹਾਂ, ਜਿਨ੍ਹਾਂ ਨੇ ਮੁੜ ਵਸੇਬਾ ਕੀਤਾ ਹੈ ਅਤੇ ਆਪਣੇ ਭਾਈਚਾਰਿਆਂ ਨੂੰ ਮਜ਼ਬੂਤ ​​ਅਤੇ ਸੁਰੱਖਿਅਤ ਬਣਾਉਣ ਲਈ ਵਚਨਬੱਧਤਾ ਦਿਖਾਈ ਹੈ। ਮੈਂ ਲਗਭਗ 1,500 ਲੋਕਾਂ ਦੀ ਸਜ਼ਾ ਮਾਫ ਕਰ ਰਿਹਾ ਹਾਂ।' ਹਾਲ ਹੀ ਦੇ ਸਮੇਂ 'ਚ ਇਕ ਦਿਨ 'ਚ ਇੰਨੀ ਵੱਡੀ ਗਿਣਤੀ 'ਚ ਮਾਫੀ ਦੇਣ ਦੀ ਇਹ ਇਕਲੌਤੀ ਘਟਨਾ ਹੈ। ਦਸੰਬਰ 2012 ਵਿੱਚ ਡਾ.ਮੀਰਾ ਸਚਦੇਵ ਨੂੰ ਮਿਸੀਸਿਪੀ ਵਿੱਚ ਇੱਕ ਕੈਂਸਰ ਸੈਂਟਰ ਵਿਚ ਧੋਖਾਧੜੀ ਕਰਨ ਲਈ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ ਅਤੇ ਲਗਭਗ 82 ਲੱਖ ਅਮਰੀਕੀ ਡਾਲਰ ਦਾ ਭੁਗਤਾਨ ਕਰਨ ਦਾ ਹੁਕਮ ਦਿੱਤਾ ਗਿਆ ਸੀ। ਹੁਣ ਉਹ 63 ਸਾਲਾਂ ਦੀ ਹੈ।

ਇਹ ਵੀ ਪੜ੍ਹੋ: ਰੀਲ ਬਣਾਉਣ ਦੇ ਚੱਕਰ 'ਚ ਕੁੜੀ ਨੇ ਖ਼ਤਰੇ 'ਚ ਪਾਈ ਆਪਣੀ ਜਾਨ, ਚੱਲਦੀ ਟਰੇਨ 'ਚੋਂ ਡਿੱਗੀ ਬਾਹਰ (ਵੀਡੀਓ)

ਬਾਬੂਭਾਈ ਪਟੇਲ ਨੂੰ 2013 ਵਿੱਚ ਸਿਹਤ ਸੇਵਾ ਵਿਚ ਧੋਖਾਧੜੀ ਅਤੇ ਹੋਰ ਅਪਰਾਧਾਂ ਲਈ 17 ਸਾਲ ਦੀ ਸਜ਼ਾ ਸੁਣਾਈ ਗਈ ਸੀ। ਕ੍ਰਿਸ਼ਨਾ ਮੋਟੇ (54) ਨੂੰ ਸਾਲ 2013 ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਵਿਕਰਮ ਦੱਤਾ (63) ਨੂੰ ਜਨਵਰੀ 2012 ਵਿੱਚ ਮੈਨਹਟਨ ਦੀ ਸੰਘੀ ਅਦਾਲਤ ਨੇ 235 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਸੀ।

ਇਹ ਵੀ ਪੜ੍ਹੋ: ਰਨਵੇ ਦੀ ਬਜਾਏ ਸੜਕ 'ਤੇ ਉਤਰਿਆ ਜਹਾਜ਼, ਲੈਂਡ ਕਰਦੇ ਹੀ ਹੋਏ ਦੋ ਟੋਟੋ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • US President Biden
  • pardons
  • four Indian Americans

Trump ਦੀ ਟੈਰਿਫ ਧਮਕੀ ਦੇ ਜਵਾਬ 'ਚ Canada ਵੀ ਲਗਾਏਗਾ ਪਾਬੰਦੀਆਂ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • chandigarh 4 youths drowned
    ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ ਨਾਲ ਮੌਤ, ਦੋਸਤ ਨੂੰ ਬਚਾਉਣ ਦੇ ਚੱਕਰ 'ਚ...
  • foreign investors after 4 months  buy shares worth rs 20 200 crore
    4 ਮਹੀਨਿਆਂ ਬਾਅਦ ਵਿਦੇਸ਼ੀ ਨਿਵੇਸ਼ਕਾਂ ਦੀ ਭਾਰਤੀ ਸ਼ੇਅਰ ਬਾਜ਼ਾਰ ’ਚ ਵਾਪਸੀ,  20,200 ਕਰੋੜ ਰੁਪਏ ਦੇ ਸ਼ੇਅਰ ਖਰੀਦੇ
  • india successfully tests   agni 4   ballistic missile
    ਭਾਰਤ ਨੇ ‘ਅਗਨੀ-4’ ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
  • 4 indian youths arrested in italy with over 1 quintal of poppy husk
    ਇਟਲੀ 'ਚ 4 ਭਾਰਤੀ ਨੌਜਵਾਨ 1 ਕੁਇੰਟਲ ਤੋਂ ਵੱਧ ਡੋਡੇ-ਪੋਸਤ ਸਣੇ ਕਾਬੂ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us midterm elections
      ਹਾਰ ਜਾਣਗੇ ਟਰੰਪ ! ਚੋਣਾਂ 'ਚ ਜਿੱਤ ਦੀ ਸਿਰਫ਼ 35 ਫ਼ੀਸਦੀ ਸੰਭਾਵਨਾ,...
    • news of relief for indian textile industry  threat of us tariffs
      ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
    • drone attack on russia
      ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • wildfire rages
      ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...
    • russia is looking for rail route options to india
      ਭਾਰਤ-ਰੂਸ ਵਿਚਾਲੇ ਚੱਲੇਗੀ ਟਰੇਨ ! ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਗੱਲਬਾਤ
    • ishaq dar statement
      ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...
    • balochistan  incident
      ਬਲੋਚਿਸਤਾਨ 'ਚ ਮਾਰੇ ਗਏ 115 ਬਾਗੀ ! ਵੱਡੀ ਮਾਤਰਾ 'ਚ ਹਥਿਆਰ ਤੇ ਗੋਲਾ-ਬਾਰੂਦ...
    • boat capsizes
      ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ
    • pok protetes
      Protestors 'ਤੇ ਨਰਮ ਪਈ ਸ਼ਰੀਫ਼ ਸਰਕਾਰ ! PoK ਦੇ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ...
    • karachi water crisis
      ਕਰਾਚੀ ਦਾ ਪਾਣੀ ਸੰਕਟ ! ਜਨਤਾ ਦੀ ਜੇਬ 'ਤੇ ਭਾਰੀ ਪੈ ਰਹੀ ਸਰਕਾਰ ਦੀ ਨਾਕਾਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +