Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    8:47:40 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਕੋਰਟ ਵੱਲੋਂ ਵੱਡਾ ਝਟਕਾ, ਕੈਨੇਡੀ ਸੈਂਟਰ ਤੋਂ ਹਟਾਉਣਾ ਪਵੇਗਾ ਆਪਣਾ ਨਾਂਅ

INTERNATIONAL News Punjabi(ਵਿਦੇਸ਼)

ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਕੋਰਟ ਵੱਲੋਂ ਵੱਡਾ ਝਟਕਾ, ਕੈਨੇਡੀ ਸੈਂਟਰ ਤੋਂ ਹਟਾਉਣਾ ਪਵੇਗਾ ਆਪਣਾ ਨਾਂਅ

  • Edited By Sandeep Kumar,
  • Updated: 30 May, 2026 07:41 AM
United States of America
us president trump gets a big setback from the court
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵਾਸ਼ਿੰਗਟਨ ਦੀ ਇੱਕ ਫੈਡਰਲ ਅਦਾਲਤ ਤੋਂ ਵੱਡਾ ਕਾਨੂੰਨੀ ਝਟਕਾ ਲੱਗਾ ਹੈ। ਅਦਾਲਤ ਨੇ ਦੇਸ਼ ਦੇ ਸਭ ਤੋਂ ਵੱਕਾਰੀ ਸੱਭਿਆਚਾਰਕ ਕੇਂਦਰਾਂ ਵਿੱਚੋਂ ਇੱਕ 'ਜੌਨ ਐੱਫ. ਕੈਨੇਡੀ ਸੈਂਟਰ ਫਾਰ ਦ ਪਰਫਾਰਮਿੰਗ ਆਰਟਸ' ਤੋਂ ਟਰੰਪ ਦਾ ਨਾਂਅ ਹਟਾਉਣ ਦਾ ਇਤਿਹਾਸਕ ਹੁਕਮ ਦਿੱਤਾ ਹੈ। ਜੱਜ ਨੇ ਸਾਫ਼ ਕਿਹਾ ਕਿ ਇਸ ਸੰਸਥਾ ਦਾ ਨਾਂਅ ਬਦਲਣ ਦਾ ਅਧਿਕਾਰ ਸਿਰਫ਼ ਅਮਰੀਕੀ ਕਾਂਗਰਸ (ਸੰਸਦ) ਕੋਲ ਹੈ। 

14 ਦਿਨਾਂ ਅੰਦਰ ਸਾਈਨਬੋਰਡ ਹਟਾਉਣ ਦੇ ਹੁਕਮ 

ਯੂਐਸ ਡਿਸਟ੍ਰਿਕਟ ਜੱਜ ਕ੍ਰਿਸਟੋਫਰ ਕੂਪਰ ਨੇ ਟਰੰਪ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ 14 ਦਿਨਾਂ ਦੇ ਅੰਦਰ ਕੰਪਲੈਕਸ ਵਿੱਚੋਂ ਡੋਨਾਲਡ ਟਰੰਪ ਦੇ ਨਾਂਅ ਵਾਲੇ ਸਾਰੇ ਸਾਈਨਬੋਰਡ ਹਟਾ ਦੇਣ। ਇਸ ਦੇ ਨਾਲ ਹੀ ਸਰਕਾਰੀ ਦਸਤਾਵੇਜ਼ਾਂ ਅਤੇ ਇਸ਼ਤਿਹਾਰਾਂ ਵਿੱਚ 'ਟਰੰਪ ਕੈਨੇਡੀ ਸੈਂਟਰ' ਨਾਂਅ ਦੀ ਵਰਤੋਂ 'ਤੇ ਵੀ ਤੁਰੰਤ ਰੋਕ ਲਗਾ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਇਹ ਸੰਸਥਾ ਸਾਬਕਾ ਰਾਸ਼ਟਰਪਤੀ ਜੌਨ ਐੱਫ. ਕੈਨੇਡੀ ਦੀ ਯਾਦ ਵਿੱਚ ਬਣਾਈ ਗਈ ਹੈ।

ਇਹ ਵੀ ਪੜ੍ਹੋ: ਹੋਰਮੁਜ਼ 'ਚ ਮੁੜ ਸ਼ੁਰੂ ਹੋਵੇਗੀ ਜਹਾਜ਼ਾਂ ਦੀ ਆਵਾਜਾਈ, ਟਰੰਪ ਨੇ ਨਾਕੇਬੰਦੀ ਹਟਾਉਣ ਦੇ ਦਿੱਤੇ ਹੁਕਮ 

ਕੀ ਸੀ ਪੂਰਾ ਵਿਵਾਦ? 

ਇਹ ਵਿਵਾਦ ਪਿਛਲੇ ਸਾਲ ਉਦੋਂ ਸ਼ੁਰੂ ਹੋਇਆ ਜਦੋਂ ਟਰੰਪ ਦੀ ਅਗਵਾਈ ਵਾਲੇ ਬੋਰਡ ਨੇ ਇੱਕ ਮਤਾ ਪਾਸ ਕਰਕੇ ਕੇਂਦਰ ਦਾ ਨਾਂ ਬਦਲ ਕੇ 'ਡੋਨਾਲਡ ਜੇ. ਟਰੰਪ ਐਂਡ ਜੌਨ ਐੱਫ. ਕੈਨੇਡੀ ਮੈਮੋਰੀਅਲ ਸੈਂਟਰ ਫਾਰ ਦ ਪਰਫਾਰਮਿੰਗ ਆਰਟਸ' ਰੱਖ ਦਿੱਤਾ ਸੀ। ਇਸ ਫੈਸਲੇ ਦਾ ਕੈਨੇਡੀ ਪਰਿਵਾਰ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਮੈਂਬਰ ਜੌਇਸ ਬੀਟੀ ਨੇ ਸਖ਼ਤ ਵਿਰੋਧ ਕੀਤਾ ਸੀ। 

ਟਰੰਪ ਦੀ ਪ੍ਰਤੀਕਿਰਿਆ 

ਕੋਰਟ ਦੇ ਇਸ ਫੈਸਲੇ 'ਤੇ ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' ਰਾਹੀਂ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਰੰਮਤ ਦੌਰਾਨ ਸੈਂਟਰ ਨੂੰ ਖੁੱਲ੍ਹਾ ਰੱਖਣ ਦਾ ਅਦਾਲਤੀ ਹੁਕਮ ਲੋਕਾਂ ਦੀ ਸੁਰੱਖਿਆ ਲਈ ਖ਼ਤਰਾ ਸਾਬਤ ਹੋ ਸਕਦਾ ਹੈ। ਉਨ੍ਹਾਂ ਨੇ ਕਾਮਰਸ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕੇਂਦਰ ਦੀ ਦੇਖਭਾਲ ਦੀ ਜ਼ਿੰਮੇਵਾਰੀ ਸਿੱਧੀ ਸੰਸਦ ਮੈਂਬਰਾਂ ਨੂੰ ਸੌਂਪਣ ਦੀ ਪ੍ਰਕਿਰਿਆ ਸ਼ੁਰੂ ਕਰਨ।

ਇਹ ਵੀ ਪੜ੍ਹੋ : ਲਾਲੂ ਪਰਿਵਾਰ ਨੂੰ ਵੱਡਾ ਝਟਕਾ: '10 ਸਰਕੂਲਰ ਰੋਡ' ਬੰਗਲਾ ਖਾਲੀ ਕਰਨ ਦਾ ਨੋਟਿਸ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Donald Trump
  • Federal court
  • Setback
  • Kennedy Center
  • Order to remove name
  • ਡੋਨਾਲਡ ਟਰੰਪ
  • ਫੈਡਰਲ ਅਦਾਲਤ
  • ਝਟਕਾ
  • ਕੈਨੇਡੀ ਸੈਂਟਰ
  • ਨਾਂਅ ਹਟਾਉਣ ਦਾ ਨਿਰਦੇਸ਼

ਫਿਟਨੈੱਸ ਦੇ ਨਾਲ ਦੋਸਤੀ, ਨੈੱਟਵਰਕਿੰਗ ਅਤੇ ਲਾਈਫ ਸਟਾਈਲ ’ਤੇ ਵਧ ਰਿਹਾ ਖਰਚ

NEXT STORY

Stories You May Like

  • us supreme court strikes down trump birthright citizenship order
    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ Citizenship ਬਾਰੇ ਸੁਣਾਇਆ ਵੱਡਾ ਫੈਸਲਾ
  • donald trump becomes crypto king
    ‘ਕ੍ਰਿਪਟੋ ਕਿੰਗ’ ਬਣੇ ਡੋਨਾਲਡ ਟਰੰਪ, ਰਾਸ਼ਟਰਪਤੀ ਰਹਿੰਦਿਆਂ ਕਮਾਏ 8,500 ਕਰੋੜ ਰੁਪਏ ਤੋਂ ਵੱਧ!
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • govt orders meta to halt new feature
    ਭਾਰਤ ਸਰਕਾਰ ਵੱਲੋਂ Meta ਨੂੰ ਵੱਡਾ ਝਟਕਾ! WhatsApp ਦੇ ਇਸ ਫੀਚਰ 'ਤੇ ਲਗਾਈ ਰੋਕ
  • big blow to bangladesh  big player out of odi series
    ਬੰਗਲਾਦੇਸ਼ ਨੂੰ ਵੱਡਾ ਝਟਕਾ, ਹੈਮਸਟ੍ਰਿੰਗ ਦੀ ਸੱਟ ਕਾਰਨ ਵੱਡਾ ਖਿਡਾਰੀ ਵਨਡੇ ਸੀਰੀਜ਼ ਤੋਂ ਬਾਹਰ
  • major accident in pakistan
    ਪਾਕਿਸਤਾਨ ਦੇ ਲਾਹੌਰ 'ਚ ਵੱਡਾ ਹਾਦਸਾ: ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ, 20 ਜ਼ਖਮੀ
  • four players ruled out of second test against west indies
    ਸ਼੍ਰੀਲੰਕਾ ਨੂੰ ਵੱਡਾ ਝਟਕਾ ! ਚਾਰ ਖਿਡਾਰੀ ਵੈਸਟਇੰਡੀਜ਼ ਵਿਰੁੱਧ ਦੂਜੇ ਟੈਸਟ ਤੋਂ ਬਾਹਰ
  • pratika rawal out of this historic test match
    ਇੰਗਲੈਂਡ 'ਚ ਟੀਮ ਇੰਡੀਆ ਨੂੰ ਲੱਗਿਆ ਵੱਡਾ ਝਟਕਾ, ਸਟਾਰ ਬੱਲੇਬਾਜ਼ ਟੀਮ ਤੋਂ ਬਾਹਰ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian medical sector
      ਮੈਡੀਕਲ ਜਗਤ 'ਚ ਭਾਰਤ ਦਾ ਨਵਾਂ ਕੀਰਤੀਮਾਨ ! ਜੁੜਵਾ ਬੱਚਿਆਂ ਦਾ ਇਕੱਠਿਆਂ ਕੀਤਾ...
    • us airstrikes on iran
      ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ
    • india and australia agreement
      ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...
    • event organized
      ਕੌਮ ਦੇ ਮਹਾਨ ਸ਼ਹੀਦ 108 ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ
    • un experts slam pakistan activist s life sentence
      UN ਦੇ ਮਾਹਿਰਾਂ ਨੇ ਪਾਕਿਸਤਾਨੀ ਕਾਰਕੁਨ ਦੀ ਉਮਰ ਕੈਦ ਦੀ ਨਿੰਦਾ ਕੀਤੀ
    • h 1b visa
      H-1B ਵੀਜ਼ਾ ਧੋਖਾਧੜੀ ਦੀ ਜਾਂਚ ਸ਼ੁਰੂ, ਭਾਰਤੀ ਆਈਟੀ ਕੰਪਨੀ ਕੌਗਨੀਜ਼ੈਂਟ ਦਾ ਨਾਮ...
    • famous chinese economist gao shanwen passes away
      ਚੀਨ ਦੇ ਪ੍ਰਸਿੱਧ ਅਰਥ ਸ਼ਾਸਤਰੀ ਗਾਓ ਸ਼ਾਨਵੇਨ ਦਾ ਦਿਹਾਂਤ; ਸਰਕਾਰੀ ਅੰਕੜਿਆਂ ਨੂੰ...
    • flood in china
      ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ
    • large scale corruption in pakistan s justice
      ਪਾਕਿਸਤਾਨ ਦੀ ਨਿਆਂ ਵਿਵਸਥਾ 'ਚ ਹੋ ਰਿਹਾ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ! HRCP ਦੀ...
    • education crisis in bangladesh
      ਬੰਗਲਾਦੇਸ਼ 'ਚ ਸਿੱਖਿਆ ਦਾ ਗੰਭੀਰ ਸੰਕਟ: 58 ਫੀਸਦੀ ਬੱਚੇ ਬੁਨਿਆਦੀ ਸਿੱਖਿਆ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +